Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 29, 2026

    1:22:14 AM

  • light drizzle in many districts of punjab

    ਪੰਜਾਬ ਦੇ ਕਈ ਜ਼ਿਲਿਆਂ ’ਚ ਹਲਕੀ ਬੂੰਦਾ-ਬਾਂਦੀ,...

  • students will not sit in unsafe school buildings

    ਸਕੂਲਾਂ ਦੀਆਂ ਅਣ-ਸੁਰੱਖਿਅਤ ਇਮਾਰਤਾਂ ’ਚ ਨਹੀਂ...

  • jalandhar damoria bridge fire

    ਜਲੰਧਰ: ਦਮੋਰੀਆ ਪੁਲ ਹੇਠਾਂ ਲੱਗੀ ਭਿਆਨਕ ਅੱਗ,...

  • u s  and iran reach deal but need trump  s final approval

    ਅਮਰੀਕਾ-ਈਰਾਨ ਵਿਚਾਲੇ ਸਮਝੌਤੇ ਦੀ ਤਿਆਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸੋਨੂੰ ਸੂਦ ਨੇ ਖੋਲਿਆ ਰਾਜ਼, ਦੱਸਿਆ ਕਿੱਥੋਂ ਆਉਂਦੇ ਨੇ ਜ਼ਰੂਰਤਮੰਦਾਂ ਦੀ ਮਦਦ ਲਈ ਪੈਸੇ

ENTERTAINMENT News Punjabi(ਤੜਕਾ ਪੰਜਾਬੀ)

ਸੋਨੂੰ ਸੂਦ ਨੇ ਖੋਲਿਆ ਰਾਜ਼, ਦੱਸਿਆ ਕਿੱਥੋਂ ਆਉਂਦੇ ਨੇ ਜ਼ਰੂਰਤਮੰਦਾਂ ਦੀ ਮਦਦ ਲਈ ਪੈਸੇ

  • Edited By Sunita,
  • Updated: 20 Feb, 2023 01:07 PM
Mumbai
sonu sood reveals the secret from where he gets big
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਅਦਾਕਾਰ ਸੋਨੂੰ ਸੂਦ ਕੋਰੋਨਾ ਦੇ ਦੌਰ ਵਿਚ ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਸਨ। ਲੋਕਾਂ ਨੇ ਉਨ੍ਹਾਂ ਨੂੰ ਮਸੀਹਾ ਅਤੇ ਭਗਵਾਨ ਦਾ ਦਰਜਾ ਦੇਣਾ ਸ਼ੁਰੂ ਕਰ ਦਿੱਤਾ ਹੈ। ਦੇਸ਼ ਭਰ ਦੇ ਲੋਕ ਸੋਨੂੰ ਸੂਦ ਦੀ ਬਹੁਤ ਇੱਜ਼ਤ ਕਰਦੇ ਹਨ। ਹਾਲ ਹੀ 'ਚ ਸੋਨੂੰ ਸੂਦ ਸ਼ੋਅ 'ਆਪ ਕੀ ਅਦਾਲਤ' 'ਚ ਨਜ਼ਰ ਆਏ, ਜਿੱਥੇ ਰਜਤ ਸ਼ਰਮਾ ਨੇ ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਕੋਲ ਲੌਕਡਾਊਨ ਦੌਰਾਨ ਇੰਨੇ ਮਜ਼ਦੂਰਾਂ ਅਤੇ ਵਿਦਿਆਰਥੀਆਂ ਨੂੰ ਘਰ ਭੇਜਣ ਲਈ ਪੈਸੇ ਕਿੱਥੋਂ ਆਏ?
ਇਸ ਸਵਾਲ ਦੇ ਜਵਾਬ ਵਿਚ ਸੋਨੂੰ ਸੂਦ ਨੇ ਕਿਹਾ, ''ਜਦੋਂ ਮੈਂ ਇਹ ਸਭ ਸ਼ੁਰੂ ਕੀਤਾ ਸੀ, ਮੈਨੂੰ ਪਤਾ ਸੀ ਕਿ ਜਿਸ ਲੈਵਲ ਦੀ ਲੋਕਾਂ ਦੀ ਮੰਗ ਹੈ, ਮੈਂ ਦੋ ਦਿਨ ਵੀ ਟਿਕ ਨਹੀਂ ਪਾਵਾਂਗਾ। ਮੈਂ ਸੋਚਿਆ ਕਿ ਇਹ ਮੈਂ ਕਿਸ ਤਰ੍ਹਾਂ ਕਰਾਂਗਾ ਤਾਂ ਮੈਂ ਇਹ ਕੀਤਾ ਕਿ ਜਿਹੜੇ ਬਰਾਂਡਾਂ ਨਾਲ ਮੈਂ ਕੰਮ ਕਰ ਰਿਹਾ ਸੀ, ਉਨ੍ਹਾਂ ਸਾਰਿਆਂ ਨੂੰ ਮੈਂ ਚੈਰਿਟੀ ਲਈ ਲਗਾ ਦਿੱਤਾ। ਮੈਂ ਇਸ ਕੰਮ ਲਈ ਹਸਪਤਾਲਾਂ, ਡਾਕਟਰਾਂ, ਕਾਲਜਾਂ, ਅਧਿਆਪਕਾਂ, ਫਾਰਮਾਸਿਊਟੀਕਲ ਕੰਪਨੀਆਂ ਨੂੰ ਲਗਾਇਆ। ਮੈਂ ਕਿਹਾ ਕਿ ਮੈਂ ਬਰਾਂਡ ਦਾ ਚਿਹਰਾ ਬਣਾਂਗਾ। ਮੈਂ ਫਰੀ 'ਚ ਕੰਮ ਕਰਾਂਗਾ। ਇਸ ਤੋਂ ਬਾਅਦ ਕੰਪਨੀਆਂ ਤੇ ਬਰਾਂਡ ਮੇਰੇ ਨਾਲ ਜੁੜਦੇ ਰਹੇ ਤੇ ਕੰਮ ਆਪਣੇ ਆਪ ਹੋ ਗਿਆ।"

ਸੋਨੂੰ ਸੂਦ ਅੱਗੇ ਕਹਿੰਦੇ ਹਨ, 'ਮੈਨੂੰ ਕੁਝ ਵੱਡੀਆਂ NGO ਨੇ ਬੁਲਾਇਆ, ਕਿਹਾ ਕਿ ਸੋਨੂੰ ਦੇਸ਼ ਦੀ 130 ਕਰੋੜ ਆਬਾਦੀ ਹੈ, ਤੁਸੀਂ ਇਕੱਲੇ ਇਹ ਨਹੀਂ ਕਰ ਸਕੋਗੇ। ਮੈਂ ਕਿਹਾ, ਮੈਂ ਉਨ੍ਹਾਂ ਨੂੰ ਇਨਕਾਰ ਨਹੀਂ ਕਰ ਸਕਦਾ ਜੋ ਮੇਰੇ ਘਰ ਦੇ ਹੇਠਾਂ ਮਦਦ ਲਈ ਆਉਂਦੇ ਹਨ। ਅੱਜ ਜੰਮੂ ਤੋਂ ਕੰਨਿਆਕੁਮਾਰੀ ਤੱਕ, ਕਿਸੇ ਵੀ ਛੋਟੇ ਜ਼ਿਲ੍ਹੇ ਜਾਂ ਛੋਟੇ ਰਾਜ ਵਿਚ ਕੋਈ ਵੀ, ਕਿਤੇ ਵੀ, ਤੁਸੀਂ ਬੋਲ ਸਕਦੇ ਹੋ, ਮੈਂ ਕਿਸੇ ਨੂੰ ਪੜ੍ਹਾ ਸਕਦਾ ਹਾਂ, ਮੈਂ ਕਿਸੇ ਦਾ ਇਲਾਜ ਕਰਵਾ ਸਕਦਾ ਹਾਂ, ਮੈਂ ਕਿਸੇ ਨੂੰ ਨੌਕਰੀ ਦਿਵਾ ਸਕਦਾ ਹਾਂ, ਤੁਸੀਂ ਇੱਕ ਕਾਲ ਕਰੋਗੇ, ਮੈਂ ਤੁਹਾਡਾ ਕੰਮ ਕਰਾਂਗਾ।''

ਦੱਸਣਯੋਗ ਹੈ ਕਿ ਸੋਨੂੰ ਸੂਦ ਕੋਰੋਨਾ ਦੌਰ ਵਿਚ ਆਪਣੇ ਘਰ ਆਏ ਲੋੜਵੰਦਾਂ ਤੱਕ ਹਰ ਕਿਸੇ ਦੀ ਮਦਦ ਲਈ ਮਸੀਹਾ ਦੇ ਰੂਪ ਵਿਚ ਅੱਗੇ ਆਏ। ਅੱਜ ਵੀ ਅਦਾਕਾਰ ਸੋਸ਼ਲ ਮੀਡੀਆ ਰਾਹੀਂ ਦੁਨੀਆ ਭਰ ਦੇ ਲੋਕਾਂ ਨਾਲ ਜੁੜੇ ਰਹਿੰਦੇ ਹਨ। ਸ਼ੋਅ 'ਆਪ ਕੀ ਅਦਾਲਤ' 'ਚ ਸੋਨੂੰ ਸੂਦ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਨੂੰ ਹੈਂਡਲ ਕਰਨ ਲਈ ਕੋਈ ਟੀਮ ਨਹੀਂ ਰੱਖੀ ਹੈ, ਸਗੋਂ ਉਹ ਖੁਦ ਹੀ ਸਾਰੇ ਟਵੀਟ ਦਾ ਜਵਾਬ ਦਿੰਦੇ ਹਨ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਸੋਨੂੰ ਸੂਦ ਆਖਰੀ ਵਾਰ 'ਸਮਰਾਟ ਪ੍ਰਿਥਵੀਰਾਜ' ਵਿਚ ਨਜ਼ਰ ਆਏ ਸਨ। ਹਾਲਾਂਕਿ ਇਹ ਫ਼ਿਲਮ ਕੁਝ ਖ਼ਾਸ ਕਮਾਲ ਨਹੀਂ ਦਿਖਾ ਸਕੀ। ਇਸ ਦੇ ਨਾਲ ਹੀ ਅਭਿਨੇਤਾ ਜਲਦ ਹੀ ਫ਼ਿਲਮ 'ਫਤਿਹ' 'ਚ ਨਜ਼ਰ ਆਉਣਗੇ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Sonu Sood
  • Revelation
  • Secret
  • Big Money
  • Help Needy People

'ਭੋਲਾ' ਦਾ ਪਹਿਲਾ ਰੋਮਾਂਟਿਕ ਟਰੈਕ 'ਨਜ਼ਰ ਲੱਗ ਜਾਏਗੀ' ਅੱਜ ਹੋਵੇਗਾ ਰਿਲੀਜ਼

NEXT STORY

Stories You May Like

  • sonu sood  stray dogs  shelter home  video
    Stray Dogs ਲਈ ਸ਼ੈਲਟਰ ਹੋਮ ਬਣਵਾਉਣਗੇ ਸੋਨੂੰ ਸੂਦ, Live ਹੋ ਲੋਕਾਂ ਨੂੰ ਕੀਤੀ ਅਪੀਲ
  • uzbekistan offers special incentives to increase indian investment
    ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼
  • dhruv jurel reveals the secret behind suryavanshi  s stormy innings
    ਉਹ ਗੇਂਦਬਾਜ਼ ਨੂੰ ਨਹੀਂ ਸਿਰਫ਼ ਗੇਂਦ ਨੂੰ ਦੇਖਦੈ, ਧਰੁਵ ਜੁਰੇਲ ਨੇ ਖੋਲ੍ਹਿਆ ਸੂਰਿਆਵੰਸ਼ੀ ਦੀ ਤੂਫ਼ਾਨੀ ਪਾਰੀ ਦਾ ਰਾਜ਼
  • maruti suzuki has made many big changes to reduce expenses
    Maruti Suzuki ਨੇ ਖ਼ਰਚੇ ਘਟਾਉਣ ਲਈ ਯਾਤਰਾਵਾਂ 'ਤੇ ਰੋਕ ਸਮੇਤ ਕੀਤੇ ਕਈ ਵੱਡੇ ਬਦਲਾਅ
  • insurance for all protection for all till when
    ਸਭ ਨੂੰ ਬੀਮਾ, ਸਭ ਦੀ ਰੱਖਿਆ, ਕਿੱਥੋਂ ਤੱਕ?
  • kl rahul reveals the secret behind hazlewood and bhuvneshwar  s success
    IPL 2026: ਕੇਐਲ ਰਾਹੁਲ ਨੇ ਖੋਲ੍ਹਿਆ ਹੇਜ਼ਲਵੁੱਡ ਅਤੇ ਭੁਵਨੇਸ਼ਵਰ ਦੀ ਸਫ਼ਲਤਾ ਦਾ ਰਾਜ਼
  • now you will have to pay to use whatsapp fb insta
    ਹੁਣ Whatsapp, FB-Insta ਚਲਾਉਣ ਲਈ ਦੇਣੇ ਪੈਣਗੇ ਪੈਸੇ ! Meta ਨੇ ਜਾਰੀ ਕੀਤੇ ਪਲਾਨ
  • captain gill blames poor fielding for gt  s defeat
    IPL 2026 ਕੁਆਲੀਫਾਇਰ 1 'ਚ GT ਦੀ ਹਾਰ ਲਈ ਕਪਤਾਨ ਗਿੱਲ ਨੇ ਖਰਾਬ ਫੀਲਡਿੰਗ ਨੂੰ ਦੱਸਿਆ ਜ਼ਿੰਮੇਵਾਰ
  • light drizzle in many districts of punjab
    ਪੰਜਾਬ ਦੇ ਕਈ ਜ਼ਿਲਿਆਂ ’ਚ ਹਲਕੀ ਬੂੰਦਾ-ਬਾਂਦੀ, ਹਰਿਆਣਾ ’ਚ ਮੀਂਹ ਦੇ ਨਾਲ ਗੜੇਮਾਰੀ
  • jalandhar damoria bridge fire
    ਜਲੰਧਰ: ਦਮੋਰੀਆ ਪੁਲ ਹੇਠਾਂ ਲੱਗੀ ਭਿਆਨਕ ਅੱਗ, ਲੋਕਾਂ 'ਚ ਮਚੀ ਭਾਜੜ
  • night shifts closed due to power cut in industry
    ਇੰਡਸਟਰੀ ’ਚ ਬਿਜਲੀ ਕੱਟ ਕਾਰਨ ਨਾਈਟ ਸ਼ਿਫਟਾਂ ਬੰਦ, 40,000 ਕਾਮਿਆਂ ਦਾ ਰੁਜ਼ਗਾਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼...
  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
Trending
Ek Nazar
mamata banerjee brother swapan banerjee

ਮਮਤਾ ਬੈਨਰਜੀ ਦੇ ਭਰਾ ਨੂੰ ਵੱਡਾ ਝਟਕਾ, BOA ਨੇ ਮੰਗਿਆ ਅਸਤੀਫਾ, ਜਾਣੋ ਵਜ੍ਹਾ

bhuvneshwar kumar calls virat kohli buddha

ਭੁਵਨੇਸ਼ਵਰ ਨੇ ਵਿਰਾਟ ਕੋਹਲੀ ਨੂੰ ਕਿਹਾ 'ਬੁੱਢਾ'! IPL ਫਾਈਨਲ ਤੋਂ ਪਹਿਲਾਂ ਵਾਇਰਲ...

weather update

ਅੱਜ ਰਾਤ ਚੱਲੇਗੀ ਹਨ੍ਹੇਰੀ, ਰੱਜ ਕੇ ਵਰ੍ਹੇਗਾ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ...

symptoms that could mean you re dehydrated

ਗਰਮੀ 'ਚ ਸਿਰਫ ਪਾਣੀ ਪੀਣਾ ਹੀ ਕਾਫੀ ਨਹੀਂ! Dehydration ਦੇ ਲੱਛਣਾਂ ਨੂੰ ਨਾ...

stabbing at a swiss railway station

ਸਵਿਟਜ਼ਰਲੈਂਡ ਦੇ ਰੇਲਵੇ ਸਟੇਸ਼ਨ 'ਤੇ ਚਾਕੂ ਨਾਲ ਹਮਲਾ, ਤਿੰਨ ਜ਼ਖਮੀ

tanveer singh sentenced in britain

ਬ੍ਰਿਟੇਨ 'ਚ ਤਨਵੀਰ ਸਿੰਘ ਨੂੰ 29 ਸਾਲ ਦੀ ਸਜ਼ਾ, ਔਰਤ ਦਾ ਬੇਰਹਿਮੀ ਨਾਲ ਕੀਤਾ ਸੀ...

piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bollywood actor ranveer singh visits chamundeshwari temple in mysuru
      ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...
    • the kerala story 2 world television premiere
      ਇਸ ਦਿਨ ਹੋਵੇਗਾ "ਦਿ ਕੇਰਲ ਸਟੋਰੀ 2" ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • jasmine sandlas announces her first india arena tour
      ਜੈਸਮੀਨ ਸੈਂਡਲਸ ਨੇ ਕੀਤਾ ਆਪਣੇ ਪਹਿਲੇ 'ਇੰਡੀਆ ਅਰੇਨਾ ਟੂਰ' ਦਾ ਐਲਾਨ, ਜਾਣੋ...
    • ranveer singh issues official statement after fwice boycott
      ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...
    • babil khan begins shooting for malayalam film   gandhi bazaar sunday market
      ਬਾਬਿਲ ਖਾਨ ਨੇ ਆਪਣੀ ਪਹਿਲੀ ਮਲਿਆਲਮ ਫਿਲਮ "ਗਾਂਧੀ ਬਾਜ਼ਾਰ ਸੰਡੇ ਮਾਰਕੀਟ" ਦੀ...
    • title track of the film   welcome to the jungle   released
      ਫਿਲਮ ‘ਵੈਲਕਮ ਟੂ ਦਿ ਜੰਗਲ’ ਦਾ ਟਾਈਟਲ ਟ੍ਰੈਕ ਰਿਲੀਜ਼
    • famous actor passed away
      ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ
    • honey singh meets bjp leader tarun chugh
      ਤਰੁਣ ਚੁੱਘ ਦੀ ਨਸ਼ਾ ਛੁਡਾਊ ਮੁਹਿੰਮ ਨਾਲ ਜੁੜੇ ਹਨੀ ਸਿੰਘ, ਸੁਨਹਿਰਾ ਪੰਜਾਬ ਬਣਾਉਣ...
    • shreyas iyer s sister breaks silence after controversy
      ਵਾਇਰਲ ਵੀਡੀਓ ਦੇ ਵਿਵਾਦ 'ਤੇ ਸ਼੍ਰੇਅਸ ਅਈਅਰ ਦੀ ਭੈਣ ਸ਼੍ਰੇਸ਼ਠਾ ਨੇ ਤੋੜੀ ਚੁੱਪੀ,...
    • famous actress becomes mother after 10 years of marriage
      ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +