Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    3:59:52 AM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਹਿੰਦੀ ਸਿਨੇਮਾ ਦੀ ਦਿੱਗਜ ਗਾਇਕਾ ਸੰਧਿਆ ਨੇ 'ਪਦਮ ਸ਼੍ਰੀ ਪੁਰਸਕਾਰ' ਲੈਣ ਤੋਂ ਕੀਤਾ ਇਨਕਾਰ, ਜਾਣੋ ਕੀ ਹੈ ਵਜ੍ਹਾ

ENTERTAINMENT News Punjabi(ਤੜਕਾ ਪੰਜਾਬੀ)

ਹਿੰਦੀ ਸਿਨੇਮਾ ਦੀ ਦਿੱਗਜ ਗਾਇਕਾ ਸੰਧਿਆ ਨੇ 'ਪਦਮ ਸ਼੍ਰੀ ਪੁਰਸਕਾਰ' ਲੈਣ ਤੋਂ ਕੀਤਾ ਇਨਕਾਰ, ਜਾਣੋ ਕੀ ਹੈ ਵਜ੍ਹਾ

  • Edited By Sunita,
  • Updated: 27 Jan, 2022 09:06 AM
Mumbai
singing legend sandhya mukherjee refused to accept padma
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬੀਤੇ ਦਿਨ ਭਾਰਤ 'ਚ 73ਵਾਂ ਗਣਤੰਤਰ ਦਿਵਸ ਕਾਫ਼ੀ ਧੂਮਧਾਮ ਨਾਲ ਮਨਾਇਆ ਗਿਆ। ਇਸ ਖ਼ਾਸ ਮੌਕੇ 'ਤੇ ਭਾਰਤ ਸਰਕਾਰ ਨੇ ਪਦਮ ਅਤੇ ਪਦਮ ਸ਼੍ਰੀ ਪੁਰਸਕਾਰਾਂ ਦਾ ਐਲਾਨ ਕੀਤਾ, ਜਿਸ 'ਚ ਕਲਾ, ਖੇਡਾਂ, ਸਾਹਿਤ ਅਤੇ ਸਮਾਜਿਕ ਖ਼ੇਤਰ 'ਚ ਆਪਣਾ ਖ਼ਾਸ ਯੋਗਦਾਨ ਪਾਉਣ ਵਾਲੀਆਂ ਨਾਮਵਰ ਹਸਤੀਆਂ ਨੂੰ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਹਿੰਦੀ ਸਿਨੇਮਾ ਦੀ ਦਿੱਗਜ ਗਾਇਕਾ ਸੰਧਿਆ ਮੁਖਰਜੀ ਉਰਫ ਸੰਧਿਆ ਮੁਖੋਪਾਧਿਆਏ ਨੂੰ 'ਪਦਮ ਸ਼੍ਰੀ ਪੁਰਸਕਾਰ' ਨਾਲ ਸਨਮਾਨਿਤ ਕੀਤਾ ਗਿਆ ਪਰ ਉਨ੍ਹਾਂ ਨੇ ਇਸ ਸਨਮਾਨ ਨੂੰ ਸਵੀਕਾਰ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ : CM ਚੰਨੀ ਦੇ ਕੰਮ ਤੋਂ ਖ਼ੁਸ਼ ਹੋਏ ਸੋਨੂੰ ਸੂਦ, ਕਿਹਾ– ‘ਮਿਲਣਾ ਚਾਹੀਦੈ ਇਕ ਹੋਰ ਮੌਕਾ’

...ਤਾਂ ਇਸ ਵਜ੍ਹਾ ਕਰਕੇ ਹੀ ਸੰਧਿਆ ਮੁਖਰਜੀ ਨੇ ਠੁਕਰਾਇਆ 'ਪਦਮ ਸ਼੍ਰੀ ਪੁਰਸਕਾਰ'
ਦੱਸ ਦਈਏ ਕਿ ਸੰਧਿਆ ਮੁਖਰਜੀ 90 ਸਾਲ ਦੀ ਹੈ, ਜੋ ਕਿ ਮਸ਼ਹੂਰ ਗਾਇਕਾ ਹੈ। ਉਨ੍ਹਾਂ ਨੇ ਐੱਸ. ਡੀ. ਬਰਮਨ, ਅਨਿਲ ਬਿਸਵਾਸ, ਮਦਨ ਮੋਹਨ, ਰੋਸ਼ਨ ਅਤੇ ਸਲਿਲ ਚੌਧਰੀ ਸਮੇਤ ਕਈ ਸੰਗੀਤ ਨਿਰਦੇਸ਼ਕਾਂ ਲਈ ਕੰਮ ਕੀਤਾ ਹੈ। ਖ਼ਬਰਾਂ ਮੁਤਾਬਕ, ਸੰਧਿਆ ਮੁਖਰਜੀ ਦੀ ਧੀ ਸੌਮੀ ਸੇਨਗੁਪਤਾ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਮਾਂ ਨੇ 'ਪਦਮ ਸ਼੍ਰੀ ਪੁਰਸਕਾਰ' ਲੈਣ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਹ ਹੁਣ ਇਸ ਨੂੰ ਆਪਣਾ ਅਪਮਾਨ ਸਮਝਦੇ ਹਨ।
ਸੌਮੀ ਸੇਨਗੁਪਤਾ ਮੁਤਾਬਕ, ਸੰਧਿਆ ਮੁਖਰਜੀ ਨੇ ਦਿੱਲੀ ਤੋਂ ਫੋਨ ਕਰਨ ਵਾਲੇ ਸੀਨੀਅਰ ਅਧਿਕਾਰੀ ਨੂੰ ਕਿਹਾ ਹੈ ਕਿ ਉਹ ਗਣਤੰਤਰ ਦਿਵਸ ਸਨਮਾਨ ਸੂਚੀ 'ਚ ਪਦਮ ਸ਼੍ਰੀ ਨਾਲ ਸਨਮਾਨਿਤ ਕਰਨ ਲਈ ਤਿਆਰ ਨਹੀਂ ਹੈ। ਲਗਭਗ ਅੱਠ ਦਹਾਕਿਆਂ ਦੇ ਗਾਇਕੀ ਕਰੀਅਰ ਤੋਂ ਬਾਅਦ 90 ਸਾਲ ਦੀ ਉਮਰ 'ਚ ਪਦਮ ਸ਼੍ਰੀ ਲਈ ਚੁਣਿਆ ਜਾਣਾ ਮੇਰੇ ਲਈ ਸ਼ਰਮਨਾਕ ਹੈ। 

ਇਹ ਖ਼ਬਰ ਵੀ ਪੜ੍ਹੋ : ਦੇਵ ਥਰੀਕੇ ਵਾਲਾ ਦਾ ਜੱਦੀ ਪਿੰਡ 'ਚ ਹੋਇਆ ਅੰਤਿਮ ਸੰਸਕਾਰ, ਨਮ ਅੱਖਾਂ ਨਾਲ ਕਲਾਕਾਰਾਂ ਨੇ ਦਿੱਤੀ ਅੰਤਿਮ ਵਿਦਾਈ

ਸਿਆਸੀ ਰੂਪ ਨਾ ਦੇਣ ਦੀ ਕੀਤੀ ਅਪੀਲ
ਸੰਧਿਆ ਮੁਖਰਜੀ ਦੇ ਪਦਮਸ਼੍ਰੀ ਪੁਰਸਕਾਰ ਨੂੰ ਸਵੀਕਾਰ ਨਾ ਕੀਤੇ ਜਾਣ ਨੂੰ ਸਿਆਸੀ ਰੂਪ ਨਾ ਦੇਣ ਦੀ ਵੀ ਅਪੀਲ ਕੀਤੀ ਹੈ। ਅੱਗੇ ਉਨ੍ਹਾਂ ਨੇ ਕਿਹਾ, ''ਪਦਮ ਸ਼੍ਰੀ ਇੱਕ ਜੂਨੀਅਰ ਕਲਾਕਾਰ ਲਈ ਜ਼ਿਆਦਾ ਢੁੱਕਵਾਂ ਹੈ ਨਾ ਕਿ ਗੀਤਾਸ਼੍ਰੀ ਸੰਧਿਆ ਮੁਖੋਪਾਧਿਆਏ ਲਈ। ਉਸ ਦਾ ਪਰਿਵਾਰ ਅਤੇ ਉਸ ਦੇ ਪ੍ਰਸ਼ੰਸਕ ਵੀ ਅਜਿਹਾ ਹੀ ਮਹਿਸੂਸ ਕਰਦੇ ਹਨ। ਇਸ ਨੂੰ ਸਿਆਸੀ ਰੂਪ ਨਹੀਂ ਦਿੱਤਾ ਜਾਣਾ ਚਾਹੀਦਾ। ਉਹ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਤੋਂ ਦੂਰ ਹੈ। ਇਸ ਲਈ ਕਿਰਪਾ ਕਰਕੇ ਇਸ 'ਚ ਕਿਸੇ ਕਿਸਮ ਦਾ ਸਿਆਸੀ ਕਾਰਨ ਲੱਭਣ ਦੀ ਕੋਸ਼ਿਸ਼ ਨਾ ਕਰੋ। ਉਹ ਬਹੁਤ ਅਪਮਾਨਿਤ ਮਹਿਸੂਸ ਕਰਦੇ ਹਨ।''

ਇਹ ਖ਼ਬਰ ਵੀ ਪੜ੍ਹੋ : ਨਿੰਜਾ ਦੇ ਵਿਆਹ ਨੂੰ ਹੋਏ 3 ਸਾਲ ਪੂਰੇ, ਪਤਨੀ ਨਾਲ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

60 ਅਤੇ 70 ਦੇ ਦਹਾਕੇ 'ਚ ਸੰਧਿਆ ਗਾਏ ਹਜ਼ਾਰਾਂ ਬੰਗਾਲੀ ਗੀਤ
ਦੱਸਣਯੋਗ ਹੈ ਕਿ ਸੰਧਿਆ ਮੁਖਰਜੀ ਨੇ 60 ਅਤੇ 70 ਦੇ ਦਹਾਕੇ 'ਚ ਹਜ਼ਾਰਾਂ ਬੰਗਾਲੀ ਗੀਤ ਗਾਏ ਹਨ। ਇਸ ਦੇ ਨਾਲ ਹੀ ਉਹ ਦਰਜਨਾਂ ਭਾਸ਼ਾਵਾਂ 'ਚ ਗੀਤ ਗਾ ਕੇ ਸੰਗੀਤ ਜਗਤ 'ਚ ਅਮਿੱਟ ਛਾਪ ਛੱਡ ਚੁੱਕੀ ਹੈ। ਸੰਧਿਆ ਮੁਖਰਜੀ ਨੂੰ 2001 'ਚ ਪੱਛਮੀ ਬੰਗਾਲ ਸਰਕਾਰ ਦੁਆਰਾ ਬੰਗਾ ਵਿਭੂਸ਼ਣ, ਇਸ ਦੇ ਸਰਵਉੱਚ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਸਾਲ 1970 'ਚ ਸੰਧਿਆ ਮੁਖਰਜੀ ਨੂੰ 'ਜੈ ਜੈਅੰਤੀ' ਗੀਤ ਲਈ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਸਾਨੂੰ ਜ਼ਰੂਰ ਦੱਸੋ।

  • Legend Singer
  • Sandhya Mukherjee
  • Refused
  • Padma Shri Award

ਗਣਤੰਤਰ ਦਿਵਸ 'ਤੇ ਅਮਿਤਾਭ ਬੱਚਨ ਨੇ ਤਿਰੰਗੇ ਦੇ ਰੰਗ 'ਚ ਰੰਗੀ ਦਾੜ੍ਹੀ

NEXT STORY

Stories You May Like

  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • guru ravidas sabhas of europe
    ਯੂਰਪ ਦੀਆਂ ਸਮੂਹ ਗੁਰੂ ਰਵਿਦਾਸ ਸਭਾਵਾਂ ਨੇ ਪਦਮ ਸ਼੍ਰੀ 108 ਸੰਤ ਨਿਰੰਜਨ ਦਾਸ ਮਹਾਰਾਜ ਜੀ ਨੂੰ ਕੀਤੀ ਬੇਨਤੀ
  • chandigarh district court issues notice to salman khan
    ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
  • abandoned at an orphanage at birth  she later became the   tragedy queen
    ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ 'ਟ੍ਰੈਜੇਡੀ ਕੁਈਨ'
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • fmcg companies prepare to increase prices  know the reason
    ਤਿਉਹਾਰਾਂ ਤੋਂ ਪਹਿਲਾਂ ਆਮ ਆਦਮੀ  ਨੂੰ ਝਟਕਾ, ਕੀਮਤਾਂ ਵਧਾਉਣ ਦੀ ਤਿਆਰੀ ’ਚ FMCG ਕੰਪਨੀਆਂ, ਜਾਣੋ ਵਜ੍ਹਾ
  • pvr inox unveils  pvr inox smart cinemas
    PVR INOX ਨੇ 'PVR INOX ਸਮਾਰਟ ਸਿਨੇਮਾ' ਦੀ ਕੀਤੀ ਸ਼ੁਰੂਆਤ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nana patekar worked to prevent farmer suicides without publicity  cm adityanath
      'ਬਿਨਾਂ ਕਿਸੇ ਦਿਖਾਵੇ ਦੇ ਕਿਸਾਨਾਂ ਲਈ ਬਹੁਤ ਕੰਮ ਕੀਤਾ'; CM ਆਦਿੱਤਿਆਨਾਥ ਨੇ...
    • shweta tiwari marriage rumors
      ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...
    • mtv famed actor
      ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...
    • sc  fir comedian samay raina  india  s got latent
      ਦਿਵਿਆਂਗਾਂ ਬਾਰੇ ਟਿੱਪਣੀ ਦਾ ਮਾਮਲਾ, ਸਮਯ ਰੈਨਾ ਸਮੇਤ 5 ਕਾਮੇਡੀਅਨਾਂ ਖ਼ਿਲਾਫ ਕੇਸ...
    • kartik aaryan to attend president murmu s  at home reception
      ਰਾਸ਼ਟਰਪਤੀ ਮੁਰਮੂ ਦੇ 'ਐਟ ਹੋਮ ਰਿਸੈਪਸ਼ਨ' 'ਚ ਸ਼ਾਮਲ ਹੋਣਗੇ ਕਾਰਤਿਕ ਆਰੀਅਨ
    • mithun chakraborty will be seen in nandita roy and shiboprosad mukherjee  s film
      ਨੰਦਿਤਾ ਰਾਏ-ਸ਼ਿਬੋਪ੍ਰਸਾਦ ਮੁਖਰਜੀ ਦੀ ਫਿਲਮ 'ਚ ਨਜ਼ਰ ਆਉਣਗੇ ਮਿਥੁਨ ਚੱਕਰਵਰਤੀ
    • priyanka chopra unveils first look of sridevi biography   empress
      ਪ੍ਰਿਯੰਕਾ ਚੋਪੜਾ ਨੇ ਸ਼੍ਰੀਦੇਵੀ ਦੀ ਬਾਇਓਗ੍ਰਾਫੀ 'Empress' ਦਾ ਫਸਟ ਲੁੱਕ...
    • sunita ahuja s sensational statement against govinda
      'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...
    • rukmini vasanth describes  toxic  as completely different from her previous work
      'ਟੌਕਸਿਕ' ਮੇਰੇ ਪਿਛਲੇ ਕੰਮਾਂ ਤੋਂ ਬਿਲਕੁਲ ਵੱਖਰੀ ਹੈ: ਰੁਕਮਣੀ ਵਸੰਤ
    • major on  salaar 2  shouryaanga parvam
      'ਸਾਲਾਰ 2' ਬਾਰੇ ਵੱਡੀ ਅਪਡੇਟ, ਹੋਮਬਲੇ ਫਿਲਮਜ਼ ਨੇ ਪ੍ਰੀ-ਪ੍ਰੋਡਕਸ਼ਨ ਦਾ ਕੰਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +