Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    7:04:24 PM

  • sacrilege law shiromani committee

    ਬੇਅਦਬੀ ਕਾਨੂੰਨ ਵਾਲੇ ਮਸਲੇ 'ਤੇ ਸ਼੍ਰੋਮਣੀ ਕਮੇਟੀ ਨੇ...

  • instructions to stop the salaries of 6 employees absent from census duty

    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ!...

  • punjab weather raining heatwave alert

    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ...

  • father and son sirhind feeder

    ਕਹਿਰ ਓ ਮਾਲਕਾ ! ਪਿਓ ਦੀ ਝਿੜਕ 'ਤੇ ਪੁੱਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਭਾਰਤ ਦੇ ਨੰਬਰ 1 ਵਲਾਗਰ ਸੌਰਵ ਜੋਸ਼ੀ ਨੇ ਇੰਝ ਦਿੱਤੀ ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ, ਦੇਖੋ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

ਭਾਰਤ ਦੇ ਨੰਬਰ 1 ਵਲਾਗਰ ਸੌਰਵ ਜੋਸ਼ੀ ਨੇ ਇੰਝ ਦਿੱਤੀ ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ, ਦੇਖੋ ਵੀਡੀਓ

  • Author Rahul Singh,
  • Updated: 01 Aug, 2022 11:51 AM
Chandigarh
sourav joshi vlogs give tribute to sidhu moose wala
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਸੌਰਵ ਜੋਸ਼ੀ ਭਾਰਤ ਦਾ ਨੰਬਰ 1 ਵਲਾਗਰ ਹੈ। ਉਸ ਦੇ ਯੂਟਿਊਬ ’ਤੇ 16.3 ਮਿਲੀਅਨ ਸਬਸਕ੍ਰਾਈਬਰਸ ਹਨ। ਸੌਰਵ ਜੋਸ਼ੀ ਰੋਜ਼ਾਨਾ ਵਲਾਗ ਕਰਦਾ ਹੈ। ਵਲਾਗਿੰਗ ਕਰਨ ਤੋਂ ਪਹਿਲਾਂ ਸੌਰਵ ਜੋਸ਼ੀ ਦਾ ਆਪਣਾ ਇਕ ਆਰਟ ਚੈਨਲ ਸੀ।

ਇਹ ਖ਼ਬਰ ਵੀ ਪੜ੍ਹੋ : ਜਾਨੋਂ ਮਾਰਨ ਦੀ ਧਮਕੀ ਮਿਲਣ ਮਗਰੋਂ ਸਲਮਾਨ ਖ਼ਾਨ ਨੂੰ ਮਿਲਿਆ ਬੰਦੂਕ ਦਾ ਲਾਇਸੰਸ, ਗੱਡੀ ਵੀ ਕਰਵਾਈ ਬੁਲੇਟ ਪਰੂਫ

ਇਸ ਆਰਟ ਚੈਨਲ ’ਤੇ ਸੌਰਵ ਜੋਸ਼ੀ ਨੇ ਬਹੁਤ ਸਾਰੀਆਂ ਮਸ਼ਹੂਰ ਹਸਤੀਆਂ ਦੇ ਸਕੈੱਚ ਬਣਾਏ ਹਨ। ਹਾਲਾਂਕਿ ਜਦੋਂ ਤੋਂ ਸੌਰਵ ਜੋਸ਼ੀ ਨੇ ਡੇਲੀ ਵਲਾਗਿੰਗ ਸ਼ੁਰੂ ਕੀਤੀ ਹੈ, ਉਸ ਨੇ ਆਰਟ ਬਣਾਉਣੇ ਬੰਦ ਕਰ ਦਿੱਤੇ ਹਨ। ਆਖਰੀ ਆਰਟ ਉਸ ਦੇ ਚੈਨਲ ’ਤੇ ਟ੍ਰਿਗਰ ਇਨਸਾਨ ਦਾ ਹੈ।

ਹੁਣ ਕੁਝ ਦਿਨ ਪਹਿਲਾਂ ਹੀ ਸੌਰਵ ਜੋਸ਼ੀ ਨੇ ਆਪਣੇ ਆਰਟ ਚੈਨਲ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ’ਚ ਉਹ ਸਿੱਧੂ ਮੂਸੇ ਵਾਲਾ ਦਾ ਸਕੈੱਚ ਬਣਾ ਰਿਹਾ ਹੈ। ਸੌਰਵ ਨੇ ਸਕੈੱਚ ਬਣਾ ਕੇ ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸ ਸਕੈੱਚ ਮੇਕਿੰਗ ਦੀ ਵੀਡੀਓ ਤੁਸੀਂ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰਕੇ ਦੇਖ ਸਕਦੇ ਹੋ–

ਦੱਸ ਦੇਈਏ ਕਿ ਇਸ ਵੀਡੀਓ ਨੂੰ ਯੂਟਿਊਬ ’ਤੇ ਹੁਣ ਤਕ 3 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਸੌਰਵ ਜੋਸ਼ੀ ਦੇ ਇਸ ਆਰਟ ਚੈਨਲ ’ਤੇ 3.61 ਮਿਲੀਅਨ ਸਬਸਕ੍ਰਾਈਬਰਸ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Sourav Joshi Vlogs
  • Sidhu Moose Wala
  • Sketch
  • Tribute
  • Punjabi Singer

‘ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ਦਾ ਪਹਿਲਾ ਗੀਤ ‘ਇਕੋ ਇਕ ਦਿਲ’ 5 ਅਗਸਤ ਨੂੰ ਹੋਵੇਗਾ ਰਿਲੀਜ਼

NEXT STORY

Stories You May Like

  • 1 crore cash  bmw  11 diamonds  gold 42 rings  scorpio
    1 ਕਰੋੜ ਕੈਸ਼, ਹੀਰੇ ਦੀਆਂ 11 ਤੇ ਸੋਨੇ ਦੀਆਂ 42 ਅੰਗੂਠੀਆਂ, ਵਿਚੋਲੇ ਨੂੰ ਸਕਾਰਪੀਓ! ਦਾਜ ਦੀ ਵੀਡੀਓ ਦੇਖ ਉੱਡਣਗੇ ਹੋਸ਼
  • ishan kishan cricketer team india 1 crore cheque
    TEAM INDIA ਦੇ ਸਟਾਰ ਕ੍ਰਿਕਟਰ ਨੂੰ ਮਿਲਿਆ 1 ਕਰੋੜ ਰੁਪਏ ਦਾ ਇਨਾਮ, ਨਵੇਂ CM ਨੇ ਸੌਂਪਿਆ ਚੈੱਕ
  • narendra modi  rabindranath tagore  jayanti  tribute
    PM ਮੋਦੀ ਨੇ ਜਯੰਤੀ ਮੌਕੇ ਰਬਿੰਦਰਨਾਥ ਟੈਗੋਰ ਨੂੰ ਦਿੱਤੀ ਸ਼ਰਧਾਂਜਲੀ, ਦੱਸਿਆ 'ਦੇਸ਼ ਦੀ ਸੱਭਿਅਤਾ ਦੀ ਆਤਮਾ ਦੀ ਆਵਾਜ਼'
  • electric cars expensive from 1 july
    ਇਲੈਕਟ੍ਰਿਕ ਕਾਰਾਂ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! 1 ਜੁਲਾਈ ਤੋਂ ਕੀਮਤਾਂ ਵਧਾਏਗੀ ਇਹ ਕੰਪਨੀ
  • dollars rain from across the seven seas
    ਸੱਤ ਸਮੁੰਦਰੋਂ ਪਾਰੋਂ ਆਈ ਡਾਲਰਾਂ ਦੀ ਬਾਰਿਸ਼! ਭਾਰਤ ਬਣਿਆ ਦੁਨੀਆ ਦਾ ਨੰਬਰ-1 ਰੈਮਿਟੈਂਸ ਦੇਸ਼
  • the singer was pulled out of the pile of money by the people
    ਪਿਆ ਨੋਟਾਂ ਦੀ ਮੀਂਹ, ਗਾਇਕ ਨੂੰ ਲੋਕਾਂ ਨੇ ਕੱਢਿਆਂ ਰੁਪਈਆਂ ਦੇ ਢੇਰ 'ਚੋਂ ਬਾਹਰ, ਦੇਖੋ ਵੀਡੀਓ
  • farmer  25 bags  onion  1 rupee  loan
    ਕਿਸਾਨੀ ਦਾ ਉੱਜੜਿਆ ਵਿਹੜਾ: 25 ਬੋਰੀਆਂ ਪਿਆਜ਼ ਵੇਚ ਕੇ ਪੱਲੇ ਪਿਆ '1 ਰੁਪਿਆ' ਕਰਜ਼ਾ
  • 1 accused arrested with drugs
    ਨਸ਼ੀਲੇ ਪਦਾਰਥ ਸਣੇ 1 ਮੁਲਜ਼ਮ ਗ੍ਰਿਫ਼ਤਾਰ
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
Trending
Ek Nazar
pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the first look of   dragon   released on ntr  s birthday
      ਇੰਤਜ਼ਾਰ ਖਤਮ ! NTR ਦੇ ਜਨਮਦਿਨ 'ਤੇ 'ਡਰੈਗਨ' ਦੀ ਪਹਿਲੀ ਝਲਕ ਰਿਲੀਜ਼
    • trailer of   main vadath aaunga   released
      ‘ਮੈਂ ਵਾਪਸ ਆਊਂਗਾ’ ਦਾ ਟ੍ਰੇਲਰ ਰਿਲੀਜ਼, ਪਰਦੇ ’ਤੇ ਕਮਾਲ ਦਿਖਾਵੇਗੀ ਦਿਲਜੀਤ ਤੇ...
    • satrangi badle ka khel series  rj mahvash anshuman pushkar
      ਸਤਰੰਗੀ ਸਿਰਫ਼ ਰਿਵੈਂਜ ਡਰਾਮਾ ਨਹੀਂ, ਇਸ ਵਿਚ ਇਮੋਸ਼ਨਜ਼ ਦੇ ਕਈ ਰੰਗ : ਅੰਸ਼ੂਮਨ...
    • salman khan warns paparazzi over hospital coverage
      "60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...
    • rajkumar hirani to make much awaited streaming debut with   pritam   pedro
      ‘ਪ੍ਰੀਤਮ ਐਂਡ ਪੇਡ੍ਰੋ’ ਨਾਲ ਰਾਜਕੁਮਾਰ ਹਿਰਾਨੀ ਕਰਨ ਜਾ ਰਹੇ ਹਨ ਮਚ-ਅਵੇਟਿਡ...
    • amitabh bachchan has been admitted to the hospital for the last 3 days
      ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !
    • first glimpse of   ntrneel   to be released on may 19 at 11 52 pm
      NTR ਨੀਲ ਦੀ ਪਹਿਲੀ ਝਲਕ ਅੱਜ ਰਾਤ 11:52 ਵਜੇ ਹੋਵੇਗੀ ਰਿਲੀਜ਼
    • junglee music releases title track of comedy film   welcome to the jungle
      ਜੰਗਲੀ ਮਿਊਜ਼ਿਕ ਨੇ ਰਿਲੀਜ਼ ਕੀਤਾ ਕਾਮੇਡੀ ਫਿਲਮ 'ਵੈਲਕਮ ਟੂ ਦਿ ਜੰਗਲ' ਦਾ...
    • kritika kamra begins preparations for her next film   dumbbell
      "ਮਟਕਾ ਕਿੰਗ" ਦੀ ਸਫਲਤਾ ਤੋਂ ਬਾਅਦ, ਕ੍ਰਿਤਿਕਾ ਕਾਮਰਾ ਆਪਣੀ ਅਗਲੀ ਫਿਲਮ "ਡੰਬਲ"...
    • shivaleeka oberoi  abhishek pathak reveal baby girl  s name
      ਬਾਲੀਵੁੱਡ ਦੇ ਮਸ਼ਹੂਰ ਜੋੜੇ ਨੇ ਧੀ ਦਾ ਕੀਤਾ ਨਾਮਕਰਨ, ਦੱਸਿਆ 'ਆਰਿਕਾ' ਨਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +