Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    12:45:16 PM

  • retired municipal corporation supervisor commits self immolation

    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ...

  • new orders regarding lpg

    ਪੰਜਾਬ: LPG ਸਿਲੰਡਰਾਂ ਨੂੰ ਲੈ ਕੇ ਚੁੱਕਿਆ ਗਿਆ...

  • aam aadmi party  aap leader  s resignation

    ਆਮ ਆਦਮੀ ਪਾਰਟੀ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ...

  • hezbollah launches major attack on israel

    ਮਿਡਲ ਈਸਟ ਜੰਗ  : ਹਿਜ਼ਬੁੱਲਾ ਦਾ ਇਜ਼ਰਾਈਲ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬੰਬੇ ਹਾਈਕੋਰਟ ਨੇ ਦਿੱਤੀ ਅਦਾਕਾਰ ਸੋਨੂੰ ਸੂਦ ਨੂੰ ਰਾਹਤ

ENTERTAINMENT News Punjabi(ਤੜਕਾ ਪੰਜਾਬੀ)

ਬੰਬੇ ਹਾਈਕੋਰਟ ਨੇ ਦਿੱਤੀ ਅਦਾਕਾਰ ਸੋਨੂੰ ਸੂਦ ਨੂੰ ਰਾਹਤ

  • Edited By Sunita,
  • Updated: 12 Jan, 2021 10:48 AM
Mumbai
sonu sood challenge bmc notice in bombay high court
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਪੰਜਾਬ ਦੇ ਜ਼ਿਲ੍ਹਾ ਮੋਗਾ ਤੋਂ ਬਾਲੀਵੁੱਡ ਅਦਾਕਾਰਾ ਸੋਨੂੰ ਸੂਦ ਨੇ ਬੀ. ਐੱਮ. ਸੀ. ਦੇ ਨੋਟਿਸ ਨੂੰ ਚੁਣੌਤੀ ਦਿੱਤੀ ਹੈ। ਸੋਨੂੰ ਨੂੰ BMC ਵੱਲੋਂ  ਜੁਹੂ 'ਚ ਘਰ ਅੰਦਰ ਕਥਿਤ ਤੌਰ 'ਤੇ ਗੈਰਕਨੂੰਨੀ ਉਸਾਰੀ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਅਦਾਕਾਰ ਨੇ ਹੁਣ ਬੰਬੇ ਹਾਈਕੋਰਟ 'ਚ ਅਰਜ਼ੀ ਦਾਇਰ ਕਰਕੇ BMC ਦੇ ਇਸ ਨੋਟਿਸ ਨੂੰ ਚੁਣੌਤੀ ਦਿੱਤੀ। ਖ਼ਬਰ ਹੈ ਕਿ ਬੰਬੇ ਹਾਈ ਕੋਰਟ ਨੇ ਸੋਨੂੰ ਸੂਦ ਨੂੰ 13 ਜਨਵਰੀ ਤੱਕ ਅੰਤਰਿਮ ਰਾਹਤ ਦਿੱਤੀ ਹੈ। 

BMC ਨੇ ਉਨ੍ਹਾਂ ਖ਼ਿਲਾਫ਼ 6 ਮੰਜ਼ਿਲਾ ਰਿਹਾਇਸ਼ੀ ਇਮਾਰਤ ਨੂੰ ਹੋਟਲ 'ਚ ਤਬਦੀਲ ਕਰਨ ਦੇ ਦੋਸ਼ਾਂ ਹੇਠ ਪੁਲਸ ਕੋਲ ਸ਼ਿਕਾਇਤ ਦਰਜ ਵੀ ਕਰਵਾਈ ਹੈ। ਬੀ. ਐਮ. ਸੀ. ਦਾ ਕਹਿਣਾ ਹੈ ਕਿ ਸੋਨੂੰ ਸੂਦ ਨੇ ਇਹ ਸਭ ਬਗੈਰ ਕਿਸੇ ਦੀ ਆਗਿਆ ਤੋਂ ਕੀਤਾ ਹੈ। ਬੀ. ਐਮ. ਸੀ. ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਕਿਹਾ ਹੈ ਕਿ ਸੋਨੂੰ ਸੂਦ ਖ਼ਿਲਾਫ਼ ਮਹਾਰਾਸ਼ਟਰ ਰੀਜ਼ਨ ਐਂਡ ਟਾਊਨ ਪਲਾਨਿੰਗ ਐਕਟ ਤਹਿਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਬੀ. ਐਮ. ਸੀ. ਨੇ ਸੋਨੂੰ ਸੂਦ 'ਤੇ ਇਮਾਰਤ ਦੇ ਹਿੱਸੇ ਨੂੰ ਵਧਾਉਣ, ਬਦਲਣ ਅਤੇ ਵਰਤੋਂ ਦਾ ਦੋਸ਼ ਲਾਇਆ ਹੈ।

ਉਧਰ ਸੋਨੂੰ ਸੂਦ ਨੇ ਵੀ ਇਸ ਮਾਮਲੇ 'ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਹਾ ਸੀ ਕਿ ਉਸ ਨੇ ਤਬਦੀਲੀ ਲਈ ਬੀ. ਐਮ. ਸੀ. ਤੋਂ ਪਹਿਲਾਂ ਹੀ ਇਜਾਜ਼ਤ ਲੈ ਲਈ ਸੀ। ਹੁਣ ਮਹਾਰਾਸ਼ਟਰ ਕੋਸਟਲ ਜ਼ੋਨ ਮੈਨੇਜਮੈਂਟ ਅਥਾਰਟੀ ਤੋਂ ਪ੍ਰਵਾਨਗੀ ਦੀ ਉਡੀਕ ਸੀ। ਬੀ. ਐਮ. ਸੀ. ਵੱਲੋਂ 4 ਜਨਵਰੀ ਨੂੰ ਜੁਹੂ ਥਾਣੇ 'ਚ ਦਰਜ ਕਰਵਾਈ ਗਈ ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਸੋਨੂੰ ਸੂਦ ਨੇ ਏਬੀ ਨਾਇਰ ਰੋਡ 'ਤੇ ਸ਼ਕਤੀ ਸਾਗਰ ਇਮਾਰਤ ਨੂੰ ਬਗੈਰ ਇਜਾਜ਼ਤ ਦੇ ਇੱਕ ਹੋਟਲ 'ਚ ਤਬਦੀਲ ਕਰ ਦਿੱਤਾ ਹੈ। ਇੰਨਾ ਹੀ ਨਹੀਂ, ਬੀ. ਐਮ. ਸੀ. ਨੇ ਸੋਨੂੰ ਸੂਦ 'ਤੇ ਨੋਟਿਸ ਨੂੰ ਨਜ਼ਰ ਅੰਦਾਜ਼ ਕਰਨ ਦਾ ਵੀ ਦੋਸ਼ ਲਾਇਆ। ਸਿਵਿਕ ਅਥਾਰਟੀ ਨੇ ਕਿਹਾ ਕਿ ਨੋਟਿਸ ਮਿਲਣ ਤੋਂ ਬਾਅਦ ਵੀ ਉਹ ਅਣਅਧਿਕਾਰਤ ਉਸਾਰੀ ਕਰਦੇ ਰਹੇ। ਬੀ. ਐਮ. ਸੀ. ਨੇ ਕਿਹਾ ਕਿ ਮੁਲਜ਼ਮ ਨੇ ਮਹਾਰਾਸ਼ਟਰ ਖੇਤਰ ਅਤੇ ਟਾਊਨ ਪਲਾਨਿੰਗ ਐਕਟ ਦੀ ਧਾਰਾ 7 ਦੇ ਤਹਿਤ ਜ਼ੁਰਮ ਕੀਤਾ ਹੈ। ਅਸੀਂ ਇਸ ਕੇਸ ਦਾ ਨੋਟਿਸ ਲੈਣ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕਰਦੇ ਹਾਂ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Sonu Sood
  • Residential Building
  • Juhu Hotel
  • Bombay High Court
  • Maharashtra
  • Brihanmumbai Municipal Corporation
  • BMC
  • Police Complaint

ਡਰੱਗ ਕੇਸ 'ਚ ਦੀਆ ਮਿਰਜ਼ਾ ਦੀ ਸਾਬਕਾ ਮੈਨੇਜਰ ਅਤੇ ਭੈਣ ਗ੍ਰਿਫ਼ਤਾਰ, ਗਾਂਜਾ ਹੋਇਆ ਬਰਾਮਦ

NEXT STORY

Stories You May Like

  • big relief for punjab roadways and punbus employees
    ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ! ਤਨਖ਼ਾਹਾਂ ਬਾਰੇ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
  • sonu sood becomes a messiah for indians trapped in war
    ਜੰਗ 'ਚ ਫਸੇ ਭਾਰਤੀਆਂ ਲਈ ਮਸੀਹਾ ਬਣੇ ਸੋਨੂੰ ਸੂਦ ! ਦੂਰ ਕਰਨਗੇ ਹਰ ਮੁਸ਼ਕਲ
  • sonu sood becomes a messiah for a disabled girl
    ਦਿਵਿਆਂਗ ਕੁੜੀ ਲਈ ਮਸੀਹਾ ਬਣ ਬਹੁੜੇ ਸੋਨੂੰ ਸੂਦ ! ਸੋਸ਼ਲ ਮੀਡੀਆ 'ਤੇ ਪੋਸਟ ਦੇਖ ਝੱਟ ਵਧਾਇਆ ਮਦਦ ਲਈ ਹੱਥ
  • workers   kisan union warns government
    ਕਿਰਤੀ ਕਿਸਾਨ ਯੂਨੀਅਨ ਨੇ ਦਿੱਤਾ ਧਰਨਾ, ਸਰਕਾਰ ਨੂੰ ਦਿੱਤੀ ਚਿਤਾਵਨੀ
  • bombay high court does not allow prayers near mumbai airport
    "ਧਰਮ ਤੋਂ ਉੱਪਰ ਹੈ ਸੁਰੱਖਿਆ..."! ਬੰਬੇ ਹਾਈ ਕੋਰਟ ਨੇ ਮੁੰਬਈ ਏਅਰਪੋਰਟ ਨੇੜੇ ਨਮਾਜ਼ ਪੜ੍ਹਨ ਦੀ ਨਹੀਂ ਦਿੱਤੀ ਇਜਾਜ਼ਤ
  • big setback to petitioners regarding recruitment of linemen in pspcl
    PSPCL 'ਚ ਲਾਈਨਮੈਨਾਂ ਦੀ ਭਰਤੀ ਬਾਰੇ ਪਟੀਸ਼ਨਰਾਂ ਨੂੰ ਵੱਡਾ ਝਟਕਾ, ਹਾਈਕੋਰਟ ਨੇ ਦਿੱਤਾ ਅਹਿਮ ਫ਼ੈਸਲਾ
  • majithia attacks punjab government in ranjit singh encounter case
    ਰਣਜੀਤ ਸਿੰਘ ਐਨਕਾਊਂਟਰ ਮਾਮਲੇ 'ਚ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਹਾਈਕੋਰਟ ਨੂੰ ਕੀਤੀ ਅਪੀਲ
  • highcourt refuses to grant bail to accused in ludhiana court blast case
    ਲੁਧਿਆਣਾ ਕੋਰਟ ਬਲਾਸਟ ਮਾਮਲੇ ਦੇ ਦੋਸ਼ੀ ਨੂੰ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਇਨਕਾਰ
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
  • aam aadmi party  aap leader  s resignation
    ਆਮ ਆਦਮੀ ਪਾਰਟੀ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • good news for rail passengers  new facility  mobile charging kiosk  available
    ਰੇਲ ਯਾਤਰੀਆਂ ਲਈ Good News! ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਇਹ ਵੱਡੀ ਸਹੂਲਤ
  • strict legal action against hoarding or blacklisting of gas cylinders in punjab
    ਪੰਜਾਬ: 'ਬਲੈਕ' 'ਚ ਗੈਸ ਸਿਲੰਡਰ ਵੇਚਣ 'ਤੇ ਹੋਵੇਗਾ ਸਖ਼ਤ ਐਕਸ਼ਨ, ਸਾਰੇ ਜ਼ਿਲ੍ਹਿਆਂ...
  • speeding safari car hits motorcyclists  one youth dies
    ਜਲੰਧਰ 'ਚ ਤੇਜ਼ ਰਫ਼ਤਾਰ ਸਫ਼ਾਰੀ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ,...
  • mohan lal banga rejoins akali dal
    ਮੋਹਨ ਲਾਲ ਬੰਗਾ ਮੁੜ ਅਕਾਲੀ ਦਲ ’ਚ ਸ਼ਾਮਲ
  • attempted rape with a child playing on the roof
    ਛੱਤ ’ਤੇ ਖੇਡ ਰਹੇ ਬੱਚੇ ਨਾਲ ਕੁਕਰਮ ਦੀ ਕੋਸ਼ਿਸ਼, ਲੋਕਾਂ ਨੇ ਫੜ ਕੇ ਕੀਤੀ...
  • pargat singh  s sharp attack on kejriwal
    ਪਰਗਟ ਸਿੰਘ ਦਾ ਕੇਜਰੀਵਾਲ 'ਤੇ ਤਿੱਖਾ ਹਮਲਾ, ਬੇਅਦਬੀ ਕੇਸਾਂ 'ਚ ਇਨਸਾਫ਼ ਦੀ...
Trending
Ek Nazar
winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda  s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

people of these zodiac signs are extremely romantic

ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...

srh owner kavya maran bought pakistani players for crores

SRH ਦੀ ਮਾਲਕਣ ਕਾਵਿਆ ਮਾਰਨ ਨੇ ਕਰੋੜਾਂ 'ਚ ਖਰੀਦਿਆਂ ਪਾਕਿਸਤਾਨੀ ਖਿਡਾਰੀ !

gold worth rs 15 crore and 3 kg silver missing from sbi locker

ਬੈਂਕ ਮੈਨੇਜਰ ਦਾ ਕਾਰਾ ! SBI ਲਾਕਰ 'ਚੋਂ ਗਾਇਬ ਕਰ'ਤਾ 15 ਕਰੋੜ ਦਾ ਸੋਨਾ ਤੇ 3...

tvs orbiter v1 scooter

TVS ਦਾ ਵੱਡਾ ਧਮਾਕਾ! 50000 ਤੋਂ ਵੀ ਘੱਟ ਕੀਮਤ 'ਚ ਲਾਂਚ ਕੀਤਾ ਨਵਾਂ ਇਲੈਕਟ੍ਰਿਕ...

boy deadbody found near bus stand in suspicious circumstances

ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...

mortar shell explodes in pakistan

ਪਾਕਿਸਤਾਨ 'ਚ ਮੋਰਟਾਰ ਸ਼ੈੱਲ 'ਚ ਧਮਾਕਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

amritsar s hotel industry may come to a standstill

ਅੰਮ੍ਰਿਤਸਰ ਦੀ ਹੋਟਲ ਇੰਡਸਟਰੀ ਹੋ ਸਕਦੀ ਠੱਪ! ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਹੋਈ...

46 crores cash withdrawn from temple donation box

ਮੰਦਰ ਦੀ ਦਾਨ ਪੇਟੀ 'ਚੋਂ ਨਿਕਲੇ 46 ਕਰੋੜ ਨਕਦ, 3 ਕਿੱਲੋ ਸੋਨਾ ਤੇ 152 ਕਿੱਲੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • good news for ranveer singh fans
      ਰਣਵੀਰ ਸਿੰਘ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ! ਸੀਕਵਲ ਤੋਂ ਪਹਿਲਾਂ ਮੁੜ ਰਿਲੀਜ਼...
    • priyanka chopra  s big revelation about daughter malti  s safety
      ਧੀ ਮਾਲਤੀ ਦੀ ਸੁਰੱਖਿਆ ਨੂੰ ਲੈ ਕੇ Priyanka Chopra ਦਾ ਵੱਡਾ ਖੁਲਾਸਾ; ਅਣਪਛਾਤੇ...
    • viral pictures of g khan and jasmine akhtar created a stir
      'ਲਾੜਾ-ਲਾੜੀ': G Khan ਨੇ Jasmine Akhtar ਨਾਲ ਫੋਟੋਆ ਪੋਸਟ ਕਰ ਆਖਿਆ, 17 ਮਾਰਚ...
    • sonu sood becomes a messiah for a disabled girl
      ਦਿਵਿਆਂਗ ਕੁੜੀ ਲਈ ਮਸੀਹਾ ਬਣ ਬਹੁੜੇ ਸੋਨੂੰ ਸੂਦ ! ਸੋਸ਼ਲ ਮੀਡੀਆ 'ਤੇ ਪੋਸਟ ਦੇਖ...
    • actress nidhi agarwal reaches ujjain to visit baba mahakal
      ਬਾਬਾ ਮਹਾਂਕਾਲ ਦੇ ਦਰਸ਼ਨਾਂ ਲਈ ਉਜੈਨ ਪਹੁੰਚੀ ਅਦਾਕਾਰਾ ਨਿਧੀ ਅਗਰਵਾਲ, ਮੰਦਰ 'ਚ...
    • archana puran singh takes a break from youtube
      ਲੱਖਾਂ ਦੀ ਕਮਾਈ ਛੱਡ ਅਰਚਨਾ ਪੂਰਨ ਸਿੰਘ ਨੇ YouTube ਤੋਂ ਲਈ Break ! ਜਾਣੋ ਕੀ...
    • is viral girl monalisa really a minor
      ਕੀ ਸੱਚਮੁੱਚ ਨਾਬਾਲਗ ਹੈ ਵਾਇਰਲ ਗਰਲ ਮੋਨਾਲੀਸਾ ? ਪ੍ਰੇਮੀ ਨਾਲ ਵਿਆਹ ਤੋਂ ਬਾਅਦ...
    • kritika kamra becomes gaurav kapoor  s bride
      ਨਾ ਮਹਿੰਦੀ, ਨਾ ਸਿੰਦੂਰ ਤੇ ਨਾ ਹੀ ਭਾਰੀ ਲਹਿੰਗਾ; ਗੌਰਵ ਕਪੂਰ ਦੀ ਦੁਲਹਨ ਬਣੀ...
    • mahakumbh viral girl monalisa
      'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...
    • nagabandham  s first single   namore   poster released
      ਫਿਲਮ ‘ਨਾਗਬੰਧਮ’ ਦਾ ਨਵਾਂ ਧਮਾਕਾ: ‘ਨਮੋ ਰੇ’ ਗਾਣੇ ਦਾ ਪੋਸਟਰ ਰਿਲੀਜ਼, ਭਲਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +