ਐਂਟਰਟੇਨਮੈਂਟ ਡੈਸਕ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਆਮ ਲੋਕਾਂ ਤੋਂ ਲੈ ਕੇ ਮਸ਼ਹੂਰ ਹਸਤੀਆਂ ਵਲੋਂ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਇਸੇ ਦੇ ਚਲਦਿਆਂ ਮਸ਼ਹੂਰ ਪੰਜਾਬੀ ਗਾਇਕ ਸੁਖਵਿੰਦਰ ਸਿੰਘ ਨੇ ਵੀ ਸੀ. ਐੱਮ. ਭਗਵੰਤ ਮਾਨ ਨੂੰ ਆਪਣੇ ਘਰ ’ਚ ਸਨਮਾਨਿਤ ਕੀਤਾ।
ਇਹ ਖ਼ਬਰ ਵੀ ਪੜ੍ਹੋ : ਮੁਸ਼ਕਿਲਾਂ ’ਚ ਘਿਰੀ ‘ਦਿ ਕੇਰਲ ਸਟੋਰੀ’ ਦੀ ਅਦਾ ਸ਼ਰਮਾ, ਕਾਨਟੈਕਟ ਡਿਟੇਲ ਹੋਈ ਆਨਲਾਈਨ ਲੀਕ
ਇਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ’ਚ ਸੁਖਵਿੰਦਰ ਸਿੰਘ ਨੂੰ ਰਿਵਾਇਤੀ ਰੀਤੀ-ਰਿਵਾਜ਼ਾਂ ਨਾਲ ਸੀ. ਐੱਮ. ਮਾਨ ਦਾ ਸੁਆਗਤ ਕਰਦੇ ਦੇਖਿਆ ਜਾ ਸਕਦਾ ਹੈ। ਇਨ੍ਹਾਂ ਤਸਵੀਰਾਂ ਨੂੰ ਤੁਸੀਂ ਹੇਠਾਂ ਦੇਖ ਸਕਦੇ ਹੋ–
ਨੋਟ– ਇਨ੍ਹਾਂ ਤਸਵੀਰਾਂ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।
ਅਦਾਕਾਰਾ ਕੰਗਨਾ ਰਣੌਤ ਨੇ ਕੀਤੇ ਭਗਵਾਨ ਕੇਦਾਰਨਾਥ ਦੇ ਦਰਸ਼ਨ
NEXT STORY