Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    11:05:27 AM

  • mujtaba s stern warning amid trump s claims

    'ਮੁਆਵਜ਼ਾ ਦਿਓ ਜਾਂ ਅੰਜਾਮ ਭੁਗਤਣ ਲਈ ਤਿਆਰ ਰਹੋ',...

  • rains in punjab dash farmers   hopes

    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ...

  • crude oil prices

    150 ਡਾਲਰ ਤੱਕ ਪਹੁੰਚ ਜਾਣਗੀਆਂ ਕੱਚੇ ਤੇਲ ਦੀਆਂ...

  • heavy rains next 5 6 days

    ਅਗਲੇ 5-6 ਦਿਨਾਂ ਤੱਕ ਪਵੇਗਾ ਭਾਰੀ ਮੀਂਹ! ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • 8 ਜੁਲਾਈ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’

ENTERTAINMENT News Punjabi(ਤੜਕਾ ਪੰਜਾਬੀ)

8 ਜੁਲਾਈ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’

  • Author Rahul Singh,
  • Updated: 01 Jul, 2022 01:08 PM
Chandigarh
sohreyan da pind aa gaya worldwide releasing on 8th july
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਨੂੰ ਰਿਲੀਜ਼ ਹੋਣ ’ਚ ਸਿਰਫ ਇਕ ਹਫ਼ਤਾ ਬਾਕੀ ਹੈ। ਇਹ ਫ਼ਿਲਮ ਅਗਲੇ ਸ਼ੁੱਕਰਵਾਰ ਯਾਨੀ ਕਿ 8 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਮੁੱਖ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਦੇ ਟਰੇਲਰ ਤੋਂ ਲੈ ਕੇ ਇਸ ਦੇ ਗੀਤਾਂ ਨੂੰ ਲੋਕ ਬੇਹੱਦ ਪਿਆਰ ਦੇ ਰਹੇ ਹਨ। ਫ਼ਿਲਮ ਦਾ ਟਰੇਲਰ ਯੂਟਿਊਬ ’ਤੇ ਜ਼ੀ ਸਟੂਡੀਓਜ਼ ਦੇ ਬੈਨਰ ਹੇਠ ਰਿਲੀਜ਼ ਹੋਇਆ ਹੈ, ਜਿਸ ਨੂੰ ਹੁਣ ਤਕ 6.3 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਉਥੇ ਗੀਤਾਂ ਦੀ ਗੱਲ ਕਰੀਏ ਤਾਂ ਫ਼ਿਲਮ ਦੇ ਟਾਈਟਲ ਟਰੈਕ ਨੂੰ ਯੂਟਿਊਬ ’ਤੇ 2.7 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ ਤੇ ਗੀਤ ‘ਜਾਨ ਵਾਰ ਦਾ’ ਨੂੰ ਵੀ ਯੂਟਿਊਬ ’ਤੇ 2.7 ਮਿਲੀਅਨ ਵਿਊਜ਼ ਮਿਲੇ ਹਨ।

ਦੱਸ ਦੇਈਏ ਕਿ ਫ਼ਿਲਮ ’ਚ ਗੁਰਨਾਮ ਤੇ ਸਰਗੁਣ ਤੋਂ ਇਲਾਵਾ ਜੱਸ ਬਾਜਵਾ, ਜੈਸਮੀਨ ਬਾਜਵਾ, ਸ਼ਿਵਿਕਾ ਦੀਵਾਨ, ਹਰਦੀਪ ਗਿੱਲ ਤੇ ਮਿੰਟੂ ਕਾਪਾ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਦੀ ਕਹਾਣੀ ਅੰਬਰਦੀਪ ਸਿੰਘ ਨੇ ਲਿਖੀ ਹੈ। ਇਸ ਨੂੰ ਡਾਇਰੈਕਟ ਸ਼ਿਤਿਜ ਚੌਧਰੀ ਨੇ ਕੀਤਾ ਹੈ। ਫ਼ਿਲਮ ਜ਼ੀ ਸਟੂਡੀਓਜ਼ ਦੀ ਪੇਸ਼ਕਸ਼ ਹੈ, ਜੋ ਸ਼੍ਰੀ ਨਰੋਤਮ ਜੀ ਫ਼ਿਲਮਜ਼ ਪ੍ਰੋਡਕਸ਼ਨ, ਬਿੱਗ ਬੈਸ਼ ਪ੍ਰੋਡਿਊਸਰਸ ਐੱਲ. ਐੱਲ. ਪੀ. ਤੇ ਬਾਲੀਵੁੱਡ ਹਾਈਟਸ ਨਾਲ ਮਿਲ ਕੇ ਬਣਾਈ ਗਈ ਹੈ।

ਫ਼ਿਲਮ ਨੂੰ ਅੰਕਿਤ ਵਿਜਨ, ਨਵਦੀਪ ਨਰੂਲਾ ਤੇ ਗੁਰਜੀਤ ਸਿੰਘ ਨੇ ਪ੍ਰੋਡਿਊਸ ਕੀਤਾ ਹੈ। ਇਸ ਦੇ ਕੋ-ਪ੍ਰੋਡਿਊਸਰ ਕਿਰਨ ਯਾਦਵ, ਡਾ. ਜਪਤੇਜ ਸਿੰਘ, ਮਾਨਸੀ ਸਿੰਘ ਤੇ ਅਪੂਰਵ ਘਈ ਹਨ। ਦੁਨੀਆ ਭਰ ’ਚ ਇਹ ਫ਼ਿਲਮ 8 ਜੁਲਾਈ ਨੂੰ ਭਾਰਤ ਤੇ ਵਿਦੇਸ਼ਾਂ ’ਚ ਰਿਲੀਜ਼ ਹੋਵੇਗੀ।

ਨੋਟ– ‘ਸਹੁਰਿਆਂ ਦਾ ਪਿੰਡ ਆ ਗਿਆ’ ਫ਼ਿਲਮ ਨੂੰ ਲੈ ਕੇ ਤੁਸੀਂ ਕਿੰਨੇ ਉਤਸ਼ਾਹਿਤ ਹੋ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Sohreyan Da Pind Aa Gaya
  • Gurnam Bhullar
  • Sargun Mehta
  • Jass Bajwa
  • Title Track
  • Jaan War Da

ਨਹੀਂ ਰਹੀ ਮਸ਼ਹੂਰ ਡਾਂਸਰ ਸ਼ੀਲਾ ਵਾਜ਼, 90 ਸਾਲ ਦੀ ਉਮਰ 'ਚ ਲਿਆ ਆਖਰੀ ਸਾਹ

NEXT STORY

Stories You May Like

  • xiaomi pad 8 launched in india
    ਭਾਰਤ 'ਚ ਲਾਂਚ ਹੋਇਆ Xiaomi Pad 8 ! Snapdragon 8s Gen 4 ਚਿੱਪ ਤੇ 144Hz ਡਿਸਪਲੇਅ , ਜਾਣੋ ਕੀਮਤ
  • cbse postpones class 10  12 board exams
    CBSE ਦਾ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਆ ਗਿਆ ਵੱਡਾ ਫੈਸਲਾ
  • heroin worth rs 8 crores dropped by drone on jammu border recovered
    ਪਾਕਿਸਤਾਨ ਦੀ ਨਾਪਾਕ ਹਰਕਤ! ਜੰਮੂ ਸਰਹੱਦ ’ਤੇ ਡਰੋਨ ਰਾਹੀਂ ਸੁੱਟੀ 8 ਕਰੋੜ ਦੀ ਹੈਰੋਇਨ ਬਰਾਮਦ
  • justice found after 8 years
    8 ਸਾਲਾਂ ਬਾਅਦ ਮਿਲਿਆ ਇਨਸਾਫ਼ ! ਮ੍ਰਿਤਕ ਦੇ ਪਰਿਵਾਰ ਨੂੰ 46.55 ਲੱਖ ਰੁਪਏ ਮੁਆਵਜ਼ਾ ਦੇਣ ਦੇ ਹੁਕਮ, ਜਾਣੋ ਮਾਮਲਾ
  • iran israel war  india alert  home ministry  advisory
    ਭਾਰਤ ਤੱਕ ਆ ਗਿਆ ਜੰਗ ਦਾ ਸੇਕ ! ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਅਲਰਟ
  • usa in saudi statement
    'ਇੱਧਰ ਕੋਈ ਨਾ ਆਇਓ..!', ਅਮਰੀਕੀ ਦੂਤਘਰ 'ਤੇ ਹਮਲੇ ਮਗਰੋਂ ਸਾਊਦੀ ਦਾ ਆ ਗਿਆ ਵੱਡਾ ਬਿਆਨ
  • trump claimed in g7 call that iran is about to surrender
    'ਈਰਾਨ ਕਰਨ ਵਾਲਾ ਹੈ Surrender', ਜੰਗ ਵਿਚਾਲੇ ਟਰੰਪ ਦਾ ਆ ਗਿਆ ਬਿਆਨ
  • strait of hormuz closed for enemies iran foreign minister
    'Strait of Hormuz ਸਿਰਫ ਦੁਸ਼ਮਣਾਂ ਲਈ ਬੰਦ', ਈਰਾਨ ਦੇ ਵਿਦੇਸ਼ ਮੰਤਰੀ ਦਾ ਆ ਗਿਆ ਬਿਆਨ
  • rains in punjab dash farmers   hopes
    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ...
  • punjab rain weather
    ਪੰਜਾਬ 'ਚ ਮੌਸਮ ਨੇ ਮੁੜ ਕਢਵਾਈਆਂ ਜੈਕਟਾਂ! ਮੀਂਹ ਤੇ ਗੜ੍ਹੇਮਾਰੀ ਨੇ ਛੇੜੀ ਕੰਬਣੀ
  • bjp  sikhs  rural  farmer vote share
    19 ਫ਼ੀਸਦੀ ਤੋਂ ਅੱਗੇ ਦਾ ਸਫ਼ਰ : ਭਾਜਪਾ ਨੂੰ ਕਿਉਂ ਜ਼ਰੂਰੀ ਹੈ ਸਿੱਖ, ਪੇਂਡੂ ਤੇ...
  • jalandhar police station becomes battlefield
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ
  • thunderstorm and hailstorm till march 20
    20 ਮਾਰਚ ਤੱਕ ਹਨੇਰੀ-ਤੂਫਾਨ ਤੇ ਗੜੇਮਾਰੀ, ਮੌਸਮ ਵਿਭਾਗ ਦੀ ਪੰਜਾਬ ਲਈ ਚਿਤਾਵਨੀ
  • drug mafia working under the nose of the police  sukhpal khaira
    ਪੁਲਸ ਦੀ ਨੱਕ ਹੇਠ ਕੰਮ ਕਰਦਾ ਨਸ਼ਾ ਮਾਫੀਆ : ਸੁਖਪਾਲ ਖਹਿਰਾ
  • youth riding bike without number plate causes ruckus
    ਬਿਨਾਂ ਨੰਬਰ ਪਲੇਟ ਬਾਈਕ ਸਵਾਰ ਨੌਜਵਾਨ ਦਾ ਹੰਗਾਮਾ; ਪੁਲਸ ਅਧਿਕਾਰੀ ਦੀ...
  • sukhbir singh badal rally
    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ :...
Trending
Ek Nazar
sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • karan aujla performs at chandigarh  over 40 000 fans gather at venue
      ਕਰਨ ਔਜਲਾ ਨੇ ਤੋੜ'ਤੇ ਸਾਰੇ ਰਿਕਾਰਡ ! ਚੰਡੀਗੜ੍ਹ ਸ਼ੋਅ ਬਣਿਆ ਹੁਣ ਤੱਕ ਦਾ ਸਭ ਤੋਂ...
    • now this star cricketer will hit fours and sixes on the film pitch
      ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...
    • gurdas maan reached moosewala  s house  seeing little shubhdeep
      ਮੂਸੇਵਾਲਾ ਦੇ ਘਰ ਪਹੁੰਚੇ ਗੁਰਦਾਸ ਮਾਨ; ਛੋਟੇ ਸ਼ੁਭਦੀਪ ਨੂੰ ਦੇਖ, ਕਿਹਾ- 'ਇਹ...
    • actress poorna blessed with a baby girl
      ਮਨੋਰੰਜਨ ਜਗਤ ਤੋਂ ਆਈ ਖੁਸ਼ੀ ਦੀ ਖ਼ਬਰ; ਅਦਾਕਾਰਾ ਪੂਰਨਾ ਨੇ ਦਿੱਤਾ ਧੀ ਨੂੰ ਜਨਮ,...
    • this actress decided to remain single to raise her sister  s children
      ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...
    • famous comedian admitted to hospital
      ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...
    • sankalp   showed deep trust and dedication between guru and disciple
      ‘ਸੰਕਲਪ’ ’ਚ ਗੁਰੂ ਤੇ ਚੇਲੇ ਵਿਚਕਾਰ ਡੂੰਘੇ ਵਿਸ਼ਵਾਸ ਤੇ ਸਮਰਪਣ ਨੂੰ ਦਿਖਾਇਆ :...
    • famous punjabi singer
      "ਸਿੱਧਾ ਮੱਥੇ 'ਚ ਗੋਲੀ ਮਾਰਾਂਗੇ", ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ
    • sanya malhotra performs griha pravesh pooja at her new house
      ਬਾਲੀਵੁੱਡ ਅਦਾਕਾਰਾ ਸਾਨਿਆ ਮਲਹੋਤਰਾ ਨੇ ਖਰੀਦਿਆ ਨਵਾਂ ਘਰ, ਸਾਂਝੀਆਂ ਕੀਤੀਆਂ...
    • kiran shantaram  siddhant chaturvedi perfect choice father v shantaram  s biopic
      ਕਿਰਨ ਸ਼ਾਂਤਾਰਾਮ ਨੇ ਆਪਣੇ ਪਿਤਾ ਵੀ. ਸ਼ਾਂਤਾਰਾਮ ਦੀ ਬਾਇਓਪਿਕ ਲਈ ਸਿਧਾਂਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +