Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    5:08:33 PM

  • next dhanteras  opportunity to earn  gold and silver prices may surge

    ਅਗਲੇ ਧਨਤੇਰਸ 'ਤੇ ਕਮਾਈ ਦਾ ਮੌਕਾ, ਸੋਨੇ-ਚਾਂਦੀ...

  • ludhiana businessman news

    ਵੱਡੀ ਖ਼ਬਰ: ਲੁਧਿਆਣਾ ਦੇ ਕੱਪੜਾ ਵਪਾਰੀ ਦੀ ਗੋਲ਼ੀ...

  • indian student in usa

    ਅਮਰੀਕਾ 'ਚ ਭਾਰਤੀ ਵਿਦਿਆਰਥਣ ਹੋਈ ਲਾਪਤਾ ! ਪੁਲਸ ਨੇ...

  • parvinder singh cremation family

    ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 'I am So Lucky..!', ਪਹਿਲੀ ਵਾਰ ਮਾਂ ਨੂੰ ਲੈ ਕੇ ਸਟੇਜ 'ਤੇ ਪਹੁੰਚੀ ਸੁਨੰਦਾ ਸ਼ਰਮਾ, ਜਿੱਤਿਆ ਸਭ ਦਾ ਦਿਲ

ENTERTAINMENT News Punjabi(ਤੜਕਾ ਪੰਜਾਬੀ)

'I am So Lucky..!', ਪਹਿਲੀ ਵਾਰ ਮਾਂ ਨੂੰ ਲੈ ਕੇ ਸਟੇਜ 'ਤੇ ਪਹੁੰਚੀ ਸੁਨੰਦਾ ਸ਼ਰਮਾ, ਜਿੱਤਿਆ ਸਭ ਦਾ ਦਿਲ

  • Edited By Harpreet Singh,
  • Updated: 05 Nov, 2026 04:57 PM
Entertainment
sunanda sharma mother
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਮਸ਼ਹੂਰ ਪੰਜਾਬੀ ਗਾਇਕਾ ਤੇ ਅਦਾਕਾਰਾ ਸੁਨੰਦਾ ਸ਼ਰਮਾ ਨੇ ਬੁੱਧਵਾਰ ਰਾਤ ਮੋਹਾਲੀ ਸਥਿਤ ਇਕ ਕਾਲਜ 'ਚ ਲਾਈਵ ਪਰਫਾਰਮ ਕੀਤਾ। ਇਸ ਸ਼ੋਅ ਦੌਰਾਨ ਸੁਨੰਦਾ ਨੇ ਆਪਣੀ ਸ਼ਾਨਦਾਰ ਗਾਇਕੀ ਨਾਲ ਜ਼ਬਰਦਸਤ ਰੰਗ ਬੰਨ੍ਹਿਆ। ਇਸ ਲਾਈਵ ਕਾਂਸਰਟ ਦੌਰਾਨ ਸੁਨੰਦਾ ਨੇ ਪਹਿਲੀ ਵਾਰ ਆਪਣੀ ਮਾਂ ਨੂੰ ਸਟੇਜ 'ਤੇ ਲਿਆ ਕੇ ਆਪਣੇ ਫੈਨਜ਼ ਨਾਲ ਰੂਬਰੂ ਕਰਵਾਇਆ।

ਪਰਫਾਰਮੈਂਸ ਦੌਰਾਨ ਸੁਨੰਦਾ ਨੇ ਆਪਣੀ ਮਾਂ ਦਾ ਹੱਥ ਫੜ ਕੇ ਉਨ੍ਹਾਂ ਨੂੰ ਸਟੇਜ 'ਤੇ ਲਿਆਂਦਾ ਅਤੇ ਸਾਹਮਣੇ ਬੈਠੇ ਦਰਸ਼ਕਾਂ ਨੂੰ ਆਪਣੇ ਮੋਬਾਈਲ ਫ਼ੋਨਾਂ ਦੀਆਂ ਫਲੈਸ਼ਲਾਈਟਾਂ ਆਨ ਕਰਨ ਲਈ ਕਿਹਾ। ਲਾਈਟਾਂ ਨਾਲ ਜਗਮਗਾਉਂਦੇ ਸਟੇਡੀਅਮ ਨੂੰ ਦੇਖ ਕੇ ਸੁਨੰਦਾ ਨੇ ਆਪਣੀ ਮਾਂ ਨੂੰ ਕਿਹਾ, "ਮੰਮੀ, ਦੇਖੋ ਇੱਥੋਂ ਇਹ ਨਜ਼ਾਰਾ ਕਿੰਨਾ ਖ਼ੂਬਸੂਰਤ ਲੱਗਦਾ ਹੈ। ਮੈਂ ਰੋਜ਼ ਇਹੀ ਕੰਮ ਕਰਦੀ ਹਾਂ।" ਸੁਨੰਦਾ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਖ਼ੁਦ ਨੂੰ ਬਹੁਤ ਲੱਕੀ ਮੰਨਦੀ ਹੈ ਕਿ ਉਸ ਨੂੰ ਆਪਣੀ ਮਾਂ ਨੂੰ ਇਹ ਅਦਭੁਤ ਨਜ਼ਾਰਾ ਦਿਖਾਉਣ ਦਾ ਮੌਕਾ ਮਿਲਿਆ।

Sunanda Sharma ਆਪਣੀ ਮਾਂ ਨੂੰ ਲੈ ਕੇ ਪਹੁੰਚੀ Stage 'ਤੇ, ਮਾਂ ਲਈ ਬਣਿਆ Proud Moment #sunandasharma #punjabisinger #proudmoment #motherdaughterlove https://t.co/3QNoqJN7Li

— Bollywood Tadka Punjabi (@pollywoodtadka) November 5, 2026

ਇਹ ਵੀ ਪੜ੍ਹੋ- ਹਾਰ ਗਏ ਟਰੰਪ ! ਹੁਣ ਨਹੀਂ ਕਰ ਸਕਣਗੇ 'ਮਨਮਰਜ਼ੀ', ਅਮਰੀਕਾ ਦੇ ਦੋਵਾਂ ਸਦਨਾਂ 'ਚ ਡੈਮੋਕ੍ਰੇਟਸ ਦੀ ਧਮਾਕੇਦਾਰ ਜਿੱਤ

ਸ਼ੋਅ ਦੌਰਾਨ ਸੁਨੰਦਾ ਨੇ ਆਪਣੇ ਪੈੱਟ ਡੌਗ 'ਚੀਚੀ ਬਾਬਾ' ਨੂੰ ਵੀ ਗੋਦ 'ਚ ਚੁੱਕ ਕੇ ਸਟੇਜ 'ਤੇ ਲਿਆਂਦਾ। ਜਦੋਂ ਉਸ ਨੇ ਮਾਈਕ 'ਤੇ ਆਪਣੇ ਫੈਨਜ਼ ਨੂੰ ਪੁੱਛਿਆ ਕਿ "ਕੀ ਤੁਸੀਂ ਚੀਚੀ ਬਾਬਾ ਨੂੰ ਪਛਾਣਦੇ ਹੋ?" ਤਾਂ ਪੂਰੀ ਦਰਸ਼ਕਾਂ ਨੇ ਤਾੜੀਆਂ ਅਤੇ ਰੌਲੇ ਨਾਲ ਗਾਇਕਾ ਦੀ ਗੱਲ ਦਾ ਜਵਾਬ ਦਿੱਤਾ। ਸੁਨੰਦਾ ਨੇ ਮਜ਼ਾਕੀਆ ਅੰਦਾਜ਼ 'ਚ ਕਿਹਾ ਕਿ "ਚੀਚੀ ਬਾਬਾ ਲੜਕੀਆਂ ਵੱਲ ਦੇਖ ਰਿਹਾ ਹੈ", ਜਿਸ ਨਾਲ ਕਾਲਜ ਦੇ ਵਿਦਿਆਰਥੀ ਜ਼ੋਰ ਨਾਲ ਹੱਸ ਪਏ।

ਜ਼ਿਕਰਯੋਗ ਹੈ ਕਿ ਇਸ ਸ਼ੋਅ ਦੌਰਾਨ ਸੁਨੰਦਾ ਸ਼ਰਮਾ ਨੇ ਆਪਣੇ ਸੁਪਰਹਿੱਟ ਗੀਤਾਂ ਨਾਲ ਦਰਸ਼ਕਾਂ ਦਾ ਦਿਲ ਜਿੱਤ ਲਿਆ। ਇਸ ਮਗਰੋਂ ਆਪਣੀ ਮਾਂ ਨੂੰ ਸਟੇਜ 'ਤੇ ਬੁਲਾਉਣ ਨਾਲ ਉਸ ਨੇ ਆਪਣੇ ਚਾਹੁਣ ਵਾਲਿਆਂ ਦੇ ਦਿਲ 'ਚ ਹੋਰ ਪਿਆਰ ਪਾ ਲਿਆ। ਇਸ ਘਟਨਾ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਇਹ ਵੀ ਪੜ੍ਹੋ- ਮਿਡਟਰਮ ਚੋਣਾਂ ਮਗਰੋਂ ਵਾਸ਼ਿੰਗਟਨ 'ਚ ਅੰਨ੍ਹੇਵਾਹ ਫਾਇਰਿੰਗ ! 1 ਪੁਲਸ ਮੁਲਾਜ਼ਮ ਸਣੇ 4 ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Sunanda Sharma
  • Mother
  • Live Performance
  • Stage

Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ ਨੂੰ ਤੋਰਨ ਤੋਂ ਵੱਡਾ ਕੋਈ ਦੁੱਖ਼ ਨਹੀਂ

NEXT STORY

Stories You May Like

  • fir registered on  meta
    ‘Meta’ ’ਤੇ ਬਾਲ ਜਿਨਸੀ ਸ਼ੋਸ਼ਣ ਸਮੱਗਰੀ ਨੂੰ ਲੈ ਕੇ FIR ਦਰਜ
  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • diwali  firecrackers  lucky draw
    ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ 30 ਅਸਥਾਈ ਲਾਇਸੰਸਾਂ ਦਾ ਕੱਢਿਆ ਡਰਾਅ
  • kidpreneur event
    'ਦਿ ਕ੍ਰਿਏਟਿਵ ਬੀਜ਼' ਨੇ ਕਿਡਪ੍ਰਿਨਿਓਰ ਸਮਾਗਮ 'ਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ
  • i am proud to play for india  bhuvneshwar kumar
    ਟੀਮ 'ਚ ਵਾਪਸੀ ਪਿੱਛੇ ਨਹੀਂ ਭੱਜ ਰਿਹਾ ਸੀ, ਪਰ ਭਾਰਤ ਲਈ ਖੇਡਣ 'ਤੇ ਮਾਣ ਹੈ: ਭੁਵਨੇਸ਼ਵਰ ਕੁਮਾਰ
  • zverev will become the world number 1 men  s player
    ਜ਼ਵੇਰੇਵ ਪਹਿਲੀ ਵਾਰ ਵਿਸ਼ਵ ਦਾ ਨੰਬਰ-1 ਪੁਰਸ਼ ਖਿਡਾਰੀ ਬਣੇਗਾ
  • attack on person making stubble bales over a financial dispute
    ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੇ ਵਿਅਕਤੀ 'ਤੇ ਹਮਲਾ
  • jio ipo subscribed 5 6 times  total demand reaches rs 3 73 lakh crore
    5.6 ਗੁਣਾ ਸਬਸਕ੍ਰਾਈਬ ਹੋਇਆ ਜੀਓ ਦਾ IPO, 3.73 ਲੱਖ ਕਰੋੜ ਰੁਪਏ ਪਹੁੰਚੀ ਕੁਲ ਮੰਗ
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
Trending
Ek Nazar
diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • diljit dosanjh to perform at the latin grammy awards in las vegas
      "ਪੰਜਾਬੀ ਆ ਗਏ ਗ੍ਰੈਮੀ ਓਏ!"; 12 ਨਵੰਬਰ ਨੂੰ ਲਾਸ ਵੇਗਾਸ 'ਚ ਰੌਣਕਾਂ ਲਾਉਣਗੇ...
    • ramayana records rs 155 crore on opening day at worldwide box office
      ਗਲੋਬਲ ਬਾਕਸ ਆਫਿਸ 'ਤੇ ਛਾਈ 'ਰਾਮਾਇਣ': ਪਹਿਲੇ ਦਿਨ ਹੀ ਕੀਤਾ 155 ਕਰੋੜ ਦਾ ਅੰਕੜਾ...
    • ibrahim ali khan calls kareena kapoor the coolest stepmother ever
      "ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ
    • foreign visiting punjab falls victim to a major robbery
      ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ, ਪੰਜਾਬੀ ਗੀਤ 'ਚ ਕਰ ਚੁੱਕੀ ਹੈ...
    • famous comedian taken into custody
      UK: ਹਿਰਾਸਤ 'ਚ ਲਿਆ ਗਿਆ ਮਸ਼ਹੂਰ ਕਾਮੇਡੀਅਨ, ਸੋਮਵਾਰ ਨੂੰ ਸੁਣਾਈ ਜਾਵੇਗੀ ਸਜ਼ਾ,...
    • abhishek bachchan aishwarya rai make romantic public appearance after years
      ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...
    • british actor found guilty in rape and sexual assault cases
      ਬਲਾਤਕਾਰ ਤੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ 'ਚ ਬ੍ਰਿਟਿਸ਼ ਅਦਾਕਾਰ ਦੋਸ਼ੀ ਕਰਾਰ
    • singer preet harpal gets emotional remembering divit auluck
      Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
    • antim ardaas divit auluck
      ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
    • sunanda sharma mother
      'I am So Lucky..!', ਪਹਿਲੀ ਵਾਰ ਮਾਂ ਨੂੰ ਲੈ ਕੇ ਸਟੇਜ 'ਤੇ ਪਹੁੰਚੀ ਸੁਨੰਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +