Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    1:03:34 PM

  • punjabis in big trouble these employees announce indefinite strike

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ...

  • desire to go to canada

    ਕੈਨੇਡਾ ਜਾਣ ਦਾ ਚਾਅ ਪਿਆ ਫਿੱਕਾ! ਕੋਵਿਡ ਕਾਲ ਤੋਂ...

  • jail superintendent marries a criminal

    ਪੁਲਸ ਦੀ ਸੁਪਰਡੈਂਟ ਨੂੰ ਜੇਲ੍ਹ 'ਚ ਬੰਦ 'ਕਾਤਲ'...

  • e challan  update

    ਪੰਜਾਬ: ਇਨ੍ਹਾਂ 46 ਥਾਵਾਂ 'ਤੇ ਕੈਮਰਿਆਂ ਰਾਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਫਿਲਮ 'ਰੰਗ ਦੇ ਬਸੰਤੀ' ਦੀ 20ਵੀਂ ਵਰ੍ਹੇਗੰਢ 'ਤੇ ਨਿਰਮਾਤਾਵਾਂ ਨੇ ਰੱਖੀ ਸਪੈਸ਼ਲ ਸਕ੍ਰੀਨਿੰਗ

ENTERTAINMENT News Punjabi(ਤੜਕਾ ਪੰਜਾਬੀ)

ਫਿਲਮ 'ਰੰਗ ਦੇ ਬਸੰਤੀ' ਦੀ 20ਵੀਂ ਵਰ੍ਹੇਗੰਢ 'ਤੇ ਨਿਰਮਾਤਾਵਾਂ ਨੇ ਰੱਖੀ ਸਪੈਸ਼ਲ ਸਕ੍ਰੀਨਿੰਗ

  • Edited By Cherry,
  • Updated: 07 Feb, 2026 03:19 PM
Entertainment
special screening held to mark 20 years of the film rang de basanti
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)- ਫਿਲਮ ਰੰਗ ਦੇ ਬਸੰਤੀ ਦੇ ਪ੍ਰਦਰਸ਼ਨ ਦੇ 20 ਸਾਲ ਪੂਰੇ ਹੋਣ 'ਤੇ ਨਿਰਮਾਤਾਵਾਂ ਨੇ ਇਸ ਫਿਲਮ ਦੀ ਸਪੈਸ਼ਲ ਸਕ੍ਰੀਨਿੰਗ ਰੱਖੀ। ਰਾਕੇਸ਼ ਓਮ ਪ੍ਰਕਾਸ਼ ਮਹਿਰਾ ਵੱਲੋਂ ਨਿਰਦੇਸ਼ਿਤ ਇਹ ਫਿਲਮ ਭਾਰਤੀ ਸਿਨੇਮਾ ਦੀ ਸਭ ਤੋਂ ਪ੍ਰਭਾਵਸ਼ਾਲੀ ਫਿਲਮਾਂ ਵਿਚ ਗਿਣੀ ਜਾਂਦੀ ਹੈ। ਆਮਿਰ ਖਾਨ, ਆਰ. ਮਾਧਵਨ, ਸਿਧਾਰਤ ਸੂਰਯਨਾਰਾਇਣ, ਸੋਹਾ ਅਲੀ ਖਾਨ, ਸ਼ਰਮਨ ਜੋਸ਼ੀ, ਕੁਨਾਲ ਕਪੂਰ, ਅਨੁਪਮ ਖੇਰ ਅਤੇ ਅਤੁਲ ਕੁਲਕਰਨੀ ਵਰਗੇ ਦਮਦਾਰ ਕਲਾਕਾਰਾਂ ਨਾਲ ਸਜੀ ਇਹ ਫਿਲਮ ਅੱਜ ਵੀ ਇਕ ਦੇਸ਼ ਵਿਆਪੀ ਵਰਤਾਰਾ ਬਣੀ ਹੋਈ ਹੈ, ਜੋ ਆਪਣੀ ਤਾਕਤਵਰ ਕਹਾਣੀ ਅਤੇ ਬੇਬਾਕ ਆਵਾਜ਼ ਜ਼ਰੀਏ ਲਗਾਤਾਰ ਗੱਲਬਾਤ ਨੂੰ ਜਨਮ ਦਿੰਦੀ ਹੈ ਅਤੇ ਦਰਸ਼ਕਾਂ ਨਾਲ ਡੂੰਘਾਈ ਨਾਲ ਜੁੜਦੀ ਹੈ।

6 ਫਰਵਰੀ ਨੂੰ ਮੁੰਬਈ ਵਿਚ ਆਯੋਜਿਤ ਕੀਤੀ ਇਸ ਫਿਲਮ ਦੀ ਸਕ੍ਰੀਨਿੰਗ ਵਿਚ ਨਿਰਦੇਸ਼ਕ ਰਾਕੇਸ਼ ਓਮ ਪ੍ਰਕਾਸ਼ ਮਹਿਰਾ ਦੇ ਨਾਲ ਆਮਿਰ ਖਾਨ, ਕੁਨਾਲ ਕਪੂਰ, ਸੋਲਾ ਅਲੀ ਖਾਨ, ਸਿਧਾਰਤ ਸੂਰਯਨਾਰਾਇਣ ਅਤੇ ਸ਼ਰਮਨ ਜੋਸ਼ੀ ਵੀ ਸ਼ਾਮਲ ਹੋਏ। ਰਾਕੇਸ਼ ਓਮ ਪ੍ਰਕਾਸ਼ ਮਹਿਰਾ ਦੁਆਰਾ ਨਿਰਦੇਸ਼ਿਤ ਰੰਗ ਦੇ ਬਸੰਤੀ ਕੁੱਝ ਬੇਫਿਕਰ ਨੌਜਵਾਨਾਂ ਦੀ ਕਹਾਣੀ ਹੈ, ਜਿਨ੍ਹਾਂ ਦੀ ਜ਼ਿੰਦਗੀ ਉਦੋਂ ਬਦਲ ਜਾਂਦੀ ਹੈ, ਜਦੋਂ ਉਹ ਆਜ਼ਾਦੀ ਘੁਲਾਟੀਆਂ 'ਤੇ ਆਧਾਰਿਤ ਇਕ ਡਾਕਿਊਮੈਂਟਰੀ 'ਤੇ ਕੰਮ ਕਰਦੇ ਹਨ। ਜਿਵੇਂ-ਜਿਵੇਂ ਉਹ ਖੁਦ ਨੂੰ ਇਨਕਲਾਬੀਆਂ ਦੀਆਂ ਭੂਮਿਕਾਵਾਂ ਵਿਚ ਢਾਲਦੇ ਹਨ, ਉਨ੍ਹਾਂ ਨੂੰ ਭ੍ਰਿਸ਼ਟਾਚਾਰ ਅਤੇ ਅਨਿਆਂ ਦੀ ਸੱਚਾਈ ਦਾ ਅਹਿਸਾਸ ਹੁੰਦਾ ਹੈ, ਜੋ ਉਨ੍ਹਾਂ ਨੂੰ ਇਕ ਮਜ਼ਬੂਤ ਅਤੇ ਅਸਰਦਾਰ ਕਦਮ ਚੁੱਕਣ ਲਈ ਮਜ਼ਬੂਰ ਕਰ ਦਿੰਦਾ ਹੈ ਅਤੇ ਇਹੀ ਫੈਸਲਾ ਉਨ੍ਹਾਂ ਦੀਆਂ ਜ਼ਿੰਦਗੀਆਂ ਦੀ ਦਿਸ਼ਾ ਹਮੇਸ਼ਾ ਲਈ ਬਦਲ ਦਿੰਦਾ ਹੈ।

  • Special Screening
  • Film
  • Rang De Basanti

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ ਹਾਰਟ ਅਟੈਕ ਨਾਲ ਮੌਤ

NEXT STORY

Stories You May Like

  • special premium of   ek din
    ਆਮਿਰ ਦੀ ਫਿਲਮ "ਕਿਆਮਤ ਸੇ ਕਿਆਮਤ ਤੱਕ" ਦੀ ਵਰ੍ਹੇਗੰਢ 'ਤੇ ਹੋਵੇਗਾ "ਏਕ ਦਿਨ" ਦਾ ਸਪੈਸ਼ਲ ਪ੍ਰੀਮੀਅਰ
  • hollywood film   the devil wears prada 2   screening held for stars
    ਹਾਲੀਵੁੱਡ ਫਿਲਮ ‘ਦਿ ਡੇਵਿਲ ਵੀਅਰਜ਼ ਪ੍ਰਾਡਾ-2’ ਦੀ ਸਿਤਾਰਿਆਂ ਲਈ ਰੱਖੀ ਗਈ ਸਕ੍ਰੀਨਿੰਗ
  • screening of the film   ginny weds sunny 2    b  town celebs arrive
    ਫਿਲਮ ‘ਗਿੰਨੀ ਵੈਡਸ ਸਨੀ 2’ ਦੀ ਸਕ੍ਰੀਨਿੰਗ, ਪਹੁੰਚੇ ਬੀ. ਟਾਊਨ ਸੈਲੇਬਸ
  • punjabi singer is about to debut in the punjabi film industry
    ਪੰਜਾਬੀ ਫਿਲਮ ਇੰਡਸਟਰੀ ‘ਚ ਡੈਬਿਊ ਕਰਨ ਜਾ ਰਿਹੈ ਪੰਜਾਬੀ ਗਾਇਕ !
  • new documentary released of the galt train disaster
    ਗਾਲਟ ਟ੍ਰੇਨ ਹਾਦਸੇ ਦੀ 70ਵੀਂ ਵਰ੍ਹੇਗੰਢ ਮੌਕੇ ਨਵੀਂ ਡਾਕੂਮੈਂਟਰੀ ਜਾਰੀ
  • foreign brands eye india  s luxury market  ralph lauren lanvin  s new strategy
    ਭਾਰਤ ਦੇ ਲਗਜ਼ਰੀ ਬਾਜ਼ਾਰ ’ਤੇ ਵਿਦੇਸ਼ੀ ਬ੍ਰਾਂਡਾਂ ਦੀ ਨਜ਼ਰ, ਰਾਲਫ ਲੌਰੇਨ-ਲੈਨਵਿਨ ਦੀ ਨਵੀਂ ਰਣਨੀਤੀ
  • film  pitt siyapa  was surrounded by controversies even before its release
    ਰਿਲੀਜ਼ ਹੋਣ ਤੋਂ ਪਹਿਲਾ ਹੀ ਵਿਵਾਦਾਂ 'ਚ ਘਿਰੀ ਫਿਲਮ "ਪਿੱਟ ਸਿਆਪਾ", ਅਦਾਲਤ ਨੇ ਲਗਾਈ ਰੋਕ
  • event dedicated to the 40th anniversary of the declaration of khalistan
    ਫ੍ਰੈਂਕਫਰਟ ’ਚ ਖਾਲਿਸਤਾਨ ਦੇ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
Trending
Ek Nazar
4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • rashmika mandanna  s   mysaa   unit completes kerala schedule
      ਰਸ਼ਮਿਕਾ ਮੰਦਾਨਾ ਨੇ ਫਿਲਮ 'ਮਾਇਸਾ' ਦਾ ਕੇਰਲ ਸ਼ੈਡਿਊਲ ਕੀਤਾ ਪੂਰਾ
    • sonakshi sinha starrer     books ott release for may 22
      ਸੋਨਾਕਸ਼ੀ ਸਿਨਹਾ ਤੇ ਜਯੋਤਿਕਾ ਦੀ ਫਿਲਮ 'ਸਿਸਟਮ' ਇਸ ਦਿਨ Prime Video 'ਤੇ...
    • adarsh   gourav records his first song collection
      ਅਦਾਕਾਰੀ ਮਗਰੋਂ ਆਦਰਸ਼ ਗੌਰਵ ਦੀ ਸੰਗੀਤਕ ਪਾਰੀ ਸ਼ੁਰੂ, ਇਸ ਸਾਲ ਦੇ ਅੰਤ ਤੱਕ...
    • kangana ranaut starrer bharat bhhagya viddhaata to be out on june
      ਵੱਡੇ ਪਰਦੇ 'ਤੇ ਵਾਪਸੀ ਲਈ ਤਿਆਰ ਕੰਗਨਾ ਰਣੌਤ, ਇਸ ਦਿਨ ਰਿਲੀਜ਼ ਹੋਵੇਗੀ 'ਭਾਰਤ...
    • a new love has entered dhanashree s life
      ਧਨਸ਼੍ਰੀ ਦੀ ਜ਼ਿੰਦਗੀ 'ਚ ਹੋਈ ਨਵੇਂ ਪਿਆਰ ਦੀ ਐਂਟਰੀ ! ਸੋਸ਼ਲ ਮੀਡੀਆ ਪੋਸਟ ਨੇ...
    • reena kapoor
      ਮਾਂ ਬਣਨ ਨੂੰ ਤਰਸੀ ਮਸ਼ਹੂਰ ਅਦਾਕਾਰਾ ! ਵਿਆਹ ਦੇ 21 ਸਾਲਾਂ ਬਾਅਦ ਵੀ ਸੁੰਨੀ ਹੈ ਗੋਦ
    • stars did not charge a fee for   raja shivaji    riteish deshmukh
      'ਰਾਜਾ ਸ਼ਿਵਾਜੀ' ਲਈ ਸਿਤਾਰਿਆਂ ਨੇ ਨਹੀਂ ਲਈ ਕੋਈ ਫੀਸ : ਰਿਤੇਸ਼ ਦੇਸ਼ਮੁਖ
    • this singer  s songs are still trending 17 years after his death
      17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...
    • new motion poster of the film   dadi ki shaadi   released
      ਫਿਲਮ ‘ਦਾਦੀ ਕੀ ਸ਼ਾਦੀ’ ਦਾ ਨਵਾਂ ਮੋਸ਼ਨ ਪੋਸਟਰ ਰਿਲੀਜ਼
    • angelina jolie is selling her los angeles home for 30 million
      ਦੁਨੀਆ ਦੀ ਮਸ਼ਹੂਰ ਅਦਾਕਾਰਾ ਨੇ Sale 'ਤੇ ਲਾਇਆ ਬੰਗਲਾ ! ਕੀਮਤ 2,80,00,00,000...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +