Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    10:09:19 PM

  • pm modi lands in auckland

    ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ...

  • patwari arrested  ludhiana district

    ਲੁਧਿਆਣਾ ਜ਼ਿਲ੍ਹੇ 'ਚ ਤਾਇਨਾਤ ਪਟਵਾਰੀ ਗ੍ਰਿਫ਼ਤਾਰ,...

  • amarinder singh raja warring statement

    ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ,...

  • madan lal jalalpur bhupesh baghel

    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਪ੍ਰਸਿੱਧ ਗਾਇਕ ਸੁਰਜੀਤ ਭੁੱਲਰ ਦੇ ਘਰ ਛਾਇਆ ਮਾਤਮ, ਸੜਕ ਹਾਦਸੇ 'ਚ ਵੱਡੇ ਭਰਾ ਦੀ ਹੋਈ ਮੌਤ

ENTERTAINMENT News Punjabi(ਤੜਕਾ ਪੰਜਾਬੀ)

ਪ੍ਰਸਿੱਧ ਗਾਇਕ ਸੁਰਜੀਤ ਭੁੱਲਰ ਦੇ ਘਰ ਛਾਇਆ ਮਾਤਮ, ਸੜਕ ਹਾਦਸੇ 'ਚ ਵੱਡੇ ਭਰਾ ਦੀ ਹੋਈ ਮੌਤ

  • Edited By Sunita,
  • Updated: 07 Nov, 2020 09:18 AM
Jalandhar
singer surjit bhullar big brother death road accident
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਇਸ ਸਾਲ 'ਚ ਦੁਖਦਾਈ ਖ਼ਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ, ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਇਕ ਤਾਂ ਕਰੋਨਾ ਆਫ਼ਤ ਨੇ ਲੋਕਾਂ ਨੂੰ ਤੋੜਕੇ ਰੱਖ ਦਿੱਤਾ ਕਿ ਮੁੜ ਉਨ੍ਹਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਇਸ ਸਾਲ 'ਚ ਫ਼ਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ, ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ 'ਚੋਂ ਕਈ ਹਸਤੀਆਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ 'ਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ-ਵੱਖ ਖੇਤਰਾਂ 'ਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇੱਥੇ ਬੜੇ ਹੀ ਅਫ਼ਸੋਸ ਦੇ ਨਾਲ ਕਹਿਣਾ ਪੈ ਰਿਹਾ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸੁਰਜੀਤ ਭੁੱਲਰ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਰਾ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। 

ਪੰਜਾਬੀ ਗਾਇਕ ਸੁਰਜੀਤ ਭੁੱਲਰ ਪੰਜਾਬ ਦੇ ਭਿੱਖੀ ਵਿੰਡ ਤੋਂ ਸਬੰਧਿਤ ਹਨ। ਇਸ ਹਾਦਸੇ ਦੌਰਾਨ ਉਨ੍ਹਾਂ ਦੇ ਵੱਡੇ ਭਰਾ ਸਬ ਇੰਸਪੈਕਟਰ ਬਖਸ਼ੀਸ਼ ਸਿੰਘ ਭੁੱਲਰ ਦੀ ਮੌਤ ਦੀ ਖ਼ਬਰ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਹੈ। ਸੰਗੀਤ ਜਗਤ ਵੱਲੋਂ ਗਾਇਕ ਸੁਰਜੀਤ ਭੁੱਲਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

  • Punjabi Singer
  • Surjit Bhullar
  • Big Brother
  • Death
  • Road Accident

ਕਪਿਲ ਸ਼ਰਮਾ ਦੀ ਧੀ ਅਨਾਇਰਾ ਨੂੰ ਹਿੰਦੀ ਜਾਂ ਅੰਗਰੇਜ਼ੀ ਨਹੀਂ ਸਗੋਂ ਇਹ ਭਾਸ਼ਾ 'ਚ ਹੈ ਰੌਚਿਕਤਾ, ਅਦਾਕਾਰ ਨੇ ਦੱਸੀ ਵਜ੍ਹਾ

NEXT STORY

Stories You May Like

  • road accident  accident in punjab  person dies
    ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਈ
  • accident case
    ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
  • woman dies in road accident
    ਸੜਕ ਹਾਦਸੇ ’ਚ ਔਰਤ ਦੀ ਮੌਤ
  • accident case
    ਡਿਊਟੀ ਤੋਂ ਘਰ ਪਰਤ ਰਹੇ ਸਕਿਓਰਿਟੀ ਗਾਰਡ ਦੀ ਸੜਕ ਹਾਦਸੇ ’ਚ ਮੌਤ
  • punjabi youth sheikhpreet dies in road accident in america
    ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਸ਼ੇਖਪ੍ਰੀਤ ਦੀ ਮੌਤ
  • accident in bhadaud
    Platina ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
  • person injured in road accident dies
    ਸੜਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਦੀ ਮੌਤ, ਕਾਰ ਚਾਲਕ ਖਿਲਾਫ਼ ਕੇਸ ਦਰਜ
  • accident in ludhiana
    FCI ਦੇ ਸੇਵਾਮੁਕਤ ਇੰਸਪੈਕਟਰ ਦੀ ਸੜਕ ਹਾਦਸੇ 'ਚ ਮੌਤ! ਜਲੰਧਰ ਦੇ ਕਾਰ ਚਾਲਕ ਵਿਰੁੱਧ FIR ਦਰਜ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • baahubali  the beginning   completes 11 years
      "ਬਾਹੂਬਲੀ: ਦਿ ਬਿਗਨਿੰਗ" ਨੇ ਰਿਲੀਜ਼ ਦੇ 11 ਸਾਲ ਕੀਤੇ ਪੂਰੇ, ਪ੍ਰਭਾਸ ਦੀ ਦੋਹਰੀ...
    • aamir khan productions to collaborate with autralian production for silkyara 41
      ਉੱਤਰਾਖੰਡ ਸੁਰੰਗ ਹਾਦਸੇ 'ਤੇ ਬਣੇਗੀ ਫ਼ਿਲਮ 'Silkyara 41', ਆਮਿਰ ਖ਼ਾਨ ਤੇ...
    • gaurav khanna made a shocking statement about akanksha
      '10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...
    • akanksha chamola says gaurav khanna already knew about my secret
      ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...
    • first song   narak   from the movie   ishqnama   won the hearts of the audience
      ‘ਇਸ਼ਕਨਾਮਾ’ ਫਿਲਮ ਦੇ ਪਹਿਲੇ ਗੀਤ ‘ਨਰਕ’ ਨੇ ਜਿੱਤਿਆ ਦਰਸ਼ਕਾਂ ਦਾ ਦਿਲ
    • new poster of  the india story  released
      'ਦਿ ਇੰਡੀਆ ਸਟੋਰੀ' ਦਾ ਨਵਾਂ ਪੋਸਟਰ ਰਿਲੀਜ਼
    • rashmika shoots india  s first female led underwater fight sequence for mysaa
      'ਮੈਸਾ' ਲਈ ਰਸ਼ਮਿਕਾ ਮੰਦਾਨਾ ਨੇ ਸ਼ੂਟ ਕੀਤਾ ਭਾਰਤ ਦਾ ਪਹਿਲਾ ਫੀਮੇਲ-ਲੀਡ...
    • rajamouli advised prabhas to keep a horse at home during   baahubali   prep
      'ਬਾਹੂਬਲੀ' ਦੀ ਤਿਆਰੀ ਦੌਰਾਨ ਨਿਰਦੇਸ਼ਕ ਰਾਜਾਮੌਲੀ ਨੇ ਪ੍ਰਭਾਸ ਨੂੰ ਦਿੱਤੀ ਸੀ...
    • sidharth  tamannaah  s the vvaan   force of the forest to release on sept 25
      25 ਸਤੰਬਰ ਨੂੰ ਰਿਲੀਜ਼ ਹੋਵੇਗੀ ਸਿਧਾਰਥ ਤੇ ਤਮੰਨਾ ਦੀ "ਦਿ ਵਨ - ਫੋਰਸ ਆਫ ਦਿ...
    • the first song   tabaahi   from the film  toxic  has officially been released
      'ਟੌਕਸਿਕ' ਦਾ ਪਹਿਲਾ ਗਾਣਾ 'ਤਬਾਹੀ' ਹੋਇਆ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +