Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    10:47:02 PM

  • full schedule for icc odi world cup 2027

    ICC ਵਨਡੇ ਵਿਸ਼ਵ ਕੱਪ 2027 ਦਾ ਪੂਰਾ ਸ਼ਡਿਊਲ ਜਾਰੀ:...

  • supreme court takes strict stance on unpaid challans

    ਚਲਾਨ ਨਾ ਭਰਨ ਵਾਲਿਆਂ 'ਤੇ ਸੁਪਰੀਮ ਕੋਰਟ ਸਖ਼ਤ,...

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • manpreet ayali raises questions delay in registration of akali dal waris punjab

    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੀ ਸ਼ਾਹਰੁਖ ਖ਼ਾਨ ਦੇ ਘਰ 'ਮੰਨਤ' 'ਚ ਲੱਗੀ ਹੈ 'ਹੀਰਿਆਂ ਨਾਲ ਜੜੀ' ਨੇਮ ਪਲੇਟ? ਗੌਰੀ ਖ਼ਾਨ ਨੇ ਦੱਸੀ ਸੱਚਾਈ

ENTERTAINMENT News Punjabi(ਤੜਕਾ ਪੰਜਾਬੀ)

ਕੀ ਸ਼ਾਹਰੁਖ ਖ਼ਾਨ ਦੇ ਘਰ 'ਮੰਨਤ' 'ਚ ਲੱਗੀ ਹੈ 'ਹੀਰਿਆਂ ਨਾਲ ਜੜੀ' ਨੇਮ ਪਲੇਟ? ਗੌਰੀ ਖ਼ਾਨ ਨੇ ਦੱਸੀ ਸੱਚਾਈ

  • Edited By Sunita,
  • Updated: 22 Nov, 2022 07:24 PM
Mumbai
srk house mannat name plate
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਦੇ ਸੁਪਰਸਟਾਰ ਸ਼ਾਹਰੁਖ ਖ਼ਾਨ ਦਾ ਬਾਂਦਰਾ ਸਥਿਤ ਬੰਗਲਾ 'ਮੰਨਤ' ਅਕਸਰ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ। ਹਾਲ ਹੀ 'ਚ ਖ਼ਬਰ ਆਈ ਸੀ ਕਿ ਕਿੰਗ ਖ਼ਾਨ ਨੇ ਆਪਣੇ ਘਰ ਦੀ ਨੇਮ ਪਲੇਟ 'ਚ ਕੁਝ ਬਦਲਾਅ ਕਰਦੇ ਹੋਏ ਹੀਰੇ ਨਾਲ 'ਮੰਨਤ' ਲਿਖਿਆ ਹੋਇਆ ਹੈ। ਸੋਸ਼ਲ ਮੀਡੀਆ 'ਤੇ ਇਸ ਸਮੇਂ ਕਈ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿੱਥੇ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਸ਼ਾਹਰੁਖ ਦੇ ਘਰ ਦੇ ਬਾਹਰ ਲੱਗੀ ਨੇਮ ਪਲੇਟ ਹੀਰਿਆਂ ਨਾਲ ਜੜੀ ਹੋਈ ਹੈ। 

PunjabKesari

ਹਾਲਾਂਕਿ ਸ਼ਾਹਰੁਖ ਦੀ ਪਤਨੀ ਗੋਰੀ ਖ਼ਾਨ ਨੇ ਖੁਦ ਇੱਕ ਪੋਸਟ 'ਚ ਸੱਚਾਈ ਦੱਸਦਿਆਂ ਆਪਣੇ ਇੰਸਟਾਗ੍ਰਾਮ 'ਤੇ ਆਪਣੀ ਇਕ ਨਵੀਂ ਤਸਵੀਰ ਸ਼ੇਅਰ ਕੀਤੀ ਹੈ, ਜੋ ਮੰਨਤ ਦੇ ਗੇਟ 'ਤੇ ਕਲਿੱਕ ਕੀਤੀ ਗਈ ਹੈ। ਇਸ ਤਸਵੀਰ 'ਚ ਗੌਰੀ ਖ਼ਾਨ ਸਫੈਦ ਟਾਪ ਅਤੇ ਬਲਿਊ ਡੈਨਿਮ 'ਤੇ ਬਲੈਕ ਬਲੇਜ਼ਰ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਲਿਖਿਆ, ''ਤੁਹਾਡੇ ਘਰ ਦਾ ਮੁੱਖ ਦਰਵਾਜ਼ਾ ਤੁਹਾਡੇ ਪਰਿਵਾਰ ਅਤੇ ਦੋਸਤਾਂ ਲਈ ਐਂਟਰੀ ਪੁਆਇੰਟ ਹੈ। ਇਸ ਲਈ ਨੇਮ ਪਲੇਟ ਸਕਾਰਾਤਮਕ ਊਰਜਾ ਨੂੰ ਆਕਰਸ਼ਿਤ ਕਰਦੀ ਹੈ। ਅਸੀਂ ਕੱਚ ਦੇ ਕ੍ਰਿਸਟਲ (ਨੇਮ ਪਲੇਟ ਲਈ) ਵਾਲੀ ਇੱਕ ਪਾਰਦਰਸ਼ੀ ਸਮੱਗਰੀ ਚੁਣੀ ਹੈ, ਜੋ ਸਕਾਰਾਤਮਕ, ਮੂਡ ਨੂੰ ਵਧਾਉਣ ਵਾਲੀ ਅਤੇ ਸ਼ਾਂਤ ਕਰਨ ਵਾਲੀ ਵਾਈਬਸ ਦਿੰਦੀ ਹੈ।''

PunjabKesari

ਦੱਸਣਯੋਗ ਹੈ ਕਿ ਸ਼ਾਹਰੁਖ ਦੀ ਪਤਨੀ ਗੌਰੀ ਖ਼ਾਨ ਪੇਸ਼ੇ ਤੋਂ ਇੰਟੀਰੀਅਰ ਡਿਜ਼ਾਈਨਰ ਹੈ। ਉਸ ਨੇ ਆਪਣੇ ਬੰਗਲੇ ਨੂੰ ਖੂਬਸੂਰਤੀ ਨਾਲ ਸਜਾਇਆ ਹੈ। ਘਰ ਦੇ ਹਰ ਕੋਨੇ ਨੂੰ ਗੋਰੀ ਖ਼ਾਨ ਨੇ ਡਿਜ਼ਾਈਨ ਕੀਤਾ ਹੈ। ਸ਼ਾਹਰੁਖ ਖ਼ਾਨ ਨੇ ਖ਼ੁਦ ਇਸ ਗੱਲ ਦਾ ਖੁਲਾਸਾ ਕੀਤਾ ਸੀ। ਸ਼ਾਹਰੁਖ ਦਾ ਬੰਗਲਾ ਅੱਜ ਦੇ ਸਮੇਂ 'ਚ ਸਭ ਤੋਂ ਮਹਿੰਗੀਆਂ ਜਾਇਦਾਦਾਂ 'ਚੋਂ ਇੱਕ ਹੈ। ਇਸ ਘਰ ਦੀ ਕੀਮਤ 200 ਕਰੋੜ ਰੁਪਏ ਦੱਸੀ ਜਾਂਦੀ ਹੈ। ਇਸ ਦੇ ਨਾਲ ਹੀ ਕੁਝ ਇਸ ਦੀ ਕੀਮਤ 350 ਕਰੋੜ ਰੁਪਏ ਦੱਸਦੇ ਹਨ। ਹਾਲਾਂਕਿ 27 ਹਜ਼ਾਰ ਫੁੱਟ 'ਚ ਫੈਲੀ 'ਮੰਨਤ' ਨੂੰ ਸ਼ਾਹਰੁਖ ਨੇ ਸਿਰਫ਼ 13 ਕਰੋੜ ਰੁਪਏ 'ਚ ਖਰੀਦਿਆ ਸੀ।

PunjabKesari

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Shahrukh Khan
  • Mannat
  • Name Plate
  • Gauri Khan
  • Instagram Post

ਸਟੇਜ਼ ਸ਼ੋਅ ਦੌਰਾਨ ਗੈਰੀ ਸੰਧੂ ਨੇ ਕੀਤੀ ਜੈਸਮੀਨ ਸੈਂਡਲਾਸ 'ਤੇ ਟਿੱਪਣੀ, ਸ਼ਰੇਆਮ ਆਖ ਦਿੱਤੀ ਇਹ ਗੱਲ (ਵੀਡੀਓ)

NEXT STORY

Stories You May Like

  • security tightens
    ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ: ਮੁੱਖ ਮਾਰਗ ਬੰਦ
  • imran khan s son appeal
    ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ ਦੁਨੀਆ ਨੂੰ ਕੀਤੀ ਖ਼ਾਸ ਅਪੀਲ
  • uproar in   bigg boss 20
    'ਬਿਗ ਬੌਸ 20' 'ਚ ਹੰਗਾਮਾ: ਅਮਨ ਗਾਂਧੀ ਦੇ ਤਿੱਖੇ ਬੋਲ, ਆਸਿਫ਼ ਖ਼ਾਨ ਨੂੰ ਦੱਸਿਆ 'ਇਰਫ਼ਾਨ ਖ਼ਾਨ ਦੀ ਸਸਤੀ ਕਾਪੀ'
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • one night stand with shah rukh khan    govinda  s wife sunita
    ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ ਵੱਡਾ ਬਿਆਨ
  • meeting ustad rahat fateh ali khan is the greatest honor of my life
    ਰਾਹਤ ਫਤਿਹ ਅਲੀ ਖ਼ਾਨ ਨੇ ਕੀਤੀ ਗਾਇਕ ਖ਼ਾਨ ਸਾਬ੍ਹ ਦੀ ਸ਼ਲਾਘਾ, ਦੱਸਿਆ ਨੁਸਰਤ ਸਾਬ੍ਹ ਦਾ ਸੱਚਾ ਆਸ਼ਿਕ
  • dispute over number plate
    ਕੈਨੇਡਾ 'ਚ 'ਬਿਸ਼ਨੋਈ' ਲਿਖੀ ਨੰਬਰ ਪਲੇਟ 'ਤੇ ਵਿਵਾਦ ! ਭਖਿਆ ਮਾਮਲਾ
  • what is the right way to make poha
    ਘਰ 'ਚ ਪੋਹਾ ਬਣਾਉਣ ਦਾ ਕੀ ਹੈ ਸਹੀ ਤਰੀਕਾ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shooting incident at pop star rihanna  s home
      ਪੌਪ ਸਟਾਰ ਰਿਹਾਨਾ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੀ ਔਰਤ 'ਤੇ ਕਤਲ ਦੀ ਕੋਸ਼ਿਸ਼...
    • trailer for  nai naveli  released
      "ਨਈ ਨਵੇਲੀ" ਦਾ ਟ੍ਰੇਲਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਫਿਲਮ
    • hc discharges ex boyfriend from abetment case
      ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...
    • haryanvi singer ankit balyan accused  arrested police
      ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੇ ਕਤਲ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
    • danced at parties for free food  this actor rules millions of hearts today
      ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...
    • amitabh bachchan slips and falls during shoot
      ਸ਼ੂਟਿੰਗ ਦੌਰਾਨ ਤਿਲਕ ਕੇ ਡਿੱਗੇ ਅਮਿਤਾਭ ਬੱਚਨ, ਗੋਡੇ ’ਤੇ ਲੱਗੀ ਸੱਟ
    • maharashtra cyber   issues final reminder to honey singh
      ਰੈਪਰ ਹਨੀ ਸਿੰਘ ਨੂੰ ਮਹਾਰਾਸ਼ਟਰ ਸਾਈਬਰ ਦਾ 'ਫਾਈਨਲ ਰਿਮਾਈਂਡਰ', 5 ਅਕਤੂਬਰ ਨੂੰ...
    • karan johar announces koffee with karan 9
      'ਹੁਣ ਆਖਰੀ ਕੱਪ ਦਾ ਵੇਲਾ...'! Karan Johar ਨੇ ਕੀਤਾ 'Koffee With Karan 9'...
    • meeting ustad rahat fateh ali khan is the greatest honor of my life
      ਰਾਹਤ ਫਤਿਹ ਅਲੀ ਖ਼ਾਨ ਨੇ ਕੀਤੀ ਗਾਇਕ ਖ਼ਾਨ ਸਾਬ੍ਹ ਦੀ ਸ਼ਲਾਘਾ, ਦੱਸਿਆ ਨੁਸਰਤ...
    • adivi sesh  hyderabad police  awareness  women safety
      ਔਰਤਾਂ ਦੀ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨ ਲਈ Actor ਅਦੀਵੀ ਸੇਸ਼ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +