Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    2:05:07 PM

  • government offices time changed

    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, ਇਸ...

  • friend murdered in jalandhar

    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ...

  • delhi ai air pollution alert  traffic

    ਵਾਹਨ ਚਾਲਕਾਂ ਲਈ Good News : ਹੁਣ AI ਦੇ ਹੱਥ...

  • employee officer transfers in punjab

    ਪੰਜਾਬ 'ਚ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਪਿਤਾ ਦੇ ਦਿਹਾਂਤ ਮਗਰੋਂ ਸੁਨੰਦਾ ਸ਼ਰਮਾ ਦੀ ਪਹਿਲੀ ਪੋਸਟ, ਕਿਹਾ- ਦੂਰ ਤੱਕ ਵੇਖਦੇ ਬਹੁਤ ਕੁਝ ਨੇੜੇ ਦੀ ਲੰਘ ਜਾਂਦੈ

ENTERTAINMENT News Punjabi(ਤੜਕਾ ਪੰਜਾਬੀ)

ਪਿਤਾ ਦੇ ਦਿਹਾਂਤ ਮਗਰੋਂ ਸੁਨੰਦਾ ਸ਼ਰਮਾ ਦੀ ਪਹਿਲੀ ਪੋਸਟ, ਕਿਹਾ- ਦੂਰ ਤੱਕ ਵੇਖਦੇ ਬਹੁਤ ਕੁਝ ਨੇੜੇ ਦੀ ਲੰਘ ਜਾਂਦੈ

  • Edited By Sunita,
  • Updated: 18 Mar, 2023 11:17 AM
Jalandhar
sunanda sharma first post after her father death
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਪੰਜਾਬੀ ਸੰਗੀਤ ਜਗਤ ਦੀਆਂ ਟੌਪ ਗਾਇਕਾਵਾਂ 'ਚੋਂ ਇੱਕ ਹੈ। ਹਾਲ ਹੀ 'ਚ ਸੁਨੰਦਾ ਸ਼ਰਮਾ 'ਤੇ ਦੁੱਖਾਂ ਦਾ ਪਹਾੜ ਟੁੱਟਿਆ ਸੀ। ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਸੁਨੰਦਾ ਸ਼ਰਮਾ ਦੇ ਪਿਤਾ ਦਾ ਦਿਹਾਂਤ ਬੀਤੇ ਕੁਝ ਹਫ਼ਤੇ ਪਹਿਲਾ ਹੀ ਹੋਇਆ ਹੈ। ਪਿਤਾ ਦੀ ਮੌਤ ਤੋਂ ਬਾਅਦ ਸੁਨੰਦਾ ਨੇ ਸੋਸ਼ਲ ਮੀਡੀਆ 'ਤੇ ਆਪਣੀ ਐਕਟੀਵਿਟੀ ਕਾਫ਼ੀ ਹੱਦ ਤੱਕ ਘਟਾ ਦਿੱਤੀ ਸੀ।

PunjabKesari

ਇਸ ਦਾ ਕਾਰਨ ਇਹ ਸੀ ਕਿ ਸੁਨੰਦਾ ਆਪਣੇ ਪਿਤਾ ਦੇ ਕਾਫ਼ੀ ਨੇੜੇ ਸੀ। ਹਰ ਧੀ ਦਾ ਆਪਣੇ ਪਿਤਾ ਨਾਲ ਡੂੰਘਾ ਪਿਆਰ ਹੁੰਦਾ ਹੈ। ਪਿਤਾ ਦੀ ਮੌਤ ਤੋਂ ਬਾਅਦ ਉਹ ਅੰਦਰੋਂ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ। ਹੁਣ ਹੋਲੀ-ਹੋਲੀ ਆਪਣੀ ਜ਼ਿੰਦਗੀ ਦੇ ਪੜਾਅ 'ਚ ਅੱਗੇ ਵਧਣ ਦੀ ਕੌਸ਼ਿਸ਼ ਕਰ ਰਹੀ ਹੈ। 

PunjabKesari

ਦੱਸ ਦਈਏ ਕਿ ਪਿਤਾ ਦੀ ਮੌਤ ਤੋਂ ਬਾਅਦ ਸੁਨੰਦਾ ਸ਼ਰਮਾ ਨੇ ਪਹਿਲੀ ਪੋਸਟ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ, ਜੋ ਕਾਫ਼ੀ ਵਾਇਰਲ ਹੋ ਰਹੀ ਹੈ। ਗਾਇਕਾ ਸੁਨੰਦਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ਦੀ ਕੈਪਸ਼ਨ 'ਚ ਉਸ ਨੇ ਲਿਖਿਆ ਹੈ, ''ਦੂਰ ਤੱਕ ਦੇਖਦੇ-ਦੇਖਦੇ ਬਹੁਤ ਕੁਝ ਨੇੜੇ ਦੀ ਲੰਘ ਜਾਂਦਾ ਏ...।''

PunjabKesari

ਸੁਨੰਦਾ ਸ਼ਰਮਾ ਦੀ ਇਸ ਪੋਸਟ 'ਤੇ ਅਦਾਕਾਰਾ ਨੀਰੂ ਬਾਜਵਾ ਨੇ ਕੁਮੈਂਟ ਕੀਤਾ ਹੈ। ਉਸ ਨੇ ਕੁਮੈਂਟ ਬਾਕਸ 'ਚ ਹਾਰਟ ਵਾਲਾ ਇਮੋਜ਼ੀ ਸ਼ੇਅਰ ਕੀਤਾ ਹੈ। ਇਸ ਤੋਂ ਇਲਾਵਾ ਕਈ ਫੈਨਜ਼ ਵੀ ਕੁਮੈਂਟ ਰਾਹੀਂ ਸੁਨੰਦਾ ਦਾ ਹੌਸਲਾ ਵਧਾ ਰਹੇ ਹਨ। 

PunjabKesari

ਦੱਸਣਯੋਗ ਹੈ ਕਿ ਸੁਨੰਦਾ ਸ਼ਰਮਾ ਆਪਣੇ-ਆਪ ਨੂੰ ਸੋਸ਼ਲ ਮੀਡੀਆ ਫਰੀਕ ਕਹਿੰਦੀ ਹੈ ਪਰ ਪਿਤਾ ਦੇ ਦਿਹਾਂਤ ਤੋਂ ਬਾਅਦ ਉਹ ਸੋਸ਼ਲ ਮੀਡੀਆ 'ਤੇ ਸਰਗਰਮ ਵਿਖਾਈ ਨਹੀਂ ਦਿੱਤੀ। ਸੁਨੰਦਾ ਦੇ ਪਿਤਾ ਦਾ ਦਿਹਾਂਤ 1 ਮਾਰਚ ਨੂੰ ਹੋਇਆ ਸੀ। ਇਸ ਦੀ ਜਾਣਕਾਰੀ ਸੁਨੰਦਾ ਸ਼ਰਮਾ ਨੇ ਖ਼ੁਦ ਸੋਸ਼ਲ ਮੀਡਆ 'ਤੇ ਸ਼ੇਅਰ ਕਰਕੇ ਦਿੱਤੀ ਸੀ। ਉਸ ਤੋਂ ਬਾਅਦ ਹੁਣ ਸੁਨੰਦਾ ਦੀ ਇਹ ਪਹਿਲੀ ਪੋਸਟ ਹੈ, ਜਿਸ ਨੂੰ ਦੇਖ ਕੇ ਫੈਨਜ਼ ਕਾਫ਼ੀ ਇਮੋਸ਼ਨਲ ਹੋ ਰਹੇ ਹਨ। 

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Punjabi Singer
  • Sunanda Sharma
  • First Post
  • Father
  • Death
  • Emotional Post

ਸਿੱਖ ਨੌਜਵਾਨ ਨੇ 5 ਭਾਸ਼ਾਵਾਂ 'ਚ 'ਕੇਸਰੀਆ' ਗਾਣਾ ਗਾ ਕੇ ਪਾਈ ਧੱਕ, PM ਮੋਦੀ ਤੇ ਆਨੰਦ ਮਹਿੰਦਰਾ ਵੀ ਹੋਏ ਮੁਰੀਦ

NEXT STORY

Stories You May Like

  • number of 5g subscribers in india expected to reach 1 1 billion
    ਭਾਰਤ ’ਚ 2031 ਤੱਕ 5-ਜੀ ਗਾਹਕਾਂ ਦੀ ਗਿਣਤੀ 1.1 ਅਰਬ ਤੱਕ ਪਹੁੰਚਣ ਦਾ ਅੰਦਾਜ਼ਾ : ਰਿਪੋਰਟ
  • learned a lot from sanjay kapoor  nimrit kaur ahluwalia
    ਮੈਂ ਸੰਜੇ ਕਪੂਰ ਤੋਂ ਬਹੁਤ ਕੁਝ ਸਿੱਖਿਆ: ਨਿਰਮਿਤ ਕੌਰ ਆਹਲੂਵਾਲੀਆ
  • man attempts to set himself on fire near ravidas chowk in jalandhar
    ਜਲੰਧਰ ਦੇ ਰਵਿਦਾਸ ਚੌਕ ਨੇੜੇ ਵਿਅਕਤੀ ਨੇ ਖ਼ੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼
  • iran us peace deal very close pakistani pm claims
    'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ
  • chinese tankers pass through hormuz
    ਅਮਰੀਕਾ ਦੀ ਨੱਕ ਹੇਠ ਹੋਰਮੁਜ਼ 'ਚੋਂ ਲੰਘ ਗਏ ਚੀਨੀ ਟੈਂਕਰ
  • death of an elderly person
    ਦਿਲ ਕੰਬਾਊ ਹਾਦਸਾ, ਬਜ਼ੁਰਗ ਦੇ ਉਪਰੋਂ ਲੰਘ ਗਿਆ ਟਰੱਕ ਦਾ ਟਾਇਰ
  • abnur college  body of a young man
    ਅਬਨੂਰ ਕਾਲਜ ਨੇੜੇ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
  • rs 19 148 crores withdrawn from global gold etf
    ਗਲੋਬਲ ਗੋਲਡ ETF 'ਚੋਂ 19,148 ਕਰੋੜ ਦੀ ਨਿਕਾਸੀ; ਰਿਕਾਰਡ ਪੱਧਰ ਤੋਂ ਸੋਨਾ 17% ਤੇ ਚਾਂਦੀ 38% ਤੱਕ ਡਿੱਗੇ
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ...
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
  • railways issued a stern warning to passengers
    ਇਕ ਦਿਨ 'ਚ 16 ਵਾਰ ਹੋਈ ਚੇਨ ਪੁਲਿੰਗ, ਰੇਲਵੇ ਨੇ ਯਾਤਰੀਆਂ ਨੂੰ ਦਿੱਤੀ ਸਖ਼ਤ...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ...
  • bjp leader manoranjan kalia s health improves discharged from hospital
    ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਸਿਹਤ ’ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
  • crime branch arrests 2 drug smugglers with 1 kg opium and half kg heroin
    1 ਕਿੱਲੋ ਅਫ਼ੀਮ ਤੇ ਅੱਧਾ ਕਿੱਲੋ ਹੈਰੋਇਨ ਸਣੇ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ...
  • punjab weather update
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਪੜ੍ਹੋ ਮੌਸਮ...
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
Trending
Ek Nazar
gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • body found in famous actress  s house
      ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ
    • new song  o mere balam  from  welcome to the jungle  released
      "ਵੈਲਕਮ ਟੂ ਦਿ ਜੰਗਲ" ਦਾ ਨਵਾਂ ਗਾਣਾ "ਓ ਮੇਰੇ ਬਲਮ" ਰਿਲੀਜ਼
    • star plus releases first promo of  yeh fitoor tera
      ਸਟਾਰ ਪਲੱਸ ਨੇ ਨਵੇਂ ਸ਼ੋਅ 'ਯੇ ਫਿਤੂਰ ਤੇਰਾ' ਦਾ ਪਹਿਲਾ ਪ੍ਰੋਮੋ ਕੀਤਾ ਜਾਰੀ
    • learned a lot from sanjay kapoor  nimrit kaur ahluwalia
      ਮੈਂ ਸੰਜੇ ਕਪੂਰ ਤੋਂ ਬਹੁਤ ਕੁਝ ਸਿੱਖਿਆ: ਨਿਰਮਿਤ ਕੌਰ ਆਹਲੂਵਾਲੀਆ
    • many films  including  alpha  and  the india story   set for july release
      "ਅਲਫ਼ਾ" ਤੇ "ਦਿ ਇੰਡੀਆ ਸਟੋਰੀ" ਸਣੇ ਕਈ ਵੱਡੀਆਂ ਫਿਲਮਾਂ ਜੁਲਾਈ 'ਚ ਹੋਣਗੀਆਂ...
    • shehnaaz gill gets married
      ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...
    • when the husband made the deal with a famous bollywood actress
      'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...
    • famous actress is going to become a mother
      ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ
    • arunabh kumar meets pm narendra modi with   panchayat   team
      ‘ਪੰਚਾਇਤ’ ਦੀ ਟੀਮ ਨਾਲ PM ਨਰਿੰਦਰ ਮੋਦੀ ਨੂੰ ਮਿਲੇ ਅਰੁਣਾਭ ਕੁਮਾਰ
    • two held after encounter with police
      ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +