helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
TUE, MAY 13, 2025
ਹਰਿਆਣਾ-ਪੰਜਾਬ ਪਾਣੀ ਵਿਵਾਦ 'ਤੇ ਰਾਕੇਸ਼ ਟਿਕੈਤ ਦਾ...
ਜ਼ਬਰਦਸਤ ਧਮਾਕੇ ਨਾਲ ਕੰਬਿਆ ਇਹ ਸੂਬਾ, ਲੋਕਾਂ 'ਚ...
ਮਜੀਠਾ 'ਚ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ...
Good News: ਇਸ ਦਿਨ ਖ਼ਾਤੇ 'ਚ ਆਉਣਗੇ 1250...
ਪੰਜਾਬ
ਮਨੋਰੰਜਨ
Photos
Videos
ਜਲੰਧਰ (ਬਿਊਰੋ) : ਸਾਲ 2013 'ਚ ਫਿਲਮ 'ਬੈਸਟ ਆਫ ਲੱਕ' ਨਾਲ ਪਾਲੀਵੁੱਡ ਫ਼ਿਲਮ ਉਦਯੋਗ 'ਚ ਐਂਟਰੀ ਕਰਨ ਵਾਲੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ। ਹਾਲ ਹੀ 'ਚ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਖ਼ੂਬਸੂਰਤ ਤੇ ਹੌਟ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੋਨਮ ਬਾਜਵਾ ਨੇ ਕਾਲੇ ਤੇ ਨੀਲੇ ਗੂੜ੍ਹੇ ਰੰਗ ਦੀ ਕਾਫ਼ੀ ਹੌਟ ਆਊਟਫਿੱਟ ਪਹਿਨੀ ਹੋਈ ਹੈ। ਉਨ੍ਹਾਂ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ। ਹਾਲਾਂਕਿ ਇਸ ਤੋਂ ਪਹਿਲਾਂ ਵੀ ਸੋਨਮ ਬਾਜਵਾ ਆਪਣੀਆਂ ਕਈ ਹੌਟ ਤਸਵੀਰ ਸਾਂਝੀਆਂ ਕਰ ਚੁੱਕੀ ਹੈ। 16 ਅਗਸਤ 1992 ਨੂੰ ਨੈਨੀਤਾਲ 'ਚ ਜਨਮੀ ਸੋਨਮ ਦਾ ਅਸਲ ਨਾਂ ਸੋਨਮਪ੍ਰੀਤ ਕੌਰ ਬਾਜਵਾ ਹੈ। ਦਿੱਲੀ ਯੂਨੀਵਰਸਿਟੀ ਤੋਂ ਸੋਨਮ ਨੇ ਆਪਣੀ ਪੜ੍ਹਾਈ ਪੂਰੀ ਕੀਤੀ ਸੀ। ਸੋਨਮ ਬਾਜਵਾ ਨੇ ਸਾਲ 2012 'ਚ ਫੈਮਿਨਾ ਮਿਸ ਇੰਡੀਆ ਪ੍ਰਤੀਯੋਗਤਾ 'ਚ ਭਾਗ ਲਿਆ। ਇਸ ਤੋਂ ਬਾਅਦ ਸੋਨਮ ਬਾਜਵਾ ਨੇ ਏਅਰ ਹੋਸਟੈੱਸ ਦੇ ਤੌਰ 'ਤੇ ਵੀ ਕੰਮ ਕੀਤਾ। ਸੋਨਮ ਐਕਟਿੰਗ ਦੇ ਖ਼ੇਤਰ 'ਚ ਕਿਸਮਤ ਅਜ਼ਮਾਉਣ ਲਈ ਮੁੰਬਈ ਚਲੀ ਗਈ, ਜਿੱਥੇ ਖੂਬਸੂਰਤੀ ਦੇ ਕਈ ਮੁਕਾਬਲਿਆਂ 'ਚ ਭਾਗ ਲਿਆ। ਸਾਲ 2014 'ਚ ਸੋਨਮ ਬਾਜਵਾ ਨੇ ਹਿੱਟ ਫ਼ਿਲਮ 'ਪੰਜਾਬ 1984' 'ਚ ਜੀਤੀ ਨਾਂ ਦਾ ਕਿਰਦਾਰ ਨਿਭਾਇਆ ਸੀ। ਇਸ ਫ਼ਿਲਮ 'ਚ ਉਨ੍ਹਾਂ ਨਾਲ ਦਿਲਜੀਤ ਦੋਸਾਂਝ ਸਨ। ਸੋਨਮ ਵੱਲੋਂ ਨਿਭਾਏ ਗਏ ਕਿਰਦਾਰ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਗਿਆ ਸੀ। ਇਸ ਤੋਂ ਬਾਅਦ ਸੋਨਮ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਦੇਖਿਆ ਅਤੇ ਇਕ ਤੋਂ ਇਕ ਹਿੱਟ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ। ਦੱਸਣਯੋਗ ਹੈ ਕਿ ਸੋਨਮ ਬਾਜਵਾ 'ਪੰਜਾਬ 1984', 'ਮੰਜੇ ਬਿਸਤਰੇ', 'ਕੈਰੀ ਆਨ ਜੱਟਾ 2', 'ਸਰਦਾਰ ਜੀ 2', 'ਨਿੱਕਾ ਜ਼ੈਲਦਾਰ' 'ਨਿੱਕਾ ਜ਼ੈਲਦਾਰ 2', 'ਗੁੱਡੀਆਂ ਪਟੋਲੇ', 'ਮੁਕਲਾਵਾ' ਅਤੇ 'ਸਿੰਘਮ' ਵਰਗੀਆਂ ਫਿਲਮਾਂ 'ਚ ਵੀ ਕੰਮ ਕਰ ਚੁੱਕੀ ਹੈ।
ਹੁਣ ਸਿਲਵਰ ਸਕ੍ਰੀਨ 'ਤੇ ਗੁਰਨਾਮ ਭੁੱਲਰ ਅਤੇ ਸੋਨਮ ਬਾਜਵਾ ਦੀ ਜੋੜੀ ਲੁੱਟੇਗੀ ਲੋਕਾਂ ਦੇ ਦਿਲ
Stories You May Like
ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ, ਨਵਾਂ ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 6 ਜ਼ਿਲ੍ਹਿਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ ਹੁਕਮਾਂ ਤੱਕ ਲੱਗੀ ਇਹ ਵੱਡੀ ਪਾਬੰਦੀ
ਭਾਰਤ-ਪਾਕਿ ਜੰਗਬੰਦੀ ਮਗਰੋਂ ਪੰਜਾਬ 'ਚ ਪੈਟਰੋਲ ਪੰਪਾਂ ਨਾਲ ਜੁੜੀ ਵੱਡੀ ਅਪਡੇਟ
ਬੰਗਲਾਦੇਸ਼ ਦਾ ਅਹਿਮ ਕਦਮ, ਦੋਸ਼ੀ ਵਿਅਕਤੀ ਜਾਂ ਸੰਗਠਨ ਦੇ ਪ੍ਰਚਾਰ 'ਤੇ ਲਾਈ ਪਾਬੰਦੀ
ਜਲੰਧਰ ਵਾਸੀਆਂ ਨੇ ਦਿੱਤੀ ਰੇਲ ਰੋਕੋ ਅੰਦੋਲਨ ਦੀ ਚਿਤਾਵਨੀ, ਜਾਣੋ ਕਿਉਂ
ਗਾਜ਼ਾ 'ਚ ਅਕਾਲ ਦਾ ਖ਼ਤਰਾ!
ਨੇਪਾਲੀ PM ਓਲੀ ਨੇ ਫੌਜੀ ਕਾਰਵਾਈ ਰੋਕਣ ਲਈ ਭਾਰਤ-ਪਾਕਿ ਦਾ ਕੀਤਾ ਧੰਨਵਾਦ
ਇੰਡੋਨੇਸ਼ੀਆ 'ਚ ਗੋਲਾ ਬਾਰੂਦ ਧਮਾਕੇ 'ਚ 13 ਲੋਕਾਂ ਦੀ ਮੌਤ
US, UK ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜਾਰੀ ਤਣਾਅ 'ਤੇ ਕੀਤੀ ਚਰਚਾ
ਪੋਪ ਲੀਓ XIV ਨੇ ਜੇਲ੍ਹ 'ਚ ਬੰਦ ਪੱਤਰਕਾਰਾਂ ਪ੍ਰਤੀ ਜਤਾਈ ਇਕਜੁੱਟਤਾ
ਠੁਕਰਾ 'ਤੀ ਜੰਗਬੰਦੀ ਦੀ ਪੇਸ਼ਕਸ਼, ਦਾਗੇ 100 ਤੋਂ ਵੱਧ ਡਰੋਨ
ਭਾਰਤ ਨਾਲ ਟਕਰਾਅ 'ਚ ਫੌਜੀ ਜਹਾਜ਼ ਨੂੰ "ਮਾਮੂਲੀ ਨੁਕਸਾਨ"
ਅਮਰੀਕਾ 'ਚ ਸਸਤੀਆਂ ਹੋਣਗੀਆਂ ਦਵਾਈਆਂ, Trump ਨੇ ਕੀਤਾ ਵਾਅਦਾ
ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, ਜੇਕਰ ਕੀਤੀ ਛੋਟੀ ਜਿਹੀ ਗਲਤੀ...
Punjab: ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਵੱਡੀ ਮੁਸੀਬਤ!
ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਸ਼ੁਰੂ ਹੋਈਆਂ ਸਪੈਸ਼ਲ ਟਰੇਨਾਂ
ਪਿਅਰੇ ਪੋਇਲੀਵਰੇ ਵੱਲੋਂ ਜਿਮਨੀ ਚੋਣ ਲੜਨ ਦੀ ਚਰਚਾ!
Subscribe Now!