Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    5:23:16 PM

  • saudi arabia young man dies in road accident

    ਰੋਜ਼ੀ ਰੋਟੀ ਲਈ 14 ਸਾਲ ਤੋਂ ਸਾਊਦੀ ਅਰਬ ਰਹਿ ਰਹੇ...

  • apple may launch new products on october 13

    ਨਵਾਂ ਧਮਾਕਾ ਕਰਨ ਦੀ ਤਿਆਰੀ 'ਚ Apple, 13 ਅਕਤੂਬਰ...

  • important news regarding the employee  s d a

    ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ,...

  • pastor balwinder over suspicion of illicit relations

    ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਸਿੱਧੂ ਮੂਸੇ ਵਾਲਾ ਦੇ ਜਨਮਦਿਨ ’ਤੇ ਭਾਵੁਕ ਹੋਇਆ ਸੁੱਖ ਸੰਘੇੜਾ, ਲਿਖਿਆ– ‘ਤੂਫਾਨ ਵਾਂਗੂ ਆਇਆ ਆਪਣਾ ਕੰਮ ਕੀਤਾ ਤੇ...’

ENTERTAINMENT News Punjabi(ਤੜਕਾ ਪੰਜਾਬੀ)

ਸਿੱਧੂ ਮੂਸੇ ਵਾਲਾ ਦੇ ਜਨਮਦਿਨ ’ਤੇ ਭਾਵੁਕ ਹੋਇਆ ਸੁੱਖ ਸੰਘੇੜਾ, ਲਿਖਿਆ– ‘ਤੂਫਾਨ ਵਾਂਗੂ ਆਇਆ ਆਪਣਾ ਕੰਮ ਕੀਤਾ ਤੇ...’

  • Author Rahul Singh,
  • Updated: 11 Jun, 2022 04:15 PM
Chandigarh
sukh sanghera post for sidhu moose wala
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਸਿੱਧੂ ਮੂਸੇ ਵਾਲਾ ਦੇ ਜਨਮਦਿਨ ਮੌਕੇ ਅੱਜ ਹਰ ਆਮ ਤੋਂ ਲੈ ਕੇ ਖ਼ਾਸ ਵਿਅਕਤੀ ਨੂੰ ਭਾਵੁਕ ਹੁੰਦੇ ਦੇਖਿਆ ਜਾ ਰਿਹਾ ਹੈ। ਸਿੱਧੂ ਦਾ 28 ਸਾਲ ਦੀ ਉਮਰ ’ਚ ਦੁਨੀਆ ਤੋਂ ਚਲੇ ਜਾਣਾ ਸਭ ਨੂੰ ਡੂੰਘਾ ਦੁੱਖ ਦੇ ਗਿਆ। ਪੰਜਾਬੀ ਵੀਡੀਓ ਡਾਇਰੈਕਟਰ ਸੁੱਖ ਸੰਘੇੜਾ ਨੇ ਸਿੱਧੂ ਨੂੰ ਜਨਮਦਿਨ ਮੌਕੇ ਯਾਦ ਕਰਦਿਆਂ ਇਕ ਖ਼ਾਸ ਪੋਸਟ ਸਾਂਝੀ ਕੀਤੀ ਹੈ। ਭਾਵੁਕ ਕਰਨ ਵਾਲੀ ਇਸ ਪੋਸਟ ’ਚ ਸੁੱਖ ਨੇ ਸਿੱਧੂ ਬਾਰੇ ਕੁਝ ਗੱਲਾਂ ਆਖੀਆਂ ਹਨ।

ਸੁੱਖ ਸੰਘੇੜਾ ਨੇ ਲਿਖਿਆ, ‘‘ਹੈਪੀ ਬਰਥਡੇ... ਤੇਰੇ ਬਾਰੇ ਸਾਰੀ ਦੁਨੀਆ ਨੂੰ ਪਤਾ ਸੀ ਪਰ ਤੇਰੇ ਦਿਲ ਦਾ ਸਿਰਫ ਉਨ੍ਹਾਂ ਨੂੰ ਪਤਾ ਸੀ ਜੋ ਤੈਨੂੰ ਮਿਲੇ ਆ। ਜੇ ਮੈਨੂੰ ਅੱਜ ਇੰਨੇ ਦਿਨਾਂ ਬਾਅਦ ਵੀ ਇਹ ਨਹੀਂ ਲੱਗ ਰਿਹਾ ਕਿ ਤੂੰ ਹੈ ਨਹੀਂ, ਯਕੀਨ ਨਹੀਂ ਹੋ ਰਿਹਾ ਤਾਂ ਇਸ ਦਾ ਮਤਲਬ ਤੂੰ ਕੁਝ ਖ਼ਾਸ ਸੀ। ਅਸੀਂ ਜ਼ਿੰਦਗੀ ਜਿਊਂਦੇ ਆ ਜਿਊਣ ਲਈ, ਤੂੰ ਜ਼ਿੰਦਗੀ ਜਿਊਂਦਾ ਸੀ ਮਰਨ ਲਈ।’’

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੇ ਜਨਮਦਿਨ ਮੌਕੇ ਸਾਹਮਣੇ ਆਈ ਖ਼ਾਸ ਵੀਡੀਓ, ਬਚਪਨ ਦੀਆਂ ਖ਼ੂਬਸੂਰਤ ਯਾਦਾਂ ਹੋਈਆਂ ਤਾਜ਼ਾ

ਸੁੱਖ ਨੇ ਅੱਗੇ ਲਿਖਿਆ, ‘‘ਬਹੁਤ ਚਲਾਕੀ ਕਰ ਗਿਆ, ਸਾਰੀ ਜ਼ਿੰਦਗੀ ਛੇਤੀ-ਛੇਤੀ ਸਾਥੋਂ ਪਹਿਲਾਂ ਹੀ ਜੀਅ ਗਿਆ, ਸਾਨੂੰ ਪਿੱਛੇ ਛੱਡ ਗਿਆ। ਤੂਫ਼ਾਨ ਵਾਂਗੂ ਆਇਆ, ਆਪਣਾ ਕੰਮ ਕੀਤਾ ਤੇ ਚਲਾ ਗਿਆ, ਤੂੰ ਜ਼ਿੰਦਗੀ ਨੂੰ ਬਹੁਤ ਜਲਦੀ ਸਮਝ ਗਿਆ ਸੀ।’’

ਅਖੀਰ ’ਚ ਸੁੱਖ ਨੇ ਲਿਖਿਆ, ‘‘ਮੈਨੂੰ ਤਾਂ ਇੰਝ ਲੱਗਦਾ ਕਿ ਤੂੰ ਉਸ ਦਿਨ ਗਿਆ ਹੀ ਮੌਤ ਨੂੰ ਮਿਲਣ। ਸਭ ਕੁਝ ਪਤਾ ਹੋਣ ਦੇ ਬਾਵਜੂਦ ਬੇਫਿਕਰਾ ਘਰੋਂ ਗਿਆ। ਸੋਚਦਾ ਹੋਣਾ ਕਿ ਅੱਜ ਕਰਦੇ ਆ ਮੌਤ ਨਾਲ ਮੁਲਾਕਾਤਾਂ ਕਿਉਂਕਿ ਤੈਨੂੰ ਸਭ ਪਤਾ ਸੀ। ਅਮਰ ਸਿੱਧੂ ਮੂਸੇ ਵਾਲਾ। ਬੇਤੁੱਕੀਆਂ ਜਿਹੀਆਂ ਗੱਲਾਂ, ਸਿੱਧੂ ਮੂਸੇ ਵਾਲਾ।’’

PunjabKesari

ਇਸ ਪੋਸਟ ਨਾਲ ਸੁੱਖ ਸੰਘੇੜਾ ਨੇ ਸਿੱਧੂ ਮੂਸੇ ਵਾਲਾ ਦੀਆਂ ਕੁਝ ਖ਼ਾਸ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ, ਜੋ ਸਿੱਧੂ ਦੇ ਚਾਹੁਣ ਵਾਲਿਆਂ ਨੂੰ ਬੇਹੱਦ ਪਸੰਦ ਆ ਰਹੀਆਂ ਹਨ।

ਨੋਟ– ਸੁੱਖ ਸੰਘੇੜਾ ਦੀ ਇਸ ਪੋਸਟ ’ਤੇ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Sidhu Moose Wala
  • Birthday
  • Sukh Sanghera
  • Video Director
  • Punjabi Singer

ਸੁਸ਼ਮਿਤਾ ਸੇਨ ਛੋਟੀ ਧੀ ਅਲੀਸਾ ਨਾਲ ਮਸਤੀ ਕਰਦੇ ਆਈ ਨਜ਼ਰ, ਕੈਮਰੇ ਸਾਹਮਣੇ ਦਿੱਤੇ ਪੋਜ਼

NEXT STORY

Stories You May Like

  • raghav juyal pens an emotional note for nani
    ਰਾਘਵ ਜੁਆਲ ਨੇ ਅਦਾਕਾਰ ਨਾਨੀ ਲਈ ਲਿਖਿਆ ਭਾਵੁਕ ਨੋਟ
  • parmish verma wishes daughter sadaa
    'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ ਸ਼ੇਅਰ ਕੀਤੀ ਭਾਵੁਕ ਪੋਸਟ
  • nana patekar passed away pm modi post
    ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ, ਸ਼ੇਅਰ ਕੀਤੀ ਭਾਵੁਕ ਪੋਸਟ
  • stock market gains momentum  sensex closes at 22 555
    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ ਵਧ ਕੇ 22,555 'ਤੇ ਹੋਇਆ ਬੰਦ
  • actress makes a shocking statement regarding nana patekar  s passing
    'ਪਹਿਲਾਂ ਕੰਮ 'ਤੇ ਫੋਕਸ, ਉਸ ਤੋਂ ਬਾਅਦ..!' ਨਾਨਾ ਪਾਟੇਕਰ ਦੇ ਦਿਹਾਂਤ 'ਤੇ ਅਦਾਕਾਰਾ ਨੇ ਦਿੱਤਾ ਹੈਰਾਨ ਕਰਨ ਵਾਲਾ...
  • storm  states  weather update  imd
    10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ, ਇਨ੍ਹਾਂ ਸੂਬਿਆਂ ਲਈ IMD ਨੇ ਕਰ ਦਿੱਤੀ ਭਵਿੱਖਬਾਣੀ
  • young man  death  drug addiction
    ਨਿਹਾਲ ਸਿੰਘ ਵਾਲਾ ਹਲਕੇ ’ਚ 23 ਸਾਲਾ ਨੌਜਵਾਨ ਦੀ ਮੌਤ, ਨਸ਼ੇ ਦੇ ਕਹਿਰ ’ਤੇ ਉੱਠੇ ਸਵਾਲ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
Trending
Ek Nazar
iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ai  high court  kangana ranaut
      AI ਨਾਲ ਤਿਆਰ ਅਸ਼ਲੀਲ ਸਮੱਗਰੀ ਖ਼ਿਲਾਫ਼ ਹਾਈ ਕੋਰਟ ਪਹੁੰਚੀ ਕੰਗਨਾ ਰਣੌਤ
    • maharashtra government to accord state funeral to veteran actor nana patekar
      ਮਹਾਰਾਸ਼ਟਰ ਸਰਕਾਰ ਦਿੱਗਜ ਅਦਾਕਾਰ ਨਾਨਾ ਪਾਟੇਕਰ ਨੂੰ ਸਰਕਾਰੀ ਸਨਮਾਨ ਨਾਲ ਦੇਵੇਗੀ...
    • goa  sharad pawar visits gmch to pay tribute to nana patekar
      ਗੋਆ: ਨਾਨਾ ਪਾਟੇਕਰ ਨੂੰ ਸ਼ਰਧਾਂਜਲੀ ਦੇਣ ਲਈ GMCH ਪਹੁੰਚੇ ਸ਼ਰਦ ਪਵਾਰ
    • nana patekar  s   aarogya card
      ਨਾਨਾ ਪਾਟੇਕਰ ਦੇ 'ਹੈਲਥ ਕਾਰਡ' ਨਾਲ ਮਰਾਠਵਾੜਾ 'ਚ ਕਿਸਾਨ ਖੁਦਕੁਸ਼ੀਆਂ ਤੋਂ...
    • actress makes a shocking statement regarding nana patekar  s passing
      'ਪਹਿਲਾਂ ਕੰਮ 'ਤੇ ਫੋਕਸ, ਉਸ ਤੋਂ ਬਾਅਦ..!' ਨਾਨਾ ਪਾਟੇਕਰ ਦੇ ਦਿਹਾਂਤ 'ਤੇ...
    • web series dupahiya   season 2
      ਵੈੱਬ ਸੀਰੀਜ਼ ‘ਦੁਪਹੀਆ-2’ ’ਚ ਇਸ਼ਕ ਦਾ ਜਨੂੰਨ, ਸਿਸਟਮ ਦੀ ਚਿੰਤਾ
    • president on nana patekar
      'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ...
    • when nana patekar put acting career on hold  joined army during kargil war
      ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...
    • ramayana    arun govil  s new poster released  iconic ram now becomes dashrath
      ‘ਰਾਮਾਇਣਮ’ : ਅਰੁਣ ਗੋਵਿਲ ਦਾ ਨਵਾਂ ਪੋਸਟਰ ਜਾਰੀ, ਆਈਕਾਨਿਕ ਰਾਮ ਤੋਂ ਹੁਣ ਬਣੇ...
    • a special interview with harbhajan mann
      ਹਰਭਜਨ ਮਾਨ ਦਾ ਖ਼ਾਸ ਇੰਟਰਵਿਊ: 35 ਸਾਲਾਂ ਦੇ ਸੰਗੀਤਕ ਸਫ਼ਰ ਤੇ ਪਿੰਡ ਨਾਲ ਜੁੜੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +