Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    3:07:28 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਿਆਸਤ ’ਚ ਆਉਣ ਨੂੰ ਲੈ ਕੀ ਸੋਚਦੇ ਨੇ ਸੋਨੂੰ ਸੂਦ, ਜਾਣਨ ਲਈ ਪੜ੍ਹੋ ਪੂਰੀ ਖ਼ਬਰ

ENTERTAINMENT News Punjabi(ਤੜਕਾ ਪੰਜਾਬੀ)

ਸਿਆਸਤ ’ਚ ਆਉਣ ਨੂੰ ਲੈ ਕੀ ਸੋਚਦੇ ਨੇ ਸੋਨੂੰ ਸੂਦ, ਜਾਣਨ ਲਈ ਪੜ੍ਹੋ ਪੂਰੀ ਖ਼ਬਰ

  • Edited By Sunita,
  • Updated: 02 Jan, 2021 04:39 PM
Mumbai
sonu sood reveals getting offers to enter politics 10 years
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) — ਲੋਕਾਂ ਦੇ ਮੁਸ਼ਕਿਲ ਸਮੇਂ ’ਚ ਮਸੀਹਾ ਬਣ ਕੇ ਮਦਦ ਕਰ ਰਹੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਕੌਣ ਨਹੀਂ ਜਾਣਦਾ। ਕੋਰੋਨਾ ਵਾਇਰਸ ਕਾਰਨ ਦੇਸ਼ ’ਚ ਹੋਈ ਤਾਲਾਬੰਦੀ ਤੋਂ ਬਾਅਦ ਲਗਾਤਾਰ ਉਹ ਲੋਕਾਂ ਦੀ ਮਦਦ ਕਰ ਰਹੇ ਹਨ। ਸੋਨੂੰ ਸੂਦ ਦੀ ਇਸ ਨੇਕੀ ਤੋਂ ਬਾਅਦ ਲੋਕਾਂ ਨੇ ਅੰਦਾਜ਼ੇ ਲਾਉਣੇ ਸ਼ੁਰੂ ਕੀਤੇ ਕਿ ਉਹ ਹੁਣ ਰਾਜਨੀਤੀ ਦੀ ਦੁਨੀਆ ’ਚ ਕਦਮ ਰੱਖਣ ਜਾ ਰਹੇ ਹਨ। ਹਾਲਾਂਕਿ ਸੋਨੂੰ ਸੂਦ ਨੇ ਹਾਲੇ ਤੱਕ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਖਾਰਜ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜਨੀਤੀ ’ਚ ਮੇਰੀ ਕੋਈ ਦਿਲਚਸਪੀ ਨਹੀਂ ਹੈ। ਮੇਰੇ ਸੁਫ਼ਨਿਆਂ ਦੀ ਲਿਸਟ ਬਹੁਤ ਲੰਬੀ ਹੈ, ਜਿਨ੍ਹਾਂ ਨੂੰ ਇਕ ਐਕਟਰ ਦੇ ਤੌਰ ’ਤੇ ਪੂਰਾ ਕਰਨਾ ਹੈ। ਜਿਹੜੇ ਸੁਫ਼ਨੇ ਮੈਂ ਮੁੰਬਈ ਲੈ ਕੇ ਆਇਆ ਸੀ, ਉਹ ਹਾਲੇ ਪੂਰੇ ਨਹੀਂ ਹੋਏ ਅਤੇ ਮੈਂ ਪਹਿਲਾਂ ਆਪਣੇ ਸੁਫ਼ਨੇ ਪੂਰੇ ਕਰਨਾ ਚਾਹੁੰਦਾ ਹਾਂ।

ਰਾਜਨੀਤੀ ’ਚ ਆਉਣ ਬਾਰੇ ਆਖੀ ਇਹ ਗੱਲ
ਰਾਜਨੀਤੀ ’ਚ ਆਪਣੀ ਐਂਟਰੀ ’ਤੇ ਉਨ੍ਹਾਂ ਨੇ ਕਿਹਾ ਕਿ ਇਥੇ ਆਉਣ ਲਈ ਕੋਈ ਫਿਕਸ ਸਮਾਂ ਨਹੀਂ ਹੁੰਦਾ। ਮੈਂ ਰਾਜਨੀਤੀ ਨੂੰ 5 ਜਾਂ 10 ਸਾਲ ਬਾਅਦ ਜੁਆਇਨ ਕਰ ਸਕਦਾ ਹੈ। ਇਸ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਮੈਨੂੰ 10 ਸਾਲ ਪਹਿਲਾਂ ਆਫ਼ਰ ਮਿਲਿਆ ਸੀ ਅਤੇ ਹੁਣ ਵੀ ਮਿਲ ਆਫ਼ਰ ਮਿਲ ਰਹੇ ਹਨ ਪਰ ਮੇਰੀ ਕੋਈ ਦਿਲਚਸਪੀ ਨਹੀਂ ਹੈ। 
ਸੋਨੂੰ ਸੂਦ ਨੇ ਅੱਗੇ ਕਿਹਾ ਕਿ ਮੈਂ ਸੋਚਦਾ ਹਾਂ ਕਿ ਮੈਨੂੰ ਉਹੀ ਚੀਜ਼ਾਂ ਕਰਨੀਆਂ ਚਾਹੀਦੀਆਂ ਨੇ, ਜਿਨ੍ਹਾਂ ’ਚ ਮੈਂ ਐਕਸਪਰਟ ਹਾਂ ਅਤੇ ਜਿਨ੍ਹਾਂ ਨਾਲ  ਮੈਂ ਨਿਆਂ ਕਰ ਸਕਦਾ ਹਾਂ। ਜੇਕਰ ਮੈਨੂੰ ਕੋਈ ਜਿੰਮੇਦਾਰੀ ਦਿੱਤੀ ਜਾਂਦੀ ਹੈ ਤਾਂ ਮੈਂ ਪਿੰਡਾਂ ਅਤੇ ਸ਼ਹਿਰਾਂ ’ਚ ਲੋਕਾਂ ਦੀ ਮਦਦ ਨਹੀਂ ਕਰ ਸਕਾਂਗਾ, ਜੋ ਸਭ ਤੋਂ ਜ਼ਰੂਰੀ ਹੈ ਤਾਂ ਜਦੋਂ ਮੈਂ ਉਸ ਦਾ ਇਕ ਬਣ ਸਕਦਾ ਹਾਂ, ਉਨ੍ਹਾਂ ਨਾਲ ਰਹਿ ਕੇ ਉਨ੍ਹਾਂ ਦੀ ਸੇਵਾ ਕਰ ਸਕਦਾ ਹਾਂ ਤਾਂ ਮੈਂ ਉਸੇ ਬਾਰੇ ਹੀ ਸੋਚਾਂਗਾ।

ਸੋਨੂੰ ਸੂਦ ਦੀ ਕਿਤਾਬ ਨੂੰ ਅਮਿਤਾਭ ਨੇ ਕੀਤਾ ਰਿਲੀਜ਼
ਦੱਸਣਯੋਗ ਹੈ ਕਿ ਸੋਨੂੰ ਸੂਦ ਨੇ ਕੋਰੋਨਾ ਦੌਰ 'ਚ ਜਿਵੇਂ ਇਨਸਾਨੀਅਤ ਦੀ ਸੇਵਾ ਕੀਤੀ, ਲੋਕ ਉਸ ਨੂੰ ਮਸੀਹਾ ਆਖਣ ਲੱਗੇ ਸਨ। ਕਈ ਥਾਈਂ ਸੋਨੂੰ ਦੀਆਂ ਮੂਰਤੀਆਂ ਸਥਾਪਤ ਕੀਤੀਆਂ ਗਈਆਂ ਸਨ ਪਰ ਸੋਨੂੰ ਆਪਣੀ ਆਤਮ-ਕਥਾ 'ਮੈਂ ਮਸੀਹਾ ਨਹੀਂ' 'ਚ ਲਿਖਦੇ ਹਨ ਕਿ ਸਾਧਾਰਨ ਆਦਮੀ ਹਾਂ ਮਸੀਹਾ ਨਹੀਂ। ਇਹ ਮਾਂ ਦੀ ਪਰਵਰਿਸ਼ ਦਾ ਨਤੀਜਾ ਹੈ, ਜਿਸ ਨੇ ਪੀੜਤਾਂ ਦੀ ਸੇਵਾ ਲਈ ਪ੍ਰੇਰਿਤ ਕੀਤਾ ਅਤੇ ਬੁਲੰਦੀ 'ਤੇ ਹੋਣ 'ਤੇ ਵੀ ਜ਼ਮੀਨ ਨਾਲ ਜੋੜੀ ਰੱਖਿਆ। ਸੋਨੂੰ ਸੂਦ ਦੀ ਕਿਤਾਬ ਨੂੰ ਟੀ. ਵੀ. ਸ਼ੋਅ 'ਕੌਣ ਬਣੇਗਾ ਕਰੋੜਪਤੀ' ਦੇ ਸੈੱਟ 'ਤੇ ਅਮਿਤਾਭ ਬੱਚਨ ਨੇ ਰਿਲੀਜ਼ ਕੀਤਾ। ਸੋਨੂੰ ਸੂਦ ਨੇ ਆਪਣੀ ਆਤਮ-ਕਥਾ 'ਚ ਲਿਖਿਆ ਹੈ ਕਿ 'ਕੋਰੋਨਾ ਦੇ ਦੌਰ 'ਚ ਜੋ ਕੁਝ ਵੀ ਸਰਦਾ-ਬਣਦਾ ਸੀ, ਮੈਂ ਉਹੀ ਕੁਝ ਕੀਤਾ ਹੈ। ਇਸ ਦੇ ਪਿੱਛੇ ਮਾਂ ਪ੍ਰੋ. ਸਰੋਜ ਸੂਦ ਤੋਂ ਮਿਲੀ ਪਰਵਰਿਸ਼ ਵੱਡੀ ਵਜ੍ਹਾ ਹੈ। ਅੰਗਰੇਜ਼ੀ ਜ਼ੁਬਾਨ 'ਚ ਲਿਖੀ ਕਿਤਾਬ 'ਚ ਸੋਨੂੰ ਨੇ ਆਪਣੇ ਬਚਪਨ ਦੀਆਂ ਕਈ ਗੱਲਾਂ ਦਾ ਜ਼ਿਕਰ ਕੀਤਾ ਹੈ।

ਮੋਗਾ 'ਚ ਸੋਨੂੰ ਸੂਦ ਦੀ ਮਾਂ ਨੂੰ ਮਿਲਿਆ ਵੱਡਾ ਸਨਮਾਨ
ਦੱਸ ਦਈਏ ਕਿ ਦੋ ਦਿਨ ਪਹਿਲਾਂ ਹੀ ਕਾਂਗਰਸੀ ਵਿਧਾਇਕ ਡਾ. ਹਰਜੋਤ ਕਮਲ ਦੀ ਪਹਿਲ 'ਤੇ ਮੋਗਾ ਦੇ ਮੇਨ ਬਾਜ਼ਾਰ ਤੋਂ ਲੈ ਕੇ ਅਕਾਲਸਰ ਰੋਡ ਨੂੰ ਜੋੜਣ ਵਾਲੀ ਸੜਕ ਨੂੰ ਸੋਨੂੰ ਦੀ ਮਾਤਾ ਪ੍ਰੋ. ਸਰੋਜ ਸੂਦ ਦਾ ਨਾਂ ਦਿੱਤਾ ਗਿਆ ਹੈ, ਇਸ ਨੂੰ ਲੈ ਕੇ ਸੋਨੂੰ ਜਜ਼ਬਾਤੀ ਹੋ ਗਏ। ਉਨ੍ਹਾਂ ਇਸ ਨੂੰ ਵੱਡੀ ਪ੍ਰਾਪਤੀ ਕਰਾਰ ਦਿੱਤਾ ਹੈ। ਸੋਨੂੰ ਨੇ ਇਸ ਬਾਰੇ ਤਸਵੀਰ ਟਵੀਟ ਕੀਤੀ ਅਤੇ ਲਿਖਿਆ, ''ਇਹ ਜ਼ਿੰਦਗੀ ਦੀ ਹੁਣ ਤਕ ਦੀ ਵੱਡੀ ਪ੍ਰਾਪਤੀ ਹੈ। ਮੇਰੀ ਮਾਂ ਦੇ ਨਾਂ 'ਤੇ ਸੜਕ ਸਮਰਪਤ ਕੀਤੀ ਗਈ ਹੈ।'' ਸੋਨੂੰ ਸੂਦ ਮੁਤਾਬਕ ਸ਼ੁਰੂਆਤੀ ਦਿਨਾਂ 'ਚ ਜਦੋਂ ਉਹ ਮੋਗਾ 'ਚ ਪੜ੍ਹ ਰਹੇ ਸਨ। ਉਦੋਂ ਮਾਂ ਨੂੰ ਇਹੋ ਜਿਹੇ ਕਈ ਬੱਚੇ ਪੜ੍ਹਾਉਂਦੇ ਵੇਖਿਆ ਸੀ, ਜਿਹੜੇ ਫੀਸ ਜਮ੍ਹਾਂ ਨਾ ਕਰਾਉਣ ਕਰ ਕੇ ਪੜ੍ਹਾਈ ਛੱਡ ਕੇ ਬੈਠੇ ਸਨ। ਮਾਂ ਉਨ੍ਹਾਂ ਦੀ ਫ਼ੀਸ ਤਾਰਦੀ ਸੀ, ਖ਼ੁਦ ਪੜ੍ਹਾਉਂਦੀ ਹੁੰਦੀ ਸੀ।

ਮਾਂ ਕਵਿਤਾਵਾਂ ਲਿਖ ਕੇ ਭੇਜਦੀ ਸੀ
ਸੋਨੂੰ ਸੂਦ ਨੇ ਕਿਤਾਬ 'ਚ ਉਨ੍ਹਾਂ ਪਲਾਂ ਦਾ ਖ਼ਾਸ ਜ਼ਿਕਰ ਕੀਤਾ ਕਿ ਜਦੋਂ ਮੁੰਬਈ 'ਚ ਕੰਮ ਦੀ ਭਾਲ ਕਰ ਰਹੇ ਸਨ। ਇੰਜੀਨੀਅਰਿੰਗ ਕਰਨ ਮਗਰੋਂ ਇਕੱਲਾ ਪੁੱਤ ਹੋਣ ਸਦਕਾ ਰਿਸ਼ਤੇਦਾਰ ਮਾਂ ਨੂੰ ਆਖਦੇ ਸਨ ਕਿ ਇੰਜੀਨੀਰਿੰਗ ਕਰ ਲਈ ਹੈ, ਘਰ ਸੱਦ ਲਓ, ਇਹ ਕਿਹੜਾ ਹੀਰੋ ਬਣ ਜਾਵੇਗਾ। ਜਦਕਿ ਮਾਂ ਪ੍ਰੋ. ਸਰੋਜ ਆਖਦੀ ਸੀ ਕਿ ਸੋਨੂੰ ਤਾਂ ਖ਼ੁਦਾ ਦਾ ਬੰਦਾ ਹੈ, ਜਿਹੜੇ ਮਕਸਦ ਨਾਲ ਗਿਆ ਹੈ, ਜ਼ਰੂਰ ਪੂਰਾ ਹੋਵੇਗਾ। ਸੋਨੂੰ ਸੂਦ ਮੁਤਾਬਕ ਓਨ੍ਹੀਂ ਦਿਨੀਂ ਮਾਂ ਖ਼ਾਸ ਤੌਰ 'ਤੇ ਕਵਿਤਾਵਾਂ ਲਿਖ ਕੇ ਭੇਜਦੀ ਸੀ ਤੇ ਸੰਘਰਸ਼ ਕਰਨ ਲਈ ਉਤਸ਼ਾਹਤ ਕਰਦੀ ਸੀ।

 

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।

  • Sonu Sood
  • Reveals
  • Getting Offers Enter Politics
  • Bollywood Celebrity

ਰਣਬੀਰ ਕਪੂਰ ਅਤੇ ਬੌਬੀ ਦਿਓਲ ਦੀ 'Animal' ਦਾ ਪ੍ਰੋਮੋ ਰਿਲੀਜ਼ (ਵੀਡੀਓ)

NEXT STORY

Stories You May Like

  • highcourt s major decision regarding the salaries of punjab employees
    ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਪੂਰੀ ਖ਼ਬਰ
  • chandigarh serial killer monu gets life imprisonment for the third time
    ਚੰਡੀਗੜ੍ਹ ਦੇ ਸੀਰੀਅਲ ਕਿਲਰ ਮੋਨੂੰ ਤੀਜੀ ਵਾਰ ਉਮਰ ਕੈਦ, ਪੜ੍ਹੋ ਕੀ ਹੈ ਪੂਰੀ ਖ਼ਬਰ
  • power outage pspcl
    ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ ਹਾਲਾਤ
  • bjp leader rp singh raises questions regarding police security
    ਭਾਜਪਾ ਆਗੂ RP ਸਿੰਘ ਨੇ ਪੰਜਾਬ ਪੁਲਸ ਦੀ ਸੁਰੱਖਿਆ ਨੂੰ ਲੈ ਕੇ ਚੁੱਕੇ ਸਵਾਲ, ਪੜ੍ਹੋ ਕੀ ਕੀਤਾ ਟਵੀਟ
  • mayavati politics
    ਕੀ ਮਾਇਆਵਤੀ ਯੂ. ਪੀ. ਦੀ ਸਿਆਸਤ ’ਚ ਵਾਪਸੀ ਕਰ ਸਕੇਗੀ ?
  • new appointments in punjab congress
    ਪੰਜਾਬ ਕਾਂਗਰਸ 'ਚ ਨਵੀਆਂ ਨਿਯੁਕਤੀਆਂ, ਕਿਸ ਆਗੂ ਨੂੰ ਕਿਹੜੇ ਜ਼ਿਲ੍ਹੇ ਦੀ ਕਮਾਨ ਮਿਲੀ, ਪੜ੍ਹੋ ਪੂਰੀ LIST
  • 6 instances of uncontrolled behavior raise questions
    OpenAI ਨੇ ਆਪਣੇ AI ਮਾਡਲ 'ਚ ਹੋਏ 6 ਬੇਕਾਬੂ ਵਿਹਾਰ 'ਤੇ ਚੁੱਕੇ ਸਵਾਲ !  ਪੜ੍ਹੋ ਪੂਰੀ ਖਬਰ
  • deputy commissioner appealed to farmers to bring dry paddy to the mandis
    ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ 'ਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • anupam kher receives commendation from georgia governor
      "ਮੈਂ ਇਸ ਪਲ ਨੂੰ ਹਮੇਸ਼ਾ ਯਾਦ ਰੱਖਾਂਗਾ": ਅਨੁਪਮ ਖੇਰ ਨੂੰ ਜਾਰਜੀਆ ਦੇ ਗਵਰਨਰ ਤੋਂ...
    • randeep hooda dedicates national award to daughter nyomika  family
      ਰਣਦੀਪ ਹੁੱਡਾ ਨੇ ਧੀ ਨਿਓਮਿਕਾ, ਪਰਿਵਾਰ ਤੇ ਫਿਲਮ ਦੀ ਟੀਮ ਨੂੰ ਸਮਰਪਿਤ ਕੀਤਾ...
    • kartik aaryan visits lalbaugcha raja with national award
      ਰਾਸ਼ਟਰੀ ਪੁਰਸਕਾਰ ਲੈ ਕੇ ਲਾਲਬਾਗਚਾ ਰਾਜਾ ਦੇ ਦਰਬਾਰ ਪਹੁੰਚੇ ਕਾਰਤਿਕ ਆਰੀਅਨ
    • learned from neena gupta do what you love  sandeepa dhar
      ਨੀਨਾ ਗੁਪਤਾ ਤੋਂ ਸਿੱਖਿਆ-ਜੋ ਪਸੰਦ ਹੈ ਕਰੋ, ਆਪਣਾ ਰਸਤਾ ਖ਼ੁਦ ਬਣਾਓ : ਸੰਦੀਪਾ ਧਰ
    • famous actor  s health deteriorates  admitted to the icu
      ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...
    • the star cast of   tut paini english ne   arrives at jag bani  s office
      ਜਗ ਬਾਣੀ’ ਦੇ ਵਿਹੜੇ ਪਹੁੰਚੀ ‘ਟੁੱਟ ਪੈਣੀ ਇੰਗਲਿਸ਼ ਨੇ’ ਦੀ ਸਟਾਰਕਾਸਟ ; ਕਿਹਾ-...
    • rs 200 crore extortion case  court rejects plea to name jacqueline as an accused
      200 ਕਰੋੜ ਦੀ ਵਸੂਲੀ ਦਾ ਮਾਮਲਾ; ਜੈਕਲੀਨ ਨੂੰ ਮੁਲਜ਼ਮ ਬਣਾਉਣ ਦੀ ਮੰਗ ਅਦਾਲਤ ਨੇ...
    • one night stand with shah rukh khan govinda s wife sunita
      ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...
    • president droupadi murmu advertisement artist
      'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..!...
    • big blow to malayalam cinema
      ਮਲਿਆਲਮ ਸਿਨੇਮਾ ਨੂੰ ਵੱਡਾ ਝਟਕਾ: ਮਸ਼ਹੂਰ ਅਭਿਨੇਤਰੀ ਦਾ 85 ਸਾਲ ਦੀ ਉਮਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +