Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    1:36:00 PM

  • mata vaishno devi yatra landside

    ਮਾਤਾ ਵੈਸ਼ਨੋ ਦੇਵੀ ਯਾਤਰਾ ਨੂੰ ਲੈ ਕੇ ਵੱਡੀ ਖਬਰ,...

  • takht sachkhand sri hazur sahib nanded jagdeep dhankhar

    ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਰਿਵਾਰ...

  • sachin pilot raja warring punjab congress

    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ...

  • government employees in punjab will not work today

    ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ‘ਸਪਾਈਡਰ-ਮੈਨ’ ਨੇ ਮਚਾਇਆ ਬਾਕਸ ਆਫਿਸ ’ਤੇ ਤੂਫ਼ਾਨ, 6 ਦਿਨਾਂ ’ਚ ਕੀਤੀ 9,500 ਕਰੋੜ ਰੁਪਏ ਦੀ ਕਮਾਈ

ENTERTAINMENT News Punjabi(ਤੜਕਾ ਪੰਜਾਬੀ)

‘ਸਪਾਈਡਰ-ਮੈਨ’ ਨੇ ਮਚਾਇਆ ਬਾਕਸ ਆਫਿਸ ’ਤੇ ਤੂਫ਼ਾਨ, 6 ਦਿਨਾਂ ’ਚ ਕੀਤੀ 9,500 ਕਰੋੜ ਰੁਪਏ ਦੀ ਕਮਾਈ

  • Edited By Sandeep Kumar,
  • Updated: 07 Aug, 2026 05:40 AM
Entertainment
spider man created a storm at the box office
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.) : ਮਾਰਵਲ ਸਟੂਡੀਓਜ਼ ਅਤੇ ਸੋਨੀ ਪਿਕਚਰਜ਼ ਦੀ ਨਵੀਂ ਫਿਲਮ ‘ਸਪਾਈਡਰ-ਮੈਨ: ਬ੍ਰਾਂਡ ਨਿਊ ਡੇਅ’ ਨੇ ਰਿਲੀਜ਼ ਦੇ ਮਹਿਜ਼ 6 ਦਿਨਾਂ ’ਚ ਦੁਨੀਆ ਭਰ ਦੇ ਬਾਕਸ ਆਫਿਸ ’ਤੇ ਕਮਾਈ ਦੇ ਨਵੇਂ ਰਿਕਾਰਡ ਬਣਾ ਦਿੱਤੇ ਹਨ। ਫਿਲਮ ਨੇ ਗਲੋਬਲ ਪੱਧਰ ’ਤੇ 1.1 ਅਰਬ ਡਾਲਰ (ਲਗਭਗ 9,500 ਕਰੋੜ ਰੁਪਏ) ਤੋਂ ਵੱਧ ਦਾ ਕਾਰੋਬਾਰ ਕਰ ਕੇ ਹਾਲੀਵੁੱਡ ਦੀ ਸਭ ਤੋਂ ਤੇਜ਼ ਕਮਾਈ ਕਰਨ ਵਾਲੀਆਂ ਫਿਲਮਾਂ ’ਚ ਆਪਣੀ ਜਗ੍ਹਾ ਬਣਾ ਲਈ ਹੈ।

ਛੇ ਦਿਨਾਂ ’ਚ ਅਰਬ ਡਾਲਰ ਕਲੱਬ ’ਚ ਐਂਟਰੀ

ਫਿਲਮ ਨੇ ਰਿਲੀਜ਼ ਦੇ ਪਹਿਲੇ ਹਫ਼ਤੇ ’ਚ ਹੀ ਅਰਬ ਡਾਲਰ ਕਲੱਬ ’ਚ ਪ੍ਰਵੇਸ਼ ਕਰ ਲਿਆ। ਇਸ ਤੋਂ ਘੱਟ ਸਮੇਂ ’ਚ ਇਹ ਉਪਲੱਬਧੀ ਹਾਸਲ ਕਰਨ ਵਾਲੀਆਂ ਫਿਲਮਾਂ ਦੀ ਸੂਚੀ ’ਚ ‘ਸਪਾਈਡਰ-ਮੈਨ’ ਨੇ ਚੋਟੀ ਦੇ ਸਥਾਨਾਂ ’ਚ ਜਗ੍ਹਾ ਬਣਾਈ ਹੈ। ਮਾਹਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ’ਚ ਇਸ ਦੀ ਕਮਾਈ ਹੋਰ ਤੇਜ਼ੀ ਨਾਲ ਵਧ ਸਕਦੀ ਹੈ।

ਭਾਰਤ ’ਚ ਵੀ ਜ਼ਬਰਦਸਤ ਕ੍ਰੇਜ਼

ਭਾਰਤੀ ਬਾਕਸ ਆਫਿਸ ’ਚ ਵੀ ਫਿਲਮ ਨੂੰ ਸ਼ਾਨਦਾਰ ਹੁੰਗਾਰਾ ਮਿਲਿਆ ਹੈ। 6 ਦਿਨਾਂ ’ਚ ਇਸ ਦਾ ਕਲੈਕਸ਼ਨ 300 ਕਰੋੜ ਰੁਪਏ ਤੋਂ ਪਾਰ ਪਹੁੰਚ ਚੁੱਕਾ ਹੈ। ਵੱਡੀ ਗਿਣਤੀ ’ਚ ਦਰਸ਼ਕਾਂ ਨੇ ਫਿਲਮ ਦਾ ਹਿੰਦੀ ਸੰਸਕਰਣ ਦੇਖਿਆ, ਜਿਸ ਨਾਲ ਉੱਤਰ ਭਾਰਤ ਦੇ ਸਿਨੇਮਾਘਰਾਂ ’ਚ ਵੀ ਸ਼ਾਨਦਾਰ ਕਾਰੋਬਾਰ ਦਰਜ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ: ਰੂਸ ਮਗਰੋਂ ਹੁਣ ਯੂਕ੍ਰੇਨ ਨੇ ਵੀ ਦਾਗੀਆਂ ਮਿਜ਼ਾਈਲਾਂ ! ਤੇਲ ਰਿਫਾਈਨਰੀਆਂ ਨੂੰ ਬਣਾਇਆ ਨਿਸ਼ਾਨਾ 

ਹਿੰਦੀ ਸੰਸਕਰਣ ਨੂੰ ਮਿਲਿਆ ਸਭ ਤੋਂ ਜ਼ਿਆਦਾ ਪਿਆਰ

ਫਿਲਮ ਦੇ ਭਾਰਤੀ ਪ੍ਰਦਰਸ਼ਨ ’ਚ ਹਿੰਦੀ ਡਬ ਸੰਸਕਰਣ ਸਭ ਤੋਂ ਅੱਗੇ ਰਿਹਾ। ਕੁੱਲ ਦਰਸ਼ਕਾਂ ’ਚ ਲਗਭਗ 82 ਫੀਸਦੀ ਨੇ ਹਿੰਦੀ ਭਾਸ਼ਾ ’ਚ ਫਿਲਮ ਦੇਖਣਾ ਪਸੰਦ ਕੀਤਾ। ਇਸ ਤੋਂ ਸਾਫ਼ ਹੈ ਕਿ ਸੁਪਰ ਹੀਰੋ ਫਿਲਮਾਂ ਦਾ ਹਿੰਦੀ ਬਾਜ਼ਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ।

ਹਾਲੀਵੁੱਡ ਦੀਆਂ ਦਿੱਗਜ ਫਿਲਮਾਂ ਨੂੰ ਦਿੱਤੀ ਟੱਕਰ

ਰਿਕਾਰਡ ਕਮਾਈ ਨਾਲ ‘ਸਪਾਈਡਰ-ਮੈਨ’ ਹੁਣ ਉਨ੍ਹਾਂ ਚੋਣਵੀਆਂ ਫਿਲਮਾਂ ’ਚ ਸ਼ਾਮਲ ਹੋ ਗਈ ਹੈ ਜਿਨ੍ਹਾਂ ਨੇ ਬੇਹੱਦ ਘੱਟ ਸਮੇਂ ’ਚ ਗਲੋਬਲ ਬਾਕਸ ਆਫਿਸ ’ਚ ਅਰਬ ਡਾਲਰ ਦਾ ਅੰਕੜਾ ਪਾਰ ਕੀਤਾ। ਫਿਲਮ ਦੀ ਤੇਜ਼ ਰਫ਼ਤਾਰ ਕਮਾਈ ਨੇ ਕਈ ਚਰਚਿਤ ਹਾਲੀਵੁੱਡ ਫਿਲਮਾਂ ਦੇ ਸ਼ੁਰੂਆਤੀ ਰਿਕਾਰਡ ਨੂੰ ਚੁਣੌਤੀ ਦਿੱਤੀ ਹੈ।

ਭਾਰਤ ’ਚ ਹਾਲੀਵੁੱਡ ਫਿਲਮਾਂ ਦਾ ਵਧਦਾ ਬਾਜ਼ਾਰ

ਮਾਹਰਾਂ ਦਾ ਕਹਿਣਾ ਹੈ ਕਿ ਭਾਰਤ ਹੁਣ ਹਾਲੀਵੁੱਡ ਫਿਲਮਾਂ ਲਈ ਸਭ ਤੋਂ ਅਹਿਮ ਵਿਦੇਸ਼ੀ ਬਾਜ਼ਾਰਾਂ ’ਚ ਸ਼ਾਮਲ ਹੋ ਚੁੱਕਾ ਹੈ। ਬਿਹਤਰ ਡਬਿੰਗ, ਮਲਟੀਪਲੈਕਸ ਨੈੱਟਵਰਕ ਦਾ ਵਿਸਥਾਰ ਅਤੇ ਸੁਪਰ ਹੀਰੋ ਫਿਲਮਾਂ ਦੇ ਵਧਦੇ ਪ੍ਰਸ਼ੰਸਕ ਵਰਗ ਦੇ ਕਾਰਨ ਵਿਦੇਸ਼ੀ ਫਿਲਮਾਂ ਦਾ ਕਾਰੋਬਾਰ ਲਗਾਤਾਰ ਵਧ ਰਿਹਾ ਹੈ।

ਇਹ ਵੀ ਪੜ੍ਹੋ : ਕਾਕਰੋਚ ਜਨਤਾ ਪਾਰਟੀ ਵੱਲੋਂ ਨਵੀਂ ਰਾਸ਼ਟਰੀ ਕਾਰਜਕਾਰਨੀ ਦਾ ਐਲਾਨ, ਅਭਿਜੀਤ ਦੀਪਕੇ ਬਣੇ ਨੈਸ਼ਨਲ ਕਨਵੀਨਰ

ਬਾਕਸ ਆਉਣ ਵਾਲੇ ਦਿਨਾਂ ’ਚ ਟੁੱਟ ਸਕਦੇ ਹਨ ਹੋਰ ਰਿਕਾਰਡ

ਬਾਕਸ ਆਫਿਸ ਵਿਸ਼ਲੇਸ਼ਕਾਂ ਦਾ ਅਨੁਮਾਨ ਹੈ ਕਿ ਜੇ ਫਿਲਮ ਦੀ ਮੌਜੂਦਾ ਰਫ਼ਤਾਰ ਬਣੀ ਰਹੀ ਤਾਂ ਇਹ ਆਉਣ ਵਾਲੇ ਹਫ਼ਤੇ ’ਚ ਕਈ ਹੋਰ ਗਲੋਬਲ ਕਮਾਈ ਦੇ ਰਿਕਾਰਡ ਆਪਣੇ ਨਾਂ ਕਰ ਸਕਦੀ ਹੈ। ਛੁੱਟੀਆਂ ਅਤੇ ਵੀਕੈਂਡ ਦਾ ਲਾਭ ਮਿਲਣ ਨਾਲ ਇਸ ਦੇ ਕਾਰੋਬਾਰ ’ਚ ਹੋਰ ਉਛਾਲ ਆਉਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Hollywood
  • Spider-Man movie
  • Box office
  • Record earnings
  • ਹਾਲੀਵੁੱਡ
  • ਸਪਾਈਡਰ-ਮੈਨ ਫਿਲਮ
  • ਬਾਕਸ ਆਫਿਸ
  • ਰਿਕਾਰਡ ਕਮਾਈ

ਕਮੇਡੀਅਨ ਚੰਦਨ ਪ੍ਰਭਾਕਰ ਦਾ ਖੁਲਾਸਾ ! 'ਲਾਫਟਰ ਚੈਲੇਂਜ' 'ਚੋਂ ਰਿਜੈਕਟ ਹੋ ਗਏ ਸੀ ਕਪਿਲ, ਮੈਂ ਮੇਕਰਸ ਅੱਗੇ ਜੋੜੇ ਸੀ ਹੱਥ

NEXT STORY

Stories You May Like

  •   mirzapur  the movie   grosses over  65 crore at the box office
    "ਮਿਰਜ਼ਾਪੁਰ: ਦਿ ਮੂਵੀ" ਨੇ ਬਾਕਸ ਆਫਿਸ 'ਤੇ ਕੀਤੀ 65 ਕਰੋੜ ਰੁਪਏ ਤੋਂ ਵੱਧ ਦੀ ਕਮਾਈ
  • hanuman ansh grosses over 150 crore at the box office
    ਫਿਲਮ 'ਹਨੂੰਮਾਨ ਅੰਸ਼' ਨੇ ਬਾਕਸ ਆਫਿਸ 'ਤੇ ਲਿਆਂਦੀ ਹਨੇਰੀ, 150 ਕਰੋੜ ਤੋਂ ਪਾਰ ਹੋਈ ਕਮਾਈ
  • hanuman ansh    made in 2 crores  took the box office by storm
    2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ ਲਈ 40 ਗੁਣਾ ਤੋਂ ਵੀ ਵੱਧ ਕਮਾਈ
  • foreign investors pull out rs 7 443 crore from stock market
    ਵਿਦੇਸ਼ੀ ਨਿਵੇਸ਼ਕਾਂ ਨੇ ਸਤੰਬਰ ਦੇ ਪਹਿਲੇ ਹਫਤੇ ’ਚ ਸ਼ੇਅਰ ਬਾਜ਼ਾਰ ’ਚੋਂ 7,443 ਕਰੋੜ ਰੁਪਏ ਕੱਢੇ
  • share market booms on janam ashtami  investors make big profits  reasons
    ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ ਕੀਤੀ; ਜਾਣੋ ਤੇਜ਼ੀ ਦੇ ਕਾਰਨ
  • gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 6 ਦਿਨਾਂ 'ਚ 11,000 ਰੁਪਏ ਸਸਤਾ ਹੋਇਆ ਸੋਨਾ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • byelections announced for 6 seats in 4 states
    ਵੱਡੀ ਖਬਰ : 4 ਸੂਬਿਆਂ ਦੀਆਂ 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous singer  dubai  live show
      ਲਾਈਵ ਸ਼ੋਅ ਤੋਂ ਕੁਝ ਸਮਾਂ ਪਹਿਲਾਂ ਹੀ ਮਸ਼ਹੂਰ ਗਾਇਕ ਨੇ ਛੱਡ'ਤੀ ਦੁਨੀਆ ! 44 ਸਾਲ...
    • gippy and shehnaaz reached wagah border to promote singh vs kaur 2
      'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ...
    • singer ninja gets angry at sound operator after mic goes off
      ਲਾਈਵ ਸ਼ੋਅ ਦੌਰਾਨ ਸਾਊਂਡ ਆਪਰੇਟਰ 'ਤੇ ਭੜਕੇ ਗਾਇਕ ਨਿੰਜਾ,''ਕਿਹਾ ਖਾਲੀ...
    • ameesha patel breaks silence on dating rumors with ਮ
      ਪੰਡਯਾ ਨਾਲ ਡੇਟਿੰਗ ਦੀਆਂ ਅਫਵਾਹਾਂ ਨੂੰ ਲੈ ਕੇ ਅਮੀਸ਼ਾ ਪਟੇਲ ਨੇ ਤੋੜੀ ਚੁੱਪੀ,...
    • minister was stunned after hearing sahak dutt s statement
      ਸੱਜੇ ਦੱਤ ਦਾ ਬਿਆਨ ਸੁਣ ਦੇਖਦੇ ਰਹਿ ਗਏ ਮੰਤਰੀ,'ਕਿਹਾ ਮੈਂ 6 ਸਾਲ ਜੇਲ੍ਹ ਕੱਟੀ...
    • salman khan gave encouragement to the king  s first wife
      ਬਾਦਸ਼ਾਹ ਦੀ ਪਹਿਲੀ ਪਤਨੀ ਨੂੰ ਸਲਮਾਨ ਖਾਨ ਨੇ ਦਿੱਤਾ ਹੌਂਸਲਾ, ਕਿਹਾ-ਬ੍ਰੇਅਕੱਪ ਕਿਸ...
    • dosanjh show entry
      ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ
    • hanuman ansh
      "ਹਨੂੰਮਾਨ ਅੰਸ਼" ਦੇ ਸੈੱਟ 'ਤੇ ਗਾਲੀ-ਗਲੋਚ, ਮਾਸਾਹਾਰੀ ਭੋਜਨ ਤੇ ਸ਼ਰਾਬ 'ਤੇ ਸੀ...
    • bigg boss 20    salman khan tells manoj tiwari  s daughter  baap pe mat jaana
      ਮਨੋਜ ਤਿਵਾੜੀ ਦੀ ਧੀ ਰਿਤੀ ਦੀ 'ਬਿੱਗ ਬੌਸ 20' 'ਚ ਐਂਟਰੀ, ਸਲਮਾਨ ਖ਼ਾਨ ਨੇ...
    • hanuman ansh   earns rs 100 crore at box office
      ਨੀਮ ਕਰੌਲੀ ਬਾਬਾ ਦੇ ਜੀਵਨ 'ਤੇ ਆਧਾਰਿਤ ਫਿਲਮ 'ਹਨੂੰਮਾਨ ਅੰਸ਼' ਨੇ ਪਾਰ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +