Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    2:18:15 PM

  • punjabi boy usa

    ਅਮਰੀਕਾ 'ਚ ਪੰਜਾਬੀ ਮੁੰਡੇ ਦਾ ਕਤਲ! ਪੁੱਤ ਨੂੰ...

  • gold prices surge  silver becomes cheaper  gold imports fall sharply

    ਸੋਨੇ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ, ਚਾਂਦੀ...

  • pakistan left out of us iran mediation

    ਅਮਰੀਕਾ-ਈਰਾਨ ਦੀ ਵਿਚੋਲਗੀ ਤੋਂ ਬਾਹਰ ਹੋਇਆ...

  • murder of young gopi nijjar sukha kahlwan s right hand

    ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਕਿਸਾਨੀ ਅੰਦੋਲਨ ਨੂੰ ਲੈ ਕੇ ਚੰਡੀਗੜ੍ਹ 'ਚ ਹੋਇਆ ਕਲਾਕਾਰਾਂ ਦਾ ਭਾਰੀ ਇਕੱਠ, ਕੀਤਾ ਵੱਡਾ ਐਲਾਨ

ENTERTAINMENT News Punjabi(ਤੜਕਾ ਪੰਜਾਬੀ)

ਕਿਸਾਨੀ ਅੰਦੋਲਨ ਨੂੰ ਲੈ ਕੇ ਚੰਡੀਗੜ੍ਹ 'ਚ ਹੋਇਆ ਕਲਾਕਾਰਾਂ ਦਾ ਭਾਰੀ ਇਕੱਠ, ਕੀਤਾ ਵੱਡਾ ਐਲਾਨ

  • Edited By Sunita,
  • Updated: 10 Apr, 2021 02:49 PM
Chandigarh
sonia mann sarbjit cheema and yograj singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਲੈ ਕੇ ਪੰਜਾਬੀ ਇੰਡਸਟਰੀ ਦੇ ਬਹੁਤ ਸਾਰੇ ਕਲਾਕਾਰ ਅੱਗੇ ਆ ਕੇ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਇਸ ਤੋਂ ਕਈ ਕਲਾਕਾਰ ਅਜਿਹੇ ਵੀ ਹਨ, ਜੋ ਮੋਹਰੇ ਹੋ ਕੇ ਹਰ ਕਾਰਜ ਕਰ ਰਹੇ ਹਨ। ਇਸ ਦੇ ਚੱਲਦਿਆਂ ਅੱਜ ਚੰਡੀਗੜ੍ਹ 'ਚ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਵਲੋਂ ਇਕੱਠੇ ਹੋ ਕੇ ਵੱਡਾ ਐਲਾਨ ਕੀਤਾ ਗਿਆ ਹੈ, ਜਿਨ੍ਹਾਂ 'ਚ ਸਰਬਜੀਤ ਚੀਮਾ, ਸੋਨੀਆ ਮਾਨ ਅਤੇ ਯੋਗਰਾਜ ਸਮੇਤ ਕਈ ਸਿਤਾਰੇ ਪਹੁੰਚੇ ਸਨ। ਇਨ੍ਹਾਂ ਕਲਾਕਾਰਾਂ ਨੇ ਇਕੱਠੇ ਹੋ ਕੇ ਅੱਜ ਕਾਨਫਰੰਸ ਕੀਤੀ ਹੈ, ਜਿਸ 'ਚ ਸਰਬਜੀਤ ਚੀਮਾ ਨੇ ਕਿਹਾ, '13 ਅਪ੍ਰੈਲ ਦਾ ਦਿਨ ਸਾਡੇ ਲਈ ਬਹੁਤ ਹੀ ਜ਼ਿਆਦਾ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਵਿਸਾਖੀ ਵਾਲੇ ਦਿਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਅਸੀਂ ਸਭ ਮਿਲਕੇ ਇਕੱਠੇ ਹੋ ਰਹੇ ਹਾਂ , ਜਿਥੇ ਆਪਾ ਆਪਣੇ 'ਕਿਸਾਨੀ ਅੰਦੋਲਨ' ਦੀ ਸਫ਼ਲਤਾ ਲਈ ਅਰਦਾਸ ਕਰਨੀ ਹੈ। 

ਇਸ ਤੋਂ ਇਲਾਵਾ ਉਨ੍ਹਾਂ ਨੇ ਸਾਰਿਆਂ ਨੂੰ 13 ਤਾਰੀਖ ਨੂੰ ਵਿਸਾਖੀ ਵਾਲੇ ਦਿਨ ਅਨੰਦਪੁਰ ਸਾਹਿਬ ਪਹੁੰਚਣ ਲਈ ਬੇਨਤੀ ਕੀਤੀ। ਉਨ੍ਹਾਂ ਨੇ ਇਸੇ ਤਰ੍ਹਾਂ ਹੀ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨੀ ਪਰਿਵਾਰ ਨਾਲ ਸੰਬੰਧ ਰੱਖਦੇ ਹਾਂ ਅਤੇ ਹੁਣ ਕਿਸਾਨਾਂ ਲਈ ਤੁਰਨਾ ਸਾਡਾ ਫਰਜ਼ ਹੈ। ਵਿਸਾਖੀ ਦੇ ਇਸ ਖ਼ਾਸ ਦਿਹਾੜੇ 'ਤੇ ਜੋ ਕਿ ਖ਼ਾਲਸਾ ਸਾਜਨਾ ਦਿਵਸ ਹੈ ਅਤੇ ਕਿਸਾਨਾਂ ਲਈ ਵੀ ਮਹੱਤਵਪੂਰਨ ਦਿਨ ਹੈ। ਉਸਦੇ ਚਲਦੇ ਅਸੀਂ ਅਨੰਦਪੁਰ ਸਾਹਿਬ ਗੁਰੂ ਮਹਾਰਾਜ ਅੱਗੇ ਆਪਣੀ ਬੇਨਤੀ ਜ਼ਰੂਰ ਕਰਾਂਗੇ। ਉਨ੍ਹਾਂ ਕਿਹਾ ਸਰਕਾਰ ਹੁਣ ਕੋਰੋਨਾ ਦੇ ਬਹਾਨੇ ਇਸ ਅੰਦੋਲਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਪਰ ਅਸੀਂ ਪਿੱਛੇ ਨਹੀਂ ਹਟਾਂਗੇ। ਅਨੰਦਪੁਰ ਸਾਹਿਬ ਜਾਣ ਦਾ ਸਾਡਾ ਅਸਲੀ ਮਕਸਦ ਇਹੀ ਹੈ ਕਿ ਅਸੀਂ ਲੋਕਾਂ ਨੂੰ ਜਾਗਰੂਕ ਕਰੀਏ ਅਤੇ ਇਕੱਠੇ ਹੋ ਕੇ ਇਸ ਅੰਦੋਲਨ 'ਚ ਹਿੱਸਾ ਪਾਈਏ।

ਅਦਾਕਾਰਾ ਸੋਨੀਆ ਮਾਨ ਨੇ ਕਿਹਾ 13 ਅਪ੍ਰੈਲ ਨੂੰ ਅਨੰਦਪੁਰ ਸਾਹਿਬ ਜਾ ਕੇ ਅਰਦਾਸ ਕਰਾਂਗੇ ਤਾਂਕਿ ਸਾਡਾ ਕਿਸਾਨੀ ਅੰਦੋਲਨ ਸਫ਼ਲ ਹੋਵੇ ਅਤੇ ਜਿਹਨਾਂ ਬਜ਼ੁਰਗਾਂ ਤੇ ਨੌਜੁਆਨਾਂ ਨੇ ਸ਼ਹੀਦੀ ਪਾਈ ਹੈ, ਉਨ੍ਹਾਂ ਲਈ ਵੀ ਅਰਦਾਸ ਕਰਨੀ ਹੈ ਕਿਉਂਕਿ ਹੁਣ ਗਰਮੀਆਂ ਦਾ ਮੌਸਮ ਹੈ, ਜਿਸ ਕਰਕੇ ਉਥੇ ਰਹਿਣ ਔਖਾ ਹੋ ਰਿਹਾ ਹੈ। ਉਨ੍ਹਾਂ ਨੇ ਸਾਰੇ ਨੌਜਵਾਨਾਂ ਅਤੇ ਪੰਜਾਬੀ ਇੰਡਸਟਰੀ ਦੇ ਬਾਕੀ ਕਲਾਕਾਰਾਂ ਨੂੰ ਵੀ ਉਥੇ ਪਹੁੰਚਣ ਦੀ ਅਪੀਲ ਕੀਤੀ। 
 

  • Sonia Mann
  • Sarbjit Cheema
  • Yograj Singh
  • Chandigarh
  • Farmers
  • Farmers Protest
  • Punjabi Industry

ਜੇਲ੍ਹ 'ਚ ਕਰਨ ਔਜਲਾ ਨੂੰ ਮਿਲੇ ਖ਼ਾਸ ਟਰੀਟਮੈਂਟ 'ਤੇ ਸੁੱਖੀ ਰੰਧਾਵਾ ਦੀ ਵੱਡੀ ਕਾਰਵਾਈ

NEXT STORY

Stories You May Like

  • kisan morcha kisan meeting
    ਵੱਡੀ ਖਬਰ : ਪੰਜਾਬ 'ਚ 4 ਮਈ ਨੂੰ ਲੈ ਕੇ ਹੋਇਆ ਵੱਡਾ ਐਲਾਨ
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • israel will not attack lebanon  trump makes big announcement on   nuclear dust
    ਇਜ਼ਰਾਈਲ ਨਹੀਂ ਕਰੇਗਾ ਲੇਬਨਾਨ 'ਤੇ ਹਮਲੇ, 'ਨਿਊਕਲੀਅਰ ਡਸਟ' ਨੂੰ ਲੈ ਕੇ ਟਰੰਪ ਦਾ ਵੱਡਾ ਐਲਾਨ
  • latest on chandigarh weather
    ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਆਉਣ ਵਾਲੇ ਦਿਨਾਂ ’ਚ ਵਧੇਗਾ ਪਾਰਾ
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ
  • lpg cylinder  booking deadline extended  news of relief given regarding supply
    LPG ਸਿਲੰਡਰ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਐਲਾਨ; ਬੁਕਿੰਗ ਦੀ ਸਮਾਂ ਸੀਮਾ ਵਧੀ, ਸਪਲਾਈ ਨੂੰ ਲੈ ਕੇ ਦਿੱਤੀ ਰਾਹਤ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
Trending
Ek Nazar
i miss him a lot hema malini remembers dharmend

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ayushmann khurrana mudassar aziz pati patni aur woh do
      ਆਯੁਸ਼ਮਾਨ ਖੁਰਾਣਾ ਸਭ ਤੋਂ ਪਸੰਦੀਦਾ ਅਜਿਹੇ ‘ਚੰਗੇ ਇਨਸਾਨ’ ਹਨ ਜੋ ਸਥਿਤੀ ’ਚ ਫਸ...
    • famous actress battling breast cancer shows signs of surgery
      ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ
    • sanjay kapoor s bank account frozen
      ਸੰਜੇ ਕਪੂਰ ਦੇ ਬੈਂਕ ਖਾਤੇ ਹੋਏ ਫ੍ਰੀਜ਼, Delhi HC ਤੋਂ ਕਰਿਸ਼ਮਾ ਕਪੂਰ ਤੇ...
    • return of single screen cinemas
      ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...
    • cintaa cawt board inaguration
      CINTAA-CAWT ਟਾਵਰ ਵਿਖੇ ਕੀਤਾ ਗਿਆ ਫਾਊਂਡਰ ਟ੍ਰਸਟੀਆਂ ਦਾ ਸਨਮਾਨ ਅਤੇ ਬੋਰਡ ਦੀ...
    • aashiqui fame superstar drowns in debt
      ਕਰਜ਼ੇ 'ਚ ਡੁੱਬਿਆ 'ਆਸ਼ਿਕੀ' ਫੇਮ ਸੁਪਰਸਟਾਰ ! ਨਹੀਂ ਮਿਲ ਰਿਹਾ ਕੰਮ, ਮੰਦੇ ਹਾਲ ਦੀ...
    • famous actress to become a mother for the first time at the age of 45
      45 ਸਾਲ ਦੀ ਉਮਰ 'ਚ ਪਹਿਲੀ ਵਾਰ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਪੋਸਟ ਸਾਂਝੀ...
    • nooran sisters   brother sahil shares special video with father gulshan meer
      ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...
    • release date announced for tumbbad 2
      ਸੋਹਮ ਸ਼ਾਹ ਦੀ ਫਿਲਮ "ਤੁੰਬਾਡ 2" ਦੀ ਰਿਲੀਜ਼ ਤਰੀਕ ਦਾ ਹੋਇਆ ਐਲਾਨ
    • yash starrer   toxic   postponed again  actor shares on new release date
      ਫਿਰ ਟਲੀ ਯਸ਼ ਦੀ ਫਿਲ 'ਟੌਕਸਿਕ' ਦੀ ਰਿਲੀਜ਼, ਮੇਕਰਜ਼ ਜਲਦ ਕਰਨਗੇ ਨਵੀਂ ਤਰੀਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +