Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    2:10:49 PM

  • heartbreaking accident in jalandhar

    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ,...

  • mla  death  bhagwant mann

    ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਮੁੱਖ...

  • rape case in jalandhar

    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ...

  • neeru bajwa unfollowed hania amir  also removed posts related to sardar ji 3

    'ਸਰਦਾਰ ਜੀ 3' ਤੋਂ ਨੀਰੂ ਬਾਜਵਾ ਨੇ ਬਣਾਈ ਦੂਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਗ੍ਰਿਫ਼ਤਾਰੀ ਵਾਰੰਟ ਤੋਂ ਬਾਅਦ ਸੋਨੂੰ ਸੂਦ ਨੇ ਦਿੱਤੀ ਚੇਤਾਵਨੀ, ਕਿਹਾ....

ENTERTAINMENT News Punjabi(ਤੜਕਾ ਪੰਜਾਬੀ)

ਗ੍ਰਿਫ਼ਤਾਰੀ ਵਾਰੰਟ ਤੋਂ ਬਾਅਦ ਸੋਨੂੰ ਸੂਦ ਨੇ ਦਿੱਤੀ ਚੇਤਾਵਨੀ, ਕਿਹਾ....

  • Edited By Priyanka,
  • Updated: 07 Feb, 2025 02:25 PM
Mumbai
sonu sood issued arrest warrant in 10 lakh fraud case
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਲੁਧਿਆਣਾ ਦੀ ਅਦਾਲਤ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। 10 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਵਾਰ-ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਸੋਨੂੰ ਸੂਦ ਲੁਧਿਆਣਾ ਅਦਾਲਤ 'ਚ ਗਵਾਹੀ ਦੇਣ ਲਈ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਲੁਧਿਆਣਾ ਦੇ ਜੁਡੀਸ਼ੀਅਲ ਮੈਜਿਸਟਰੇਟ ਰਮਨਪ੍ਰੀਤ ਕੌਰ ਨੇ ਸੋਨੂੰ ਸੂਦ ਵਿਰੁੱਧ ਗੈਰ ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ।ਇਲਜ਼ਾਮ ਹੈ ਕਿ ਸੋਨੂੰ ਸੂਦ ਉਸ ਕੰਪਨੀ ਦਾ ਬ੍ਰਾਂਡ ਅੰਬੈਸਡਰ ਸੀ, ਜਿਸ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ। ਸੋਨੂੰ ਸੂਦ ਨੇ ਇਸ ਮਾਮਲੇ 'ਤੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਨੇ ਇਸ ਨੂੰ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਹੈ। ਉਨ੍ਹਾਂ ਲਿਖਿਆ, ਸਾਨੂੰ ਇਹ ਸਪੱਸ਼ਟ ਕਰਨਾ ਪਵੇਗਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪ੍ਰਸਾਰਿਤ ਹੋ ਰਹੀਆਂ ਖ਼ਬਰਾਂ ਵਧੇਰੇ ਸਨਸਨੀਖੇਜ਼ ਹਨ। ਸਿੱਧੇ ਸ਼ਬਦਾਂ 'ਚ ਕਹੀਏ ਤਾਂ ਸਾਨੂੰ ਅਦਾਲਤ ਨੇ ਇੱਕ ਤੀਜੀ ਧਿਰ ਨਾਲ ਸਬੰਧਤ ਇੱਕ ਮਾਮਲੇ 'ਚ ਗਵਾਹਾਂ ਵਜੋਂ ਬੁਲਾਇਆ ਸੀ ਜਿਸ ਨਾਲ ਸਾਡਾ ਕੋਈ ਸਬੰਧ ਨਹੀਂ।ਉਨ੍ਹਾਂ ਅੱਗੇ ਲਿਖਿਆ, ਸਾਡੇ ਵਕੀਲਾਂ ਨੇ ਜਵਾਬ ਦੇ ਦਿੱਤਾ ਹੈ ਤੇ 10 ਫਰਵਰੀ ਨੂੰ ਅਸੀਂ ਇੱਕ ਬਿਆਨ ਦੇਵਾਂਗੇ ਜੋ ਇਸ ਮਾਮਲੇ 'ਚ ਸਾਡੀ ਸ਼ਮੂਲੀਅਤ ਨੂੰ ਸਪੱਸ਼ਟ ਕਰੇਗਾ। ਅਸੀਂ ਨਾ ਤਾਂ ਬ੍ਰਾਂਡ ਅੰਬੈਸਡਰ ਹਾਂ ਤੇ ਨਾ ਹੀ ਅਸੀਂ ਇਸ ਨਾਲ ਕਿਸੇ ਵੀ ਤਰ੍ਹਾਂ ਜੁੜੇ ਹਾਂ। ਮੀਡੀਆ ਦਾ ਧਿਆਨ ਖਿੱਚਣ ਲਈ ਇਹ ਬਿਲਕੁਲ ਬੇਲੋੜਾ ਹੈ। ਇਹ ਦੁੱਖ ਦੀ ਗੱਲ ਹੈ ਕਿ ਮਸ਼ਹੂਰ ਹਸਤੀਆਂ ਆਸਾਨ ਨਿਸ਼ਾਨਾ ਬਣ ਜਾਂਦੀਆਂ ਹਨ। ਅਸੀਂ ਇਸ ਮਾਮਲੇ 'ਚ ਸਖ਼ਤ ਕਾਰਵਾਈ ਕਰਾਂਗੇ।

 

ਜਾਣੋ ਕੀ ਹੈ ਪੂਰਾ ਮਾਮਲਾ
ਲੁਧਿਆਣਾ ਦੇ ਵਕੀਲ ਰਾਜੇਸ਼ ਖੰਨਾ ਨੇ ਦੱਸਿਆ ਕਿ 1 ਜੁਲਾਈ, 2023 ਨੂੰ ਮੋਹਿਤ ਸ਼ੁਕਲਾ ਖ਼ਿਲਾਫ਼ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਜਦੋਂ ਪੁਲਸ ਨੇ ਕੇਸ ਦੀ ਸੁਣਵਾਈ ਨਹੀਂ ਕੀਤੀ ਤਾਂ ਉਸ ਨੇ 4 ਅਕਤੂਬਰ 2023 ਨੂੰ ਅਦਾਲਤ ਦਾ ਦਰਵਾਜ਼ਾ ਖੜਕਾਇਆ। ਹੁਣ ਅਦਾਲਤ 'ਚ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਹੋ ਰਹੀ ਹੈ। ਸ਼ਿਕਾਇਤ ਦੇ ਅਨੁਸਾਰ ਮੁਲਜ਼ਮ ਰਿਕੇਜਾ ਕੁਆਇਨ ਦੇ ਨਾਮ 'ਤੇ ਮਲਟੀ-ਲੈਵਲ ਮਾਰਕੀਟਿੰਗ ਕਾਰੋਬਾਰ ਚਲਾ ਰਿਹਾ ਹੈ। ਉਹ ਨਵੰਬਰ 2021 'ਚ ਲੁਧਿਆਣਾ ਆਇਆ। ਉਸ ਨੇ ਰਾਜੇਸ਼ ਖੰਨਾ ਨੂੰ ਫਿਰੋਜ਼ਪੁਰ ਰੋਡ 'ਤੇ ਸਥਿਤ ਹੋਟਲ ਰੈਡੀਸਨ ਬਲੂ ਵਿੱਚ ਮਿਲਣ ਲਈ ਬੁਲਾਇਆ। ਇੱਥੇ ਉਸ ਨੇ ਉਸ ਨੂੰ ਆਪਣੇ ਬਹੁ-ਪੱਧਰੀ ਕਾਰੋਬਾਰ ਬਾਰੇ ਜਾਣਕਾਰੀ ਦਿੱਤੀ।ਵਕੀਲ ਨੇ ਸ਼ਿਕਾਇਤ 'ਚ ਲਿਖਿਆ ਕਿ ਮੁਲਜ਼ਮ ਨੇ ਉਸ ਨੂੰ ਮਾਰਕੀਟਿੰਗ ਕਾਰੋਬਾਰ ਦਾ ਮੈਂਬਰ ਬਣਨ ਦਾ ਲਾਲਚ ਦਿੱਤਾ। ਮੁਲਜ਼ਮ ਨੇ ਉਸ ਨੂੰ 8,000 ਰੁਪਏ ਦਾ ਨਿਵੇਸ਼ ਕਰਨ ਲਈ ਕਿਹਾ ਤੇ ਭਰੋਸਾ ਦਿੱਤਾ ਕਿ ਤਿੰਨ ਗੁਣਾ ਪੈਸੇ ਵਾਪਸ ਕੀਤੇ ਜਾਣਗੇ। ਇਸ ਸਮੇਂ ਦੌਰਾਨ ਉਸ ਨੇ 10 ਮਹੀਨਿਆਂ ਵਿੱਚ ਉਨ੍ਹਾਂ ਨੂੰ 24 ਹਜ਼ਾਰ ਰੁਪਏ ਵਾਪਸ ਕਰਨ ਦਾ ਵਾਅਦਾ ਕੀਤਾ। ਇੱਕ ਆਈਡੀ ਵਿੱਚ ਘੱਟੋ-ਘੱਟ 100 ਡਾਲਰ ਤੇ ਵੱਧ ਤੋਂ ਵੱਧ 5000 ਡਾਲਰ ਦਾ ਨਿਵੇਸ਼ ਕੀਤਾ ਜਾ ਸਕਦਾ ਹੈ। ਝੂਠੇ ਭਰੋਸੇ ਦੇ ਬਹਾਨੇ ਮੁਲਜ਼ਮ ਨੇ ਉਸ ਨੂੰ ਆਪਣੀਆਂ ਵੱਖ-ਵੱਖ ਆਈਡੀ ਰਾਹੀਂ 12,500 ਡਾਲਰ ਦਾ ਨਿਵੇਸ਼ ਕਰਨ ਲਈ ਮਜਬੂਰ ਕੀਤਾ ਜਿਸ ਦੀ ਕੀਮਤ 10 ਲੱਖ ਰੁਪਏ ਹੈ।

ਇਹ ਵੀ ਪੜ੍ਹੋ- ਪੰਜਾਬ ਦਾ ਅਜਿਹਾ ਪਿੰਡ ਜਿੱਥੇ ਨੇ 85 ਤੋਂ ਜ਼ਿਆਦਾ ਯੂਟਿਊਬਰ, ਕਾਮੇਡੀਅਨ ਨੇ ਕੀਤੀ ਖੁਲਾਸਾ

ਰਾਜੇਸ਼ ਨੇ ਦੱਸਿਆ ਕਿ ਉਸ ਨੇ ਮੁਲਜ਼ਮ ਤੋਂ ਕਈ ਵਾਰ ਪੈਸੇ ਮੰਗੇ ਪਰ ਉਹ ਟਾਲ-ਮਟੋਲ ਕਰਦਾ ਰਿਹਾ। ਇਸ ਤੋਂ ਬਾਅਦ ਆਪਣੇ ਪੱਧਰ 'ਤੇ ਦੋਸ਼ੀ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਗਈ। ਫਿਰ ਇਹ ਗੱਲ ਸਾਹਮਣੇ ਆਈ ਕਿ ਉਸ ਨੇ ਕਈ ਹੋਰ ਲੋਕਾਂ ਨਾਲ ਵੀ ਇਸੇ ਤਰ੍ਹਾਂ ਦੀ ਧੋਖਾਧੜੀ ਕੀਤੀ ਸੀ। ਇਹ ਵੀ ਸਾਹਮਣੇ ਆਇਆ ਕਿ ਦੋਸ਼ੀ ਦੇ ਦਿੱਲੀ ਦੀ ਪੁਲਸ ਤੇ ਸਿਆਸਤਦਾਨਾਂ ਨਾਲ ਸਬੰਧ ਹਨ। ਉਸ ਨੇ ਕਮਿਸ਼ਨਰ ਅੱਗੇ ਸ਼ਿਕਾਇਤ ਵੀ ਦਰਜ ਕਰਵਾਈ ਹੈ।ਇਸ ਸ਼ਿਕਾਇਤ ਤੋਂ ਬਾਅਦ ਸੋਨੂੰ ਸੂਦ ਨੂੰ ਗਵਾਹੀ ਦੇਣ ਲਈ ਅਦਾਲਤ ਵਿੱਚ ਬੁਲਾਇਆ ਗਿਆ। ਹਾਲਾਂਕਿ ਅਦਾਲਤ ਵੱਲੋਂ ਕਈ ਵਾਰ ਸੰਮਨ ਭੇਜਣ ਦੇ ਬਾਵਜੂਦ ਸੋਨੂੰ ਸੂਦ ਨਹੀਂ ਪਹੁੰਚੇ। ਉਨ੍ਹਾਂ ਦੀ ਗੈਰਹਾਜ਼ਰੀ ਕਾਰਨ ਅਦਾਲਤ ਨੇ ਹੁਣ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਇਹ ਵਾਰੰਟ ਮੁੰਬਈ ਦੇ ਅੰਧੇਰੀ ਵੈਸਟ ਦੇ ਓਸ਼ੀਵਾਰਾ ਪੁਲਿਸ ਸਟੇਸ਼ਨ ਨੂੰ ਭੇਜ ਦਿੱਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਅਦਾਕਾਰ ਨੂੰ ਗ੍ਰਿਫ਼ਤਾਰ ਕਰਨ ਤੇ ਅਦਾਲਤ ਵਿੱਚ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 10 ਫਰਵਰੀ ਨੂੰ ਹੋਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • sonu sood
  • issued
  • arrest warrant
  • 10lakh
  • fraud case
  • jagbani

ਖੁਦ ਸਿੱਖ ਤੇ ਪ੍ਰੇਮੀ ਮੁਸਲਮਾਨ, ਕਰੋੜਾਂ ਦੀ ਮਾਲਕਣ ਹੈ ਇਹ ਪੰਜਾਬੀ ਅਦਾਕਾਰਾ

NEXT STORY

Stories You May Like

  • pakistani minister threatens to dissolve provincial assembly
    ਪਾਕਿਸਤਾਨੀ ਮੰਤਰੀ ਨੇ ਸੂਬਾਈ ਅਸੈਂਬਲੀ ਭੰਗ ਕਰਨ ਦੀ ਦਿੱਤੀ ਚੇਤਾਵਨੀ
  • bollywood stars ed
    ਉਰਵਸ਼ੀ ਰੌਤੇਲਾ ਤੇ ਸੋਨੂੰ ਸੂਦ ਤੋਂ ED ਦੀ ਪੁੱਛਗਿੱਛ, ਜਾਣੋ ਪੂਰਾ ਮਾਮਲਾ
  • iran warns us  uk and france
    ਈਰਾਨ ਨੇ US, UK ਅਤੇ France ਨੂੰ ਹਮਲੇ ਦੀ ਦਿੱਤੀ ਚੇਤਾਵਨੀ
  • if we attacked in any way     trump issues warning for iran
    ਜੇਕਰ ਸਾਡੇ 'ਤੇ ਹਮਲਾ ਹੋਇਆ ਤਾਂ.... Trump ਨੇ ਈਰਾਨ ਨੂੰ ਦਿੱਤੀ ਚੇਤਾਵਨੀ
  • kejriwal s big statement after majithia s arrest
    ਮਜੀਠੀਆ ਦੀ ਗ੍ਰਿਫ਼ਤਾਰੀ ਮਗਰੋਂ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ-ਬਖ਼ਸ਼ੇ ਨਹੀਂ ਜਾਣਗੇ ਨਸ਼ਾ ਤਸਕਰ
  • another case of measles  alert issued
    ਸ਼ਹਿਰ 'ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ
  • trump warns iran
    'ਈਰਾਨ 'ਤੇ ਮੁੜ ਕਰਾਂਗੇ ਹਮਲਾ ਜੇਕਰ...', ਟਰੰਪ ਦੀ ਚੇਤਾਵਨੀ
  • no release even after bail  supreme court says
    ਜ਼ਮਾਨਤ ਤੋਂ ਬਾਅਦ ਵੀ ਰਿਹਾਈ ਨਹੀਂ, ਸੁਪਰੀਮ ਕੋਰਟ ਨੇ ਕਿਹਾ- 'ਇਹ ਨਿਆਂ ਦਾ ਮਜ਼ਾਕ'
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ
  • punjab dgp s strict action against drug smugglers
    ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ DGP ਦੀ ਸਖ਼ਤੀ, ਅਧਿਕਾਰੀਆਂ ਨੂੰ ਜਾਰੀ ਕੀਤਾ ਸੰਦੇਸ਼
  • 9 employees of shahkot police station honored by ips officer of madhya pradesh
    ਪੰਜਾਬ ਪੁਲਸ ਲਈ ਮਾਣ ਵਾਲੀ ਗੱਲ, ਮੱਧ ਪ੍ਰਦੇਸ਼ ਦੇ IPS ਅਫਸਰ ਵੱਲੋਂ ਸ਼ਾਹਕੋਟ...
  • weather alert in punjab heavy rains expected
    ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
Trending
Ek Nazar
major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਤੜਕਾ ਪੰਜਾਬੀ ਦੀਆਂ ਖਬਰਾਂ
    • release of sardarji3
      ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਦੋਸਾਂਝਾਵਾਲੇ ਦੀ ਫਿਲਮ, PM ਮੋਦੀ ਤੱਕ...
    • controversy of pak actress in sardar ji 3
      ‘Sardaar Ji 3’ ਵਿਵਾਦ 'ਚ ਪਾਕਿ ਕਲਾਕਾਰਾਂ 'ਤੇ ਬੈਨ ਨੂੰ ਲੈ ਕੇ ਭੜਕੀ ਇਹ...
    • amitabh bachchan caller tune cyber fraud stopped today
      Amitabh Bachchan ਦੀ ਸਾਈਬਰ ਕ੍ਰਾਈਮ ਵਾਲੀ Caller Tune ਹੋਈ ਬੰਦ, ਹੋ ਰਹੇ ਸੀ...
    • veteran actress moive
      ਫਿਲਮ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ
    • expecting first child
      Good News: ਮਾਂ ਬਣਨ ਵਾਲੀ ਹੈ ਅੰਕਿਤਾ ਲੋਖੰਡੇ! (ਵੀਡੀਓ ਵਾਇਰਲ)
    • bollywood huma qureshi
      ਮੇਰੀ ਕੋਸ਼ਿਸ਼ ਹਮੇਸ਼ਾ ਕੁਝ ਵੱਖਰਾ ਕਰਨ ਦੀ ਰਹੀ ਹੈ, ਮੈਂ ਇਕ ਹੀ ਚੀਜ਼ ਵਾਰ-ਵਾਰ ਨਹੀਂ...
    • malaika arora wishes arjun kapoor
      ਅਰਜੁਨ ਕਪੂਰ ਨਾਲ ਮਲਾਇਕਾ ਦਾ ਪੈਚਅੱਪ! ਅਦਾਕਾਰ ਦੇ ਜਨਮਦਿਨ 'ਤੇ ਕੀਤੀ ਖਾਸ ਪੋਸਟ
    • diljit dosanjh jasbir jassi sardar ji 3
      ਦਿਲਜੀਤ ਦੇ ਹੱਕ 'ਚ ਉਤਰੇ ਜਸਬੀਰ ਜੱਸੀ, ਕਿਹਾ- 'ਬੈਨ ਕਰਨਾ ਹੈ ਤਾਂ...'
    • sunanda sharma confirmed relationship boyfriend
      'ਪਿਆਰ ਦੇ ਰੰਗ 'ਚ ਰੰਗੀ ਸੁਨੰਦਾ ਸ਼ਰਮਾ', ਕਨਫ਼ਰਮ ਕੀਤਾ ਰਿਲੇਸ਼ਨਸ਼ਿਪ
    • diljit dosanjh sardar ji 3
      'ਸਰਦਾਰ ਜੀ 3' ਲਈ ਆਲੋਚਨਾ ਦਾ ਸਾਹਮਣਾ ਕਰ ਰਹੇ ਦਿਲਜੀਤ ਦੋਸਾਂਝ ਨੇ ਤੋੜੀ ਚੁੱਪੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +