ਐਂਟਰਟੇਨਮੈਂਟ ਡੈਸਕ- ਪਾਲੀਵੁੱਡ ਇੰਡਸਟਰੀ ਤੋਂ ਇਕ ਦੁਖਦ ਖ਼ਬਰ ਸਾਹਮਣੇ ਆਈ ਹੈ। ਖਬਰ ਹੈ ਕਿ ਸੂਫ਼ੀ ਗਾਇਕਾ ਸੁਲਤਾਨਾ ਨੂਰਾਂ ਦੇ ਘਰ ਮਾਤਮ ਛਾ ਗਿਆ ਹੈ। ਦਰਅਸਲ ਸੁਲਤਾਨਾ ਨੂਰਾਂ ਦੇ ਦਿਓਰ ਅਫਜ਼ਲ ਦਾ ਦੇਹਾਂਤ ਹੋ ਗਿਆ ਹੈ। ਇਸ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ- 40 ਸਾਲਾ ਤਲਾਕਸ਼ੁਦਾ ਅਦਾਕਾਰਾ ਮੁੜ ਪਿਆਰ 'ਚ ਪਈ, ਖੁਦ ਤੋਂ ਛੋਟੇ ਮੁੰਡੇ ਨੂੰ ਕਰ ਰਹੀ ਹੈ ਡੇਟ
ਸੁਲਤਾਨਾ ਨੂਰਾਂ ਨੇ ਕਿਹਾ, "ਨੌਜਵਾਨ ਅਫਜ਼ਲ ਇਸ ਦੁਨੀਆਂ ਨੂੰ ਛੱਡ ਕੇ ਚਲੇ ਗਏ ਹਨ। ਅੱਲ੍ਹਾ ਪਾਕ ਉਨ੍ਹਾਂ ਨੂੰ ਜੰਨਤ ਵਿੱਚ ਜਗ੍ਹਾ ਦੇਵੇ।" ਵੀਡੀਓ ਵਿੱਚ ਅਫਜ਼ਲ ਦੀ ਲਾਸ਼ ਨੂੰ ਐਂਬੂਲੈਂਸ ਵਿੱਚ ਲਿਆਂਦਾ ਗਿਆ ਸੀ। ਹਾਲਾਂਕਿ ਅਫਜ਼ਲ ਦੀ ਮੌਤ ਦਾ ਕਾਰਨ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ- ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਏ ਅਮਿਤਾਭ ਬੱਚਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਾਵੇਦ ਅਖਤਰ ਨੇ ਆਪਣੇ 'AI ਜਨਰੇਟਿਡ' ਵੀਡੀਓ ਦੀ ਕੀਤੀ ਨਿੰਦਾ, ਕਾਨੂੰਨੀ ਕਾਰਵਾਈ ਦੀ ਦਿੱਤੀ ਧਮਕੀ
NEXT STORY