Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    5:06:22 PM

  • jandiala guru  tea stall

    ਜੰਡਿਆਲਾ ਗੁਰੂ; ਮਾਮੂਲੀ ਗੱਲ 'ਤੇ ਅੰਨ੍ਹੇਵਾਹ...

  • assembly elections  punjab  election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

  • crude oil crosses 110 petrol and diesel will become expensive in india

    ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ...

  • arms license of parvinder jhota s killer ashwani cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • Sonu Sood ਨੇ ਯੋਗੀ ਸਰਕਾਰ ਦੀ ਨੇਮਪਲੇਟ ਵਾਲੇ ਫੈਸਲੇ ਨੂੰ ਲੈ ਕੇ ਕਹੀ ਇਹ ਗੱਲ, ਨੈਟੀਜ਼ਮ ਨੇ ਕੀਤੀ ਤਾਰੀਫ਼

ENTERTAINMENT News Punjabi(ਤੜਕਾ ਪੰਜਾਬੀ)

Sonu Sood ਨੇ ਯੋਗੀ ਸਰਕਾਰ ਦੀ ਨੇਮਪਲੇਟ ਵਾਲੇ ਫੈਸਲੇ ਨੂੰ ਲੈ ਕੇ ਕਹੀ ਇਹ ਗੱਲ, ਨੈਟੀਜ਼ਮ ਨੇ ਕੀਤੀ ਤਾਰੀਫ਼

  • Edited By Priyanka,
  • Updated: 20 Jul, 2024 11:51 AM
Mumbai
sonu sood says this about yogi sarkar s nameplate decision netism appreciates
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਅਦਾਕਾਰ ਸੋਨੂੰ ਸੂਦ ਆਪਣੀ ਬੇਬਾਕੀ ਲਈ ਜਾਣੇ ਜਾਂਦੇ ਹਨ। ਉਹ ਹਰ ਮੁੱਦੇ 'ਤੇ ਖੁੱਲ੍ਹ ਕੇ ਗੱਲ ਕਰਦੇ ਹਨ। ਹਾਲ ਹੀ 'ਚ ਯੂਪੀ ਸਰਕਾਰ ਨੇ 22 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਕਾਂਵੜ ਯਾਤਰਾ ਦੇ ਰੂਟ 'ਤੇ ਦੁਕਾਨਦਾਰਾਂ ਨੂੰ ਆਰਡਰ ਜਾਰੀ ਕੀਤਾ ਹੈ, ਜਿਸ 'ਤੇ ਲੋਕ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇਸ ਦੌਰਾਨ ਸੋਨੂੰ ਸੂਦ ਨੇ ਆਪਣੇ ਐਕਸ ਅਕਾਊਂਟ 'ਤੇ ਅਜਿਹੀ ਪੋਸਟ ਕੀਤੀ ਹੈ, ਜਿਸ ਦੀ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ ਹੋ ਰਹੀ ਹੈ।ਐਕਸ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਸੋਨੂੰ ਸੂਦ ਨੇ ਲਿਖਿਆ, 'ਹਰ ਦੁਕਾਨ 'ਤੇ ਇਕ ਹੀ ਨੇਮ ਪਲੇਟ ਹੋਣੀ ਚਾਹੀਦੀ ਹੈ ਅਤੇ ਉਹ ਹੈ 'ਇਨਸਾਨੀਅਤ' । ਪ੍ਰਸ਼ੰਸਕ ਸੋਨੂੰ ਸੂਦ ਦੀ ਇਸ ਪੋਸਟ ਨੂੰ ਯੂਪੀ ਸਰਕਾਰ ਦੇ ਹੁਕਮਾਂ ਨਾਲ ਜੋੜ ਰਹੇ ਹਨ, ਜਿਸ 'ਚ ਦੁਕਾਨਦਾਰਾਂ ਨੂੰ ਕਾਂਵੜ ਯਾਤਰਾ ਰੂਟ 'ਤੇ ਆਪਣੀ ਪਛਾਣ ਦੱਸਣ ਲਈ ਕਿਹਾ ਗਿਆ ਹੈ ਅਤੇ ਉਸ ਦੀ ਸੋਚ ਦੀ ਖੂਬ ਤਾਰੀਫ ਕਰ ਰਹੇ ਹਨ।

ਸੋਨੂੰ ਸੂਦ ਦੀ ਪੋਸਟ 'ਤੇ ਲੋਕਾਂ ਨੇ ਦਿੱਤੀ ਆਪਣੀ ਪ੍ਰਤੀਕਿਰਿਆ 
ਅਦਾਕਾਰ ਦੀ ਪੋਸਟ 'ਤੇ ਇਕ ਯੂਜ਼ਰ ਨੇ ਲਿਖਿਆ, 'ਤੁਹਾਡੀ ਇਸ ਲਾਈਨ ਨਾਲ ਦੁਨੀਆ 'ਚ ਸ਼ਾਂਤੀ ਆਈ ਹੈ ਅਤੇ 'ਇਨਸਾਨੀਅਤ' ਦਾ ਬੋਲਬਾਲਾ ਹੋ ਗਿਆ ਹੈ। ਇਸ ਲਈ ਧੰਨਵਾਦ।' ਇਕ ਹੋਰ ਯੂਜ਼ਰ ਨੇ ਲਿਖਿਆ, 'ਤੁਸੀਂ ਸੱਚ ਕਿਹਾ ਸਰ। ਉਮੀਦ ਹੈ ਕਿ ਸਰਕਾਰ ਇਸ ਗੱਲ ਨੂੰ ਸਮਝੇਗੀ।' ਤੀਜੇ ਯੂਜ਼ਰ ਨੇ ਲਿਖਿਆ, 'ਮਾਨਵਤਾ' ਪਹਿਲਾਂ ਆਉਣੀ ਚਾਹੀਦੀ ਹੈ ਅਤੇ ਬਾਕੀ ਸਭ ਬਾਅਦ 'ਚ।' ਇਹ ਸਭ ਤੋਂ ਵਧੀਆ ਨੇਮ ਪਲੇਟ ਹੈ।

ਇਸ ਫ਼ਿਲਮ 'ਚ ਸੋਨੂੰ ਸੂਦ ਆਉਣਗੇ ਨਜ਼ਰ 
ਵਰਕ ਫਰੰਟ ਦੀ ਗੱਲ ਕਰੀਏ ਤਾਂ ਸੋਨੂੰ ਸੂਦ ਜਲਦ ਹੀ ਫ਼ਿਲਮ 'ਫਤਿਹ' 'ਚ ਨਜ਼ਰ ਆਉਣਗੇ। ਇਹ ਪੂਰੀ ਐਕਸ਼ਨ-ਥ੍ਰਿਲਰ ਫ਼ਿਲਮ ਹੋਵੇਗੀ, ਜਿਸ 'ਚ ਸੋਨੂੰ ਸੂਦ ਦਾ ਐਕਸ਼ਨ ਅਵਤਾਰ ਦੇਖਣ ਨੂੰ ਮਿਲੇਗਾ। 'ਫਤਿਹ' ਦਾ ਟੀਜ਼ਰ ਕੁਝ ਦਿਨ ਪਹਿਲਾਂ ਲਾਂਚ ਹੋਇਆ ਸੀ, ਜਿਸ ਨੇ ਫ਼ਿਲਮ ਨੂੰ ਲੈ ਕੇ ਲੋਕਾਂ ਦਾ ਉਤਸ਼ਾਹ ਦੁੱਗਣਾ ਕਰ ਦਿੱਤਾ ਸੀ। ਸੋਨੂੰ ਸੂਦ ਇਸ ਫ਼ਿਲਮ 'ਚ ਨਾ ਸਿਰਫ ਹੀਰੋ ਦੀ ਭੂਮਿਕਾ ਨਿਭਾਅ ਰਹੇ ਹਨ, ਸਗੋਂ ਉਹ ਇਸ ਦੇ ਨਿਰਦੇਸ਼ਕ ਵੀ ਹਨ। ਉਹ ਫ਼ਿਲਮ 'ਫਤਿਹ' ਨਾਲ ਬਤੌਰ ਨਿਰਦੇਸ਼ਕ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ।

  • Sonu Sood
  • Says
  • Yogi Sarkar
  • Nameplate Decision
  • Netism Appreciates

ਮਾਂ ਚਰਨ ਕੌਰ ਦੀਆਂ ਮੁੜ ਅੱਖਾਂ ਹੋਈਆਂ ਨਮ, ਪੁੱਤ ਸਿੱਧੂ ਨੂੰ ਯਾਦ ਕਰਦਿਆਂ ਆਖੀ ਇਹ ਗੱਲ

NEXT STORY

Stories You May Like

  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • major statement by the iaea regarding pakistan  s nuclear security
    ਪਾਕਿਸਤਾਨ 'ਚ ਪ੍ਰਮਾਣੂ ਸੁਰੱਖਿਆ ਪ੍ਰਣਾਲੀ ਨੂੰ ਲੈ ਕੇ IAEA ਦਾ ਵੱਡਾ ਬਿਆਨ ! ਆਖੀ ਇਹ ਗੱਲ
  • canada warns punjabi
    'ਵਿਆਹ' ਕਰਾ ਕੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਵੱਡਾ ਝਟਕਾ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
  • diwali 12000 rupees salary hike
    ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM ਯੋਗੀ ਦਾ ਵੱਡਾ ਐਲਾਨ
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • gas price limit for difficult areas increased to   9 89 per unit
    ਮੁਸ਼ਕਿਲ ਖੇਤਰਾਂ ਦੀ ਗੈਸ ਦੀ ਕੀਮਤ ਹੱਦ ਵਧਾ ਕੇ 9.89 ਡਾਲਰ ਪ੍ਰਤੀ ਇਕਾਈ ਕੀਤੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • srh owner kavya maran will become the bride of the famous music director
      It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...
    • bollywood superstar rents out their super luxury apartment
      4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...
    • singer honey singh appears maharashtra cyber cell
      ਕੰਸਰਟ 'ਚ ਇਤਰਾਜ਼ਯੋਗ ਟਿੱਪਣੀਆਂ ਦਾ ਮਾਮਲਾ: ਮਹਾਰਾਸ਼ਟਰ ਸਾਈਬਰ ਸੈੱਲ ਅੱਗੇ ਪੇਸ਼...
    • kiran rao supports actor imran khan following notice to leave india
      '40 ਸਾਲ ਭਾਰਤ 'ਚ ਬਿਤਾਏ, ਇੱਥੇ ਹੀ ਲੜੀ ਲੜਾਈ'; ਕਿਰਨ ਰਾਓ ਨੇ ਕੀਤਾ ਅਦਾਕਾਰ...
    • cooking is like composing music  musician shankar mahadevan
      ਖਾਣਾ ਪਕਾਉਣਾ ਵੀ ਸੰਗੀਤ ਤਿਆਰ ਕਰਨ ਵਾਂਗ ਹੈ: ਸੰਗੀਤਕਾਰ ਸ਼ੰਕਰ ਮਹਾਦੇਵਨ
    • nana patekar s son makes a major statement regarding tanushree s allegations
      "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ ਇਲਜ਼ਾਮਾਂ 'ਤੇ ਨਾਨਾ ਪਾਟੇਕਰ...
    • aditya dhar is completely non dramatic in real life  yami gautam
      ਅਸਲ ਜ਼ਿੰਦਗੀ 'ਚ ਬਿਲਕੁਲ ਨੌਨ-ਡ੍ਰਾਮੈਟਿਕ ਹਨ ਆਦਿਤਿਆ ਧਰ: ਯਾਮੀ ਗੌਤਮ
    • late sidhu moosewala s new song kaali hoodie has been released
      ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
    • shooting romantic thriller  janhvi kapoor  sreeleela  siddharth gupta  nainital
      ਜਾਨ੍ਹਵੀ ਕਪੂਰ, ਸ਼੍ਰੀਲੀਲਾ ਤੇ ਸਿਧਾਰਥ ਗੁਪਤਾ ਸਟਾਰਰ ਰੋਮਾਂਟਿਕ ਫਿਲਮ ਦੀ...
    • payal rohatagi calls actor imran khan  jobless actor
      'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +