Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    1:09:39 AM

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

  • 2 brothers bring glory to punjab by becoming officers in the us army

    2 ਸਕੇ ਭਰਾਵਾਂ ਨੇ ਅਮਰੀਕਾ ਦੀ ਫੌਜ ’ਚ ਅਫਸਰ ਬਣ ਕੇ...

  • woman crossing railway line dies after being hit by train

    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਗਾਇਕ ਸ਼੍ਰੀ ਬਰਾੜ ਨੂੰ ਪਟਿਆਲਾ ਕੋਰਟ ਵਲੋਂ ਮਿਲੀ ਜ਼ਮਾਨਤ

ENTERTAINMENT News Punjabi(ਤੜਕਾ ਪੰਜਾਬੀ)

ਗਾਇਕ ਸ਼੍ਰੀ ਬਰਾੜ ਨੂੰ ਪਟਿਆਲਾ ਕੋਰਟ ਵਲੋਂ ਮਿਲੀ ਜ਼ਮਾਨਤ

  • Edited By Sunita,
  • Updated: 13 Jan, 2021 12:35 PM
Chandigarh
singer shree brar granted bail by patiala court
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਇੰਦਰਜੀਤ ਬਖ਼ਸ਼ੀ) - ਪੰਜਾਬੀ ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਨੂੰ ਪਟਿਆਲਾ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਦੇ ਵਕੀਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਸ਼ਾਮ ਤੱਕ ਸ਼੍ਰੀ ਬਰਾੜ ਰਿਹਾਅ ਹੋ ਸਕਦੇ ਹਨ। ਅੱਜ ਉਨ੍ਹਾਂ ਦੀ ਬੇਲ ਕੋਰਟ ਵੱਲੋਂ ਮਨਜ਼ੂਰ ਕਰ ਲਈ ਗਈ ਹੈ। ਇਸ ਦੇ ਨਾਲ ਹੀ ਵਕੀਲ ਨੇ ਇਹ ਵੀ ਦੱਸਿਆ ਕਿ ਜੱਜ ਵਲੋਂ ਖ਼ਾਸ ਹਦਾਇਤ ਦਿੱਤੀ ਗਈ ਹੈ ਕਿ ਸ਼੍ਰੀ ਬਰਾੜ ਭੜਕਾਊ ਗੀਤ ਨਾ ਤਾਂ ਲਿਖੇਗਾ ਅਤੇ ਨਾਂ ਗਾਏਗਾ।

ਇਨ੍ਹਾਂ ਧਰਾਵਾਂ ਹੇਠ ਦਰਜ ਕੀਤਾ ਸੀ ਮਾਮਲਾ
ਦੱਸਣਯੋਗ ਹੈ ਕਿ ਸ਼੍ਰੀ ਬਰਾੜ ਦੇ ਰਿਲੀਜ਼ ਹੋਏ ਗੀਤ ‘ਜਾਨ’ ਨੂੰ ਲੈ ਕੇ ਇਸ ਸਾਰਾ ਮਾਮਲਾ ਖੜ੍ਹਾ ਹੋਇਆ ਹੈ। ਯੂਟਿਊਬ ’ਤੇ ਚੱਲ ਰਹੇ ਗੀਤ ‘ਜਾਨ’ ਨੂੰ ਗਾਉਣ ਵਾਲੇ ਪੰਜਾਬੀ ਗਾਇਕ ਸ਼੍ਰੀ ਬਰਾੜ ਉਰਫ਼ ਪਵਨਦੀਪ ਸਿੰਘ ਨੂੰ ਸੀ. ਆਈ. ਏ. ਸਟਾਫ਼ ਪਟਿਆਲਾ ਦੀ ਪੁਲਸ ਨੇ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਖ਼ਿਲਾਫ਼ ਥਾਣਾ ਸਿਵਲ ਲਾਈਨ ’ਚ ਪੀ. ਆਈ. ਡੀ. ਐਕਟ 1922 ਅਤੇ 500, 501, 502, 505, 115, 116, 120 ਬੀ ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। 
ਸ਼੍ਰੀ ਬਰਾੜ ਬਾਰੇ ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ ਦਾ ਕਹਿਣਾ ਸੀ ਕਿ ਯੂਟਿਊਬ ’ਤੇ ਪੰਜਾਬੀ ਗੀਤ, ਜਿਸ ਦਾ ਟਾਈਟਲ ‘ਜਾਨ’ ਹੈ, ਚੱਲ ਰਿਹਾ ਹੈ। ਇਸ ਦੇ ਬੋਲ ਕਾਫ਼ੀ ਭੜਕਾਊ ਹਨ। ਇਸ ਗੀਤ ਨਾਲ ਜੇਲਾਂ ਅੰਦਰ ਬੈਠੇ ਬੰਦ ਅਪਰਾਧੀਆਂ ਨੂੰ ਵੀ ਹੋਰ ਘਿਨੌਣੇ ਜ਼ੁਰਮ ਕਰਨ ਲਈ ਸ਼ਹਿ ਮਿਲਦੀ ਹੈ। ਇਸ ਗੀਤ ਦੇ ਬੋਲਾਂ ਨਾਲ ਆਮ ਲੋਕਾਂ ਤੇ ਨੌਜਵਾਨਾਂ ਨੂੰ ਕੁਰਾਹੇ ਪਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਸ ਨੇ ਪੰਜਾਬੀ ਗਾਇਕ ਸ਼੍ਰੀ ਬਰਾੜ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਗੰਨ ਕਲਚਰ ਨੂੰ ਗੀਤ ’ਚ ਕੀਤਾ ਪ੍ਰਮੋਟ
ਦੱਸ ਦਈਏ ਕਿ ‘ਜਾਨ’ ਗੀਤ ਗਾਇਕਾ ਬਾਰਬੀ ਮਾਨ ਵਲੋਂ ਗਾਇਆ ਗਿਆ ਹੈ। ਇਸ ਗੀਤ ’ਚ ਬਾਰਬੀ ਮਾਨ, ਗੁਰਨੀਤ ਦੋਸਾਂਝ ਤੇ ਸ਼੍ਰੀ ਬਰਾੜ ਮੁੱਖ ਕਿਰਦਾਰ ਨਿਭਾਉਂਦੇ ਨਜ਼ਰ ਆ ਰਹੇ ਹਨ। ਗੀਤ ਦੇ ਬੋਲ ਵੀ ਸ਼੍ਰੀ ਬਰਾੜ ਵਲੋਂ ਲਿਖੇ ਗਏ ਹਨ। ਇਸ ਗੀਤ ’ਚ ਗੰਨ ਕਲਚਰ ਨੂੰ ਪ੍ਰਮੋਟ ਕਰਨ ਅਤੇ ਪੁਲਸ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ’ਤੇ ਪਟਿਆਲਾ ਪੁਲਸ ਵਲੋਂ ਐਕਸ਼ਨ ਲਿਆ ਗਿਆ।


ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਰਾਏ ਹੈ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Shree Brar
  • Patiala
  • Patiala Court
  • Bail
  • Punjabi Singer

ਹੇਮਾ ਮਾਲਿਨੀ ਦਾ ਵਿਵਾਦਿਤ ਬਿਆਨ,ਕਿਹਾ- ਕਿਸਾਨਾਂ ਨੂੰ ਆਪ ਨਹੀਂ ਪਤਾ ਖੇਤੀ ਕਾਨੂੰਨਾਂ ਦੀ ਸਮੱਸਿਆ

NEXT STORY

Stories You May Like

  • jail  closed  mp  rashid  bail
    ਜੇਲ੍ਹ 'ਚ ਬੰਦ ਸੰਸਦ ਮੈਂਬਰ ਰਾਸ਼ਿਦ ਨੂੰ ਮਿਲੀ ਜ਼ਮਾਨਤ, ਦਿੱਲੀ ਹਾਈ ਕੋਰਟ ਨੇ ਸੁਣਾਇਆ ਫੈਸਲਾ
  • pawan khera  supreme court bail
    ਕਾਂਗਰਸੀ ਆਗੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ: ਮਿਲੀ ਅੰਤਰਿਮ ਜ਼ਮਾਨਤ
  • accused  sonam raghuvanshi bail
    ਰਾਜਾ ਰਘੂਵੰਸ਼ੀ ਹਨੀਮੂਨ ਕਤਲਕਾਂਡ : ਮੁਲਜ਼ਮ ਸੋਨਮ ਰਘੂਵੰਸ਼ੀ ਨੂੰ ਮਿਲੀ ਜ਼ਮਾਨਤ
  • sajjan kumar applies for bail in high court
    ਸੁਪਰੀਮ ਕੋਰਟ ਮਗਰੋਂ ਸੱਜਣ ਕੁਮਾਰ ਨੇ ਹਾਈ ਕੋਰਟ 'ਚ ਜ਼ਮਾਨਤ ਲਈ ਲਗਾਈ ਅਰਜ਼ੀ, ਦਿੱਲੀ ਕਮੇਟੀ ਨੇ ਕੀਤਾ ਵਿਰੋਧ
  • punjabi youtuber jasbir singh gets bail accused of being a pakistani agent
    ਪੰਜਾਬੀ ਯੂਟਿਊਬਰ ਜਸਬੀਰ ਸਿੰਘ ਨੂੰ ਮਿਲੀ ਜ਼ਮਾਨਤ, ਲੱਗੇ ਸਨ ਪਾਕਿਸਤਾਨੀ ਏਜੰਟ ਹੋਣ ਦੇ ਦੋਸ਼
  • punjabi singer discharged from hospital
    ਪੰਜਾਬੀ ਗਾਇਕ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਰ ਕਿਡਨੀ ਟ੍ਰਾਂਸਪਲਾਂਟ ਲਈ ਦੁਬਾਰਾ ਹੋਣਾ ਪਵੇਗਾ ਦਾਖ਼ਲ
  • sukhbir badal strongly condemns the blast on shambhu railway track
    ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ
  • railway track punjab railway track
    ਪਟਿਆਲਾ : ਸ਼ੰਭੂ ਨੇੜੇ ਰੇਲਵੇ ਟ੍ਰੈਕ 'ਤੇ ਹੋਏ ਬਲਾਸਟ ਨੂੰ ਲੈ ਕੇ ਸਨਸਨੀਖੇਜ਼ ਖ਼ੁਲਾਸਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bollywood actress controversy
      ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ...
    • sonam kapoor anand ahuja name their second child rudralokh
      ਸੋਨਮ ਕਪੂਰ, ਆਨੰਦ ਆਹੂਜਾ ਨੇ ਆਪਣੇ ਦੂਜੇ ਬੱਚੇ ਦਾ ਕੀਤਾ ਨਾਮਕਰਨ, ਸਾਂਝੀ ਕੀਤੀ...
    • swayambhu   shot at the same location as   pushpa
      ‘ਪੁਸ਼ਪਾ’ ਵਾਲੀ ਲੋਕੇਸ਼ਨ ’ਤੇ ਹੋਈ ਫਿਲਮ ‘ਸਵਯਮਭੂ’ ਦੀ ਸ਼ੂਟਿੰਗ
    • preity zinta pays homage at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...
    • the grand trailer of   peddi   will be released on may 16 in bhopal
      ਭੋਪਾਲ ’ਚ 16 ਮਈ ਨੂੰ ਹੋਵੇਗਾ ‘ਪੇੱਡੀ’ ਦਾ ਗ੍ਰੈਂਡ ਟ੍ਰੇਲਰ ਰਿਲੀਜ਼
    • trisha krishnan arrives for vijay s tamil nadu cm swearing in ceremony
      ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਥਾਲਾਪਤੀ ਵਿਜੇ; ਵੈਨਿਊ 'ਤੇ ਪੁੱਜੀ...
    • world famous singer sues samsung for  15 million
      ਦੁਨੀਆ ਦੀ ਮਸ਼ਹੂਰ ਗਾਇਕਾ ਨੇ Samsung 'ਤੇ ਠੋਕਿਆ 15 ਮਿਲੀਅਨ ਡਾਲਰ ਦਾ ਮੁਕੱਦਮਾ,...
    • co director booked for sexual harassment
      ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਸਹਿ-ਨਿਰਦੇਸ਼ਕ ਖ਼ਿਲਾਫ ਮਾਮਲਾ ਦਰਜ
    • famous influencers  video leak  internet
      ਮਸ਼ਹੂਰ ਇਨਫਲੂਐਂਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮਚੀ ਹਲਚਲ
    • vijay s fan sets himself on fire critical condition
      ਵਿਜੇ ਦੇ ਫੈਨ ਨੇ ਖੁਦ ਨੂੰ ਲਾ ਲਈ ਅੱਗ! ਸਹੁੰ ਚੁੱਕ ਸਮਾਗਮ ਰੱਦ ਹੋਣ ਮਗਰੋਂ TN 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +