ਮੁੰਬਈ- ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਸੰਗੀਤ ਸਮਾਰੋਹ 'ਚ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ। ਪਾਲੀਵੁੱਡ ਅਦਾਕਾਰਾ ਸੋਨਮ ਬਾਜਵਾ ਵੀ ਸੰਗੀਤ ਸੈਰੇਮਨੀ 'ਚ ਸ਼ਾਮਲ ਹੋਈ।
ਉਸ ਨੇ ਲਾਲ ਲਹਿੰਗਾ ਚੋਲੀ 'ਚ ਖੂਬਸੂਰਤ ਐਂਟਰੀ ਕੀਤੀ। ਸੋਨਮ ਬਾਵਜਾ ਇੰਨੀ ਖੂਬਸੂਰਤ ਲੱਗ ਰਹੀ ਸੀ ਕਿ ਬਾਲੀਵੁੱਡ ਦੀਆਂ ਹੀਰੋਇਨਾਂ ਉਸ ਦੇ ਅੱਗੇ ਫਿੱਕੀਆਂ ਨਜ਼ਰ ਆਈਆਂ।
ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਫੈਨਜ਼ ਤਸਵੀਰਾਂ ਨੂੰ ਦੇਖ ਕੇ ਖੁਸ਼ ਹੋ ਰਹੇ ਹਨ ਅਤੇ ਕੁਮੈਂਟਸ ਕਰ ਰਹੇ ਹਨ।
ਅਮਿਤਾਭ ਬੱਚਨ ਨੇ ਫੈਨਸ ਦਾ ਕੀਤਾ ਧੰਨਵਾਦ, 'ਕਲਕੀ 2898 AD'ਦੀ ਸਫ਼ਲਤਾ ਤੋਂ ਬਾਅਦ ਪਾਈ ਪੋਸਟ
NEXT STORY