Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    6:50:24 PM

  • banks have a big plan to prevent upi fraud  this warning will appear

    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ...

  • police reveal details in grenade attack on batala police post

    ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ...

  • sgpc clarification on the copies of sri guru granth sahib ji sent to canada

    ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ...

  • heroin shipment  indian border  heroin packet

    ਵੱਡੀ ਖ਼ਬਰ : ਪੰਜਾਬ 'ਚ ਫੜੀ ਗਈ 73 ਕਰੋੜ ਰੁਪਏ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਲਾਈਗਰ: ਟ੍ਰੇਲਰ ਲਾਂਚ ’ਤੇ ਹਵਾਈ ਚੱਪਲ ’ਚ ਪਹੁੰਚੇ ਸਾਊਥ ਅਦਾਕਾਰ ਵਜੇ ਦੇਵਰਕੋਂਡਾ, ਰਣਵੀਰ ਨੇ ਉਡਾਇਆ ਮਜ਼ਾਕ

ENTERTAINMENT News Punjabi(ਤੜਕਾ ਪੰਜਾਬੀ)

ਲਾਈਗਰ: ਟ੍ਰੇਲਰ ਲਾਂਚ ’ਤੇ ਹਵਾਈ ਚੱਪਲ ’ਚ ਪਹੁੰਚੇ ਸਾਊਥ ਅਦਾਕਾਰ ਵਜੇ ਦੇਵਰਕੋਂਡਾ, ਰਣਵੀਰ ਨੇ ਉਡਾਇਆ ਮਜ਼ਾਕ

  • Edited By Shivani Bassan,
  • Updated: 22 Jul, 2022 02:42 PM
Mumbai
south actor vijay devarkonda arrived in air slippers at the trailer launch
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਸਾਊਥ ਅਦਾਕਾਰ ਵਿਜੇ ਦੇਵਰਕੋਂਡਾ ਇਨ੍ਹੀਂ ਦਿਨੀਂ ਸੁਰਖੀਆਂ ’ਚ ਹਨ। ਵੀਰਵਾਰ ਸਵੇਰੇ ਹੈਦਰਾਬਾਦ ’ਚ ਉਨ੍ਹਾਂ ਦੀ ਫ਼ਿਲਮ ਲੀਗਰ ਦਾ ਟ੍ਰੇਲਰ ਲਾਂਚ ਕੀਤਾ ਗਿਆ। ਸ਼ਾਮ ਨੂੰ ਉਹ ਮੁੰਬਈ ਆਏ ਅਤੇ ਪ੍ਰਮੋਸ਼ਨਲ ਈਵੈਂਟ ’ਚ ਸ਼ਾਮਲ ਹੋਏ। ਇਸ ਇਵੈਂਟ ’ਚ ਜਿੱਥੇ ਫ਼ਿਲਮ ਦੀ ਹੀਰੋਇਨ ਅਨਨਿਆ ਪਾਂਡੇ ਦੀ ਰਿਵੀਲਿੰਗ ਡਰੈੱਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ, ਉੱਥੇ ਹੀ ਵਿਜੇ ਦਾ ਕੈਜ਼ੂਅਲ ਲੁੱਕ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਸਾਧਾਰਨ ਟੀ-ਸ਼ਰਟ ਦੇ ਨਾਲ ਕਾਰਗੋ ਪੈਂਟ ’ਚ ਵਿਜੇ ਸਧਾਰਨ ਲੁੱਕ ’ਚ ਨਜ਼ਰ ਆਏ।

PunjabKesari

ਇਹ ਵੀ ਪੜ੍ਹੋ : ਸੋਨੂੰ ਸੂਦ ਆਪਣਾ ਸ਼ੋਅ KUBERAN'S HOUSE ਲੈ ਕੇ ਆ ਰਹੇ ਹਨ, ਪੋਸਟਰ ਰਾਹੀਂ ਦਿਖਾਈ ਪਹਿਲੀ ਝਲਕ

ਇਸ ਦੇ ਨਾਲ ਵਿਜੇ ਪੂਰੇ ਦਿਨ ਦੀ ਥਕਾਵਟ ਦੇ ਬਾਅਦ ਹਵਾਈ ਚੱਪਲ ’ਚ ਪਹੁੰਚ ਗਏ ਸੀ। ਉਨ੍ਹਾਂ ਦੀ  ਲੁੱਕ ਨੂੰ ਸਭ ਨੇ ਨੋਟਿਸ ਕੀਤਾ। ਇੱਥੇ ਕੁਝ ਲੋਕਾਂ ਨੇ ਇਨ੍ਹਾਂ ਦੇ ਅੰਦਾਜ਼ ਨੂੰ ਕਾਫ਼ੀ ਪਸੰਦ ਕੀਤਾ। ਇਸ ਦੇ ਨਾਲ ਰਣਵੀਰ ਸਿੰਘ ਨੇ ਵਿਜੇ ਦਾ ਖ਼ੂਬ ਮਜ਼ਾਕ ਉਡਾਇਆ।

PunjabKesari

ਦਰਅਸਲ ਮੁੰਬਈ ’ਚ ਹੋਏ ਈਵੈਂਟ ’ਚ ਅਨੰਨਿਆ ਪਾਂਡੇ ,ਵਿਜੇ ਦੇਵਰਕੋਂਡਾ ਅਤੇ ਕਰਨ ਜੌਹਰ ਤੋਂ ਇਲਾਵਾ ਰਣਵੀਰ ਸਿੰਘ ਵੀ ਮੁੰਬਈ ਦੇ ਈਵੈਂਟ ’ਚ ਗੈਸਟ ਦੇ ਤੌਰ ’ਤੇ ਪਹੁੰਚੇ ਸਨ। ਇਸ ਦੌਰਾਨ ਜਦੋਂ ਰਣਵੀਰ ਦੀ ਨਜ਼ਰ ਵਿਜੇ ਦੀਆਂ ਚੱਪਲਾਂ ’ਤੇ ਪਈ ਤਾਂ ਉਹ ਮਜ਼ਾਕ ਕਰਨ ਲੱਗ ਪਏ।

PunjabKesari

ਰਣਵੀਰ ਨੇ ਕਿਹਾ ਕਿ ‘ਇਨ੍ਹਾਂ ਦਾ ਕੀ ਸੁਆਗਤ ਕਰੀਏ ਜਨਾਬ, ਇਹ ਤਾਂ ਦਿਲਾਂ ’ਚ ਵਸੇ ਹੋਏ ਹਨ। ਭਾਈ ਦਾ ਸਟਾਈਲ ਦੇਖੋ ਇਸ  ਤਰ੍ਹਾਂ ਲੱਗ ਰਿਹਾ ਹੈ, ਇਹ ਮੇਰਾ ਟ੍ਰੇਲਰ ਲਾਂਚ ’ਤੇ ਆਇਆ ਹੈ ਜਾਂ ਮੈਂ ਇਨ੍ਹਾਂ ਦੇ ਟ੍ਰੇਲਰ ਲਾਂਚ ’ਤੇ ਆਇਆ ਹਾਂ। ਜਾਨ ਅਬ੍ਰਾਹਮ ਤੋਂ ਬਾਅਦ ਚੱਪਲ ਦਾ ਸਟਾਈਲ ਅਤੇ ਸਵੈਗ ਦਿਖਾਉਂਦੇ ਹਨ ਤਾਂ ਟੀ-ਸ਼ਰਟ ਦੇਖੋ ਇਹ ਟੀ-ਸ਼ਰਟ ਮੈਨੂੰ ਚਾਹੀਦੀ ਹੈ।’ ਵਿਜੇ ਨੇ ਕਿਹਾ ‘ਹੁਣ’, ਰਣਵੀਰ ਨੇ ਕਿਹਾ ‘ਬੈਕਸਟੇਜ ਚੱਲ।’ 

PunjabKesari

ਇਹ ਵੀ ਪੜ੍ਹੋ : ਸ਼ਾਹਿਦ-ਮੀਰਾ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤਣ ਵਾਲੇ ਦਿੱਤੇ ਪੋਜ਼ (ਦੇਖੋ ਤਸਵੀਰਾਂ)

ਮਜ਼ੇਦਾਰ ਗੱਲ ਇਹ ਹੈ ਕਿ ਰਣਵੀਰ ਵਜੇ ਨੇ ਬੈਕਸਟੇਜ ਲੈ ਗਏ ਅਤੇ ਉਨ੍ਹਾਂ ਦੀ ਟੀ-ਸ਼ਰਟ ਆਪ ਪਾ ਲਈ ਅਤੇ ਜੈਕਟ ਅਤੇ ਚਸ਼ਮਾ ਉਨ੍ਹਾਂ ਨੂੰ ਪਾ ਦਿੱਤੀਆਂ। ਇਸ ਤੋਂ ਬਾਅਦ ਵਿਜੇ ਦਾ ਲੁੱਕ ਪੂਰੀ ਤਰ੍ਹਾਂ ਬਦਲ ਗਈ।

 
 
 
 
View this post on Instagram
 
 
 
 
 
 
 
 
 
 
 

A post shared by Celebs Ark (@celebs.ark)

 

ਫ਼ਿਲਮ ‘ਲਾਈਗਰ’ ਦੀ ਗੱਲ ਕਰੀਏ ਤਾਂ ਇਸ ’ਚ ਵਿਜੇ ਮੁੰਬਈ ਦੇ ਇਕ ਅੰਡਰਡੌਗ ਫ਼ਾਈਟਰ ਦੀ ਭੂਮਿਕਾ ’ਚ ਨਜ਼ਰ ਆਉਣਗੇ, ਜੋ ਇਕ MMA ਚੈਂਪੀਅਨਸ਼ਿਪ ’ਚ ਹਿੱਸਾ ਲੈਂਦਾ ਹੈ। ਇਹ ਫਿਲਮ ਹਿੰਦੀ, ਤੇਲਗੂ, ਤਾਮਿਲ, ਕੰਨੜ ਅਤੇ ਮਲਿਆਲਮ ਭਾਸ਼ਾਵਾਂ ’ਚ 25 ਅਗਸਤ ਨੂੰ ਰਿਲੀਜ਼ ਹੋਵੇਗੀ।

  • South actor
  • vijay devarkonda
  • slippers
  • trailer launch
  • ਸਾਊਥ ਅਦਾਕਾਰ
  • ਵਿਜੇ ਦੇਵਰਕੋਂਡਾ
  • ਚੱਪਲਾਂ
  • ਟ੍ਰੇਲਰ ਲਾਂਚ

ਪ੍ਰਭ ਗਿੱਲ ਦੀ ਮਨਮੋਹਕ ਆਵਾਜ਼ ’ਚ ‘ਸ਼ੱਕਰ ਪਾਰੇ’ ਫ਼ਿਲਮ ਦਾ ਨਵਾਂ ਰੋਮਾਂਟਿਕ ਗੀਤ ‘ਮਹਿਕ ਤੇਰੀ’ ਰਿਲੀਜ਼ (ਵੀਡੀਓ)

NEXT STORY

Stories You May Like

  • trailer  cjp  protest  government  warning
    'ਇਹ ਸਿਰਫ਼ ਟ੍ਰੇਲਰ ਸੀ...', CJP ਨੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ
  • sunny deol trailer of the film batwara 1947 was launched
    'ਬਟਵਾਰਾ 1947' ਫਿਲਮ ਦਾ ਟ੍ਰੇਲਰ ਲਾਂਚ ਹੁੰਦੇ ਹੀ ਰੋਣ ਲੱਗ ਪਏ ਸਨੀ ਦਿਓਲ, ਰਾਜਕੁਮਾਰ ਸੰਤੋਸ਼ੀ ਨੇ ਕੀਤਾ ਖੁਲਾਸਾ
  • lok sabha  rajya sabha 2 pm adjournment
    ਸੰਸਦ 'ਚ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • drug and gold smuggling growing at airports
    ‘ਹਵਾਈ ਅੱਡਿਆਂ ’ਤੇ ਵਧ ਰਹੀ’ ਨਸ਼ਿਆਂ ਅਤੇ ਸੋਨੇ ਦੀ ਸਮਗਲਿੰਗ!
  • famous actor leaves the world at the age of 46  sets an example after death
    46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ ਮਿਸਾਲ
  • rakul preet singh sparks buzz as shurpanakha in   ramayana   trailer
    "ਰਾਮਾਇਣ: ਪਾਰਟ 1" 'ਚ ਰਕੁਲ ਪ੍ਰੀਤ ਸਿੰਘ ਨੇ ਨਿਭਾਇਆ ਸ਼ਰੂਪਨਖਾ ਦਾ ਕਿਰਦਾਰ, ਟ੍ਰੇਲਰ 'ਚ ਦਿਖੀ ਝਲਕ
  • japan  ntt data  india  new payment platform  launch
    ਜਾਪਾਨ ਦੇ NTT ਡਾਟਾ ਨੇ ਭਾਰਤ 'ਚ ਨਵਾਂ ਪੇਮੈਂਟ ਪਲੇਟਫਾਰਮ ਕੀਤਾ ਲਾਂਚ
  • yash s avatar as ravana steals the spotlight in the  ramayana  trailer
    "ਰਾਮਾਇਣ" ਦੇ ਟ੍ਰੇਲਰ 'ਚ ਯਸ਼ ਦੇ ਰਾਵਣ ਅਵਤਾਰ ਨੇ ਬਟੋਰੀਆਂ ਸੁਰਖੀਆਂ
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
Trending
Ek Nazar
governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor rented out his office for 17 lakhs
      ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...
    • raj kundra pays obeisance at sri harimandar sahib
      ਫਿਲਮ “ਦਿ ਗ੍ਰੇਟ ਪੰਜਾਬ ਰੌਬਰੀ” ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿੰਮਦਰ ਸਾਹਿਬ...
    • series  operation safed sagar jimmy shergill
      ਹਵਾਈ ਫੌਜ ਦੀ ਬਹਾਦਰੀ ਨੂੰ ਜਾਣਨ ਦਾ ਮੌਕਾ ਦੇਵੇਗੀ ਸਫੇਦ ਸਾਗਰ : ਜਿੰਮੀ ਸ਼ੇਰਗਿੱਲ
    • this famous actress has suffered the pain of miscarriage twice  refused ivf
      2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...
    • famous actor passes away
      ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...
    • actor aditi sharma accuses husband  in laws of domestic violence  fir registered
      ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...
    • kangana ranaut hits out at hrithik roshan for inappropriate comments
      'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...
    • late irrfan khan s wife furious over derogatory language towards women
      ਔਰਤਾਂ ਨੂੰ ਨੀਵਾਂ ਦਿਖਾਉਣ ਵਾਲੀ ਸ਼ਬਦਾਵਲੀ 'ਤੇ ਭੜਕੀ ਮਰਹੂਮ ਅਦਾਕਾਰ ਇਰਫਾਨ ਖਾਨ...
    • punjabi film   rehmat   among top 10 films nominated for world film awards
      ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
    • mukesh khanna calls students dirty drain worms
      ਜਿਨ੍ਹਾਂ ਬੱਚਿਆਂ ਨੇ ਬਣਾਇਆ ਸ਼ਕਤੀਮਾਨ, ਉਨ੍ਹਾਂ 'ਤੇ ਭੜਕੇ ਮੁਕੇਸ਼ ਖੰਨਾ;...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +