Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    8:33:02 AM

  • punjab employees pensioners dearness allowance

    ਮਹਿੰਗਾਈ ਭੱਤੇ ਨੂੰ ਲੈ ਕੇ ਪੰਜਾਬ ਦੇ...

  • major accident in pratapgarh

    ਪ੍ਰਤਾਪਗੜ੍ਹ: ਢੇਰੀ ਹੋਇਆ 100 ਸਾਲ ਪੁਰਾਣਾ ਮਕਾਨ,...

  • cjp protest supreme court

    ’ਭਟਕੇ ਨੌਜਵਾਨਾਂ ਨੂੰ ਸਮਝਾਓ, ਤਾਕਤ ਦੀ ਵਰਤੋਂ ਨਾ...

  • petrol bomb thrown at former bangladesh captain  s house

    ਬੰਗਲਾਦੇਸ਼ ਦੇ ਸਾਬਕਾ ਕਪਤਾਨ ਦੇ ਘਰ 'ਤੇ ਸੁੱਟਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਸੁਨੰਦਾ ਸ਼ਰਮਾ ਦਾ ਸੋਨੂੰ ਸੂਦ ਨਾਲ ਇਹ ਖ਼ੂਬਸੂਰਤ ਵੀਡੀਓ ਵੇਖਿਆ ਜਾ ਰਿਹੈ ਵਾਰ-ਵਾਰ

ENTERTAINMENT News Punjabi(ਤੜਕਾ ਪੰਜਾਬੀ)

ਸੁਨੰਦਾ ਸ਼ਰਮਾ ਦਾ ਸੋਨੂੰ ਸੂਦ ਨਾਲ ਇਹ ਖ਼ੂਬਸੂਰਤ ਵੀਡੀਓ ਵੇਖਿਆ ਜਾ ਰਿਹੈ ਵਾਰ-ਵਾਰ

  • Edited By Sunita,
  • Updated: 23 Jan, 2021 09:25 AM
Chandigarh
sunanda sharma shares unseen video with sonu sood
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਜੋ ਕਿ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਹਾਲ ਹੀ ’ਚ ਸੁਨੰਦਾ ਸ਼ਰਮਾ ਨੇ ਆਪਣੇ ਪ੍ਰਸ਼ੰਸਕਾਂ ਨਾਲ ਆਪਣੇ ਨਵੇਂ ਗੀਤ ‘ਪਾਗਲ ਨਹੀਂ ਹੋਣਾ’ ਦਾ ਅਣਦੇਖਿਆ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ’ਚ ਸੋਨੂੰ ਸੂਦ ਤੇ ਸੁਨੰਦਾ ਸ਼ਰਮਾ ਦੀ ਸ਼ਾਨਦਾਰ ਕੈਮਿਸਟਰੀ ਵੇਖਣ ਨੂੰ ਮਿਲ ਰਹੀ ਹੈ। ਇਹ ਵੀਡੀਓ ਉਨ੍ਹਾਂ ਦੇ ਹਾਲ ਹੀ ‘ਚ ਆਏ ਗੀਤ ‘ਪਾਗਲ ਨਹੀਂ ਹੋਣ’ ਦੀ ਸ਼ੂਟਿੰਗ ਟਾਈਮ ਦਾ ਹੈ। ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by 𝑆𝑢𝑛𝑎𝑛𝑑𝑎 𝑆ℎ𝑎𝑟𝑚𝑎 ਸੁਨੰਦਾ ਸ਼ਰਮਾਂ (@sunanda_ss)

 ਇਸ ਗੀਤ ’ਚ ਸੋਨੂੰ ਸੂਦ ਦੀ ਭਾਰਤੀ ਫ਼ੌਜ ’ਚ ਚੋਣ ਹੋਣ ਦੇ ਨਾਲ-ਨਾਲ ਉਨ੍ਹਾਂ ਦੇ ਅਫਸਰ ਬਣਨ ਤਕ ਦੀ ਕਹਾਣੀ ਨੂੰ ਦਰਸਾਇਆ ਗਿਆ ਹੈ। ਗੀਤ ’ਚ ਭਾਰਤੀ ਫ਼ੌਜੀ ਦੇ ਕਿਰਦਾਰ ’ਚ ਸੋਨੂੰ ਸੂਦ ਸ਼ਾਨਦਾਰ ਲੱਗ ਰਹੇ ਹਨ। ਉਂਝ ਗੀਤ ਦੇ ਬੋਲ ਰੋਮਾਂਟਿਕ ਟੱਚ ਵਾਲੇ ਹਨ। ਇਸ ਗੀਤ ਨੂੰ ਸੁਨੰਦਾ ਸ਼ਰਮਾ ਨੇ ਆਵਾਜ਼ ਦਿੱਤੀ ਹੈ। ਗੀਤ ਦੇ ਬੋਲ ਤੇ ਕੰਪੋਜ਼ੀਸ਼ਨ ਜਾਨੀ ਦੀ ਹੈ, ਜਦਕਿ ਮਿਊਜ਼ਿਕ ਐਵੀ ਸਰਾ ਨੇ ਦਿੱਤਾ ਹੈ। ਵੀਡੀਓ ਬੀ2ਗੈਦਰ ਪ੍ਰੋਸ ਨੇ ਬਣਾਈ ਹੈ। ਯੂਟਿਊਬ ’ਤੇ ਇਹ ਗੀਤ ਮੈਡ 4 ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਹੋਇਆ ਹੈ, ਜਿਸ ਨੂੰ ਪਿੰਕੀ ਧਾਲੀਵਾਲ ਨੇ ਪ੍ਰੋਡਿਊਸ ਕੀਤਾ ਹੈ।

ਜੇ ਗੱਲ ਕਰੀਏ ਗਾਇਕਾ ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੀ ਹੈ। ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੀ ਹੈ ।
 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ’ਚ ਸਾਨੂੰ ਜ਼ਰੂਰ ਦੱਸੋ।

  • Pagal Nahi Hona
  • Sunanda Sharma
  • Sonu Sood
  • Jaani
  • Avvy Sra
  • B2gether Pros
  • Punjabi Celebrity

ਕਮਲਹੀਰ ਅਤੇ ਮਨਮੋਹਨ ਵਾਰਿਸ ਦਾ ਗੀਤ 'ਭਗਤ ਸਿੰਘ ਊਧਮ ਸਿੰਘ ਦੇ ਵਾਰਿਸ' ਹੋਇਆ ਰਿਲੀਜ਼

NEXT STORY

Stories You May Like

  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • banking rules will change from august
    ਅਗਸਤ ਤੋਂ ਬਦਲ ਜਾਣਗੇ ਬੈਂਕਿੰਗ ਨਿਯਮ! CKYC 2.0 ਨਾਲ ਵਾਰ-ਵਾਰ ਕਾਗਜ਼ ਜਮ੍ਹਾਂ ਕਰਵਾਉਣ ਦਾ ਝੰਜਟ ਹੋਵੇਗਾ ਖ਼ਤਮ
  • school teacher incident young man cctv
    32 ਸਕਿੰਟਾਂ 'ਚ 27 ਵਾਰ...! ਸਿਰਫਿਰੇ ਨੌਜਵਾਨ ਵਲੋਂ ਸਕੂਲ ਅਧਿਆਪਕਾ ਦਾ ਬੇਰਹਿਮੀ ਨਾਲ ਕਤਲ, CCTV ਵਾਇਰਲ
  • head breaks silence for the first time on dispute with kohli
    ਕੋਹਲੀ ਨਾਲ ਵਿਵਾਦ ਲੈ ਕੇ ਹੇਡ ਨੇ ਪਹਿਲੀ ਵਾਰ ਤੋੜੀ ਚੁੱਪੀ, ਆਖ਼ੀ ਇਹ ਗੱਲ
  • sewage water in ganga
    ਗੰਗਾ 'ਚ ਛੱਡਿਆ ਜਾ ਰਿਹੈ ਸੀਵਰੇਜ ਦਾ ਪਾਣੀ ! ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
  • minor girl  rape
    14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
  • this iphone is going to be expensive
    ਮਹਿੰਗਾ ਹੋਣ ਜਾ ਰਿਹੈ iPhone ਦਾ ਇਹ ਮਾਡਲ ! 12,000 ਤੱਕ ਵਧਣਗੀਆਂ ਕੀਮਤਾਂ
  • ishan kishan created history
    ਈਸ਼ਾਨ ਕਿਸ਼ਨ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕਿਸੇ ਭਾਰਤੀ ਵਿਕਟਕੀਪਰ ਨੇ ਕੀਤਾ ਇਹ ਕਾਰਨਾਮਾ
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
Trending
Ek Nazar
imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • dolly singh to host indian film festival of melbourne awards night
      ਡੌਲੀ ਸਿੰਘ ਇੰਡੀਅਨ ਫਿਲਮ ਫੈਸਟੀਵਲ ਆਫ ਮੈਲਬੌਰਨ ਐਵਾਰਡਜ਼ ਨਾਈਟ ਦੀ ਕਰੇਗੀ...
    • global sikhs joins hands with salman khan to help assam flood victims
      ਆਸਾਮ ਹੜ੍ਹ ਪੀੜਤਾਂ ਲਈ ਗਲੋਬਲ ਸਿੱਖਸ ਨੇ ਸਲਮਾਨ ਖਾਨ ਨਾਲ ਮਿਲ ਕੇ ਵਿੱਢੀ ਮੁੜ...
    • famous comedian says goodbye to the world
      ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...
    • lagaan       ghajini   actor pradeep rawat passes away at 74
      ਦਿੱਗਜ ਅਦਾਕਾਰ ਪ੍ਰਦੀਪ ਰਾਵਤ ਦਾ ਦਿਹਾਂਤ, ਮੌਤ ਦਾ ਕਾਰਨ ਆਇਆ ਸਾਹਮਣੇ
    • actor pradeep singh rawat passes away
      ਫਿਲਮ ਇੰਡਸਟਰੀ ਨੂੰ ਵੱਡਾ ਝਟਕਾ: 'ਗਜਨੀ' ਤੇ 'ਲਗਾਨ' ਫੇਮ ਦਿੱਗਜ ਅਦਾਕਾਰ ਪ੍ਰਦੀਪ...
    • chandigarh tricity s real estate will change
      ਚੰਡੀਗੜ੍ਹ ਟ੍ਰਾਈਸਿਟੀ ਦੇ ਰੀਅਲ ਅਸਟੇਟ ਦਾ ਬਦਲੇਗਾ ਚਿਹਰਾ! ਸਲਮਾਨ ਖਾਨ ਤੇ GB...
    • yash raj films launches  raah records  to promote independent musical talent
      ਯਸ਼ ਰਾਜ ਫਿਲਮਜ਼ ਨੇ ਸੁਤੰਤਰ ਸੰਗੀਤ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਲਾਂਚ ਕੀਤਾ...
    • shooting for salman  s film svc63 to begin in mumbai on august 6
      ਸਲਮਾਨ ਦੀ ਫੀਸ ਸਬੰਧੀ ਅਟਕਲਾਂ ਬੇਬੁਨਿਆਦ; 6 ਅਗਸਤ ਨੂੰ ਮੁੰਬਈ 'ਚ ਸ਼ੁਰੂ ਹੋਵੇਗੀ...
    • sandeepa dhar shares leg day warm up routine  set to appear in  chumbak
      ਸੰਦੀਪਾ ਧਰ ਨੇ ਸਾਝੀ ਕੀਤੀ ਲੈੱਗ-ਡੇ ਵਾਰਮ-ਅੱਪ ਰੁਟੀਨ, ਜਲਦੀ ਹੀ ਸੀਰੀਜ਼...
    • famous bollywood actress bought mahindra thar roxx
      ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +