Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 26, 2026

    10:16:15 AM

  • big good news for the people of punjab

    ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ...

  • amit shah to visit punjab

    ਅਮਿਤ ਸ਼ਾਹ ਦੇ ਪੰਜਾਬ ਦੌਰੇ ਦੀ ਤਰੀਕ ਦਾ ਹੋ ਗਿਆ...

  • pm modi creates history on instagram

    Instagram 'ਤੇ PM ਮੋਦੀ ਨੇ ਰਚਿਆ ਇਤਿਹਾਸ! 100...

  • punjab weather

    ਪੰਜਾਬ 'ਚ ਮੌਸਮ ਨੇ ਮਾਰੀ ਪਲਟੀ ! ਵਿਛ ਗਈ ਧੁੰਦ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਵਿਦੇਸ਼ੀ ਪਾਰਟੀ 'ਚ ਪਹੁੰਚੀ ਭਾਰਤੀ ਅਦਾਕਾਰਾ ਹੋਈ ਪਾਣੀ-ਪਾਣੀ, 20 ਮਿੰਟਾਂ 'ਚ ਭੱਜੀ ਬਾਹਰ, ਵਜ੍ਹਾ ਕਰੇਗੀ ਹੈਰਾਨ

ENTERTAINMENT News Punjabi(ਤੜਕਾ ਪੰਜਾਬੀ)

ਵਿਦੇਸ਼ੀ ਪਾਰਟੀ 'ਚ ਪਹੁੰਚੀ ਭਾਰਤੀ ਅਦਾਕਾਰਾ ਹੋਈ ਪਾਣੀ-ਪਾਣੀ, 20 ਮਿੰਟਾਂ 'ਚ ਭੱਜੀ ਬਾਹਰ, ਵਜ੍ਹਾ ਕਰੇਗੀ ਹੈਰਾਨ

  • Edited By Sunita,
  • Updated: 16 Jul, 2024 10:59 AM
Entertainment
suchitra krishnamoorthi naked party
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਅਦਾਕਾਰਾ ਸੁਚਿਤਰਾ ਕ੍ਰਿਸ਼ਨਾਮੂਰਤੀ ਯੂਰਪ 'ਚ ਛੁੱਟੀਆਂ ਮਨਾ ਰਹੀ ਹੈ। ਹਾਲ ਹੀ 'ਚ ਉਨ੍ਹਾਂ ਨੇ ਜਰਮਨੀ ਦੇ ਬਰਲਿਨ 'ਚ 'ਨੇਕਡ ਪਾਰਟੀ' 'ਚ ਸ਼ਿਰਕਤ ਕੀਤੀ। ਅਦਾਕਾਰਾ ਨੇ ਇਸ ਪਾਰਟੀ ਬਾਰੇ ਗੱਲ ਕਰਦਿਆਂ ਹੋਇਆਂ ਆਪਣਾ ਖਰਾਬ ਐਕਸਪੀਰੀਅੰਸ ਸ਼ੇਅਰ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਨੂੰ ਮਿਲੇ ਕੈਨੇਡਾ ਦੇ PM ਜਸਟਿਨ ਟਰੂਡੋ, ਹੱਥ ਜੋੜ ਕੇ ਬੁਲਾਈ 'ਸਤਿ ਸ੍ਰੀ ਅਕਾਲ' ਤੇ ਪਾਈ ਜੱਫੀ

ਇਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ, ''ਇਹ ਬਹੁਤ ਖ਼ਰਾਬ ਐਕਸਪੀਰੀਅੰਸ ਸੀ। ਮੈਂ Enjoy ਨਹੀਂ ਕੀਤਾ। ਇਹ ਸਾਰੀਆਂ ਚੀਜ਼ਾਂ ਉੱਥੇ ਬਹੁਤ ਆਮ ਹਨ। ਇਸ ਦਾ ਉਦੇਸ਼ ਬਾਡੀ ਪੌਜ਼ੀਟੀਵਿਟੀ ਨੂੰ ਪ੍ਰਮੋਟ ਕਰਨਾ ਹੈ। ਮੈਂ ਸੋਚਿਆ ਚਲੋ ਇੱਕ ਵਾਰ ਐਕਸਪੀਰੀਅੰਸ ਕਰ ਲੈਂਦੇ ਹਾਂ। ਇਹ ਪਾਰਟੀ ਇੱਕ ਬਾਰ 'ਚ ਹੋ ਰਹੀ ਸੀ, ਜੋ ਇੱਕ ਦੋਸਤ ਦੇ ਦੋਸਤ ਦਾ ਸੀ। ਮੈਂ ਮਹਿਮਾਨਾਂ ਦੀ ਸੂਚੀ 'ਚ ਸੀ। ਮੈਂ ਉੱਥੇ ਗਈ ਅਤੇ ਤੁਰੰਤ ਉੱਥੋਂ ਭੱਜ ਗਈ ਕਿਉਂਕਿ ਮੈਂ ਬਹੁਤ ਦੇਸੀ ਹਾਂ। ਮੈਨੂੰ ਕਿਸੇ ਦੇ ਪ੍ਰਾਈਵੇਟ ਪਾਰਟਸ ਦੇਖਣ ਦਾ ਕੋਈ ਸ਼ੌਂਕ ਨਹੀਂ ਹੈ ਪਰ ਇਹ ਪਾਰਟੀ ਉੱਥੇ ਚੰਗੀ ਸੋਚ ਲਈ ਹੁੰਦੀ ਹੈ। ਇਹ ਫਨ ਅਤੇ ਪੌਜ਼ੀਟੀਵਿਟੀ ਲਈ ਹੁੰਦੀ ਹੈ। ਇਹ ਪਾਰਟੀ ਬਿਲਕੁਲ ਵੀ ਵਲਗਰ ਨਹੀਂ ਸੀ ਪਰ ਭਾਰਤੀ ਹੋਣ ਦੇ ਨਾਤੇ ਸਾਨੂੰ ਆਪਣੇ ਸਰੀਰ ਨੂੰ ਲੈ ਕੇ ਬਾਡੀ ਕਾਨਸ਼ੀਅਸ ਤਰੀਕੇ ਨਾਲ ਵੱਡਾ ਕੀਤਾ ਗਿਆ ਹੈ।'' 

ਇਹ ਖ਼ਬਰ ਵੀ ਪੜ੍ਹੋ - ਸ਼ਹਿਨਾਜ਼ ਗਿੱਲ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਵੱਡੀ ਰਾਹਤ, ਪੜ੍ਹੋ ਪੂਰਾ ਮਾਮਲਾ

ਦੱਸ ਦਈਏ ਕਿ ਅਦਾਕਾਰਾ ਨੇ ਉਸ ਪਾਰਟੀ 'ਚ ਸਿਰਫ 20 ਮਿੰਟ ਹੀ ਬਿਤਾਏ, ਜਦਕਿ ਇਹ ਪਾਰਟੀ ਪੂਰੀ ਰਾਤ ਚੱਲੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਬਾਰੇ ਐਕਸ 'ਤੇ ਵੀ ਦੱਸਿਆ- ''ਹਾਲ ਹੀ 'ਚ ਬਰਲਿਨ ਵਿੱਚ ਇੱਕ ਬਾਡੀ ਪੌਜ਼ੀਟੀਵਿਟੀ/ਨੇਕਡ ਪਾਰਟੀ ਅਟੈਂਡ ਕੀਤੀ। ਮੈਨੂੰ ਇੱਕ ਕਹਾਵਤ ਯਾਦ ਆ ਗਈ ਕਿ ਇੰਨੇ ਖੁੱਲ੍ਹੇ ਦਿਮਾਗ ਵਾਲੇ ਨਾ ਬਣੋ ਕਿ ਤੁਹਾਡਾ ਦਿਮਾਗ ਹੀ ਬਾਹਰ ਡਿੱਗ ਜਾਵੇ। ਮੈਂ ਹਮੇਸ਼ਾ ਤੋਂ ਦੇਸੀ ਕੁੜੀ ਰਹੀ ਹਾਂ। ਇਸ਼ਨਾਨ ਕਰਨ ਅਤੇ ਗਾਇਤਰੀ ਮੰਤਰ ਦਾ ਜਾਪ ਕਰਨ ਦੀ ਲੋੜ ਹੈ। ਬਾਪ ਰੇ।''

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Suchitra Krishnamoorthi
  • Ran Away
  • Naked Party
  • Berlin
  • Too Desi

ਬ੍ਰੈਸਟ ਕੈਂਸਰ ਤੋਂ ਬਾਅਦ ਕੰਮ 'ਤੇ ਵਾਪਸ ਆਈ ਹਿਨਾ ਖ਼ਾਨ, ਵੀਡੀਓ ਸਾਂਝੀ ਕਰਕੇ ਦਿੱਤੀ ਜਾਣਕਾਰੀ

NEXT STORY

Stories You May Like

  • e rickshaw drivers scuffle over a 20 rupee ride in jalandhar
    ਜਲੰਧਰ 'ਚ ਬੱਸ ਸਟੈਂਡ ਦੇ ਬਾਹਰ 20 ਰੁਪਏ ਦੀ ਸਵਾਰੀ ਨੂੰ ਲੈ ਕੇ ਈ-ਰਿਕਸ਼ਾ ਚਾਲਕਾਂ 'ਚ ਹੋਈ ਬਹਿਸਬਾਜ਼ੀ
  • china bans 20 japanese companies puts 20 on watch list
    ਤਾਈਵਾਨ ਦੇ ਬਿਆਨ 'ਤੇ ਭੜਕਿਆ ਚੀਨ, 20 ਜਾਪਾਨੀ ਕੰਪਨੀਆਂ 'ਤੇ ਪਾਬੰਦੀ, 20 ਨਿਗਰਾਨੀ ਸੂਚੀ 'ਚ
  • big incident in punjab
    ਪੰਜਾਬ: ਘਰ 'ਚ ਵੜ ਕੇ ਗੋਲ਼ੀਆਂ ਨਾਲ ਭੁੰਨ੍ਹ'ਤਾ ਮੁੰਡਾ! ਹੈਰਾਨ ਕਰੇਗੀ ਵਜ੍ਹਾ
  • husband builds 20 foot bed for 6 wives
    6 ਪਤਨੀਆਂ ਲਈ ਪਤੀ ਨੇ ਬਣਵਾਇਆ 20 ਫੁੱਟ ਦਾ ਅਨੋਖਾ ਬੈੱਡ, ਕੀਮਤ ਜਾਣ ਕੇ ਰਹਿ ਜਾਓਗੇ ਹੈਰਾਨ
  • liver disease  dirty water  quack doctors  village
    ਦੂਸ਼ਿਤ ਪਾਣੀ ਜਾਂ ਝੋਲਾਛਾਪ ਡਾਕਟਰ...! 15 ਦਿਨਾਂ 'ਚ 7 ਮੌਤਾਂ, ਸਹਿਮ 'ਚ ਸਾਰਾ ਪਿੰਡ
  • rajya sabha  punjab  water  sutlej river
    ਰਾਜ ਸਭਾ 'ਚ ਗੂੰਜਿਆ ਪੰਜਾਬ ਦੇ ਪਾਣੀਆਂ ਦਾ ਮੁੱਦਾ : ਸਤਲੁਜ 'ਚ ਵਾਧੂ ਪਾਣੀ ਲਿਆਉਣ ਦੀ ਮੰਗ
  • father kills 6 year old child by feeding him poisoned biscuits in jalandhar
    ਜਲੰਧਰ 'ਚ ਪਿਓ ਬਣਿਆ ਹੈਵਾਨ! ਬਿਸਕੁਟ ਖੁਆ ਕੇ ਜਵਾਕ ਨੂੰ ਉਤਾਰਿਆ ਮੌਤ ਦੇ ਘਾਟ, ਵਜ੍ਹਾ ਕਰੇਗੀ ਹੈਰਾਨ
  • school teacher children playing firing
    ਅਧਿਆਪਕ ਨੇ ਘਰ ਬਾਹਰ ਖੇਡਦੇ ਬੱਚਿਆਂ 'ਤੇ ਚਲਾ'ਤੀਆਂ ਗੋਲ਼ੀਆਂ ! ਵਜ੍ਹਾ ਜਾਣ ਰਹਿ ਜਾਓਗੇ ਹੈਰਾਨ
  • punjab weather
    ਪੰਜਾਬ 'ਚ ਮੌਸਮ ਨੇ ਮਾਰੀ ਪਲਟੀ ! ਵਿਛ ਗਈ ਧੁੰਦ ਦੀ ਚਾਦਰ, ਜਾਣੋ ਆਉਣ ਵਾਲੇ...
  • power supply closed in many areas of punjab tomorrow long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਸਪਲਾਈ ਰਹੇਗੀ ਬੰਦ! ਲੱਗੇਗਾ ਲੰਬਾ...
  • alert for 3 districts in punjab imd department big prediction till march 1
    ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ...
  • dr daljeet singh cheema
    NGT ਵੱਲੋਂ 185 ਕਰੋੜ ਦਾ ਜੁਰਮਾਨਾ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਵੱਡਾ...
  • pargat singh slams punjab police
    ਵਿਆਹਾਂ ਦੀਆਂ ਸ਼ੂਟਿੰਗਾਂ ਲਈ ਵਰਤੀ ਜਾ ਰਹੀ ਪੰਜਾਬ ਪੁਲਸ, ਕਾਨੂੰਨ ਵਿਵਸਥਾ ਰੱਬ...
  • portugal and poland visa
    ਪੁਰਤਗਾਲ ਤੇ ਪੋਲੈਂਡ ਨੇ ਖੋਲ੍ਹ'ਤੇ ਕਾਮਿਆਂ ਲਈ ਦਰਵਾਜ਼ੇ, ਚੰਗੀ ਤਨਖਾਹ ਤੇ ਛੇਤੀ...
  • charanjit channi on aap
    ਸੁਖਵਿੰਦਰ ਸਿੱਧੂ ਦੇ ਪਰਿਵਾਰ ਖ਼ਿਲਾਫ ਖੁਫੀਆ ਵਿਭਾਗ ਦੀ ਕਾਰਵਾਈ ਅਤਿ ਨਿੰਦਣਯੋਗ :...
  • pratap bajwa wrote a letter to the chief election commissioner
    ਪ੍ਰਤਾਪ ਬਾਜਵਾ ਦੀ CEC ਨੂੰ ਚਿੱਠੀ, 'ਆਪ' ਸਰਕਾਰ 'ਕਾਪੀਰਾਈਟ ਨੀਤੀ' ਰਾਹੀਂ...
Trending
Ek Nazar
inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

ind vs zim match

IND vs ZIM ਮੁਕਾਬਲੇ ਤੋਂ ਪਹਿਲਾਂ ਵੱਡੀ ਖ਼ਬਰ, TEAM INDIA ਨਾਲ ਦੁਬਾਰਾ ਜੁੜੇਗਾ...

t20 world cup 2026 new zealand

ਨਿਊਜ਼ੀਲੈਂਡ ਨੇ ਸੈਮੀਫਾਈਨਲ ਲਈ ਠੋਕਿਆ ਮਜ਼ਬੂਤ ਦਾਅਵਾ, ਸ਼੍ਰੀਲੰਕਾ ਟੂਰਨਾਮੈਂਟ...

boy brutally beaten up on suspicion of pigeon theft

Punjab: ਕਬੂਤਰਾਂ ਕਾਰਨ ਫਸੀ ਨੌਜਵਾਨ ਦੀ ਜਾਨ! ਖੰਭੇ ਨਾਲ ਬੰਨ੍ਹ ਕੀਤਾ...

army busts terrorist hideout in jammu and kashmir

ਪੁੰਛ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ! ਅੱਤਵਾਦੀ ਟਿਕਾਣੇ ਦਾ ਪਰਦਾਫਾਸ਼,...

funeral night time garuda purana  astrology

ਰਾਤ ਨੂੰ ਕਿਉਂ ਨਹੀਂ ਕੀਤਾ ਜਾਂਦਾ ਅੰਤਿਮ ਸੰਸਕਾਰ? ਜਾਣੋ ਇਸ ਦੇ ਪਿੱਛੇ ਦਾ ਕਾਰਨ

ukraine  s zelenskyy appeals to trump to   stay on our side

'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ

foreign couple  ganges river  boat  hindu rituals  wedding

ਵਿਦੇਸ਼ੀ ਜੋੜੇ 'ਤੇ ਚੜ੍ਹਿਆ ਦੇਸੀ ਰੰਗ ! ਗੰਗਾ 'ਚ ਕਿਸ਼ਤੀ 'ਚ ਬੈਠ...

new afghan  pakistani border clashes follow deadly strikes

ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ...

friend was shot dead while joking during sehri in ramadan

ਸਹਰੀ ਮੌਕੇ ਮਜ਼ਾਕ ਪਿਆ ਭਾਰਾ, ਅੱਗੇਓਂ ਦੋਸਤ ਨੇ ਕੱਢ ਲਈ Gun ਤੇ ਫਿਰ... (ਵੀਡੀਓ)

lover bride wedding incident

ਬਿਹਾਰ: ਚਲਦੇ ਵਿਆਹ 'ਚ ਆ ਗਿਆ ਆਸ਼ਕ, ਲਾੜੇ ਸਾਹਮਣੇ ਮਾਰੀ ਲਾੜੀ ਨੂੰ ਗੋਲੀ (ਵੀਡੀਓ)

ac prices hike summer season

ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ

big on dipika kakar  s health

ਦੀਪਿਕਾ ਕੱਕੜ ਦੀ Health ਨੂੰ ਲੈ ਕੇ ਵੱਡੀ ਅਪਡੇਟ; ਪੇਟ 'ਚੋਂ ਕੱਢੀ ਗਈ 13mm ਦੀ...

this famous actress died in the first year of her marriage

B;day Spl: ਵਿਆਹ ਦੇ ਪਹਿਲੇ ਸਾਲ ਹੀ ਹੋ ਗਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਮੌਤ !...

twin brothers marry twin sisters

ਅਨੋਖੇ ਵਿਆਹ ਨੇ ਚੱਕਰਾਂ 'ਚ ਪਾਏ ਬਾਰਾਤੀ! ਕੌਣ ਕਿਸਦਾ? ਇੱਕੋ ਜਿਹੇ ਚਿਹਰੇ, ਇੱਕੋ...

martin short  s eldest daughter katherine short passes away

ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ...

famous director  s statement about his daughter created a stir in the industry

"ਜੇ ਧੀ ਨਾ ਹੁੰਦੀ ਤਾਂ ਵਿਆਹ ਕਰ ਲੈਂਦਾ..."; ਜਦੋਂ ਮਸ਼ਹੂਰ ਡਾਇਰੈਕਟਰ ਦੇ ਬਿਆਨ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • sanjay leela bhansali suffered a heart attack  know the real truth
      ਸੰਜੈ ਲੀਲਾ ਭੰਸਾਲੀ ਨੂੰ ਆਇਆ ਹਾਰਟ ਅਟੈਕ ! ਜਾਣੋ ਅਸਲ ਸੱਚ
    • the kerala story 2   depicts secular state like kerala in wrong light  hc
      ‘ਕੇਰਲ ਸਟੋਰੀ 2’ ’ਚ ਕੇਰਲ ਵਰਗੇ ਧਰਮਨਿਰਪੱਖ ਸੂਬੇ ਨੂੰ ਗਲਤ ਢੰਗ ਨਾਲ ਦਰਸਾਇਆ ਗਿਆ...
    • female youtuber takes shocking step after argument with vlogger lover
      ਬ੍ਰੇਕਅੱਪ ਦਾ ਦਰਦ ਨਾ ਸਹਿ ਸਕੀ YouTuber, ਵਲੌਗਰ ਪ੍ਰੇਮੀ ਨਾਲ ਬਹਿਸ ਮਗਰੋਂ ਚੁੱਕ...
    • no coercive action against ranveer singh  karnataka hc
      ਅਦਾਕਾਰ ਰਣਵੀਰ ਸਿੰਘ ਨੂੰ ਕਰਨਾਟਕ ਹਾਈ ਕੋਰਟ ਤੋਂ ਰਾਹਤ, ਦੇਵੀ ਦਾ ਮਜ਼ਾਕ ਉਡਾਉਣ...
    • big on dipika kakar  s health
      ਦੀਪਿਕਾ ਕੱਕੜ ਦੀ Health ਨੂੰ ਲੈ ਕੇ ਵੱਡੀ ਅਪਡੇਟ; ਪੇਟ 'ਚੋਂ ਕੱਢੀ ਗਈ 13mm ਦੀ...
    • this famous actress died in the first year of her marriage
      B;day Spl: ਵਿਆਹ ਦੇ ਪਹਿਲੇ ਸਾਲ ਹੀ ਹੋ ਗਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਮੌਤ !...
    • i didn  t expect the film to get a standing ovation at cannes  sunny leone
      ਮੈਨੂੰ ਅੰਦਾਜ਼ਾ ਨਹੀਂ ਸੀ ਕਿ ਫਿਲਮ ਨੂੰ ਕਾਨਜ਼ ’ਚ ਸਟੈਂਡਿੰਗ ਓਵੇਸ਼ਨ ਮਿਲੇਗਾ: ਸੰਨੀ...
    • anjali tendulkar visits lilavati hospital to check ailing salim khan s health
      ਹਸਪਤਾਲ ਦਾਖ਼ਲ ਸਲਮਾਨ ਦੇ ਪਿਤਾ ਨੂੰ ਮਿਲਣ ਪਹੁੰਚੀ ਸਚਿਨ ਦੀ ਪਤਨੀ ! ਜਾਣੋ ਸਲੀਮ...
    • martin short  s eldest daughter katherine short passes away
      ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ...
    • famous director  s statement about his daughter created a stir in the industry
      "ਜੇ ਧੀ ਨਾ ਹੁੰਦੀ ਤਾਂ ਵਿਆਹ ਕਰ ਲੈਂਦਾ..."; ਜਦੋਂ ਮਸ਼ਹੂਰ ਡਾਇਰੈਕਟਰ ਦੇ ਬਿਆਨ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +