Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    9:43:41 AM

  • fire canadian military base in alberta

    ਕੈਨੇਡਾ 'ਚ ਵੱਡਾ ਹਾਦਸਾ : ਅਲਬਰਟਾ ਦੇ ਆਰਮੀ ਬੇਸ...

  • delhi to dubai  emirates flight  bird  igi airport

    ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਹਾਦਸੇ ਦਾ...

  • patiala  food order 4 friends beaten

    ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ :...

  • sachin pilot  pargat singh  vijay chopra

    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਗੁਰੁ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਵਸ ਮੌਕੇ ਸੁਖਸ਼ਿੰਦਰ ਛਿੰਦਾ-ਦਰਸ਼ਨ ਔਲਖ ਨੇ ਕੀਤਾ ਗੁਰੁ ਸਾਹਿਬ ਨੂੰ ਯਾਦ

ENTERTAINMENT News Punjabi(ਤੜਕਾ ਪੰਜਾਬੀ)

ਗੁਰੁ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਵਸ ਮੌਕੇ ਸੁਖਸ਼ਿੰਦਰ ਛਿੰਦਾ-ਦਰਸ਼ਨ ਔਲਖ ਨੇ ਕੀਤਾ ਗੁਰੁ ਸਾਹਿਬ ਨੂੰ ਯਾਦ

  • Edited By Priyanka,
  • Updated: 27 Sep, 2024 03:10 PM
Jalandhar
sukhshindar chhinda darshan aulakh remembered guru sahib
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਅੱਜ ਪਹਿਲੇ ਪਾਤਸ਼ਾਹ ਗੁਰੁ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਵਸ ਹੈ। ਇਸ ਮੌਕੇ 'ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਗੁਰੁ ਸਾਹਿਬ ਨੂੰ ਯਾਦ ਕਰਦੇ ਹੋਏ ਪੋਸਟਾਂ ਸਾਂਝੀਆਂ ਕੀਤੀਆਂ ਹਨ । ਗਾਇਕ ਸੁਖਸ਼ਿੰਦਰ ਛਿੰਦਾ ਨੇ ਵੀ ਗੁਰੁ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ 'ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ 'ਧੰਨ -ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਗੁਰੂ ਚਰਨਾਂ 'ਚ ਦਿਲੋਂ ਪ੍ਰਣਾਮ'।

 

 
 
 
 
 
View this post on Instagram
 
 
 
 
 
 
 
 
 
 
 

A post shared by DARSHAN AULAKH ਦਰਸ਼ਨ ਔਲਖ (@darshan_aulakh)

ਇਸ ਤੋਂ ਇਲਾਵਾ ਅਦਾਕਾਰ ਦਰਸ਼ਨ ਔਲਖ ਨੇ ਵੀ ਇੱਕ ਪੋਸਟ ਸਾਂਝੀ ਕਰਦੇ ਹੋਏ ਗੁਰੁ ਸਾਹਿਬ ਨੂੰ ਯਾਦ ਕੀਤਾ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਿਖਿਆ 'ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ॥ ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ॥ਪਹਿਲੇ ਪਾਤਸਾਹਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅੱਜ ਦੇ ਦਿਹਾੜੇ ਸ੍ਰੀ ਕਰਤਾਰਪੁਰ ਸਾਹਿਬ(ਪਾਕਿਸਤਾਨ) ਵਿਖੇ ਜੋਤੀ ਜੋਤਿ ਸਮਾ ਗਏ ਸੀ ਗੁਰੂ ਸਾਹਿਬ ਜੀ ਦੇ”ਜੋਤੀ ਜੋਤਿ ਪੁਰਬ”ਦਿਹਾੜੇ ਗੁਰੂ ਸਾਹਿਬ ਜੀ ਨੂੰ ਕੋਟਿ ਕੋਟਿ ਪ੍ਰਣਾਮ'।ਦਰਸ਼ਨ ਔਲਖ 'ਤੇ ਸੁਖਸ਼ਿੰਦਰ ਛਿੰਦਾ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । 

 

 
 
 
 
 
View this post on Instagram
 
 
 
 
 
 
 
 
 
 
 

A post shared by Sukshinder Shinda (@sukshindershinda)

ਸੁਖਸ਼ਿੰਦਰ ਛਿੰਦਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ਗੁੰਮਸੁੰਮ ਗੁੰਮਸੁੰਮ, ਚਿੱਠੀ ਲੰਡਨੋਂ ਲਿਖਦਾ ਤਾਰਾ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ 'ਚ ਸ਼ਾਮਿਲ ਹਨ । 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Guru Nanak Dev Ji
  • Sukhshindar Chhinda
  • Darshan Aulakh
  • remembered
  • Guru Sahib

27 ਸਾਲ ਵੱਡੇ ਮੁੱਖ ਮੰਤਰੀ ਨੂੰ ਦਿਲ ਹਾਰੀ ਪ੍ਰਸਿੱਧ ਅਦਾਕਾਰਾ, ਬਣੀ 124 ਕਰੋੜ ਦੀ ਮਾਲਕਨ

NEXT STORY

Stories You May Like

  • amit shah on guru nanak dev ji joti jot divas
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤ ਦਿਵਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਪ੍ਰਣਾਮ
  • ardas offered for the opening of the kartarpur corridor  delhi committee
    ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ, ਦਿੱਲੀ ਕਮੇਟੀ ਨੇ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ
  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • trump suspends 8 it companies green card program
    ਟਰੰਪ ਦਾ 8 IT ਕੰਪਨੀਆਂ ਖਿਲਾਫ ਐਕਸ਼ਨ, ਟਾਟਾ-ਵਿਪਰੋ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਕੀਤਾ ਸਸਪੈਂਡ
  • sebi notifies new formula for calculating settlement amount
    SEBI ਨੇ ਨਿਪਟਾਰਾ ਸਮਝੌਤੇ ਦੀ ਰਾਸ਼ੀ ਗਣਨਾ ਦਾ ਨਵਾਂ ਫਾਰਮੂਲਾ ਕੀਤਾ ਨੋਟੀਫਾਈ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • nagar kirtan
    ਸ਼ਹਿਰ ਪਾਸਿਆਨੋ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਜੇ ਵਿਸ਼ਾਲ ਨਗਰ ਕੀਰਤਨ
  • randeep hooda recalls moments spent with john cena and director sam hargrave
    ਰਣਦੀਪ ਹੁੱਡਾ ਨੇ ਜੌਨ ਸੀਨਾ ਅਤੇ ਨਿਰਦੇਸ਼ਕ ਸੈਮ ਹਾਰਗ੍ਰੇਵ ਨਾਲ ਬਿਤਾਏ ਪਲਾਂ ਨੂੰ ਕੀਤਾ ਯਾਦ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • a star studded affair at the screening of the film prahaar
      ਫਿਲਮ ‘ਪ੍ਰਹਾਰ’ ਦੀ ਸਕ੍ਰੀਨਿੰਗ 'ਚ ਲੱਗਾ ਸਿਤਾਰਿਆਂ ਦਾ ਮੇਲਾ
    • rohini hattangadi  ritwik bhowmik  s  meethe mein kya hai   poster unveiled
      ਮੀਠੇ ਮੇਂ ਕਯਾ ਹੈ’ ਦਾ ਪਹਿਲਾ ਪੋਸਟਰ ਜਾਰੀ
    • prashant   vijyant and shefali join mahesh bhatt  s film naam  to live is war
      ਮਹੇਸ਼ ਭੱਟ ਦੀ ਫ਼ਿਲਮ ‘ਨਾਮ: ਟੂ ਲਿਵ ਇਜ਼ ਵਾਰ’ ਨਾਲ ਜੁੜੇ ਪ੍ਰਸ਼ਾਂਤ, ਵਿਜਯੰਤ...
    • legendary music director who composed music for over 400 films has passed away
      400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...
    • high court refuses to stay kangana  s film
      ਕੰਗਨਾ ਦੀ ਫ਼ਿਲਮ ’ਤੇ ਰੋਕ ਲਗਾਉਣ ਤੋਂ ਹਾਈ ਕੋਰਟ ਦਾ ਇਨਕਾਰ
    • srh owner kavya maran will become the bride of the famous music director
      It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...
    • bollywood superstar rents out their super luxury apartment
      4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...
    • singer honey singh appears maharashtra cyber cell
      ਕੰਸਰਟ 'ਚ ਇਤਰਾਜ਼ਯੋਗ ਟਿੱਪਣੀਆਂ ਦਾ ਮਾਮਲਾ: ਮਹਾਰਾਸ਼ਟਰ ਸਾਈਬਰ ਸੈੱਲ ਅੱਗੇ ਪੇਸ਼...
    • kiran rao supports actor imran khan following notice to leave india
      '40 ਸਾਲ ਭਾਰਤ 'ਚ ਬਿਤਾਏ, ਇੱਥੇ ਹੀ ਲੜੀ ਲੜਾਈ'; ਕਿਰਨ ਰਾਓ ਨੇ ਕੀਤਾ ਅਦਾਕਾਰ...
    • cooking is like composing music  musician shankar mahadevan
      ਖਾਣਾ ਪਕਾਉਣਾ ਵੀ ਸੰਗੀਤ ਤਿਆਰ ਕਰਨ ਵਾਂਗ ਹੈ: ਸੰਗੀਤਕਾਰ ਸ਼ੰਕਰ ਮਹਾਦੇਵਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +