Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    10:56:53 PM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸ਼ਾਹਿਦ ਕਪੂਰ ਨੇ 'ਓ'ਰੋਮੀਓ' ਨੂੰ ਦੱਸਿਆ ਯਾਦਗਾਰ ਸਫਰ, ਨਿਰਦੇਸ਼ਕ ਵਿਸ਼ਾਲ ਭਾਰਦਵਾਜ ਦਾ ਕੀਤਾ ਧੰਨਵਾਦ

ENTERTAINMENT News Punjabi(ਤੜਕਾ ਪੰਜਾਬੀ)

ਸ਼ਾਹਿਦ ਕਪੂਰ ਨੇ 'ਓ'ਰੋਮੀਓ' ਨੂੰ ਦੱਸਿਆ ਯਾਦਗਾਰ ਸਫਰ, ਨਿਰਦੇਸ਼ਕ ਵਿਸ਼ਾਲ ਭਾਰਦਵਾਜ ਦਾ ਕੀਤਾ ਧੰਨਵਾਦ

  • Edited By Cherry,
  • Updated: 10 Feb, 2026 04:36 PM
Entertainment
so grateful  shahid kapoor thanks vishal bhardwaj for role in   o  romeo
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ) : ਬਾਲੀਵੁੱਡ ਦੇ ਦਿੱਗਜ ਅਦਾਕਾਰ ਸ਼ਾਹਿਦ ਕਪੂਰ ਇਨੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਓ'ਰੋਮੀਓ' (O'Romeo) ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਫਿਲਮ ਦੀ ਰਿਲੀਜ਼ ਤੋਂ ਠੀਕ ਪਹਿਲਾਂ ਸ਼ਾਹਿਦ ਨੇ ਆਪਣੇ ਪਸੰਦੀਦਾ ਨਿਰਦੇਸ਼ਕ ਵਿਸ਼ਾਲ ਭਾਰਦਵਾਜ ਲਈ ਸੋਸ਼ਲ ਮੀਡੀਆ 'ਤੇ ਇੱਕ ਬਹੁਤ ਹੀ ਖ਼ਾਸ ਅਤੇ ਭਾਵੁਕ ਨੋਟ ਲਿਖਿਆ ਹੈ। ਸ਼ਾਹਿਦ ਨੇ ਕਿਹਾ ਕਿ ਉਹ ਇਸ ਫਿਲਮ ਵਿੱਚ 'ਹਸੀਨ ਉਸਤਾਰਾ' ਦਾ ਕਿਰਦਾਰ ਨਿਭਾਉਣ ਲਈ ਵਿਸ਼ਾਲ ਭਾਰਦਵਾਜ ਦੇ ਰਿਣੀ ਹਨ। 

ਇਹ ਵੀ ਪੜ੍ਹੋ: ਜੇਲ੍ਹ ਜਾਣ ਦੀਆਂ ਖ਼ਬਰਾਂ ਵਿਚਾਲੇ ਰਾਜਪਾਲ ਯਾਦਵ ਲਈ ਵੱਡੀ ਰਾਹਤ, ਤੇਜ ਪ੍ਰਤਾਪ ਯਾਦਵ ਨੇ ਦਿੱਤੀ 11 ਲੱਖ ਦੀ ਮਦਦ

PunjabKesari

"ਮੇਰੇ ਕਰੀਅਰ ਦਾ ਇੱਕ ਯਾਦਗਾਰ ਕਿਰਦਾਰ"

ਸ਼ਾਹਿਦ ਕਪੂਰ ਨੇ ਇੰਸਟਾਗ੍ਰਾਮ 'ਤੇ ਵਿਸ਼ਾਲ ਭਾਰਦਵਾਜ ਨਾਲ ਇੱਕ ਤਸਵੀਰ ਸਾਂਝੀ ਕਰਦਿਆਂ ਲਿਖਿਆ, "ਇੱਕ ਅਦਾਕਾਰ ਵਜੋਂ ਇਸ ਇਨਸਾਨ (ਵਿਸ਼ਾਲ ਭਾਰਦਵਾਜ) ਲਈ ਮੇਰੇ ਵੱਲੋਂ ਬਹੁਤ ਸਾਰਾ ਪਿਆਰ। 'ਓ'ਰੋਮੀਓ' ਲਈ ਤੁਹਾਡਾ ਧੰਨਵਾਦ!! ਇਹ ਇੱਕ ਅਜਿਹਾ ਕਿਰਦਾਰ ਹੈ ਜੋ ਮੇਰੀ ਫਿਲਮੋਗ੍ਰਾਫੀ ਵਿੱਚ ਹਮੇਸ਼ਾ ਲਈ ਦਰਜ ਹੋ ਜਾਵੇਗਾ। ਮੈਂ ਇਸ ਲਈ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ ਅਤੇ ਬਹੁਤ ਸ਼ੁਕਰਗੁਜ਼ਾਰ ਹਾਂ।"

ਇਹ ਵੀ ਪੜ੍ਹੋ: 'ਤੁਸੀਂ ਇਕੱਲੇ ਨਹੀਂ ਹੋ..!' ਰਾਜਪਾਲ ਯਾਦਵ ਦੇ ਹੰਝੂ ਦੇਖ ਪਿਘਲਿਆ ਸੋਨੂ ਸੂਦ ਦਾ ਦਿਲ, ਕਰ'ਤਾ ਵੱਡਾ ਐਲਾਨ

PunjabKesari

ਮੁੰਬਈ ਅੰਡਰਵਰਲਡ 'ਤੇ ਅਧਾਰਤ ਹੈ ਕਹਾਣੀ

ਫਿਲਮ 13 ਫਰਵਰੀ ਨੂੰ ਸਿਨੇਮਾਘਰਾਂ ਵਿੱਚ ਦਸਤਕ ਦੇਣ ਜਾ ਰਹੀ ਹੈ। ਫਿਲਮ ਦੀ ਕਹਾਣੀ ਮੁੰਬਈ ਦੇ ਅੰਡਰਵਰਲਡ ਗੈਂਗਸਟਰ 'ਉਸਤਾਰਾ' (ਸ਼ਾਹਿਦ ਕਪੂਰ) ਅਤੇ ਇੱਕ ਔਰਤ 'ਅਫਸ਼ਾ' (ਤ੍ਰਿਪਤੀ ਡਿਮਰੀ) ਦੇ ਰੋਮਾਂਟਿਕ ਸਬੰਧਾਂ ਦੁਆਲੇ ਘੁੰਮਦੀ ਹੈ।

ਇਹ ਵੀ ਪੜ੍ਹੋ: 'ਸਰ, ਮੇਰੇ ਕੋਲ ਪੈਸੇ ਹੈ ਨਹੀਂ, ਮੈਂ ਕੀ ਕਰਾਂ..?', ਜੇਲ੍ਹ ਜਾਣ ਤੋਂ ਪਹਿਲਾਂ ਰੋ ਪਿਆ ਸਭ ਨੂੰ ਹਸਾਉਣ ਵਾਲਾ 'ਕਾਮੇਡੀ ਕਿੰਗ'

ਸ਼ਾਹਿਦ-ਵਿਸ਼ਾਲ ਦੀ ਚੌਥੀ ਫਿਲਮ

'ਕਮੀਨੇ', 'ਹੈਦਰ' ਅਤੇ 'ਰੰਗੂਨ' ਵਰਗੀਆਂ ਸੁਪਰਹਿੱਟ ਫਿਲਮਾਂ ਤੋਂ ਬਾਅਦ ਇਹ ਚੌਥੀ ਵਾਰ ਹੈ ਜਦੋਂ ਸ਼ਾਹਿਦ ਅਤੇ ਵਿਸ਼ਾਲ ਦੀ ਜੋੜੀ ਇਕੱਠੇ ਕੰਮ ਕਰ ਰਹੀ ਹੈ। ਇਸ ਫਿਲਮ ਵਿੱਚ ਸ਼ਾਹਿਦ ਕਪੂਰ ਅਤੇ ਤ੍ਰਿਪਤੀ ਡਿਮਰੀ ਤੋਂ ਇਲਾਵਾ ਨਾਨਾ ਪਾਟੇਕਰ, ਅਵਿਨਾਸ਼ ਤਿਵਾਰੀ, ਤਮੰਨਾ ਭਾਟੀਆ, ਦਿਸ਼ਾ ਪਟਾਨੀ ਅਤੇ ਵਿਕਰਾਂਤ ਮੈਸੀ ਵਰਗੇ ਸਿਤਾਰੇ ਵੀ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।

ਇਹ ਵੀ ਪੜ੍ਹੋ: ਫਿਲਮ ਜਗਤ 'ਚ ਪਸਰਿਆ ਮਾਤਮ, ਛੋਟੀ ਉਮਰੇ ਵੱਡਾ ਨਾਮ ਕਮਾਉਣ ਵਾਲੇ ਅਦਾਕਾਰ ਨੇ ਛੱਡੀ ਦੁਨੀਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • So grateful
  • Shahid Kapoor
  • thanks
  • Vishal Bhardwaj
  • O Romeo

ਜੇਲ੍ਹ ਜਾਣ ਦੀਆਂ ਖ਼ਬਰਾਂ ਵਿਚਾਲੇ ਰਾਜਪਾਲ ਯਾਦਵ ਲਈ ਵੱਡੀ ਰਾਹਤ, ਤੇਜ ਪ੍ਰਤਾਪ ਯਾਦਵ ਨੇ ਦਿੱਤੀ 11 ਲੱਖ ਦੀ ਮਦਦ

NEXT STORY

Stories You May Like

  • maa bhagwati jagran will be held on august 14 at borgo harmada
    ਇਟਲੀ ਦੇ ਬੋਰਗੋ ਹਰਮਾਦਾ ਵਿਖੇ 14 ਅਗਸਤ ਨੂੰ ਹੋਵੇਗਾ 10ਵਾਂ ਵਿਸ਼ਾਲ 'ਮਾਂ ਭਗਵਤੀ ਜਾਗਰਣ'
  • punjab bjp tiranga yatra
    ਪੰਜਾਬ ਭਾਜਪਾ ਨੇ 'ਹਰ ਘਰ ਤਿਰੰਗਾ' ਤਹਿਤ ਕੱਢੀ ਵਿਸ਼ਾਲ ਤਿਰੰਗਾ ਯਾਤਰਾ
  • india journey in the men  s hockey world cup from 1971 to 2023
    ਪੁਰਸ਼ ਹਾਕੀ ਵਿਸ਼ਵ ਕੱਪ ’ਚ 1971 ਤੋਂ 2023 ਤੱਕ ਭਾਰਤ ਦਾ ਸਫਰ
  • bollywood beauty dating a cricketer 10 years younger
    10 ਸਾਲ ਛੋਟੇ ਕ੍ਰਿਕਟਰ ਨੂੰ ਡੇਟ ਕਰ ਰਹੀ ਬਾਲੀਵੁੱਡ ਦੀ ਹਸੀਨਾ ! ਅਦਾਕਾਰਾ ਨੇ ਖ਼ੁਦ ਦੱਸਿਆ ਪੂਰਾ ਸੱਚ
  • pok protetes
    Protestors 'ਤੇ ਨਰਮ ਪਈ ਸ਼ਰੀਫ਼ ਸਰਕਾਰ ! PoK ਦੇ ਪ੍ਰਦਰਸ਼ਨਕਾਰੀਆਂ ਨੂੰ ਦੱਸਿਆ 'ਦੇਸ਼ ਭਗਤ'
  • hindu raksha dal  august 11  deoband darul uloom  gangajal
    ਹਿੰਦੂ ਰੱਖਿਆ ਦਲ ਨੇ 11 ਅਗਸਤ ਨੂੰ ਦੇਵਬੰਦ ਦਾਰੁਲ ਉਲੂਮ ’ਚ ਗੰਗਾਜਲ ਚੜ੍ਹਾਉਣ ਦਾ ਕੀਤਾ ਐਲਾਨ
  • punjab  a lone woman confronted half a dozen men in the middle of the night
    ਪੰਜਾਬ: ਅੱਧੀ ਰਾਤ ਇਕੱਲੀ ਔਰਤ ਨੇ ਅੱਧੀ ਦਰਜਨ ਬੰਦਿਆਂ ਦਾ ਕੀਤਾ ਸਾਹਮਣਾ, ਲੁਟੇਰਿਆਂ ਨੂੰ ਪਾਈਆਂ ਭਾਜੜਾਂ
  • anuj gupta announces to hold dsa elections on september 6
    ਅਨੁਜ ਗੁਪਤਾ ਨੇ 6 ਸਤੰਬਰ ਨੂੰ ਡੀ. ਐੱਸ. ਏ. ਦੀਆਂ ਚੋਣਾਂ ਕਰਵਾਉਣ ਦਾ ਕੀਤਾ ਐਲਾਨ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • legendary actress of punjabi industry  jatinder kaur
      ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...
    • pukhraj bhalla paid obeisance at sri harmandir sahib
      ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...
    • emraan hashmi
      ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...
    • bollywood veteran actress  s health deteriorates
      ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ
    • poster of punjabi film  tutt paini english ne  released
      ਪੰਜਾਬੀ ਫਿਲਮ "ਟੁੱਟ ਪੈਣੀ ਇੰਗਲਿਸ਼ ਨੇ" ਦਾ ਪੋਸਟਰ ਰਿਲੀਜ਼
    • samantha ruth prabhu s  maa inti bangaram  streams in hindi on sonyliv
      TV 'ਤੇ ਆਈ ਸਮੰਥਾ ਰੂਥ ਪ੍ਰਭੂ ਦੀ ਫਿਲਮ 'ਮਾਂ ਇੰਟੀ ਬੰਗਾਰਮ'
    • bollywood  s veteran actress is going to become a mother for the third time
      45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...
    • sunita ahuja on why she withdrew divorce petition from govinda
      ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ
    • veteran actress passes away
      ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ
    • actor arjun rampal married his girlfriend gabriella
      ਦੂਜੀ ਵਾਰ ਲਾੜਾ ਬਣੇ ਅਦਾਕਾਰ ਅਰਜੁਨ ਰਾਮਪਾਲ, ਗਰਲਫ੍ਰੈਂਡ ਗੈਬਰੀਏਲਾ ਨਾਲ ਕਰਵਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +