Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    2:30:51 PM

  • jathedar gargajj strongly condemns lathicharge on sikhs in ambala

    ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ...

  • punjab cctv video

    ਪੰਜਾਬ 'ਚ ਫ਼ਿਰ ਆ ਗਏ 'ਕਾਲੇ ਕੱਛਿਆਂ ਵਾਲੇ'! ਇਸ...

  • nia arrests accused in vhp leader s murder in punjab

    NIA ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਵਿਸ਼ਵ ਹਿੰਦੂ...

  • jp nadda  aiims hospital  admitted  health update

    JP ਨੱਢਾ ਦੀ ਵਿਗੜੀ ਸਿਹਤ, ਏਮਜ਼ ਹਸਪਤਾਲ 'ਚ ਦਾਖ਼ਲ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਕਿਸਾਨੀ ਅੰਦੋਲਨ ਦੇ ਹੱਕ 'ਚ ਨਿੱਤਰੇ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ

ENTERTAINMENT News Punjabi(ਤੜਕਾ ਪੰਜਾਬੀ)

ਕਿਸਾਨੀ ਅੰਦੋਲਨ ਦੇ ਹੱਕ 'ਚ ਨਿੱਤਰੇ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ

  • Edited By Sunita,
  • Updated: 14 Mar, 2024 01:11 PM
Entertainment
sukhwinder singh sang special song for farmer
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਦੇ ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਆਪਣੇ ਗੀਤਾਂ ਰਾਹੀਂ ਫੈਨਜ਼ ਦੇ ਦਿਲਾਂ 'ਚ ਰਾਜ ਕਰਦੇ ਹਨ। ਹਾਲ ਹੀ 'ਚ ਗਾਇਕ ਸੁਖਵਿੰਦਰ ਸਿੰਘ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ ਆਏ। ਹਾਲ ਹੀ 'ਚ ਸੁਖਵਿੰਦਰ ਸਿੰਘ ਨੇ ਆਪਣੇ ਇੱਕ ਈਵੈਂਟ ਦੌਰਾਨ ਆਪਣੇ ਗੀਤ ਰਾਹੀਂ ਕਿਸਾਨਾਂ ਦੇ ਹੱਕ ਦੀ ਗੱਲ ਕਰਦੇ ਨਜ਼ਰ ਆਏ। ਉਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। 

ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਸੁਖਵਿੰਦਰ ਸਿੰਘ ਨੇ ਆਪਣੇ ਸਿਰ 'ਤੇ ਕੇਸਰੀ ਰੰਗ ਦੀ ਦਸਤਾਰ ਸਜਾਈ ਹੋਈ ਹੈ ਅਤੇ ਆਪਣੇ ਗੀਤ ਰਾਹੀਂ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਤੇ ਕਿਸਾਨੀ ਅੰਦੋਲਨ ਦਾ ਸਮਰਥਨ ਕੀਤਾ। ਉਨ੍ਹਾਂ ਨੇ ਇਸ ਗੀਤ ਰਾਹੀਂ ਕਿਸਾਨ ਨੂੰ ਦੇਸ਼ ਦੇ ਅੰਨਦਾਤਾ ਦਾ ਦਰਜਾ ਦਿੱਤਾ ਹੈ ਤੇ ਕਿਸਾਨਾਂ ਨਾਲ ਕੀਤੇ ਗਏ ਮਾੜੇ ਸਲੂਕ ਲਈ ਸਰਕਾਰ ਨੂੰ ਲਾਹਨਤਾਂ ਵੀ ਪਾਈਆਂ ਹਨ। ਸੁਖਵਿੰਦਰ ਦੀ ਇਸ ਵੀਡੀਓ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਕੁਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕੀਤਾ ਕਿ ਸ਼ੁਕਰ ਹੈ ਕਿਸੇ ਬਾਲੀਵੁੱਡ ਗਾਇਕ ਨੇ ਕਿਸਾਨਾਂ ਬਾਰੇ ਸੋਚਿਆ, ਨਹੀਂ ਤਾਂ ਬਾਕੀ ਦਾ ਬਾਲੀਵੁੱਡ ਤਾਂ ਆਪੋ-ਆਪਣੇ ਕੰਮਾਂ 'ਚ ਵਿਅਸਤ ਹੈ। 

ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਆਪਣੀ ਦਮਦਾਰ ਆਵਾਜ਼ ਨਾਲ ਲੋਕਾਂ ਦੇ ਦਿਲਾਂ 'ਚ ਖ਼ਾਸ ਥਾਂ ਬਣਾ ਚੁੱਕੇ ਹਨ। ਸੁਖਵਿੰਦਰ ਨੇ ਫ਼ਿਲਮ 'ਕਰਮਾ' ਨਾਲ ਬਾਲੀਵੁੱਡ 'ਚ ਆਪਣੀ ਗਾਇਕੀ ਦੇ ਸਫ਼ਰ ਦੀ ਸ਼ੁਰੂਆਤ ਕੀਤੀ ਸੀ। ਗਾਇਕ ਨੇ ਗੀਤ 'ਛਈਆਂ-ਛਈਆਂ', 'ਵੋ ਕਿਸਨਾ ਹੈ', 'ਜੈ ਹੋ', 'ਕਰ ਹਰ ਮੈਦਾਨ ਫਤਿਹ', 'ਰਮਤਾ ਜੋਗੀ', 'ਚੱਕ ਦੇ ਇੰਡੀਆ' ਵਰਗੇ ਕਈ ਸੁਪਰਹਿੱਟ ਗੀਤ ਬਾਲੀਵੁੱਡ ਨੂੰ ਦਿੱਤੇ ਹਨ। ਹਾਲ ਹੀ 'ਚ ਗਾਇਕ ਸਾਰਾ ਅਲੀ ਖ਼ਾਨ ਸਟਾਰਰ ਫ਼ਿਲਮ 'ਏ ਵਤਨ ਮੇਰੇ ਵਤਨ' 'ਚ ਗਾਏ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਹਨ ਅਤੇ ਫੈਨਜ਼ ਉਨ੍ਹਾਂ ਦੇ ਇਨ੍ਹਾਂ ਗੀਤਾਂ ਨੂੰ ਕਾਫੀ ਪਸੰਦ ਕਰ ਰਹੇ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Bollywood Singer
  • Sukhwinder Singh
  • Farmers Protest
  • Special Song
  • Farmers
  • Protest

ਗੀਤਾ ਜ਼ੈਲਦਾਰ ਨੇ ਉਡਾਇਆ ਸੁਰਿੰਦਰ ਛਿੰਦਾ ਦਾ ਮਜ਼ਾਕ, ਪੁੱਤ ਨੇ ਗੁੱਸੇ ’ਚ ਆਖ ਦਿੱਤੀਆਂ ਇਹ ਗੱਲਾਂ

NEXT STORY

Stories You May Like

  • thieves rampage in rural areas of faridkot  34 farmer  s motors stolen
    ਫਰੀਦਕੋਟ ਦੇ ਪੇਂਡੂ ਇਲਾਕਿਆਂ 'ਚ ਚੋਰਾਂ ਦਾ ਕਹਿਰ, ਮਹੀਨੇ ਭਰ 'ਚ 34 ਕਿਸਾਨੀ ਮੋਟਰਾਂ ਚੋਰੀ
  • extreme shamelessness in the name of protest
    ਅੰਦੋਲਨ ਦੇ ਨਾਂ ’ਤੇ ਹੱਦ ਦੀ ਬੇਸ਼ਰਮੀ!
  • punjab employees  high court decision
    ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ
  • kiren rijiju  students  government
    ਵਿਦਿਆਰਥੀਆਂ ਦੇ ਅੰਦੋਲਨ 'ਤੇ ਸਰਕਾਰ ਚਰਚਾ ਕਰਵਾਉਣ ਤੇ ਗ੍ਰਹਿ ਮੰਤਰੀ ਜਵਾਬ ਦੇਣ ਲਈ ਤਿਆਰ : ਰਿਜਿਜੂ
  • bharat chhodo andolan pm modi
    ਭਾਰਤ ਛੱਡੋ ਅੰਦੋਲਨ 'ਚ ਹਿੱਸਾ ਲੈਣ ਵਾਲਿਆਂ ਦੀ ਹਿੰਮਤ ਹਰ ਭਾਰਤੀ ਲਈ ਬਣੇਗੀ ਪ੍ਰੇਰਨਾ: PM ਮੋਦੀ
  • jpsc jssc candidates  agitation  demands
    JPSC-JSSC ਉਮੀਦਵਾਰਾਂ ਦਾ ਧਰਨਾ, ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ
  • pojk  crackdown  protesters
    PoJK: ਅੰਦੋਲਨ ਵਿੱਚ ਬਦਲ ਰਹੀ ਦਹਾਕਿਆਂ ਦੀ ਅਣਗਹਿਲੀ, ਕੀ ਹੈ ਆਰਥਿਕਤਾ ਦੀ ਸਥਿਤੀ
  • ranchi three jpsc members resign amid student agitation
    ਰਾਂਚੀ : ਵਿਦਿਆਰਥੀ ਅੰਦੋਲਨ ਵਿਚਕਾਰ JPSC ਦੇ ਤਿੰਨ ਮੈਂਬਰਾਂ ਵੱਲੋਂ ਅਸਤੀਫਾ
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
Trending
Ek Nazar
veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • india ke top 1  anil kapoor will host
      ਸਟਾਰ ਪਲੱਸ 'ਤੇ ਆ ਰਿਹੈ ਨਵਾਂ ਕਵਿੱਜ ਸ਼ੋਅ, ਘਰ ਬੈਠ ਕੇ ਵੀ ਜਿੱਤ ਸਕਦੇ ਹੋ ਇਨਾਮ,...
    • veer pahariya s  prem keetanu  to release on gandhi jayanti
      ਗਾਂਧੀ ਜਯੰਤੀ 'ਤੇ ਰਿਲੀਜ਼ ਹੋਵੇਗੀ ਵੀਰ ਪਹਾੜੀਆ ਦੀ ਫਿਲਮ "ਪ੍ਰੇਮ ਕਿਟਾਣੂ"
    • 7 dogs   is a truly international film  salman khan
      "7 ਡੌਗਸ" ਇੱਕ ਪੂਰੀ ਤਰ੍ਹਾਂ ਅੰਤਰਰਾਸ਼ਟਰੀ ਫਿਲਮ ਹੈ: ਸਲਮਾਨ ਖਾਨ
    • actress started her film career at the age of 4 and then suddenly left the world
      4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...
    • massive slum set built across acres for nani s  the paradise
      ਨਾਨੀ ਦੀ "ਦਿ ਪੈਰਾਡਾਈਜ਼" ਲਈ ਕਈ ਏਕੜ 'ਚ ਤਿਆਰ ਕੀਤਾ ਗਿਆ ਵਿਸ਼ਾਲ...
    • excessive use of mobile phone lands actress in hospital
      ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...
    • nawazuddin siddiqui  s daughter shora makes headlines
      ਨਵਾਜ਼ੂਦੀਨ ਸਿੱਦੀਕੀ ਦੀ ਧੀ ਸ਼ੌਰਾ ਨੇ ਬਟੋਰੀਆਂ ਸੁਰਖੀਆਂ, 'ਨਕਾਬ' ਰਾਹੀਂ...
    • sunny deol wants to take his son on a tour of his village sahnewal
      ਆਪਣੇ ਪੁੱਤ ਨੂੰ ਆਪਣਾ ਪਿੰਡ ਸਾਹਨੇਵਾਲ ਘੁੰਮਾਉਣਾ ਚਾਹੁੰਦੇ Sunny Deol
    • sunny deol karan deol  emotional  batwara 1947
      'ਬਟਵਾਰੇ' ਦੀਆਂ ਤਸਵੀਰਾਂ ਦੇਖ ਭਾਵੁਕ ਹੋਏ ਸੰਨੀ ਤੇ ਕਰਨ ਦਿਓਲ ! 'ਜਗਬਾਣੀ'...
    • biker riddhi thakkar
      ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +