Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    6:51:27 PM

  • epf members  interest deposited in accounts  employees start receiving sms

    EPF ਮੈਂਬਰਾਂ ਲਈ ਖੁਸ਼ਖਬਰੀ: ਖਾਤਿਆਂ 'ਚ ਜਮ੍ਹਾਂ...

  • punjab weather heavy raining yellow alert

    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ...

  • spa center racket foreign girls

    ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ...

  • punjab hotel  lover girlfriend

    PUNJAB : ਰਾਤ ਪ੍ਰੇਮੀ ਨਾਲ ਹੋਟਲ 'ਚ ਆਈ ਔਰਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ED ਦੇ ਛਾਪੇ ਮਗਰੋਂ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦਾ ਬਿਆਨ, 'ਮੇਰੀ ਪਤਨੀ ਦਾ ਨਾਂ ਵਾਰ-ਵਾਰ ਨਾ ਖਿੱਚੋ...'

ENTERTAINMENT News Punjabi(ਤੜਕਾ ਪੰਜਾਬੀ)

ED ਦੇ ਛਾਪੇ ਮਗਰੋਂ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦਾ ਬਿਆਨ, 'ਮੇਰੀ ਪਤਨੀ ਦਾ ਨਾਂ ਵਾਰ-ਵਾਰ ਨਾ ਖਿੱਚੋ...'

  • Edited By Cherry,
  • Updated: 01 Dec, 2024 12:02 PM
Mumbai
statement of shilpa shetty s husband raj kundra after ed raid
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੋਰਨੋਗ੍ਰਾਫੀ ਮਾਮਲੇ 'ਚ ਰਾਜ ਕੁੰਦਰਾ ਦੇ ਘਰ 29 ਨਵੰਬਰ ਨੂੰ ਛਾਪਾ ਮਾਰਿਆ ਸੀ। ਉਨ੍ਹਾਂ 'ਤੇ ਦੋਸ਼ ਹੈ ਕਿ ਉਹ ਮੋਬਾਈਲ ਐਪ ਵਟਸਐਪ ਰਾਹੀਂ ਐਡਲਟ ਸਮੱਗਰੀ ਨੂੰ ਪ੍ਰਸਾਰਿਤ ਕਰ ਰਹੇ ਸਨ। ਈਡੀ ਦੀ ਛਾਪੇਮਾਰੀ ਤੋਂ ਇੱਕ ਦਿਨ ਬਾਅਦ ਰਾਜ ਕੁੰਦਰਾ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇਸ ਸਭ ਵਿੱਚ ਉਨ੍ਹਾਂ ਦੀ ਪਤਨੀ ਸ਼ਿਲਪਾ ਸ਼ੈੱਟੀ ਦਾ ਨਾਂ ਨਹੀਂ ਲਿਆ ਜਾਣਾ ਚਾਹੀਦਾ।

ਇਹ ਵੀ ਪੜ੍ਹੋ: B'Day Spl: ਉਦਿਤ ਨਾਰਾਇਣ ਨੂੰ ਇਸ ਗੀਤ ਨੇ ਬਣਾਇਆ ਰਾਤੋਂ-ਰਾਤ ਸਟਾਰ

ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਰਾਜ ਕੁੰਦਰਾ ਨੇ ਲਿਖਿਆ, “ਮੈਂ ਪਿਛਲੇ 4 ਸਾਲਾਂ ਤੋਂ ਜਾਂਚ ਵਿਚ ਸਹਿਯੋਗ ਕਰ ਰਿਹਾ ਹਾਂ ਅਤੇ ਜਿੱਥੋਂ ਤੱਕ ਪੋਰਨੋਗ੍ਰਾਫੀ ਅਤੇ ਮਨੀ ਲਾਂਡਰਿੰਗ ਦਾ ਸਵਾਲ ਹੈ ਤਾਂ ਸਨਸਨੀ ਗੱਲਾਂ ਨਾਲ ਸੱਚਾਈ ਲੁੱਕ ਨਹੀਂ ਜਾਵੇਗੀ। ਅੰਤ ਵਿੱਚ ਨਿਆਂ ਦੀ ਹੀ ਜਿੱਤ ਹੋਵੇਗੀ।” ਸ਼ਿਲਪਾ ਸ਼ੈੱਟੀ ਦਾ ਸਮਰਥਨ ਕਰਦੇ ਹੋਏ  ਉਨ੍ਹਾਂ ਅੱਗੇ ਲਿਖਿਆ, "ਮੇਰੀ ਪਤਨੀ ਦਾ ਨਾਮ ਗੈਰ-ਸੰਬੰਧਿਤ ਮਾਮਲਿਆਂ ਵਿੱਚ ਵਾਰ-ਵਾਰ ਖਿੱਚਿਆ ਜਾਣਾ ਬਿਲਕੁਲ ਅਸਵੀਕਾਰਨਯੋਗ ਹੈ। ਸੀਮਾਵਾਂ ਦਾ ਸਤਿਕਾਰ ਕਰੋ।'' ਈਡੀ ਦੀ ਮਨੀ ਲਾਂਡਰਿੰਗ ਜਾਂਚ ਮੋਬਾਈਲ ਐਪਸ ਰਾਹੀਂ ਅਸ਼ਲੀਲ ਸਮੱਗਰੀ ਦੇ ਪ੍ਰੋਡਕਸ਼ਨ ਅਤੇ ਵੰਡ ਨਾਲ ਸਬੰਧਤ ਹੈ।

ਇਹ ਵੀ ਪੜ੍ਹੋ: ਫੁੱਟਬਾਲ ਮੈਚ 'ਚ ਰਣਬੀਰ-ਆਲੀਆ ਦੀ ਧੀ ਨੇ ਲੁੱਟੀ ਲਾਈਮਲਾਈਟ, ਰਾਹਾ ਦੀ ਕਿਊਟਨੈੱਸ ਨੇ ਜਿੱਤਿਆ ਦਿਲ

ਰਾਜ ਕੁੰਦਰਾ ਦਾ ਨਾਂ ਸਾਲ 2021 'ਚ ਵੀ ਪੋਰਨੋਗ੍ਰਾਫੀ ਦੇ ਮਾਮਲੇ 'ਚ ਜੁੜਿਆ ਸੀ। ਉਸ ਸਮੇਂ ਉਨ੍ਹਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ 2 ਮਹੀਨੇ ਜੇਲ੍ਹ ਕੱਟੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ। ਰਾਜ ਕੁੰਦਰਾ ਤੋਂ ਪਹਿਲਾਂ ਸ਼ਿਲਪਾ ਸ਼ੈੱਟੀ ਦੇ ਵਕੀਲ ਨੇ ਵੀ ਇਸ ਮਾਮਲੇ 'ਤੇ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਸ਼ਿਲਪਾ ਦਾ ਨਾਂ ਅਤੇ ਤਸਵੀਰਾਂ ਦੀ ਵਰਤੋਂ ਕਰਨ ਤੋਂ ਬਚੋ, ਕਿਉਂਕਿ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਹਾਲਾਂਕਿ, ਸ਼ਿਲਪਾ ਅਤੇ ਰਾਜ ਕੁੰਦਰਾ ਦਾ ਵਿਆਹ 22 ਨਵੰਬਰ 2009 ਨੂੰ ਹੋਇਆ ਸੀ। ਦੋਵਾਂ ਦੇ ਵਿਆਹ ਨੂੰ 15 ਸਾਲ ਤੋਂ ਵੱਧ ਹੋ ਚੁੱਕੇ ਹਨ। ਦੋਵੇਂ ਦੋ ਬੱਚਿਆਂ ਦੇ ਮਾਤਾ-ਪਿਤਾ ਵੀ ਹਨ। ਦੋਵਾਂ ਦਾ ਇੱਕ ਬੇਟਾ ਹੈ, ਜਿਸਦਾ ਨਾਮ ਵਿਵਾਨ ਅਤੇ ਇੱਕ ਬੇਟੀ ਹੈ, ਜਿਸਦਾ ਨਾਮ ਸਮੀਸ਼ਾ ਹੈ।

ਇਹ ਵੀ ਪੜ੍ਹੋ: ਫਿਲਮ ਦੇ ਬਹਾਨੇ ਘਰ ਬੁਲਾਇਆ ਤੇ ਫਿਰ...'ਜੋਸ਼' ਫੇਮ ਅਭਿਨੇਤਾ ਸ਼ਰਦ ਕਪੂਰ ’ਤੇ ਲੱਗੇ ਗੰਭੀਰ ਦੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Shilpa Shetty
  • husband Raj Kundra
  • ED raid

B'Day Spl: ਉਦਿਤ ਨਾਰਾਇਣ ਨੂੰ ਇਸ ਗੀਤ ਨੇ ਬਣਾਇਆ ਰਾਤੋਂ-ਰਾਤ ਸਟਾਰ

NEXT STORY

Stories You May Like

  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • ed raid in punjab
    ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ
  • ed raids pathankot
    ਪਠਾਨਕੋਟ 'ਚ ED ਦੀ ਵੱਡੀ ਕਾਰਵਾਈ, ਕਰੈਸ਼ਰਾਂ ਤੇ ਪ੍ਰਾਪਟਰੀ ਡੀਲਰ ਦੇ ਘਰ ਰੇਡ
  • isis funding case  ed raids
    ISIS ਫੰਡਿੰਗ ਮਾਮਲੇ 'ਚ ED ਨੇ ਕਰਨਾਟਕ 'ਚ ਇਕੋਂ ਸਮੇਂ 8 ਥਾਵਾਂ 'ਤੇ ਮਾਰੇ ਛਾਪੇ
  • ed raids in punjab
    ਪੰਜਾਬ 'ਚ ED ਦੀ ਰੇਡ, ਤੜਕੇ ਹੀ ਪੁੱਜੀਆਂ ਟੀਮਾਂ, ਪ੍ਰਾਪਰਟੀ ਡੀਲਰ ਦਾ ਘਰ ਕੀਤਾ ਸੀਲ (ਵੀਡੀਓ)
  • neet exam  failed student
    NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ ਤੇ ਫਿਰ...
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • retail inflation reached 4 38 percent in june  highest in 17 months
    ਜੂਨ ਮਹੀਨੇ ’ਚ 4.38 ਫੀਸਦੀ ’ਤੇ ਪਹੁੰਚੀ ਪ੍ਰਚੂਨ ਮਹਿੰਗਾਈ, 17 ਮਹੀਨਿਆਂ ’ਚ ਪਹਿਲੀ ਵਾਰ ਟੁੱਟਿਆ RBI ਦਾ ਟੀਚਾ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shreyas talpade and kajal aggarwal urge audiences to watch   the india story
      ਸ਼੍ਰੇਅਸ ਤਲਪੜੇ ਤੇ ਕਾਜਲ ਅਗਰਵਾਲ ਨੇ ਦਰਸ਼ਕਾਂ ਨੂੰ ਕੀਤੀ ਫਿਲਮ "ਦਿ ਇੰਡੀਆ...
    • famous actress  s claim creates stir
      'ਮੈਂ ਵੀ ਡਰੱਗਜ਼ ਲਿਆ ਹੈ, ਪਾਰਟੀਆਂ 'ਚ ਹੁੰਦੀ ਹੈ ਨਸ਼ੇ ਦੀ ਖੁੱਲ੍ਹ ਕੇ...
    • famous couple from the industry is going to separate after 20 years of marriage
      ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...
    • mumbai girl student protest stopping police vehicle
      ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ ਦਾ ਕਾਫ਼ਲਾ, ਵੀਡੀਓ ਹੋਈ ਵਾਇਰਲ
    • when faith becomes superstition  that  s where the problem starts  annu kapoor
      ਜਦੋਂ ਵਿਸ਼ਵਾਸ ਅੰਧਵਿਸ਼ਵਾਸ ਬਣ ਜਾਵੇ, ਉੱਥੋਂ ਹੀ ਸਮੱਸਿਆ ਸ਼ੁਰੂ ਹੁੰਦੀ ਹੈ :...
    • salman khans appeal to students and sonam wangchuk
      ‘ਬੱਸ ਬਹੁਤ ਹੋ ਗਿਆ, ਹੁਣ ਘਰ ਪਰਤ ਜਾਓ’, ਵਿਦਿਆਰਥੀਆਂ ਤੇ ਸੋਨਮ ਵਾਂਗਚੁਕ ਨੂੰ...
    • hombale films extends birthday wishes to suriya  shares special post
      ਹੋਮਬਲੇ ਫਿਲਮਜ਼ ਨੇ ਅਦਾਕਾਰ ਸੂਰੀਆ ਨੂੰ ਖਾਸ ਅੰਦਾਜ਼ 'ਚ ਦਿੱਤੀਆਂ ਜਨਮਦਿਨ ਦੀਆਂ...
    • veteran actress supports cjp
      ਦਿੱਗਜ ਪੰਜਾਬੀ ਅਦਾਕਾਰਾ ਨੇ CJP ਨੂੰ ਦਿੱਤਾ ਸਮਰਥਨ, ਜੰਤਰ-ਮੰਤਰ ਪਹੁੰਚ ਪ੍ਰੋਟੈਸਟ...
    • nagabandham   to stream on prime video starting july 24
      'ਨਾਗਬੰਧਮ' 24 ਜੁਲਾਈ ਤੋਂ ਪ੍ਰਾਈਮ ਵੀਡੀਓ 'ਤੇ ਹੋਵੇਗੀ ਸਟ੍ਰੀਮ
    • hollywood actor john cusack supports cjp protest
      ਹਾਲੀਵੁੱਡ ਅਦਾਕਾਰ ਜੌਨ ਕੁਸੈਕ ਨੇ CJP ਵਿਰੋਧ ਪ੍ਰਦਰਸ਼ਨ ਦਾ ਕੀਤਾ ਸਮਰਥਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +