Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    1:02:38 PM

  • big news for 16 villages of punjab

    ਪੰਜਾਬ ਦੇ 16 ਪਿੰਡਾਂ ਲਈ ਵੱਡੀ ਖ਼ਬਰ, ਜ਼ਮੀਨਾਂ ਨੂੰ...

  • power crisis deepens in punjab dozens of villages plunged into darkness

    ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ...

  • punjabi youth in usa

    ਅਮਰੀਕਾ 'ਚ ਪੰਜਾਬੀ ਨੌਜਵਾਨ ਨੇ ਰੂਮਮੇਟ 'ਤੇ 'ਕੜੇ'...

  • pm modi mann ki baat youth power

    ''ਮੈਨੂੰ ਦੇਸ਼ ਦੀ Youth Power 'ਤੇ ਮਾਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਜਲਦ ਹੀ ਚੰਡੀਗੜ੍ਹ 'ਚ ਸ਼ੋਅ ਕਰਨਗੇ ਏਪੀ ਢਿੱਲੋਂ, ਫੈਨਜ਼ 'ਚ ਖੁਸ਼ੀ ਦੀ ਲਹਿਰ

ENTERTAINMENT News Punjabi(ਤੜਕਾ ਪੰਜਾਬੀ)

ਜਲਦ ਹੀ ਚੰਡੀਗੜ੍ਹ 'ਚ ਸ਼ੋਅ ਕਰਨਗੇ ਏਪੀ ਢਿੱਲੋਂ, ਫੈਨਜ਼ 'ਚ ਖੁਸ਼ੀ ਦੀ ਲਹਿਰ

  • Edited By Priyanka,
  • Updated: 02 Oct, 2024 09:30 AM
Chandigarh
soon ap dhillon will do a show in chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਬਹੁਤ ਸਾਰੇ ਹਿੱਟ ਗੀਤਾਂ ਲਈ ਜਾਣੇ ਜਾਂਦੇ ਏਪੀ ਢਿੱਲੋਂ ਇਸ ਸਮੇਂ 'ਬ੍ਰਾਊਨਪ੍ਰਿੰਟ ਟੂਰ' ਨਾਲ ਭਾਰਤ 'ਚ ਆ ਰਹੇ ਹਨ। ਗਾਇਕ ਦੇ ਸ਼ੋਅ ਦਸੰਬਰ 'ਚ ਮੁੰਬਈ, ਦਿੱਲੀ ਅਤੇ ਚੰਡੀਗੜ੍ਹ ਆਦਿ ਤਿੰਨ ਸ਼ਹਿਰਾਂ 'ਚ ਹੋਣ ਜਾ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਗਾਇਕ ਦੇ ਇਸ ਟੂਰ ਕਾਰਨ ਪ੍ਰਸ਼ੰਸਕ ਕਾਫੀ ਉਤਸ਼ਾਹ 'ਚ ਹਨ। 2021 'ਚ ਵਿਕ ਚੁੱਕੇ ਸ਼ੋਅ ਤੋਂ ਬਾਅਦ ਇਹ ਦੌਰਾ ਢਿੱਲੋਂ ਦਾ ਭਾਰਤ 'ਚ ਦੂਜਾ ਵੱਡਾ ਦੌਰਾ ਹੈ।

 

 
 
 
 
 
View this post on Instagram
 
 
 
 
 
 
 
 
 
 
 

A post shared by AP DHILLON (@apdhillon)

 

 

ਇਸ ਦੇ ਨਾਲ ਹੀ 29 ਸਤੰਬਰ 2024 ਨੂੰ ਸ਼ੋਅ ਦੀਆਂ ਟਿਕਟਾਂ ਵੀ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦੇ ਨਾਲ ਹੀ ਤਾਜ਼ਾ ਅਪਡੇਟ ਅਨੁਸਾਰ ਸ਼ੋਅ ਦੀਆਂ ਟਿਕਟਾਂ ਵਿਕਰੀ ਲਈ ਲਾਈਵ ਹੋਣ ਦੇ 15 ਮਿੰਟਾਂ 'ਚ ਗਾਇਕ ਨੇ 10 ਕਰੋੜ ਦੀ ਕਮਾਈ ਕੀਤੀ, ਜੋ ਕਿ ਇੱਕ ਕਾਫੀ ਵੱਡਾ ਰਿਕਾਰਡ ਹੈ।

ਕਦੋਂ ਚੰਡੀਗੜ੍ਹ ਆਉਣਗੇ ਢਿੱਲੋਂ
ਪਹਿਲਾਂ ਸੰਗੀਤ ਸਮਾਰੋਹ 7 ਦਸੰਬਰ, 2024 ਨੂੰ ਮੁੰਬਈ 'ਚ ਹੋਵੇਗਾ, ਉਸ ਤੋਂ ਬਾਅਦ 14 ਦਸੰਬਰ, 2024 ਨੂੰ ਨਵੀਂ ਦਿੱਲੀ 'ਚ ਅਤੇ 21 ਦਸੰਬਰ, 2024 ਨੂੰ ਚੰਡੀਗੜ੍ਹ 'ਚ ਸ਼ੋਅ ਹੋਣਗੇ।

ਪੜ੍ਹੋ ਇਹ ਅਹਿਮ ਖ਼ਬਰ- ਦਿਲਜੀਤ ਦੋਸਾਂਝ ਨੇ ਨਿੱਕੀ ਜਿਹੀ ਫੈਨ ਨੂੰ ਗਿਫਟ ਕੀਤੀ ਜੈਕਟ, ਜਿੱਤਿਆ ਸਭ ਦਾ ਦਿਲ

ਆਪਣੇ ਪਿਛਲੇ ਸੰਗੀਤ ਸ਼ੋਅਜ਼ ਦੀ ਵੀਡੀਓ ਸਾਂਝੀ ਕਰਦੇ ਹੋਏ ਏਪੀ ਢਿੱਲੋਂ ਨੇ ਇੰਸਟਾਗ੍ਰਾਮ 'ਤੇ ਲਿਖਿਆ, "ਮੈਂ ਉੱਥੇ ਵਾਪਸ ਜਾਣ ਦਾ ਇੰਤਜ਼ਾਰ ਕਰ ਰਿਹਾ ਹਾਂ, ਜਿੱਥੋਂ ਇਹ ਸਭ ਸ਼ੁਰੂ ਹੋਇਆ ਸੀ। ਉਨ੍ਹਾਂ ਪ੍ਰਸ਼ੰਸਕਾਂ ਲਈ ਜਿਨ੍ਹਾਂ ਨੇ ਮੈਨੂੰ ਬਣਾਇਆ ਹੈ, ਜੋ ਮੈਂ ਹਾਂ। ਮੈਂ ਇਸਨੂੰ ਹਮੇਸ਼ਾ ਘਰ ਕਹਾਂਗਾ।'ਇਸ ਦੌਰਾਨ ਜੇਕਰ ਏਪੀ ਢਿੱਲੋਂ ਬਾਰੇ ਗੱਲ ਕਰੀਏ ਤਾਂ ਗਾਇਕ ਆਪਣੇ 2020 ਦੇ ਹਿੱਟ ਗੀਤ 'ਬ੍ਰਾਊਨ ਮੁੰਡੇ' ਨਾਲ ਗਲੋਬਲ ਪ੍ਰਸਿੱਧੀ 'ਤੇ ਛਾਏ ਸਨ, ਇਸ ਗੀਤ ਨੇ ਗਾਇਕ ਨੂੰ ਵਿਸ਼ਵ ਭਰ ਵਿੱਚ ਪੰਜਾਬੀ ਸੰਗੀਤ ਦੀ ਇੱਕ ਪ੍ਰਮੁੱਖ ਹਸਤੀ ਬਣਾ ਦਿੱਤਾ। ਇਸ ਤੋਂ ਬਾਅਦ ਗਾਇਕ ਨੇ ਕਾਫੀ ਸਾਰੇ ਹਿੱਟ ਗੀਤ ਦਿੱਤੇ, ਜਿੰਨ੍ਹਾਂ ਵਿੱਚ 'ਐਕਸਕਿਊਜ਼', 'ਵਿਦ ਮੀ' ਅਤੇ 'ਸਮਰ ਹਾਈ' ਵਰਗੇ ਕਈ ਗੀਤ ਸ਼ਾਮਲ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Pollywood Singer
  • Soon AP Dhillon
  • Show
  • Chandigarh
  • Jagbani

ਕਿਸੇ ਅਪਸਰਾ ਤੋਂ ਘੱਟ ਨਹੀਂ ਸੋਨੀਆ ਮਾਨ ਦਾ 'ਐਥਨਿਕ ਲੁੱਕ', ਪਲਾਂ 'ਚ ਵਾਇਰਲ ਹੋਈਆਂ ਤਸਵੀਰਾਂ

NEXT STORY

Stories You May Like

  • gurdwara reopned after independence
    ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਖੁੱਲ੍ਹਿਆ ਲਾਹੌਰ ਦਾ ਇਤਿਹਾਸਕ ਗੁਰਦੁਆਰਾ ! ਸਿੱਖ ਸੰਗਤਾਂ 'ਚ ਖੁਸ਼ੀ ਦੀ ਲਹਿਰ
  • wave of protest has erupted against the lathicharge on sanitation workers
    ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਖ਼ਿਲਾਫ਼ ਉੱਠੀ ਰੋਸ ਦੀ ਲਹਿਰ
  • punjabi boy dies in romania
    ਰੋਮਾਨੀਆ 'ਚ ਪੰਜਾਬੀ ਨੌਜਵਾਨ ਦੀ ਮੌਤ! 6 ਲੱਖ ਖ਼ਰਚ ਕੇ ਗਿਆ ਸੀ ਵਿਦੇਸ਼ ਪਰ ਇਕ ਮਹੀਨੇ 'ਚ ਹੀ...
  • narendra modi  punjab visit  railway station
    PM ਮੋਦੀ 17 ਜੁਲਾਈ ਨੂੰ ਪੰਜਾਬ ਦੇ ਚਾਰ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ : ਢਿੱਲੋਂ
  • 24 boxes of chandigarh liquor seized at paragpur checkpoint
    ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
  • bangladesh hardline religious
    ਬੰਗਲਾਦੇਸ਼ 'ਚ ਕੱਟੜਪੰਥ ਦੀ ਵਧਦੀ ਲਹਿਰ, ਪੈਦਾ ਹੋਈਆਂ ਸਮਾਜਿਕ ਚੁਣੌਤੀਆਂ
  • birth of a daughter father of three children
    ਤਿੰਨ ਦਿਨ ਪਹਿਲਾਂ ਹੀ ਘਰ ਆਈ ਸੀ ਖੁਸ਼ੀ, ਹਾਦਸੇ ਨੇ ਪਾ ਦਿੱਤੇ ਉਜਾੜੇ, ਤਿੰਨ ਬੱਚਿਆਂ ਦੀ ਪਿਤਾ ਦੀ ਮੌਤ
  • punjab bjp protested near the state congress office
    ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
Trending
Ek Nazar
the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • fir registered against famous pollywood singer in mohali
      ਮਸ਼ਹੂਰ ਪਾਲੀਵੁੱਡ ਸਿੰਗਰ Dilpreet Dhillon ਵਿਰੁੱਧ ਮੋਹਾਲੀ 'ਚ FIR ਦਰਜ !
    • the india story  shreyas talpade
      ‘ਸਿਰਫ਼ ਜਾਣਕਾਰੀ ਨਹੀਂ, ਦਰਸ਼ਕ ਸੁਨੇਹਾ ਲੈ ਕੇ ਜਾਣ’, ਇਹੀ ਹੈ ‘ਦਿ ਇੰਡੀਆ ਸਟੋਰੀ’...
    • ali abbas zafar  s next film to release on march 26  2027
      ਅਲੀ ਅੱਬਾਸ ਜ਼ਫਰ ਦੀ ਅਗਲੀ ਫਿਲਮ 26 ਮਾਰਚ 2027 ਨੂੰ ਹੋਵੇਗੀ ਰਿਲੀਜ਼
    • christopher nolan  s   the odyssey   grosses over  100 crore in india
      ਕ੍ਰਿਸਟੋਫਰ ਨੋਲਨ ਦੀ "ਦਿ ਓਡੀਸੀ" ਨੇ ਭਾਰਤ 'ਚ ਕੀਤੀ 100 ਕਰੋੜ ਰੁਪਏ ਤੋਂ ਵੱਧ...
    • punjabi musician refuses marriage
      ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ
    • famous actress makes big revelation about ex husband
      'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...
    • akanksha chamola speaks on gaurav khanna s appearance in lockup 2
      'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...
    • famous singer passes away
      ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...
    • vikram kochhar wins acclaim for his role in  raktanchal season 3
      ਵੈੱਬ ਸੀਰੀਜ਼ "ਰਕਤਾਂਚਲ ਸੀਜ਼ਨ 3" 'ਚ ਵਿਕਰਮ ਕੋਚਰ ਦੀ ਭੂਮਿਕਾ ਨੇ ਜਿੱਤਿਆ...
    • varun dhawan and nora fatehi support protesting students
      ਵਰੁਣ ਧਵਨ ਤੇ ਨੋਰਾ ਫਤੇਹੀ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਕੀਤਾ ਸਮਰਥਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +