Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    11:07:56 AM

  • birth tourism

    ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ...

  • stock market crashes  sensex falls 700 points  nifty 23 220

    ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ...

  • airstrikes on locations

    ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ Airstrike...

  • pezeshkian in unga

    'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਸੁਨੰਦਾ ਸ਼ਰਮਾ ਨੇ 'ਮਾਂ' ਕਵਿਤਾ ਨਾਲ ਜਿੱਤਿਆ ਹਰੇਕ ਦਾ ਦਿਲ, ਸੋਸ਼ਲ ਮੀਡੀਆ 'ਤੇ ਛਾਈ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

ਸੁਨੰਦਾ ਸ਼ਰਮਾ ਨੇ 'ਮਾਂ' ਕਵਿਤਾ ਨਾਲ ਜਿੱਤਿਆ ਹਰੇਕ ਦਾ ਦਿਲ, ਸੋਸ਼ਲ ਮੀਡੀਆ 'ਤੇ ਛਾਈ ਵੀਡੀਓ

  • Edited By Sunita,
  • Updated: 18 Jun, 2021 11:57 AM
Chandigarh
sunanda sharma shares unseen video
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਸੁਨੰਦਾ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਇੰਨੀਂ ਦਿਨੀਂ ਕੁਝ ਨਾ ਕੁਝ ਮਜ਼ੇਦਾਰ ਵੀਡੀਓ ਬਣਾ ਕੇ ਆਪਣੇ ਪ੍ਰਸ਼ੰਸਕਾਂ ਦਾ ਪੂਰਾ ਮਨੋਰੰਜਨ ਕਰ ਰਹੀ ਹੈ। ਹਾਲ ਹੀ 'ਚ ਸੁਨੰਦਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਖੂਬ ਸੁਰਖੀਆਂ ਬਟੋਰ ਰਹੀ ਹੈ। ਇਸ ਵੀਡੀਓ ਨੂੰ ਸੁਨੰਦਾ ਸ਼ਰਮਾ ਦੇ ਪ੍ਰਸ਼ੰਸਕਾਂ ਵਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ਲੋਕ ਕੁਮੈਂਟਾਂ 'ਚ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by 𝑆𝑢𝑛𝑎𝑛𝑑𝑎 𝑆ℎ𝑎𝑟𝑚𝑎 ਸੁਨੰਦਾ ਸ਼ਰਮਾਂ (@sunanda_ss)

ਇਸ ਵੀਡੀਓ 'ਚ ਸੁਨੰਦਾ ਸ਼ਰਮਾ 'ਮਾਂ' ਕਵਿਤਾ ਗੁਣਗੁਣਾਉਂਦੀ ਹੋਈ ਨਜ਼ਰ ਆ ਰਹੀ ਹੈ। 'ਮਾਂ' ਰੱਬ ਵੱਲੋਂ ਦਿੱਤਾ ਬਹੁਤ ਹੀ ਖ਼ਾਸ ਰਿਸ਼ਤਾ ਹੈ। ਉਨ੍ਹਾਂ ਨੇ ਮਾਂ ਦੇ ਤਿਆਗ ਤੇ ਪਿਆਰ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਬਿਆਨ ਕੀਤਾ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਮਾਂ ਕੈਪਸ਼ਨ ਨਾਲ ਆਪਣੇ ਫੇਸਬੁੱਕ ਤੇ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਕੀਤਾ ਹੈ। ਪ੍ਰਸ਼ੰਸਕਾਂ ਵੱਲੋਂ ਇਸ ਵੀਡੀਓ ਨੂੰ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ਲੱਖਾਂ ਦੀ ਗਿਣਤੀ 'ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by 𝑆𝑢𝑛𝑎𝑛𝑑𝑎 𝑆ℎ𝑎𝑟𝑚𝑎 ਸੁਨੰਦਾ ਸ਼ਰਮਾਂ (@sunanda_ss)

ਜੇ ਗੱਲ ਕਰੀਏ ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਇੰਨੀਂ ਦਿਨੀਂ ਸੋਸ਼ਲ ਵਰਕ ਕਰ ਰਹੇ ਹਨ। ਲੋੜਵੰਦ ਲੋਕਾਂ ਨੂੰ ਜ਼ਰੂਰੀ ਚੀਜ਼ਾਂ ਅਤੇ ਲੋਕਾਂ ਨੂੰ ਵੈਕਸੀਨ ਲਵਾਉਣ 'ਚ ਵੀ ਮਦਦ ਕਰ ਰਹੀ ਹੈ। ਸੁਨੰਦਾ ਸ਼ਰਮਾ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੀ ਹੈ। ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ 'ਚ ਵੀ ਗੀਤ ਗਾ ਚੁੱਕੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by 𝑆𝑢𝑛𝑎𝑛𝑑𝑎 𝑆ℎ𝑎𝑟𝑚𝑎 ਸੁਨੰਦਾ ਸ਼ਰਮਾਂ (@sunanda_ss)

  • Sunanda Sharma
  • Unseen Video
  • Maa
  • Viral Video
  • Instagram
  • Punjabi Singer

ਅਕਸ਼ੇ ਕੁਮਾਰ ਦੀ ਡੈਬਿਊ ਵੈੱਬ ਸੀਰੀਜ਼ 'ਦਿ ਐਂਡ' ਦੀ ਸ਼ੂਟਿੰਗ ਜਲਦ ਹੋਵੇਗੀ ਸ਼ੁਰੂ

NEXT STORY

Stories You May Like

  • garba partner  social media  viral post
    1000 ਰੁਪਏ 'ਚ ਗਰਬਾ ਪਾਰਟਨਰ ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ ਨੇ ਮਚਾਈ ਤੜਥੱਲੀ
  • social media
    13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼
  • new song  mera udde doriya     from  tutt paini english ne  released
    ‘ਟੁੱਟ ਪੈਣੀ ਇੰਗਲਿਸ਼ ਨੇ’ ਦਾ ਨਵਾਂ ਗੀਤ ‘ਮੇਰਾ ਉੱਡੇ ਡੋਰੀਆ...’ ਰਿਲੀਜ਼, ਤਨਵੀ ਸ਼ਰਮਾ ਦੀ ਆਵਾਜ਼ ਨੇ ਜਿੱਤਿਆ ਦਿਲ
  • gippy grewal and shehnaaz gill won hearts in  singh vs kaur 2
    ‘ਸਿੰਘ ਵਰਸਿਜ਼ ਕੌਰ-2’ ’ਚ ਗਿੱਪੀ-ਸ਼ਹਿਨਾਜ਼ ਦੀ ਜੋੜੀ ਨੇ ਜਿੱਤਿਆ ਦਿਲ
  • indian born scientist radhakrishnan becomes dean of nursing school
    ਭਾਰਤ ’ਚ ਜਨਮੀ ਵਿਗਿਆਨੀ ਕਵਿਤਾ ਰਾਧਾਕ੍ਰਿਸ਼ਨਨ ਬਣੀ ਨਰਸਿੰਗ ਸਕੂਲ ਦੀ ਡੀਨ
  • duplantis won the pole vault title
    ਡੁਪਲਾਂਟਿਸ ਨੇ ਪੋਲ ਵਾਲਟ ਦਾ ਖਿਤਾਬ ਜਿੱਤਿਆ
  • mirzapur  the movie   grosses over  200 crore at the box office
    ਬਾਕਸ ਆਫਿਸ 'ਤੇ ਛਾਈ "ਮਿਰਜ਼ਾਪੁਰ: ਦਿ ਮੂਵੀ", 200 ਕਰੋੜ ਰੁਪਏ ਦਾ ਅੰਕੜਾ ਕੀਤਾ ਪਾਰ
  • jamui molestation case
    ਜਮੁਈ ਛੇੜਛਾੜ ਮਾਮਲਾ: ਵੀਡੀਓ ਸ਼ੇਅਰ ਕਰਨ ਵਾਲੇ ਸੋਸ਼ਲ ਮੀਡੀਆ ਅਕਾਊਂਟਾਂ 'ਤੇ ਕਾਰਵਾਈ, 3 ਨਾਬਾਲਗ ਕਾਬੂ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sonali kulkarni to star in neeru sharma s  like maa   first poster released
      ਨੀਰੂ ਸ਼ਰਮਾ ਦੀ ਸ਼ਾਰਟ ਫਿਲਮ ‘ਲਾਇਕ ਮਾਂ’ ’ਚ ਨਜ਼ਰ ਆਵੇਗੀ ਸੋਨਾਲੀ ਕੁਲਕਰਨੀ,...
    • mihir ahuja wraps up shoot for upcoming film with prasanna bisht
      ਅਦਾਕਾਰ ਮਿਹਿਰ ਆਹੂਜਾ ਨੇ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਕੀਤੀ ਪੂਰੀ
    • director defrauded of  12 lakh in the name of the film   travel agent
      ਫਿਲਮ 'ਟ੍ਰੈਵਲ ਏਜੰਟ' ਦੇ ਨਾਂ 'ਤੇ ਡਾਇਰੈਕਟਰ ਨਾਲ 12 ਲੱਖ ਦੀ ਠੱਗੀ, ਕੇਸ ਦਰਜ
    • comedian cancels three shows due to   threats
      ਕਾਮੇਡੀਅਨ ਪੁਲਕਿਤ ਮਨੀ ਨੇ "ਵਾਰ-ਵਾਰ ਮਿਲ ਰਹੀਆਂ ਧਮਕੀਆਂ" ਕਾਰਨ 3 ਸ਼ੋਅ ਕੀਤੇ ਰੱਦ
    • rani mukerji  s mother krishna mukerji passes away at 75
      ਰਾਣੀ ਮੁਖਰਜੀ ਦੀ ਮਾਂ ਦਾ ਹੋਇਆ ਦਿਹਾਂਤ ! ਬਾਲੀਵੁੱਡ ਜਗਤ 'ਚ ਪਸਰਿਆ ਮਾਤਮ
    • audio release of  anjana anjani   the third song from  the paradise
      "ਦਿ ਪੈਰਾਡਾਈਜ਼" ਦੇ ਤੀਜੇ ਗਾਣੇ "ਅੰਜਾਨਾ ਅੰਜਾਨੀ" ਦਾ ਆਡੀਓ ਰਿਲੀਜ਼
    • sourav ganguly becomes a fan of anil kapoor  s show   india ke top 1
      ਅਨਿਲ ਕਪੂਰ ਦੇ ਸ਼ੋਅ 'ਇੰਡੀਆ ਕੇ ਟੌਪ 1%' ਦੇ ਫੈਨ ਹੋਏ ਸੌਰਵ ਗਾਂਗੁਲੀ, ਕੀਤੀ...
    • allu arjun  s new film set a guinness world record before its release
      ਅੱਲੂ ਅਰਜੁਨ ਦੀ ਨਵੀਂ ਫਿਲਮ ਨੇ ਰਿਲੀਜ਼ ਤੋਂ ਪਹਿਲਾਂ ਬਣਾ'ਤਾ ਗਿਨੀਜ਼ ਵਰਲਡ...
    • gulab sidhu
      ਵੱਡੀ ਖ਼ਬਰ ; ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਕਰਨ ਵਾਲੇ ਸ਼ੂਟਰਾਂ ਦਾ ਐਨਕਾਊਂਟਰ
    • tej pratap shakti pradarshan in patna before entering  rise and fall season 2
      'ਰਾਈਜ਼ ਐਂਡ ਫਾਲ ਸੀਜ਼ਨ 2' ਤੋਂ ਪਹਿਲਾਂ ਤੇਜ ਪ੍ਰਤਾਪ ਯਾਦਵ ਨੇ ਪਟਨਾ 'ਚ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +