Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    12:27:31 PM

  • pilots flydubai identified

    ਕੈਪਟਨ ਸਮਿਤ ਮਛਾਰ 'ਤੇ ਹਮਲੇ ਮਗਰੋਂ ਫਲਾਈਟ ਦੀ...

  • funreal of aarav talwar son of the owner of pappi sweets

    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ...

  • france protest

    ਮਾਰਚ 'ਤੇ ਬੈਨ ! ਪ੍ਰਦਰਸ਼ਨਾਂ ਨੂੰ ਲੈ ਕੇ ਹਾਈ...

  • a major bombshell in punjab politics

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ

ENTERTAINMENT News Punjabi(ਤੜਕਾ ਪੰਜਾਬੀ)

Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ

  • Edited By Cherry,
  • Updated: 01 Nov, 2026 11:47 AM
Entertainment
son of speed records owner
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇਸ ਵੇਲੇ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਵਿੱਚ ਪੁਲਸ ਲਾਈਨ ਨੇੜੇ ਸਥਿਤ ਫਲਾਈਓਵਰ 'ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮਸ਼ਹੂਰ ਪੰਜਾਬੀ ਮਿਊਜ਼ਿਕ ਕੰਪਨੀ 'ਸਪੀਡ ਰਿਕਾਰਡਸ' ਦੇ ਮਾਲਕ ਦਿਨੇਸ਼ ਓਲਕ ਦੇ ਪੁੱਤਰ ਦਿਵਿਤ ਓਲਕ ਅਤੇ 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦੀ ਮੌਤ ਹੋ ਗਈ ਹੈ। 

ਇਹ ਵੀ ਪੜ੍ਹੋ: ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ, ਬਾਥਰੂਮ 'ਚ ਡਿੱਗਣ ਕਾਰਨ ਹੋਈ ਮੌਤ

PunjabKesari

ਇਹ ਹਾਦਸਾ ਤੜਕੇ ਲਗਭਗ 3 ਵਜੇ ਵਾਪਰਿਆ, ਜਦੋਂ ਦੋਵੇਂ ਆਪਣੇ ਦੋਸਤ ਦੀ ਜਨਮਦਿਨ ਦੀ ਪਾਰਟੀ ਤੋਂ ਫੋਕਸਵੈਗਨ ਕਾਰ ਵਿੱਚ ਘਰ ਪਰਤ ਰਹੇ ਸਨ। ਕਾਰ ਬੀ.ਐਮ.ਸੀ. ਚੌਂਕ ਤੋਂ ਬੀ.ਐਸ.ਐਫ. ਚੌਂਕ ਵੱਲ ਫਲਾਈਓਵਰ 'ਤੇ ਜਾ ਰਹੀ ਸੀ। ਇਸ ਦੌਰਾਨ ਕਾਰ, ਫਲਾਈਓਵਰ 'ਤੇ ਸਫਾਈ ਕਰ ਰਹੇ ਨਗਰ ਨਿਗਮ ਦੇ ਕਰਮਚਾਰੀਆਂ ਵੱਲੋਂ ਕੂੜਾ ਇਕੱਠਾ ਕਰਨ ਲਈ ਖੜ੍ਹੀ ਕੀਤੀ ਗਈ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਥਾਣਾ ਬਾਰਾਦਰੀ ਦੇ ਐਸ.ਐਚ.ਓ. ਸਾਹਿਲ ਚੌਧਰੀ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੇਹਾਂ ਨੂੰ ਕਬਜ਼ੇ ਵਿੱਚ ਲਿਆ। ਪਰਿਵਾਰਾਂ ਵੱਲੋਂ ਕੋਈ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਮ੍ਰਿਤਕ ਦੇਹਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ: "ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ ਦੀ ਲਗਾਈ ਕਲਾਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Speed ​​Records owner
  • Son
  • dies
  • road accident

ਮਸ਼ਹੂਰ ਅਦਾਕਾਰਾ ਘਰ ਆਈ 'ਪਿਆਰੀ ਪਰੀ', ਵਿਆਹ ਦੇ ਡੇਢ ਸਾਲ ਬਾਅਦ ਕੀਤਾ ਬੱਚੇ ਦਾ ਸਵਾਗਤ

NEXT STORY

Stories You May Like

  • after the famous music director  his actor nephew also passes away
    ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ 'ਚ ਪਸਰਿਆ ਮਾਤਮ
  • boy dead on road accident
    ਪੰਜਾਬ: ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਭਿਆਨਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
  • gippy grewal mourns demise of divit auluck  son of speed records owner
    ਗਿੱਪੀ ਗਰੇਵਾਲ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦਿਵਿਤ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ ਜਤਾਇਆ ਦੁੱਖ਼
  • veteran actress passes away
    400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ, ਇੰਡਸਟਰੀ 'ਚ ਪਸਰਿਆ ਮਾਤਮ
  • punjabi actor  s father passes away
    ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ
  • man dead on road accident
    ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ
  • road accident
    ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ , ਦੂਜਾ ਜ਼ਖਮੀ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
Trending
Ek Nazar
famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • hrithik roshan remembers   kaabil   filmmaker sanjay gupta
      "ਤੁਹਾਡੇ ਨਾਲ ਇੱਕ ਫਿਲਮ ਕਾਫ਼ੀ ਨਹੀਂ ਸੀ"; ਰਿਤਿਕ ਰੋਸ਼ਨ ਨੇ "ਕਾਬਿਲ" ਦੇ ਫਿਲਮ...
    • live show incident
      ਲਾਈਵ ਸ਼ੋਅ ਦੌਰਾਨ ਮੁੰਡੇ ਨੇ ਕੀਤਾ ਕੁਝ ਅਜਿਹਾ ਕਿ ਪੰਜਾਬੀ ਗਾਇਕਾ ਦੀ ਨਿਕਲ ਗਈ ਚੀਕ...
    • yo yo honey singh expresses grief over the death of his nephew  divit auluck
      ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...
    • famous fitness influencer
      ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...
    • son of speed records owner
      Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
    • defamation case  fresh bailable warrant issued against youtuber dhruv rathee
      ਮਾਣਹਾਨੀ ਦਾ ਮਾਮਲਾ; ਯੂ-ਟਿਊਬਰ ਧਰੁਵ ਰਾਠੀ ਵਿਰੁੱਧ ਨਵਾਂ ਜ਼ਮਾਨਤੀ ਵਾਰੰਟ ਜਾਰੀ
    • vettuvam    starring arya and sobhita  will be released in cinemas on pongal 2027
      ਆਰੀਆ ਤੇ ਸ਼ੋਭਿਤਾ ਸਟਾਰਰ ‘ਵੇੱਟੁਵਮ’ ਪੋਂਗਲ-2027 ’ਤੇ ਸਿਨੇਮਾਘਰਾਂ ’ਚ ਹੋਵੇਗੀ...
    • famous actress   pyaari pari   came home  welcomed a child
      ਮਸ਼ਹੂਰ ਅਦਾਕਾਰਾ ਘਰ ਆਈ 'ਪਿਆਰੀ ਪਰੀ', ਵਿਆਹ ਦੇ ਡੇਢ ਸਾਲ ਬਾਅਦ ਕੀਤਾ ਬੱਚੇ ਦਾ...
    • chhatrapati shivaji maharaj
      ਛਤਰਪਤੀ ਸ਼ਿਵਾਜੀ ਮਹਾਰਾਜ ਦੀ ਗੌਰਵਗਾਥਾ ਵੱਡੇ ਪਰਦੇ 'ਤੇ ਲਿਆਉਣਗੇ ਭੂਸ਼ਣ ਕੁਮਾਰ,...
    • ramayana   receives glowing reviews from critics worldwide
      ਲਾਸ ਏਂਜਲਸ 'ਚ ਪ੍ਰੀਮੀਅਰ ਮਗਰੋਂ 'ਰਾਮਾਇਣ' ਨੂੰ ਵਿਸ਼ਵ ਭਰ ਦੇ ਸਮੀਖਿਅਕਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +