ਜਲੰਧਰ- ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ। ਉਹ ਆਪਣੀ ਅਦਾਕਾਰੀ ਦੇ ਨਾਲ-ਨਾਲ ਖੂਬਸੂਰਤ ਅਦਾਵਾਂ ਨੂੰ ਲੈ ਸੁਰਖੀਆਂ 'ਚ ਰਹਿੰਦੀ ਹੈ।

ਹਾਲ ਹੀ 'ਚ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਉਤੇ ਸ਼ਾਨਦਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਕਾਫੀ ਬੋਲਡ ਡਰੈੱਸ ਪਾਈ ਹੋਈ ਹੈ।

ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦਾ ਲੁੱਕ ਕਾਫੀ ਆਕਰਸ਼ਕ ਹੈ।

ਸੋਨਮ ਬਾਜਵਾ ਨੂੰ ਇੰਸਟਾਗ੍ਰਾਮ ਉਤੇ 14 ਮਿਲੀਅਨ ਲੋਕ ਪਸੰਦ ਕਰਦੇ ਹਨ।ਸੋਨਮ ਬਾਜਵਾ ਦੀ ਪੂਰੇ ਦੇਸ਼ ਵਿੱਚ ਕਾਫੀ ਵੱਡੀ ਫੈਨ ਫਾਲੋਇੰਗ ਹੈ।ਸੋਨਮ ਦੀਆਂ ਅਦਾਵਾਂ ਅਕਸਰ ਪ੍ਰਸ਼ੰਸਕਾਂ ਨੂੰ ਖੁਸ਼ ਕਰਦੀਆਂ ਰਹਿੰਦੀਆਂ ਹਨ।



‘ਲਾਪਤਾ ਲੇਡੀਜ਼’ ਦੀ ਸਕ੍ਰੀਨਿੰਗ ਤੋਂ ਪਹਿਲਾਂ ਸੁਪਰੀਮ ਕੋਰਟ ਪੁੱਜੇ ਆਮਿਰ ਖਾਨ, ਚੀਫ ਜਸਟਿਸ ਨੇ ਕੀਤਾ ਸਵਾਗਤ
NEXT STORY