Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    11:44:00 AM

  • maharashtra  truck  suv  collision  8 people

    ਮਹਾਰਾਸ਼ਟਰ 'ਚ ਟਰੱਕ-SUV ਗੱਡੀ ਦੀ ਭਿਆਨਕ ਟੱਕਰ, 8...

  • 104 sikh pilgrims from pakistan stranded at faisalabad airport

    ਪਾਕਿ ਦੇ 104 ਸਿੱਖ ਸ਼ਰਧਾਲੂ ਫੈਸਲਾਬਾਦ ਏਅਰਪੋਰਟ...

  • gold   silver prices have also fallen

    ਸਸਤਾ ਹੋਇਆ ਸੋਨਾ, ਚਾਂਦੀ ਦੇ ਵੀ ਭਾਅ ਡਿੱਗੇ, ਜਾਣੋ...

  • dhs removes post

    ਭਾਰੀ ਵਿਰੋਧ ਮਗਰੋਂ ਅਮਰੀਕਾ ਨੇ ਹਟਾਇਆ ਵਿਵਾਦਿਤ "Mr...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮਸ਼ਹੂਰ ਪੰਜਾਬੀ ਗਾਇਕ ਨੂੰ ਰਾਹਤ, ਕੋਰਟ ਨੇ NDPS ਕੇਸ ’ਚੋਂ ਕੀਤਾ ਬਰੀ

ENTERTAINMENT News Punjabi(ਤੜਕਾ ਪੰਜਾਬੀ)

ਮਸ਼ਹੂਰ ਪੰਜਾਬੀ ਗਾਇਕ ਨੂੰ ਰਾਹਤ, ਕੋਰਟ ਨੇ NDPS ਕੇਸ ’ਚੋਂ ਕੀਤਾ ਬਰੀ

  • Edited By Cherry,
  • Updated: 11 Sep, 2026 11:41 AM
Entertainment
singer vadda grewal acquitted in case registered under ndps act
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਜੱਸੀ) : ਮੋਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਗਾਇਕ ਗੁਰਿੰਦਰਪਾਲ ਸਿੰਘ ਉਰਫ਼ ਵੱਡਾ ਗਰੇਵਾਲ ਨੂੰ ਐਨ.ਡੀ.ਪੀ.ਐਸ ਐਕਟ ਦੇ ਤਹਿਤ ਦਰਜ ਕੇਸ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਹੈ। ਅਦਾਲਤ ਨੇ ਮੋਹਾਲੀ ਪੁਲਸ ਵੱਲੋਂ ਪੇਸ਼ ਕੀਤੇ ਗਏ ਸਬੂਤਾਂ ਤੇ ਗਵਾਹਾਂ ਦੇ ਬਿਆਨਾਂ ’ਚ ਗੰਭੀਰ ਖਾਮੀਆਂ ਹੋਣ ਕਾਰਨ ਮੁਲਜ਼ਮ ਨੂੰ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰ ਦਿੱਤਾ। ਸੋਹਾਣਾ ਪੁਲਸ ਵੱਲੋਂ ਪੇਸ਼ ਕੀਤਾ ਗਿਆ ਕੇਸ ਅਦਾਲਤ ’ਚ ਕਮਜ਼ੋਰ ਪੈ ਗਿਆ। ਗਾਇਕ ਵੱਡਾ ਗਰੇਵਾਲ ਬਾਰੇ ਦੱਸਿਆ ਜਾ ਰਿਹਾ ਹੈ ਕਿ ਉਹ ਗਾਇਕ ਐਲੀ ਮਾਂਗਟ ਦਾ ਕਰੀਬੀ ਹੈ।

ਇਹ ਵੀ ਪੜ੍ਹੋ: 2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ ਕੀਤੀ ਬੇਲ

PunjabKesari

ਵੱਡਾ ਗਰੇਵਾਲ ’ਤੇ ਅਫੀਮ ਬਰਾਮਦਗੀ ਦੇ ਦੋਸ਼ ਲਗਾਏ ਗਏ ਸਨ ਪਰ ਉਸ ਨੇ ਅਦਾਲਤ ’ਚ ਦੱਸਿਆ ਕਿ ਰੰਧਾਵਾ ਬ੍ਰਦਰਜ਼ ਦੀ ਸ਼ਿਕਾਇਤ ਦੇ ਆਧਾਰ ’ਤੇ 10 ਸਤੰਬਰ 2019 ਨੂੰ ਗਾਇਕ ਐਲੀ ਮਾਂਗਟ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਉਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਯੂਟਿਊਬ ’ਤੇ ਐਲੀ ਮਾਂਗਟ ਦੇ ਸਮਰਥਨ ’ਚ ਕਈ ਵੀਡੀਓਜ਼ ਬਣਾਈਆਂ ਤੇ ਅਪਲੋਡ ਕੀਤੀਆਂ ਸਨ। ਸਥਾਨਕ ਪੁਲਸ ਦਾ ਮੰਨਣਾ ਸੀ ਕਿ ਪੂਰਬ ਪ੍ਰੀਮੀਅਮ ਅਪਾਰਟਮੈਂਟਸ ਦੇ ਬਾਹਰ ਇਕੱਠੀ ਹੋਈ ਭੀੜ ਮੁੱਖ ਤੌਰ ’ਤੇ ਮੁਲਜ਼ਮ ਵੱਲੋਂ ਅਪਲੋਡ ਕੀਤੀਆਂ ਗਈਆਂ ਇਨ੍ਹਾਂ ਵੀਡੀਓਜ਼ ਤੇ ਐਲੀ ਮਾਂਗਟ ਲਈ ਉਸ ਦੇ ਸਮਰਥਨ ਕਾਰਨ ਹੀ ਇਕੱਠੀ ਹੋਈ ਸੀ। ਇਸੇ ਕਾਰਨ ਸੋਹਾਣਾ ਪੁਲਸ ਉਸ ਨਾਲ ਰੰਜਿਸ਼ ਰੱਖਦੀ ਸੀ। ਮੁਲਜ਼ਮ ਅਨੁਸਾਰ ਪੁਲਸ ਅਧਿਕਾਰੀਆਂ ਨੇ ਇਸੇ ਰੰਜਿਸ਼ ਕਾਰਨ ਅਫੀਮ ਦੀ ਬਰਾਮਦਗੀ ਦਾ ਝੂਠਾ ਮਾਮਲਾ ਘੜ ਕੇ ਉਸ ਵਿਰੁੱਧ ਇਹ ਕੇਸ ਦਰਜ ਕੀਤਾ ਸੀ।

ਇਹ ਵੀ ਪੜ੍ਹੋ: 'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ ਗਾਣੇ 'ਤੇ ਡਾਂਸ ਕਰਨ ਤੋਂ ਕੀਤਾ ਇਨਕਾਰ

ਪੁਲਸ ਦਾ ਕੇਸ ਕਿਵੇਂ ਪਿਆ ਕਮਜ਼ੋਰ

ਵੱਡਾ ਗਰੇਵਾਲ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਸ ’ਚ ਦੋ ਬੈੱਡ ਸਨ। ਅਫੀਮ ਵਾਲਾ ਬੈਗ ਉਸ ਬੈੱਡ ਦੀ ਬਜਾਏ ਦੂਜੇ ਬੈੱਡ ’ਤੇ ਰੱਖਿਆ ਹੋਇਆ ਸੀ, ਜਿਸ ’ਤੇ ਮੁਲਜ਼ਮ ਮੌਜੂਦ ਸੀ। ਪੁਲਸ ਅਧਿਕਾਰੀਆਂ ਨੇ ਮੰਨਿਆ ਕਿ ਬੈਗ ਦੇ ਅੰਦਰ ਮੁਲਜ਼ਮ ਦਾ ਕੋਈ ਪਛਾਣ ਪੱਤਰ ਜਾਂ ਨਿਜੀ ਸਮਾਨ ਨਹੀਂ ਮਿਲਿਆ। ਜਾਂਚ ਅਧਿਕਾਰੀ (ਐਸ.ਆਈ. ਹਰਜਿੰਦਰ ਸਿੰਘ) ਨੇ ਇਸ ਗੱਲ ਦੀ ਸੰਭਾਵਨਾ ਨੂੰ ਮੰਨਿਆ ਕਿ ਬੈਗ ਕਿਸੇ ਹੋਰ ਵਿਅਕਤੀ ਦਾ ਹੋ ਸਕਦਾ ਸੀ। ਰਿਕਾਰਡ ’ਤੇ ਅਜਿਹਾ ਕੋਈ ਸਬੂਤ ਵੀ ਮੌਜੂਦ ਨਹੀਂ ਸੀ ਜੋ ਮੁਲਜ਼ਮ ਨੂੰ ਬੈਗ ਦੀ ਬਰਾਮਦਗੀ ਨਾਲ ਜੋੜਦਾ ਹੋਵੇ। ਪੁਲਸ ਨੇ ਨਾ ਤਾਂ ਹਸਪਤਾਲ ਦੇ ਸਟਾਫ ਦੇ ਬਿਆਨ ਦਰਜ ਕੀਤੇ ਤੇ ਨਾ ਹੀ ਮੁਲਾਕਾਤੀਆਂ ਦੇ ਰਜਿਸਟਰ ਦੀ ਜਾਂਚ ਕੀਤੀ। ਅਜਿਹਾ ਕਰਨ ਨਾਲ ਇਹ ਸਪੱਸ਼ਟ ਹੋ ਸਕਦਾ ਸੀ ਕਿ ਮੁਲਜ਼ਮ ਤੋਂ ਇਲਾਵਾ ਹੋਰ ਕੌਣ-ਕੌਣ ਉਸ ਕਮਰੇ ’ਚ ਆਇਆ ਸੀ।

ਇਹ ਵੀ ਪੜ੍ਹੋ: 'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ ਤੋਂ ਦਿੱਗਜ Actor ਦੀ ਫੋਟੋ ਆਈ ਸਾਹਮਣੇ

ਐੱਸ.ਆਈ.ਬਰਮਾ ਸਿੰਘ ਨੇ ਸ਼ੁਰੂ ’ਚ ਕਿਹਾ ਕਿ ਮੁਲਜ਼ਮ ਨੂੰ ਪੁਲਸ ਸਟੇਸ਼ਨ ’ਚ ਉਸ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ ਪਰ ਬਾਅਦ ’ਚ ਉਸ ਨੇ ਆਪਣਾ ਬਿਆਨ ਬਦਲਦਿਆਂ ਦਾਅਵਾ ਕੀਤਾ ਕਿ ਸਿਰਫ਼ ਕੇਸ ਨਾਲ ਸਬੰਧਤ ਸਮੱਗਰੀ (ਕੇਸ ਪ੍ਰਾਪਰਟੀ) ਹੀ ਲਿਆਂਦੀ ਗਈ ਸੀ। ਨਸ਼ੇ ਦੀ ਵਰਤੋਂ ਦੇ ਦੋਸ਼ ਦੀ ਪੁਸ਼ਟੀ ਕਰਨ ਲਈ ਪੁਲਸ ਨੇ ਗਾਇਕ ਵੱਡਾ ਗਰੇਵਾਲ ਦੇ ਨਮੂਨੇ ਫੋਰੈਂਸਿਕ ਲੈਬ ਵਿਚ ਨਹੀਂ ਭੇਜੇ। ਇਸ ਤੋਂ ਇਲਾਵਾ ਜਿਸ ਡਾਕਟਰ ਨੇ ਡੋਪ ਟੈਸਟ ਦੀ ਰਿਪੋਰਟ ਤਿਆਰ ਕੀਤੀ ਸੀ ਉਸ ਨੂੰ ਅਦਾਲਤ ’ਚ ਗਵਾਹ ਵਜੋਂ ਵੀ ਪੇਸ਼ ਨਹੀਂ ਕੀਤਾ ਗਿਆ। ਜਾਂਚ ਅਧਿਕਾਰੀ ਨੇ ਮੰਨਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਸੀ ਕਿ ਸ਼ਰਾਬ ਦੀ ਬਹੁਤ ਜ਼ਿਆਦਾ ਮਾਤਰਾ ਲੈਣ ਕਾਰਨ ਮੁਲਜ਼ਮ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ: ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

ਉਧਰ ਪੁਲਸ ਦੀ ਕਹਾਣੀ ਮੁਤਾਬਕ 15 ਅਪ੍ਰੈਲ 2020 ਨੂੰ ਸੋਹਾਣਾ ਪੁਲਸ ਨੂੰ ਇਕ ਸੂਚਨਾ ਪ੍ਰਾਪਤ ਹੋਈ ਸੀ, ਜਿਸ ’ਚ ਦੱਸਿਆ ਗਿਆ ਸੀ ਕਿ ਗੁਰਿੰਦਰ ਪਾਲ ਸਿੰਘ ਉਰਫ਼ ਵੱਡਾ ਗਰੇਵਾਲ ਨੂੰ ਨਸ਼ੇ ਦੀ ਓਵਰਡੋਜ਼ ਕਾਰਨ ਹਸਪਤਾਲ ਦੀ ਚੌਥੀ ਮੰਜ਼ਿਲ ’ਤੇ ਦਾਖਲ ਕਰਵਾਇਆ ਗਿਆ ਸੀ। ਪੁਲਸ ਅਨੁਸਾਰ ਬੈਗ ਦੀ ਤਲਾਸ਼ੀ ਦੌਰਾਨ ਪੌਲੀਥੀਨ ਦੇ ਲਿਫ਼ਾਫ਼ੇ ’ਚ ਲਪੇਟੀ ਹੋਈ 30 ਗ੍ਰਾਮ ਅਫੀਮ ਬਰਾਮਦ ਹੋਈ।

ਇਹ ਵੀ ਪੜ੍ਹੋੋ: 'ਸਭ ਸੁੱਖ ਸਾਂਦ ਹੈ ਸੱਜਣੋ...'; ਕੈਨੇਡਾ 'ਚ ਫਾਈਰਿੰਗ ਦੀਆਂ ਖਬਰਾਂ ਵਿਚਾਲੇ ਐਮੀ ਵਿਰਕ ਨੇ ਸਾਂਝੀ ਕੀਤੀ ਪਹਿਲੀ ਪੋਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Singer Vadda Grewal
  • NDPS Act
  • Additional District and Sessions Judge
  • Mohali

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ ਵਿਦੇਸ਼ਾਂ 'ਚ ਰਿਲੀਜ਼

NEXT STORY

Stories You May Like

  • supreme court  ndps cases  special courts  notices
    'NDPS ਮਾਮਲਿਆਂ 'ਚ ਵਾਧਾ ਚਿੰਤਾਜਨਕ':  ਸੁਪਰੀਮ ਕੋਰਟ ਨੇ ਵਿਸ਼ੇਸ਼ ਅਦਾਲਤਾਂ ਜਲਦ ਬਣਾਉਣ ਦਾ ਦਿੱਤਾ ਨਿਰਦੇਸ਼
  • fake passport  acharya balakrishna  cbi court  acquitted
    ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ ਮਿਲੀ ਰਾਹਤ, CBI ਕੋਰਟ ਨੇ ਕੀਤਾ ਬਰੀ
  • big relief for patanjali  s acharya balakrishna
    ਪਤੰਜਲੀ ਦੇ ਆਚਾਰੀਆ ਬਾਲਕ੍ਰਿਸ਼ਨ ਨੂੰ ਵੱਡੀ ਰਾਹਤ, ਫਰਜ਼ੀ ਪਾਸਪੋਰਟ ਕੇਸ 'ਚੋਂ ਬਰੀ
  • ammy virk canada punjabi singer
    ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ ਗੋਲੀਆਂ, ਹਾਦਸਾਗ੍ਰਸਤ ਹੋਈ ਕਾਰ
  • punjabi singer ammy virk incident
    ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ ਸੱਚ ਆਇਆ ਸਾਹਮਣੇ, ਪਰਿਵਾਰ ਨੇ ਦੱਸੀ ਪੂਰੀ ਗੱਲ
  • moosewala case joga  who is in jail  did not get relief even from the high court
    ਮੂਸੇਵਾਲਾ ਕਤਲ ਕੇਸ: ਜੇਲ ’ਚ ਬੈਠੇ ਜੋਗਾ ਨੂੰ ਹਾਈ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਰੱਦ
  • famous punjabi musician becomes father
    ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ
  • cockroach janata party protest  supreme court
    ਕਾਕਰੋਚ ਜਨਤਾ ਪਾਰਟੀ ਪ੍ਰਦਰਸ਼ਨ ਕੇਸ : ਸੁਪਰੀਮ ਕੋਰਟ ਨੇ ਨਾਬਾਲਗ ਦੇ ਦੋਸ਼ਾਂ ’ਤੇ ਰਿਪੋਰਟ ਤਲਬ ਕੀਤੀ
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
Trending
Ek Nazar
man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • mirzapur   family expresses gratitude for the love received by the film
      'ਮਿਰਜ਼ਾਪੁਰ' ਫੈਮਿਲੀ ਨੇ ਫਿਲਮ ਨੂੰ ਮਿਲੇ ਪਿਆਰ ਲਈ ਦਰਸ਼ਕਾਂ ਦਾ ਕੀਤਾ ਧੰਨਵਾਦ
    • performing qawwali for the first time was a new experience for me  anil kapoor
      ਪਹਿਲੀ ਵਾਰ ਕੱਵਾਲੀ ਪੇਸ਼ ਕਰਨਾ ਮੇਰੇ ਲਈ ਇੱਕ ਨਵਾਂ ਤੇ ਦਿਲਚਸਪ ਅਨੁਭਵ ਸੀ: ਅਨਿਲ...
    • famous folk singer
      ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ
    • spiritual world revealed in  the vvan   chhathi maiya  teaser
      "ਦਿ ਵਨ" ਦੇ ਗਾਣੇ 'ਛਠੀ ਮਈਆ' ਦੇ ਟੀਜ਼ਰ 'ਚ ਦਿਸੀ ਅਧਿਆਤਮਿਕ ਦੁਨੀਆ, ਤਮੰਨਾ...
    • a picture of the veteran actor emerged from the hospital s mri room
      'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...
    • mirzapur  the movie   grosses over  150 crore at the box office
      'ਮਿਰਜ਼ਾਪੁਰ: ਦਿ ਮੂਵੀ' ਨੇ ਬਾਕਸ ਆਫਿਸ 'ਤੇ ₹150 ਕਰੋੜ ਤੋਂ ਵੱਧ ਦੀ ਕੀਤੀ...
    • teaser of the film  ranabaali   starring vijay and rashmika released
      ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਸਟਾਰਰ ਫਿਲਮ 'ਰਾਣਾਬਾਲੀ' ਦਾ ਟੀਜ਼ਰ...
    • high court quashes fir in   yaariyan 2   kirpan controversy
      ‘ਯਾਰੀਆਂ-2’ ਕਿਰਪਾਨ ਵਿਵਾਦ ’ਚ ਹਾਈ ਕੋਰਟ ਨੇ ਰੱਦ ਕੀਤੀ FIR
    • tripti dimri and ap dhillon arrive at the iphone 18 launch event
      iPhone 18 ਲਾਂਚ ਈਵੈਂਟ 'ਚ ਪਹੁੰਚੇ ਤ੍ਰਿਪਤੀ ਡਿਮਰੀ ਤੇ AP ਢਿੱਲੋਂ, ਐਪਲ ਦੇ CEO...
    • mamta kulkarni refuses to perform on her song at dahi handi event
      'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +