Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    11:26:56 AM

  • pm modi s video was blocked by mistake

    'ਗ਼ਲਤੀ ਨਾਲ Block ਹੋ ਗਈ ਸੀ PM ਮੋਦੀ ਦੀ...

  • punjabi in canada

    ਕੈਨੇਡਾ 'ਚ ਪੰਜਾਬੀ ਮੁਟਿਆਰ 'ਤੇ ਟੁੱਟਿਆ ਦੁੱਖਾਂ ਦਾ...

  • indian squad announced against sri lanka

    ਸ਼੍ਰੀਲੰਕਾ ਖਿਲਾਫ ਭਾਰਤੀ ਟੀਮ ਦਾ ਐਲਾਨ, ਦਿੱਗਜ...

  • electricity department j e

    ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਸੁਨੰਦਾ ਸ਼ਰਮਾ ਨੇ ਇੰਝ ਮਨਾਇਆ ਨਵੇਂ ਸਾਲ ਦਾ ਜਸ਼ਨ, ਵੀਰਾਂ ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਸੁਨੰਦਾ ਸ਼ਰਮਾ ਨੇ ਇੰਝ ਮਨਾਇਆ ਨਵੇਂ ਸਾਲ ਦਾ ਜਸ਼ਨ, ਵੀਰਾਂ ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ

  • Edited By Sunita,
  • Updated: 03 Jan, 2022 01:46 PM
Jalandhar
sunanda sharma shared cute pictures and video
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਆਪਣੇ ਗੀਤਾਂ ਅਤੇ ਦਮਦਾਰ ਆਵਾਜ਼ ਦੇ ਸਦਕਾ ਪੰਜਾਬੀ ਇੰਡਸਟਰੀ 'ਚ ਖ਼ਾਸ ਪਛਾਣ ਬਣਾਈ ਹੈ। ਉਨ੍ਹਾਂ ਨੇ ਕਈ ਹਿੱਟ ਗੀਤ ਸੰਗੀਤ ਜਗਤ ਦੀ ਝੋਲੀ ਪਾਏ ਹਨ। ਹਰੇਕ ਨੇ 2021 ਨੂੰ ਬਾਏ-ਬਾਏ ਆਖ ਨਵੇਂ ਸਾਲ ਦਾ ਆਪੋ-ਆਪਣੇ ਅੰਦਾਜ਼ 'ਚ ਸਵਾਗਤ ਕੀਤਾ ਅਤੇ ਨਵੇਂ ਸਾਲ ਦਾ ਜਸ਼ਨ ਮਨਾਇਆ। ਜ਼ਿਆਦਾਤਰ ਪੰਜਾਬੀ ਕਲਾਕਾਰਾਂ ਨੇ ਨਵੇਂ ਸਾਲ ਦੀ ਸ਼ੁਰੂਆਤ ਗੁਰੂ ਘਰ ਜਾ ਕੇ ਕੀਤੀ ਹੈ, ਜਿਸ 'ਚ ਗਾਇਕਾ ਸੁਨੰਦਾ ਸ਼ਰਮਾ ਦਾ ਨਾਂ ਵੀ ਸ਼ਾਮਲ ਹੈ। ਸੁਨੰਦਾ ਸ਼ਰਮਾ ਨੇ ਸਾਲ 2022 ਦੀ ਸ਼ੁਰੂਆਤ ਗੁਰੂ ਘਰ ਮੱਥਾ ਟੇਕ ਕੇ ਕੀਤੀ ਹੈ।

PunjabKesari

ਹਾਲ ਹੀ 'ਚ ਗਾਇਕਾ ਸੁਨੰਦਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਕਿ ਗੁਰਦੁਆਰਾ ਸਾਹਿਬ ਦੀਆਂ ਹਨ। ਉਹ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਸੁਨੰਦਾ ਸ਼ਰਮਾ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ, ''ਨਵਾਂ ਸਾਲ ਮੁਬਾਰਕ ਹੋਵੇ ਬਾਦਸ਼ਾਹੋ...।'' ਇੱਕ ਤਸਵੀਰ 'ਚ ਸੁਨੰਦਾ ਸ਼ਰਮਾ ਗੁਰੂ ਘਰ ਦੇ ਬਾਹਰ ਖੜ੍ਹ ਕੇ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਕੁਝ ਤਸਵੀਰਾਂ 'ਚ ਉਹ ਆਪਣੇ ਭਰਾਵਾਂ ਨਾਲ ਨਜ਼ਰ ਆ ਰਹੀ ਹੈ। ਇਸ ਦੌਰਾਨ ਸੁਨੰਦਾ ਸ਼ਰਮਾ ਕਾਫ਼ੀ ਖੁਸ਼ ਨਜ਼ਰ ਆਈ। 

PunjabKesari

ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਸੁਨੰਦਾ ਸ਼ਰਮਾ ਨੇ ਬਤੌਰ ਗਾਇਕਾ ਆਪਣੇ ਸੰਗੀਤ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਗਾਇਕੀ ਦੇ ਨਾਲ-ਨਾਲ ਸੁਨੰਦਾ ਸ਼ਰਮਾ ਨੂੰ ਸ਼ਾਇਰੀ ਅਤੇ ਡਾਂਸ ਦਾ ਵੀ ਬੇਹੱਦ ਸ਼ੌਕ ਹੈ। ਸੁਨੰਦਾ ਸ਼ਰਮਾ ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਨਾਲ ਫ਼ਿਲਮ 'ਸੱਜਣ ਸਿੰਘ ਰੰਗਰੂਟ' 'ਚ ਕੰਮ ਕਰ ਚੁੱਕੀ ਹੈ। ਇਸ ਫ਼ਿਲਮ 'ਚ ਸੁਨੰਦਾ ਦੀ ਅਦਾਕਾਰੀ ਨੂੰ ਕਾਫ਼ੀ ਪਸੰਦ ਕੀਤਾ ਗਿਆ ਸੀ। 

PunjabKesari

ਦੱਸਣਯੋਗ ਹੈ ਕਿ ਸੁਨੰਦਾ ਸ਼ਰਮਾ ਅਜਿਹੀ ਗਾਇਕਾ ਹੈ, ਜੋ ਬਾਲੀਵੁੱਡ ਦੇ ਕਈ ਦਿੱਗਜ ਕਲਾਕਾਰਾਂ ਨਾਲ ਕੰਮ ਕਰ ਚੁੱਕੀ ਹੈ। ਇਸ ਲਿਸਟ 'ਚ ਸੋਨੂੰ ਸੂਦ, ਨਵਾਜ਼ੁਦੀਨ ਸਿੱਦੀਕੀ ਦਾ ਨਾਂ ਵੀ ਸ਼ਾਮਲ ਹੈ। ਸੁਨੰਦਾ ਇਨ੍ਹਾਂ ਦੋਵੇਂ ਵੱਡੇ ਕਲਾਕਾਰਾਂ ਨਾਲ ਗੀਤਾਂ 'ਚ ਕੰਮ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਬਾਲੀਵੁੱਡ ਫ਼ਿਲਮਾਂ 'ਚ ਵੀ ਗੀਤ ਗਾ ਚੁੱਕੀ ਹੈ। ਇਸ ਤੋਂ ਇਲਾਵਾ ਉਹ ਲੋਕਾਂ ਦੀ ਮਦਦ ਕਰਦੀ ਹੋਈ ਵੀ ਕਈ ਵਾਰ ਨਜ਼ਰ ਆ ਚੁੱਕੀ ਹੈ। 

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Sunanda Sharma
  • New Year 2022
  • Happy New Year
  • Pictures Viral
  • Brother
  • Punjabi Singer

ਹਰਭਜਨ ਮਾਨ ਸ੍ਰੀ ਦਰਬਾਰ ਸਾਹਿਬ ਵਿਖੇ ਪਰਿਵਾਰ ਨਾਲ ਹੋਏ ਨਤਮਸਤਕ, ਸਾਂਝੀਆਂ ਕੀਤੀਆਂ ਤਸਵੀਰਾਂ

NEXT STORY

Stories You May Like

  • famous actor secretly got engaged  shared beautiful pictures
    ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
  • epfo deposits 8 25  interest   check your pf balance like this
    EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ ਬੈਲੇਂਸ
  • india left china behind more than 31 000 new millionaires
    ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਬਣੇ ਨਵੇਂ ਕਰੋੜਪਤੀ
  • zindagi na milegi dobara   completes 15 years
    "ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ
  • sidh baba badal nath ji  annual fair
    ਸਿੱਧ ਬਾਬਾ ਬਦਲ ਨਾਥ ਜੀ ਦਾ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ
  • seven year leap for  udne ki aasha   kanwar dhillon to sport a new look
    "ਉੜਨੇ ਕੀ ਆਸ਼ਾ" 'ਚ ਆਵੇਗਾ 7 ਸਾਲ ਦਾ ਲੀਪ, ਨਵੇਂ ਲੁੱਕ ਵਿੱਚ ਨਜ਼ਰ ਆਉਣਗੇ ਕੰਵਰ ਢਿੱਲੋਂ
  • rohit sharma expresses displeasure over retirement speculation
    ਰੋਹਿਤ ਸ਼ਰਮਾ ਨੇ ਸੰਨਿਆਸ ਦੀਆਂ ਅਟਕਲਾਂ ਨੂੰ ਲੈ ਕੇ ਜ਼ਾਹਰ ਕੀਤੀ ਨਾਰਾਜ਼ਗੀ, BCCI ਨੇ ਵੀ ਤੋੜੀ ਚੁੱਪੀ
  • team india lost despite rohit sharma  s historic century
    ਰੋਹਿਤ ਸ਼ਰਮਾ ਦੇ ਇਤਿਹਾਸਕ ਸੈਂਕੜੇ ਦੇ ਬਾਵਜੂਦ ਹਾਰੀ Team India, ਇੰਗਲੈਂਡ ਵਨਡੇ ਸੀਰੀਜ਼ ਦਾ ਬਣਿਆ 'ਬਾਦਸ਼ਾਹ'
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • world television premiere of the film  azaad
      ਅੱਜ ਹੋਵੇਗਾ "ਆਜ਼ਾਦ" ਫਿਲਮ ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • another powerful role for bobby deol in   jana nayagan
      ਥਾਲਾਪਤੀ ਵਿਜੇ ਦੀ ਫਿਲਮ 'ਜਨ ਨਿਯਾਗਨ' 'ਚ ਬੌਬੀ ਦਿਓਲ ਨੇ ਨਿਭਾਇਆ ਅਹਿਮ ਰੋਲ
    • akanksha chamola  s revelation
      'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...
    • veteran actress diagnosed with cancer
      ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...
    • nawazuddin siddiqui heads to dallas after house full show in new york
      ਨਿਊਯਾਰਕ 'ਚ ਹਾਊਸਫੁੱਲ ਸ਼ੋਅ ਤੋਂ ਬਾਅਦ ਨਵਾਜ਼ੂਦੀਨ ਸਿੱਦੀਕੀ ਡੱਲਾਸ ਲਈ ਰਵਾਨਾ
    • the famous actress is also a unmarried at the age of 39
      39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...
    • shehnaaz gill attended the grand finale week event of   indian idol season 16
      ‘ਇੰਡੀਅਨ ਆਈਡਲ ਸੀਜ਼ਨ-16’ ਦੇ ਗ੍ਰੈਂਡ ਫਿਨਾਲੇ ਵੀਕ ਸਮਾਗਮ ’ਚ ਸ਼ਾਮਿਲ ਹੋਈ...
    • for the first time in my career  i got a role without an audition  anjali anand
      10 ਸਾਲ ਦੇ ਕਰੀਅਰ ’ਚ ਪਹਿਲੀ ਵਾਰ ਬਿਨਾਂ ਆਡੀਸ਼ਨ ਮਿਲਿਆ ਰੋਲ : ਅੰਜਲੀ ਆਨੰਦ
    • shabana azmi has swine flu
      ਸ਼ਬਾਨਾ ਆਜ਼ਮੀ ਨੂੰ ਹੋਇਆ ਸਵਾਈਨ ਫਲੂ, H1N1 ਟੈਸਟ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ...
    • husband broke up with wife after 23 years of marriage
      'ਤੂੰ ਸਭ ਤੋਂ ਬਦਸੂਰਤ ਐਂ', 23ਵੀਂ ਵਰ੍ਹੇਗੰਢ ਮੌਕੇ ਪਤੀ ਨੇ ਤੋੜਿਆ ਸੀ ਰਿਸ਼ਤਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +