Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    2:01:36 PM

  • indians among 274 to summit mt everest

    3 ਭਾਰਤੀਆਂ ਸਮੇਤ  274 ਲੋਕਾਂ ਨੇ ਫਤਿਹ ਕੀਤਾ...

  • punjab huge blast in house

    ਪੰਜਾਬ: ਘਰ 'ਚ ਹੋ ਗਿਆ ਵੱਡਾ BLAST, ਲੈਂਟਰ ਸਣੇ...

  • holidays in schools

    ਸਕੂਲਾਂ 'ਚ ਹੋ ਗਈ ਛੁੱਟੀ, ਬੱਚਿਆਂ ਨੂੰ ਲੈਣ ਭੱਜੇ...

  • australian judge fines x

    ਆਸਟ੍ਰੇਲੀਆਈ ਜੱਜ ਨੇ 'X' 'ਤੇ ਠੋਕਿਆ 4.48 ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਦਿਵਿਆਂਗ ਕੁੜੀ ਲਈ ਮਸੀਹਾ ਬਣ ਬਹੁੜੇ ਸੋਨੂੰ ਸੂਦ ! ਸੋਸ਼ਲ ਮੀਡੀਆ 'ਤੇ ਪੋਸਟ ਦੇਖ ਝੱਟ ਵਧਾਇਆ ਮਦਦ ਲਈ ਹੱਥ

ENTERTAINMENT News Punjabi(ਤੜਕਾ ਪੰਜਾਬੀ)

ਦਿਵਿਆਂਗ ਕੁੜੀ ਲਈ ਮਸੀਹਾ ਬਣ ਬਹੁੜੇ ਸੋਨੂੰ ਸੂਦ ! ਸੋਸ਼ਲ ਮੀਡੀਆ 'ਤੇ ਪੋਸਟ ਦੇਖ ਝੱਟ ਵਧਾਇਆ ਮਦਦ ਲਈ ਹੱਥ

  • Edited By Sunaina,
  • Updated: 12 Mar, 2026 11:49 AM
Entertainment
sonu sood becomes a messiah for a disabled girl
  • Share
    • Facebook
    • Tumblr
    • Linkedin
    • Twitter
  • Comment

ਮਨੋਰੰਜਨ ਡੈਸਕ - ਬਾਲੀਵੁੱਡ ਅਦਾਕਾਰ ਸੋਨੂੰ ਸੂਦ, ਜੋ ਅਕਸਰ ਲੋੜਵੰਦਾਂ ਲਈ 'ਮਸੀਹਾ' ਬਣ ਕੇ ਸਾਹਮਣੇ ਆਉਂਦੇ ਹਨ, ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਕਿਉਂ ਲੱਖਾਂ ਲੋਕਾਂ ਦੇ ਦਿਲਾਂ 'ਤੇ ਰਾਜ ਕਰਦੇ ਹਨ। ਇਸ ਵਾਰ ਸੋਨੂੰ ਸੂਦ ਨੇ ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ ਦੀ ਇਕ ਮਾਸੂਮ ਬੱਚੀ ਦੀ ਮਦਦ ਲਈ ਹੱਥ ਵਧਾਇਆ ਹੈ, ਜੋ ਸਰੀਰਕ ਤੌਰ 'ਤੇ ਅਸਮਰੱਥ ਹੋਣ ਦੇ ਬਾਵਜੂਦ ਹਿੰਮਤ ਨਹੀਂ ਹਾਰ ਰਹੀ ਸੀ।

पता भेज दीजिए,
Wheelchair घर पहुँच जाएगा। @931Samaira par DM kar dijiye. @SoodFoundation https://t.co/RfAXv05Xje

— sonu sood (@SonuSood) March 11, 2026

ਕੀ ਹੈ ਪੂਰਾ ਮਾਮਲਾ?
ਮਾਮਲਾ ਗੋਪਾਲਗੰਜ ਦੇ ਰਾਮਨਗਰ ਪਿੰਡ ਦਾ ਹੈ। ਇੱਥੋਂ ਦੀ ਇਕ ਬੱਚੀ, ਜਿਸ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਚੁੱਕਾ ਹੈ ਅਤੇ ਜਿਸ ਦੀ ਮਾਂ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾਉਂਦੀ ਹੈ, ਰੋਜ਼ਾਨਾ 2 ਕਿਲੋਮੀਟਰ ਦੂਰ ਸਕੂਲ ਜਾਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੀ ਸੀ। ਵ੍ਹੀਲਚੇਅਰ (Wheelchair) ਨਾ ਹੋਣ ਕਾਰਨ ਉਸ ਨੂੰ ਘੜੀਸ ਕੇ ਜਾਂ ਬਹੁਤ ਮੁਸ਼ਕਲ ਨਾਲ ਸਕੂਲ ਪਹੁੰਚਣਾ ਪੈਂਦਾ ਸੀ। ਪਰਿਵਾਰ ਵੱਲੋਂ ਕਈ ਵਾਰ ਸਰਕਾਰੀ ਦਫ਼ਤਰਾਂ 'ਚ ਵ੍ਹੀਲਚੇਅਰ ਲਈ ਅਪੀਲ ਕੀਤੀ ਗਈ, ਪਰ ਪ੍ਰਸ਼ਾਸਨ ਵੱਲੋਂ ਕੋਈ ਮਦਦ ਨਹੀਂ ਮਿਲੀ।

ਸੋਨੂੰ ਸੂਦ ਨੇ ਦਿੱਤਾ ਭਰੋਸਾ: "ਪਤਾ ਭੇਜੋ, ਵ੍ਹੀਲਚੇਅਰ ਘਰ ਪਹੁੰਚ ਜਾਵੇਗੀ" 

ਜਦੋਂ ਸੋਸ਼ਲ ਮੀਡੀਆ ਰਾਹੀਂ ਇਹ ਮਾਮਲਾ ਸੋਨੂੰ ਸੂਦ ਅਤੇ ਉਹਨਾਂ ਦੀ ਸੰਸਥਾ 'ਸੂਦ ਫਾਊਂਡੇਸ਼ਨ' ਦੇ ਧਿਆਨ 'ਚ ਆਇਆ, ਤਾਂ ਉਨ੍ਹਾਂ ਨੇ ਤੁਰੰਤ ਜਵਾਬ ਦਿੱਤਾ। ਸੋਨੂੰ ਸੂਦ ਨੇ ਟਵੀਟ ਕਰਦਿਆਂ ਕਿਹਾ "ਪਤਾ ਭੇਜ ਦਿਓ, ਵ੍ਹੀਲਚੇਅਰ ਘਰ ਪਹੁੰਚ ਜਾਵੇਗੀ।" ਉਨ੍ਹਾਂ ਨੇ ਮਦਦ ਦੀ ਅਪੀਲ ਕਰਨ ਵਾਲੇ ਨੂੰ ਡਾਇਰੈਕਟ ਮੈਸੇਜ (DM) ਕਰਨ ਲਈ ਕਿਹਾ ਹੈ ਤਾਂ ਜੋ ਬੱਚੀ ਤੱਕ ਜਲਦ ਤੋਂ ਜਲਦ ਮਦਦ ਪਹੁੰਚਾਈ ਜਾ ਸਕੇ।

ਸਰਕਾਰ 'ਤੇ ਉੱਠੇ ਸਵਾਲ
ਇਸ ਘਟਨਾ ਨੇ ਇਕ ਵਾਰ ਫਿਰ ਸਰਕਾਰੀ ਤੰਤਰ ਦੀ ਲਾਪਰਵਾਹੀ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਲੋਕ ਸੋਸ਼ਲ ਮੀਡੀਆ 'ਤੇ ਪੁੱਛ ਰਹੇ ਹਨ ਕਿ ਜੇਕਰ ਇਕ ਅਦਾਕਾਰ ਇੰਨੀ ਜਲਦੀ ਮਦਦ ਕਰ ਸਕਦਾ ਹੈ, ਤਾਂ ਸਰਕਾਰਾਂ ਇਨ੍ਹਾਂ ਗਰੀਬ ਬੱਚਿਆਂ ਦੀਆਂ ਫਾਈਲਾਂ ਕਿਉਂ ਦਬਾ ਕੇ ਰੱਖਦੀਆਂ ਹਨ?
  

  • Sonu Sood
  • disabled girl
  • wheelchair
  • social media

ਬਾਬਾ ਮਹਾਂਕਾਲ ਦੇ ਦਰਸ਼ਨਾਂ ਲਈ ਉਜੈਨ ਪਹੁੰਚੀ ਅਦਾਕਾਰਾ ਨਿਧੀ ਅਗਰਵਾਲ, ਮੰਦਰ 'ਚ ਲਗਾਇਆ ਧਿਆਨ

NEXT STORY

Stories You May Like

  • person used bad language against bjp councilor on social media
    ਭਾਜਪਾ ਕੌਂਸਲਰ ਨੂੰ ਸੋਸ਼ਲ ਮੀਡੀਆ 'ਤੇ ਇਕ ਵਿਅਕਤੀ ਨੇ ਵਰਤੀ ਮਾੜੀ ਸ਼ਬਦਾਵਲੀ, ਸ਼ਿਕਾਇਤ ਦਰਜ
  • now making reels on social media may be a big deal
    ਹੁਣ ਸੋਸ਼ਲ ਮੀਡੀਆ ’ਤੇ ਅਜਿਹੀ ‘ਰੀਲ’ ਬਣਾਉਣਾ ਪੈ ਸਕਦਾ ਹੈ ਭਾਰੀ, ਪੰਜਾਬ ਪੁਲਸ ਦਾ ਸਖ਼ਤ ਐਕਸ਼ਨ ਪਲਾਨ ਸ਼ੁਰੂ
  • viral video green color cucumber
    ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
  • social media watermelon video
    ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ ਹੋਸ਼
  • shikhar dhawan gets married to sophie shine in court
    ਸ਼ਿਖਰ ਧਵਨ ਨੇ ਸੋਫੀ ਸ਼ਾਈਨ ਨਾਲ ਕਰਵਾਈ ਕੋਰਟ ਮੈਰਿਜ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਤਸਵੀਰਾਂ
  • unemployed youth  cockroaches suryakant
    ਕੁਝ ਬੇਰੁਜ਼ਗਾਰ ਨੌਜਵਾਨ ‘ਕਾਕਰੋਚਾਂ’ ਵਾਂਗ, ਮੀਡੀਆ ਤੇ RTI ਕਾਰਕੁੰਨ ਬਣ ਸਿਸਟਮ ’ਤੇ ਕਰਦੇ ਹਮਲਾ: ਸੂਰਿਆਕਾਂਤ
  • was trisha s tattoo the reason for vijay thalapathy s victory
    ਕੀ ਤ੍ਰਿਸ਼ਾ ਦਾ 'ਟੈਟੂ' ਬਣਿਆ ਵਿਜੇ ਥਾਲਾਪਤੀ ਦੀ ਜਿੱਤ ਦਾ ਕਾਰਨ? ਸੋਸ਼ਲ ਮੀਡੀਆ 'ਤੇ ਛਿੜੀ ਨਵੀਂ ਚਰਚਾ !
  • kakroch janata party dominates social media
    ਸੋਸ਼ਲ ਮੀਡੀਆ 'ਤੇ 'ਕਾਕਰੋਚ ਜਨਤਾ ਪਾਰਟੀ' ਦਾ ਦਬਦਬਾ: 2 ਦਿਨਾਂ 'ਚ 40 ਹਜ਼ਾਰ ਮੈਂਬਰ ਬਣੇ, ਮਹੂਆ ਮੋਇਤਰਾ ਵੀ ਫੈਨ
  • jalandhar businessman  wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • impact of news  street lights  municipal corporation
    'ਜਗ ਬਾਣੀ' ਦੀ ਖਬਰ ਦਾ ਅਸਰ, ਬੰਦ ਲਾਈਟਾਂ ਮੁੜ ਹੋਈਆਂ ਚਾਲੂ
  • punjab congress leader ed summons
    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ...
Trending
Ek Nazar
truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • after 6 years of marriage a rift has arisen in sapna chaudhary s relationship
      'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...
    • dowry  influencer  palak rajak father  last call
      "ਪਾਪਾ ਮੈਨੂੰ ਲੈ ਜਾਓ, ਨਹੀਂ ਤਾਂ ਇਹ ਮਾਰ ਦੇਣਗੇ...",  Influencer ਨੇ ਸਹੁਰੇ...
    • net worth is rs 100 crore do you know the name of this famous actor
      ਕਦੇ ਕੀਤਾ ਪਿਆਜ਼-ਰੋਟੀ ਨਾਲ ਗੁਜ਼ਾਰਾ, ਅੱਜ 100 ਕਰੋੜ ਹੈ ਨੈੱਟਵਰਥ, ਕੀ ਤੁਸੀਂ...
    • the first look of   dragon   released on ntr  s birthday
      ਇੰਤਜ਼ਾਰ ਖਤਮ ! NTR ਦੇ ਜਨਮਦਿਨ 'ਤੇ 'ਡਰੈਗਨ' ਦੀ ਪਹਿਲੀ ਝਲਕ ਰਿਲੀਜ਼
    • trailer of   main vadath aaunga   released
      ‘ਮੈਂ ਵਾਪਸ ਆਊਂਗਾ’ ਦਾ ਟ੍ਰੇਲਰ ਰਿਲੀਜ਼, ਪਰਦੇ ’ਤੇ ਕਮਾਲ ਦਿਖਾਵੇਗੀ ਦਿਲਜੀਤ ਤੇ...
    • satrangi badle ka khel series  rj mahvash anshuman pushkar
      ਸਤਰੰਗੀ ਸਿਰਫ਼ ਰਿਵੈਂਜ ਡਰਾਮਾ ਨਹੀਂ, ਇਸ ਵਿਚ ਇਮੋਸ਼ਨਜ਼ ਦੇ ਕਈ ਰੰਗ : ਅੰਸ਼ੂਮਨ...
    • salman khan warns paparazzi over hospital coverage
      "60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...
    • rajkumar hirani to make much awaited streaming debut with   pritam   pedro
      ‘ਪ੍ਰੀਤਮ ਐਂਡ ਪੇਡ੍ਰੋ’ ਨਾਲ ਰਾਜਕੁਮਾਰ ਹਿਰਾਨੀ ਕਰਨ ਜਾ ਰਹੇ ਹਨ ਮਚ-ਅਵੇਟਿਡ...
    • amitabh bachchan has been admitted to the hospital for the last 3 days
      ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !
    • first glimpse of   ntrneel   to be released on may 19 at 11 52 pm
      NTR ਨੀਲ ਦੀ ਪਹਿਲੀ ਝਲਕ ਅੱਜ ਰਾਤ 11:52 ਵਜੇ ਹੋਵੇਗੀ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +