Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    2:13:28 PM

  • punjabi family in italy

    ਇਟਲੀ 'ਚ ਪੰਜਾਬੀ ਪਰਿਵਾਰ ਨਾਲ ਵਾਪਰੀ ਵੱਡੀ ਵਾਰਦਾਤ,...

  • 135 year old banking law changed  know what important changes

    ਬਦਲ ਗਿਆ 135 ਸਾਲ ਪੁਰਾਣਾ ਬੈਂਕਿੰਗ ਕਾਨੂੰਨ, ਜਾਣੋ...

  • birthday party  young boy  car parking

    ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ...

  • beware of those who buy khoy s barfi

    ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਬਾਲੀਵੁੱਡ 'ਚ ਧੂੰਮਾਂ ਪਾਉਣ ਜਾ ਰਹੀ ਹੈ ਸੋਨਮ ਬਾਜਵਾ, ਇਸ ਫਿਲਮ ਦਾ ਬਣੇਗੀ ਹਿੱਸਾ

ENTERTAINMENT News Punjabi(ਤੜਕਾ ਪੰਜਾਬੀ)

ਬਾਲੀਵੁੱਡ 'ਚ ਧੂੰਮਾਂ ਪਾਉਣ ਜਾ ਰਹੀ ਹੈ ਸੋਨਮ ਬਾਜਵਾ, ਇਸ ਫਿਲਮ ਦਾ ਬਣੇਗੀ ਹਿੱਸਾ

  • Edited By Priyanka,
  • Updated: 04 Oct, 2024 09:27 AM
Jalandhar
sonam bajwa is going to make waves in bollywood
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬੀ ਤੋਂ ਬਾਅਦ ਹੁਣ ਹਿੰਦੀ ਸਿਨੇਮਾ ਜਗਤ 'ਚ ਵੀ ਸ਼ਾਨਦਾਰ ਪਛਾਣ ਸਥਾਪਿਤ ਕਰਨ ਵੱਲ ਵੱਧ ਚੁੱਕੀ ਹੈ ਅਦਾਕਾਰਾ ਸੋਨਮ ਬਾਜਵਾ, ਜਿਨ੍ਹਾਂ ਨੂੰ ਇੰਨੀਂ ਦਿਨੀਂ ਆਨ ਫਲੌਰ ਪੜਾਅ ਦਾ ਹਿੱਸਾ ਬਣੀ ਹੋਈ ਬਹੁ-ਚਰਚਿਤ ਹਿੰਦੀ ਫਿਲਮ 'ਹਾਊਸਫੁੱਲ 5' ਦਾ ਅਹਿਮ ਹਿੱਸਾ ਬਣਾਇਆ ਗਿਆ ਹੈ, ਜਿਸ ਲਈ ਆਪਣੇ ਹਿੱਸੇ ਦੀ ਸ਼ੂਟਿੰਗ ਉਨ੍ਹਾਂ ਵੱਲੋਂ ਇੰਗਲੈਂਡ ਵਿਖੇ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - Jasbir Jassi ਨੂੰ ਮਿਲ ਰੋ ਪਿਆ Food Delivery ਵਾਲਾ ਮੁੰਡਾ, ਕਹਿੰਦਾ ਇਹ ਦਿਨ ਨਹੀਂ ਭੁੱਲਦਾ ਸਾਰੀ ਜ਼ਿੰਦਗੀ ਮੈਨੂੰ

'ਨਾਡਿਆਡਵਾਲਾ ਗ੍ਰੈਂਡਸੰਨ ਇੰਟਰਟੇਨਮੈਂਟ' ਵੱਲੋਂ ਬਣਾਈ ਜਾ ਰਹੀ ਉਕਤ ਫਿਲਮ ਦਾ ਨਿਰਮਾਣ ਸਾਜਿਦ ਨਾਡਿਆਡਵਾਲਾ ਕਰ ਰਹੇ ਹਨ, ਜਦਕਿ ਨਿਰਦੇਸ਼ਨ ਕਮਾਂਡ ਤਰੁਣ ਮਨਸੁਖਾਨੀ ਸੰਭਾਲ ਰਹੇ ਹਨ, ਜੋ ਇਸ ਤੋਂ ਪਹਿਲਾਂ ਕਈ ਵੱਡੀਆਂ ਅਤੇ ਬਿੱਗ ਸੈਟਅੱਪ ਫਿਲਮਾਂ ਨਾਲ ਜੁੜੇ ਰਹੇ ਹਨ।ਇੰਗਲੈਂਡ ਸਮੇਤ ਯੂਨਾਈਟਿਡ ਕਿੰਗਡਮ ਦੇ ਵੱਖ-ਵੱਖ ਹਿੱਸਿਆਂ ਵਿੱਚ ਫਿਲਮਾਈ ਜਾ ਰਹੀ ਅਤੇ ਤੇਜ਼ੀ ਨਾਲ ਮੁਕੰਮਲਤਾ ਪੜਾਅ ਵੱਲ ਵੱਧ ਰਹੀ ਇਸ ਕਾਮੇਡੀ ਡ੍ਰਾਮੈਟਿਕ ਫਿਲਮ ਦੇ ਲੇਖਕ ਤਰੁਣ ਮਨਸੁਖਾਨੀ ਅਤੇ ਫਰਹਾਦ ਸਮਜੀ ਹਨ, ਜਦਕਿ ਜੇਕਰ ਇਸ ਮਲਟੀ-ਸਟਾਰਰ ਫਿਲਮ ਦੀ ਸਟਾਰ-ਕਾਸਟ ਦੀ ਗੱਲ ਕਰੀਏ ਤਾਂ ਇਸ ਵਿੱਚ ਅਕਸ਼ੈ ਕੁਮਾਰ, ਅਭਿਸ਼ੇਕ ਬੱਚਨ, ਰਿਤੇਸ਼ ਦੇਸ਼ਮੁਖ, ਦੀਨੋ ਮਾਰਿਆ, ਫਰਦੀਨ ਖਾਨ, ਚੰਕੀ ਪਾਂਡੇ, ਨਿਕਤਨ ਧੀਰ, ਜਾਨੀ ਲੀਵਰ, ਰਣਜੀਤ, ਅਕਾਸ਼ਦੀਪ ਸਿੰਘ, ਫਰਨਾਂਡੀਜ਼, ਨਰਗਿਸ ਫਾਖਰੀ ਅਤੇ ਚਿਤਰਾਂਗਦਾ ਸਿੰਘ ਸ਼ਾਮਲ ਹਨ, ਜਿਨ੍ਹਾਂ ਨਾਲ ਮਹੱਤਵਪੂਰਨ ਭੂਮਿਕਾ ਵਿੱਚ ਅਪਣੀ ਮੌਜੂਦਗੀ ਦਰਜ ਕਰਵਾਏਗੀ ਪੰਜਾਬੀ ਸਿਨੇਮਾ ਅਦਾਕਾਰਾ ਸੋਨਮ ਬਾਜਵਾ, ਜਿਨ੍ਹਾਂ ਉਪਰ ਉਕਤ ਸ਼ੈਡਿਊਲ ਦੌਰਾਨ ਕਈ ਖਾਸ ਸੀਨਜ਼ ਦਾ ਫਿਲਮਾਂਕਣ ਪੂਰਾ ਕੀਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਸਲਮਾਨ ਦਾ ਜਬਰਾ ਫੈਨ! ਗੋਡਿਆਂ ਭਾਰ ਚੱਲ 'ਦੰਤੇਸ਼ਵਰੀ ਮੰਦਰ' 'ਚ ਜਗਾਇਆ ਭਾਈਜਾਨ ਦੇ ਨਾਂ ਦਾ ਦੀਵਾ

ਹਾਲ ਹੀ 'ਚ ਰਿਲੀਜ਼ ਹੋਈ ਅਤੇ ਐਮੀ ਵਿਰਕ ਸਟਾਰਰ ਪੰਜਾਬੀ ਫਿਲਮ 'ਕੁੜੀ ਹਰਿਆਣੇ ਵੱਲ' ਦੀ 'ਚ ਨਜ਼ਰ ਆਈ ਸੋਨਮ ਬਾਜਵਾ ਅਗਲੇ ਦਿਨੀਂ ਵੀ ਵੱਡੇ ਪ੍ਰੋਡੋਕਸ਼ਨ ਹਾਊਸ ਵੱਲੋਂ ਬਣਾਈਆਂ ਜਾਣ ਵਾਲੀਆਂ ਕੁਝ ਪੰਜਾਬੀ ਫਿਲਮਾਂ ਦਾ ਹਿੱਸਾ ਬਣਨ ਜਾ ਰਹੀ ਹੈ, ਜਿੰਨ੍ਹਾਂ ਵੱਲੋਂ ਅਪਣੀ ਇੱਕ ਹੋਰ ਚਰਚਿਤ ਸੀਕਵਲ ਫਿਲਮ 'ਨਿੱਕਾ ਜ਼ੈਲਦਾਰ 4' ਦੀ ਸ਼ੂਟਿੰਗ ਵੀ ਸੰਪੂਰਨ ਕਰ ਲਈ ਗਈ ਹੈ, ਜਿਸ ਦਾ ਨਿਰਦੇਸ਼ਨ ਸਿਮਰਜੀਤ ਸਿੰਘ, ਜਦਕਿ ਲੇਖਨ ਜਗਦੀਪ ਸਿੱਧੂ ਵੱਲੋਂ ਕੀਤਾ ਗਿਆ ਹੈ।ਬਾਲੀਵੁੱਡ ਸਟਾਰ ਅਕਸ਼ੈ ਕੁਮਾਰ ਨਾਲ ਵਰਲਡ ਸ਼ੋਅਜ਼ ਟੂਰ ਕਰ ਚੁੱਕੀ ਸੋਨਮ ਬਾਜਵਾ ਦੂਜੀ ਵਾਰ ਉਨ੍ਹਾਂ ਦੇ ਕਿਸੇ ਵੱਡੇ ਪ੍ਰੋਜੈਕਟ ਦਾ ਹਿੱਸਾ ਬਣੀ ਹੈ, ਜੋ ਉਨ੍ਹਾਂ ਦੀ ਬਾਲੀਵੁੱਡ ਵਿੱਚ ਇੱਕ ਹੋਰ ਉੱਚੀ ਪਰਵਾਜ਼ ਮੰਨੀ ਜਾ ਸਕਦੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Pollywood Actress
  • Sonam Bajwa
  • Bollywood Film
  • Housefull5
  • Jagbani

ਪੰਜਾਬ ਦੀ ਧੀ ਪਹੁੰਚੀ KBC ਦੀ Hot Seat 'ਤੇ ; ਹਲਕੇ ਦੇ MLA ਨੇ ਕੀਤਾ ਸਨਮਾਨਿਤ

NEXT STORY

Stories You May Like

  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • famous bollywood actress bought mahindra thar roxx
    ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ ਜਾ ਰਹੀ ਹੈ ਕੀਮਤ
  • bharat chhodo andolan pm modi
    ਭਾਰਤ ਛੱਡੋ ਅੰਦੋਲਨ 'ਚ ਹਿੱਸਾ ਲੈਣ ਵਾਲਿਆਂ ਦੀ ਹਿੰਮਤ ਹਰ ਭਾਰਤੀ ਲਈ ਬਣੇਗੀ ਪ੍ਰੇਰਨਾ: PM ਮੋਦੀ
  • bajwa  s big claim in the vidhan sabha
    ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ ਨਾਲ ਤਾਲਮੇਲ
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ
  • partap singh bajwa raised the issue of illegal mining in the vidhan sabha
    ਵਿਧਾਨ ਸਭਾ 'ਚ ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
  • punjabi community in australia
    Aus 'ਚ ਹੋਣ ਜਾ ਰਹੀ ਮਰਦਮਸ਼ੁਮਾਰੀ, ਪੰਜਾਬੀ ਭਾਈਚਾਰੇ ਲਈ ਆਪਣੀ ਪਛਾਣ ਦਰਜ ਕਰਵਾਉਣ ਦਾ ਸੁਨਹਿਰੀ ਮੌਕਾ
  • girls  wearing jeans delhi high court
    ‘ਕੁੜੀਆਂ ਦੇ ਜੀਨਸ ਪਾਉਣ ਨਾਲ ਮੁੰਡੇ ਵਿਗੜਦੇ ਹਨ’ ਵਾਲੀ ਮਾਨਸਿਕਤਾ ਚਿੰਤਾਜਨਕ, ਅਸਵੀਕਾਰਯੋਗ : ਦਿੱਲੀ ਹਾਈ ਕੋਰਟ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • teaser released for nirahua s  patna se pakistan 2
      ਅਦਾਕਾਰ ਨਿਰਹੁਆ ਦੀ ਫਿਲਮ "ਪਟਨਾ ਸੇ ਪਾਕਿਸਤਾਨ 2" ਦਾ ਟੀਜ਼ਰ ਰਿਲੀਜ਼
    • orry reveals why he keeps salman khan s photo by his bedside
      ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...
    • film   gung9   to release in cinemas worldwide on november 27
      ਇਮਰਾਨ ਹਾਸ਼ਮੀ ਤੇ ਜੇਨੇਲੀਆ ਡਿਸੂਜ਼ਾ ਸਟਾਰਰ ਫਿਲਮ "ਗਨਮਾਸਟਰ ਜੀ9" ਦੀ ਰਿਲੀਜ਼...
    • yash poses for photos with 700 fans
      ਯਸ਼ ਨੇ 700 ਪ੍ਰਸ਼ੰਸਕਾਂ ਨਾਲ ਖਿਚਵਾਈਆਂ ਫੋਟੋਆਂ
    • famous actor to get married for the third time with girlfriend 20 years younger
      20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...
    • lage raho munna bhai fame actor s car accident
      'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...
    • famous punjabi actress was pressured by her bf to change religion
      ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...
    • social media  influencer  killed
      ਮਸ਼ਹੂਰ ਸੋਸ਼ਲ ਮੀਡੀਆ ਇਨਫਲੁਐਂਸਰ ਆਇਸ਼ਾ ਦਾ ਗੋਲ਼ੀਆਂ ਮਾਰ ਕੇ ਕਤਲ ! ਘਰੋਂ ਬਾਹਰ ਸੱਦ...
    • big news from film industry
      ਮਸ਼ਹੂਰ ਅਦਾਕਾਰਾ ਨੇ 36 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ ! ਹਾਲੀਵੁੱਡ 'ਚ...
    • famous bollywood actress is no more
      ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +