Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    2:54:49 PM

  • india to bypass pakistani airspace

    ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ...

  • kewal singh dhillon speach

    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ...

  • amit shah in jalandhar rally

    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ...

  • union home minister amit shah arrives in jalandhar

    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮਾਇਆਨਗਰੀ ਦਾ ਇਕ ‘ਰਹੱਸਮਈ ਪੱਖ’ ਵੀ ਹੈ: ਸਮ੍ਰਿਤੀ ਕਸ਼ਯਪ

ENTERTAINMENT News Punjabi(ਤੜਕਾ ਪੰਜਾਬੀ)

ਮਾਇਆਨਗਰੀ ਦਾ ਇਕ ‘ਰਹੱਸਮਈ ਪੱਖ’ ਵੀ ਹੈ: ਸਮ੍ਰਿਤੀ ਕਸ਼ਯਪ

  • Edited By Shivani Bassan,
  • Updated: 24 Sep, 2022 01:06 PM
Mumbai
smriti kashyap started her career from small screen
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ- ਛੋਟੇ ਪਰਦੇ ਤੋਂ ਆਪਣੇ ਕੀਰਅਰ ਦੀ ਸ਼ੁਰੂਆਤ ਕਰਨ ਵਾਲੀ ਸਮ੍ਰਿਤੀ ਕਸ਼ਯਪ ਇਨ੍ਹੀਂ ਦਿਨੀਂ ਕਾਫ਼ੀ ਉਤਸ਼ਾਹਿਤ ਹੈ ਕਿਉਂਕਿ ਉਹ ਆਉਣ ਵਾਲੀ ਫ਼ਿਲਮ ‘ਆ ਭੀ ਜਾ ਓ ਪੀਆ’ ਤੋਂ ਬਾਲੀਵੁੱਡ ’ਚ ਡੈਬਿਊ ਕਰਨ ਜਾ ਰਹੀ ਹੈ। ਸਾਊਥ ਦੀਆਂ ਕਈ ਫ਼ਿਲਮਾਂ ’ਚ ਕੰਮ ਕਰ ਚੁੱਕੀ ਸਮ੍ਰਿਤੀ ਬਾਲੀਵੁੱਡ ’ਚ ਨੈਪੋਟਿਜ਼ਮ ਬਾਰੇ ਕਹਿੰਦੀ ਹੈ ਕਿ ‘ਸੱਚ ਕਹਾਂ ਤਾਂ ਮੈਂ ਕਦੀ ਨੈਪੋਟਿਜ਼ਮ ਦਾ ਸ਼ਿਕਾਰ ਨਹੀਂ ਹੋਈ ਜਿਸ ਦੇ ਅੰਦਰ ਟੈਲੇਂਟ ਹੋਵੇਗਾ ਉਹ ਕੰਮ ਕਰੇਗਾ ਅਤੇ ਜਿਸ ਦੇ ਅੰਦਰ ਟੈਲੇਂਟ ਨਹੀਂ ਹੋਵੇਗਾ ਉਸ ਦੀ ਘਰ ਵਾਪਸੀ ਯਕੀਨੀ ਹੈ। ਚਾਹੇ ਉਹ ਫ਼ਿਲਮੀ ਬੈਕਗਰਾਊਂਡ ਤੋਂ ਹੋਵੇ ਜਾਂ ਬਾਹਰੋਂ, ਨਿਯਮ ਸਾਰਿਆਂ ’ਤੇ ਲਾਗੂ ਹਨ।’

PunjabKesari

ਇਹ ਵੀ ਪੜ੍ਹੋ : ਗਿੱਪੀ ਗਰੇਵਾਲ ਨੇ ਆਪਣੀ ਨਵੀਂ ਫ਼ਿਲਮ ‘ਹਨੀਮੂਨ’ ਦਾ ਪੋਸਟਰ ਕੀਤਾ ਸਾਂਝਾ, ਇਸ ਤਾਰੀਖ਼ ਨੂੰ ਹੋਵੇਗੀ ਰਿਲੀਜ਼

ਬਾਲੀਵੁੱਡ ’ਚ ਕਾਸਟਿੰਗ ਕਾਊਚ ਅਰਥਾਤ ਕੰਮ ਦੇ ਬਦਲੇ ’ਚ ਸੈਕਸ ਸੋਸ਼ਣ ਹੋਣ ਦੇ ਦੋਸ਼ਾਂ ’ਤੇ ਸਮ੍ਰਿਤੀ ਕਸ਼ਯਪ ਕਹਿੰਦੀ ਹੈ ਕਿ ‘ਮੇਰੇ ਨਾਲ ਅਜਿਹਾ ਕਦੀ ਨਹੀਂ ਹੋਇਆ। ਮੈਨੂੰ ਮੇਰੀ ਪਹਿਲੀ ਹਿੰਦੀ ਫ਼ਿਲਮ ਅਤੇ ਸਾਊਥ ਦੀਆਂ ਕੁਝ ਫਿਲਮਾਂ ਆਪਣੇ ਟੈਲੇਂਟ ’ਤੇ ਮਿਲੀਆਂ ਹਨ। ਅਜਿਹਾ ਕੋਈ ਤਜਰਬਾ ਮੈਨੂੰ ਨਹੀਂ ਹੋਇਆ ਪਰ ਬਾਲੀਵੁੱਡ ’ਚ ਕਾਸਟਿੰਗ ਕਾਊਚ ਹੁੰਦਾ ਹੈ। ਮੇਰੀ ਸਹੇਲੀ ਇਸ ਦਾ ਸਾਹਮਣਾ ਕਰ ਚੁੱਕੀ ਹੈ ਅਤੇ ਇਹ ਬਾਲੀਵੁੱਡ ਦੀ ਚਮਕਦੀ ਦੁਨੀਆ ਦਾ ਇਹ ਇਕ ਕੌੜਾ ਸੱਚ ਹੈ।’

ਇਨ੍ਹਾਂ ਕਿਰਦਾਰਾਂ ’ਚ ਆਵੇਗੀ ਨਜ਼ਰ

ਬਾਲੀਵੁੱਡ ’ਚ ਆਪਣੀ ਡੈਬਿਊ ਫ਼ਿਲਮ ਨੂੰ ਲੈ ਕੇ ਉਹ ਕਹਿੰਦੀ ਹੈ ਕਿ ‘ਇਸ ’ਚ ਮੇਰਾ ਇਕ ਪੜ੍ਹੀ-ਲਿਖੀ ਲੜਕੀ ਕਲਪਨਾ ਦਾ ਕਿਰਦਾਰ ਹੈ ਜੋ ਆਤਮਨਿਰਭਰ ਹੋਣ ਦੇ ਨਾਲ ਹੀ ਬੇਹੱਦ ਸਿੰਪਲ ਢੰਗ ਨਾਲ ਆਪਣੇ ਪਰਿਵਾਰ ਨਾਲ ਰਹਿੰਦੀ ਹੈ ਜਦਕਿ ਰੀਅਲ ਲਾਈਫ਼ ’ਚ ਮੈਂ ਥੋੜ੍ਹੀ ਚੰਚਲ ਸੁਭਾਅ ਦੀ ਹਾਂ।’

PunjabKesari

ਛੋਟੇ ਤੋਂ ਵੱਡੇ ਪਰਦੇ ’ਤੇ ਆਉਣ ਦੇ ਤਜਰਬੇ ਦੇ ਬਾਰੇ ’ਚ ਸਮ੍ਰਿਤੀ ਕਹਿੰਦੀ ਹੈ ਕਿ ‘ਸੀਰੀਅਲਾਂ ’ਚ ਰੋਜ਼ ਪ੍ਰਸਾਰਨ ਹੋਣ ਕਾਰਨ ਬਹੁਤ ਹੀ ਬਿਜ਼ੀ ਸ਼ੈਡਿਊਲ ਰਹਿੰਦਾ ਹੈ। ਉੱਥੇ ਭੱਜ-ਦੌੜ ਬੜੀ ਵਧ ਹੋ ਜਾਂਦੀ ਹੈ ਪਰ ਇੱਥੇ ਅਜਿਹਾ ਨਹੀਂ ਹੈ, ਇੱਥੇ ਤੁਹਾਨੂੰ ਇਕ ਨਿਸ਼ਚਿਤ ਸਮੇਂ ਲਈ ਸ਼ੂਟਿੰਗ ’ਤੇ ਜਾਣਾ ਹੁੰਦਾ ਹੈ ਅਤੇ ਬਹੁਤ ਵੱਧ ਭੱਜ-ਦੌੜ ਨਹੀਂ ਕਰਨੀ ਪੈਂਦੀ। ਮੈਂ ਤਾਂ ਇਸ ਫ਼ਿਲਮ ਦੀ ਸ਼ੂਟਿੰਗ ’ਤੇ ਹਰ ਦਿਨ ਸ਼ਾਮ ਨੂੰ  ਕ੍ਰਿਕਟ ਖੇਡਦੀ ਸੀ।’

ਇਹ ਵੀ ਪੜ੍ਹੋ : ਕੇਰਲ ’ਚ ਕੁੱਤੇ ਜ਼ਿੰਦਾ ਸਾੜਨ ’ਤੇ ਦੁਖੀ ਹੋਈ ਵਾਮਿਕਾ, ਕਿਹਾ- ‘ਮਨੁੱਖੀ ਆਬਾਦੀ ਵੀ ਵਧ ਰਹੀ ਹੈ, ਇਨਸਾਨਾਂ ਨੂੰ ਜ਼ਿੰਦਾ ਸਾੜੋਗੇ’

ਸੀਰੀਅਲਾਂ ਤੋਂ ਨਿਕਲ ਕੇ ਫ਼ਿਲਮਾਂ ’ਚ ਕੰਮ ਪਾਉਣਾ ਕਿੰਨਾ ਸੌਖਾ ਰਿਹਾ ਪਰ ਉਸ ਨੇ ਦੱਸਿਆ ਕਿ ‘ਸ਼ੁਰੂ ’ਚ ਮੈਨੂੰ ਲੱਗਾ ਕਿ ਇਹ ਥੋੜ੍ਹਾ ਸੌਖਾ ਰਹੇਗਾ ਪਰ ਜਦੋਂ ਮੈਨੂੰ ਪਤਾ ਲੱਗਾ ਕਿ ਮੇਰੇ ਇਲਾਵਾ ਇਸ ਕਿਰਦਾਰ ਲਈ ਬਹੁਤ ਸਾਰੀਆਂ ਕੁੜੀਆਂ ਨੇ ਆਡੀਸ਼ਨ ਦਿੱਤਾ ਹੈ ਤਾਂ ਮੈਨੂੰ ਡਰ ਸਤਾਉਣ ਲੱਗਾ । ਫ਼ਿਰ ਇਕ ਦਿਨ ਮੈਨੂੰ ਫੋਨ ਆਇਆ ਅਤੇ ਪਤਾ ਲੱਗਾ ਕਿ ਇਸ ਫ਼ਿਲਮ ਲਈ ਮੇਰੀ ਚੋਣ ਹੋ ਗਈ ਹੈ ਉਦੋਂ ਮੇਰੀ ਖੁਸ਼ੀ ਦਾ ਠਿਕਾਣਾ ਨਹੀਂ ਰਿਹਾ।’

PunjabKesari

ਸਮ੍ਰਿਤੀ ਨੇ ਅੱਗੇ ਕਿਹਾ ਕਿ ‘ਇੰਡਸਟਰੀ ’ਚ ਆਉਣ ਤੋਂ ਪਹਿਲਾਂ ਮੈਨੂੰ ਮੇਰੇ ਬਹੁਤ ਸਾਰੇ ਜਾਣੂ ਲੋਕਾਂ ਨੇ ਇੱਥੋਂ ਦੇ ਮਾਹੌਲ ਦੇ ਬਾਰੇ ’ਚ ਕੁਝ ਗਲਤ ਗੱਲਾਂ ਦੱਸੀਆਂ ਸੀ ਕਿ ਇਹ ਇੰਡਸਟਰੀ ਮੇਰੇ ਵਰਗੇ ਲੋਕਾਂ ਲਈ ਨਹੀਂ ਹੈ ਪਰ ਥੈਂਕ ਗੌਡ, ਮੈਂ ਇੱਥੇ ਆਈ ਅਤੇ ਆਪਣਾ ਮੁਕਾਮ ਹਾਸਲ ਕੀਤਾ ਅਤੇ ਅੱਜ ਬੜਾ ਹੀ ਸੁਖਦ ਮਹਿਸੂਸ ਕਰ ਰਹੀ ਹਾਂ। ਸੱਚ ਕਹਾਂ ਤਾਂ ਮੈਂ ਇੱਥੇ ਕਦੀ ਵੀ ਨੈਗੇਟਿਵ ਚੀਜ਼ਾਂ ਦਾ ਅਨੁਭਵ ਨਹੀਂ ਕੀਤਾ।’

  • Smriti Kashyap
  • small screen
  • Bollywood debut
  • film
  • ਸਮ੍ਰਿਤੀ ਕਸ਼ਯਪ
  • ਛੋਟੇ ਪਰਦੇ
  • ਬਾਲੀਵੁੱਡ ਡੈਬਿਊ
  • ਫ਼ਿਲਮ

ਆਲੀਸ਼ਾਨ ਮਹਿਲ ਤੋਂ ਘੱਟ ਨਹੀਂ 'ਬਿੱਗ ਬੌਸ 16' ਦਾ ਘਰ, ਵੇਖੋ ਅੰਦਰਲੀਆਂ ਤਸਵੀਰਾਂ

NEXT STORY

Stories You May Like

  • shradh 2026  pitru paksha  dharma  16 days
    ਅੱਜ ਤੋਂ ਸ਼ੁਰੂ ਪਿੱਤਰ ਪੱਖ ਸ਼ਰਾਧ, ਬਣ ਰਹੇ ਇਹ 2 ਯੋਗ, 10 ਅਕਤੂਬਰ ਨੂੰ ਹੋਣਗੇ ਸੰਪੰਨ
  • smriti mandhana becomes the highest run scorer in t20 cricket
    ਸਮ੍ਰਿਤੀ ਮੰਧਾਨਾ ਟੀ-20 ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਖਿਡਾਰਨ ਬਣੀ
  • bjp new appointments
    ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ, ਪੜ੍ਹੋ LIST
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • a single mistake made while serving food can lead to ruin
    ਰੋਟੀ ਵਰਤਾਉਂਦੇ ਸਮੇਂ ਕੀਤੀ ਇਕ ਗਲਤੀ ਬਣ ਸਕਦੀ ਹੈ ਬਰਬਾਦੀ ਦਾ ਕਾਰਨ ! ਰਹੋ ਸਾਵਧਾਨ
  • despite eating  the body may experience fatigue due to nutritional deficiency
    ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ ਪੋਸ਼ਣ ਦੀ ਘਾਟ
  • harish dwivedi and smriti irani
    ਹਰੀਸ਼ ਦਿਵੇਦੀ ਤੇ ਸਮ੍ਰਿਤੀ ਇਰਾਨੀ ਯੂ.ਪੀ. ਤੋਂ ਰਾਜ ਸਭਾ ਲਈ ਸਭ ਤੋਂ ਅੱਗੇ
  • the sir process is gradually emerging as a fraud
    ਐੱਸ. ਆਈ. ਆਰ. ਪ੍ਰਕਿਰਿਆ ਹੌਲੀ-ਹੌਲੀ ਇਕ ਧੋਖਾਦੇਹੀ ਦੇ ਰੂਪ ’ਚ ਉਜਾਗਰ ਹੋ ਰਹੀ ਹੈ : ਚਿਦੰਬਰਮ
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • amit shah in jalandhar rally
    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ ਵਾਲੀ ਗੱਲ: ਅਮਿਤ ਸ਼ਾਹ
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunita went on the honeymoon alone veteran actor reveals a big secret
      'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...
    • himesh reshammiya composes his first ever garba song    jai ambe bol
      'ਯੇ ਪ੍ਰੇਮ ਮੋਲ ਲਿਆ' ਦਾ ਨਵਾਂ ਗਰਬਾ ਗੀਤ 'ਜੈ ਅੰਬੇ ਬੋਲ' ਰਿਲੀਜ਼
    • courtroom drama series   hunkkaar  the roar   is streaming on jiohotstar
      ਜੀਓਹੌਟਸਟਾਰ 'ਤੇ ਸਟ੍ਰੀਮ ਹੋ ਰਹੀ ਹੈ ਕੋਰਟਰੂਮ ਡਰਾਮਾ ਸੀਰੀਜ਼ 'ਹੁੂੁੰਕਾਰ: ਦ...
    • mrbeast attended the promotional event for the film  ramayana
      ਫਿਲਮ ‘ਰਾਮਾਇਣਮ’ ਦੇ ਪ੍ਰਮੋਸ਼ਨਲ ਈਵੈਂਟ ’ਚ ਪੁੱਜੇ ਮਿਸਟਰ ਬੀਸਟ, ਰਣਬੀਰ, ਸਈ ਤੇ...
    • vinod kapri  s himalayan love story   chita   will be released on october 23
      ਵਿਨੋਦ ਕਾਪੜੀ ਦੀ ਹਿਮਾਲਈ ਪ੍ਰੇਮ ਕਹਾਣੀ ‘ਚਿਤਾ’ 23 ਅਕਤੂਬਰ ਨੂੰ ਹੋਵੇਗੀ ਰਿਲੀਜ਼।
    • jackie chan hit by death hoax
      ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...
    • diljit dosanjh shares no tension mantra
      ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...
    • famous bollywood actress wanted to become a mother before marriage
      ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...
    • income tax department raid in bollywood
      ਬਾਲੀਵੁੱਡ ’ਚ ਆਮਦਨ ਕਰ ਵਿਭਾਗ ਦੀ ਰੇਡ ! ਮਸ਼ਹੂਰ ਅਦਾਕਾਰਾ ਤੇ ਫਿਲਮ ਨਿਰਮਾਤਾ ਦੇ...
    • raghav juyal pens an emotional note for nani
      ਰਾਘਵ ਜੁਆਲ ਨੇ ਅਦਾਕਾਰ ਨਾਨੀ ਲਈ ਲਿਖਿਆ ਭਾਵੁਕ ਨੋਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +