Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    5:50:13 PM

  • punjab power cut

    Punjab 'ਚ 8 ਘੰਟਿਆਂ ਦਾ Power Cut! ਇਨ੍ਹਾਂ...

  • students abducted in nigeria

    ਨਾਈਜੀਰੀਆ 'ਚ ਵੱਡੀ ਵਾਰਦਾਤ, ਬੰਦੂਕਧਾਰੀਆਂ ਨੇ ਅਗਵਾ...

  • gautam adani becomes asia  s richest person  10 richest people in world

    ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਗੌਤਮ ਅਡਾਨੀ,...

  • fortune overturned of punjabi boy

    ਆਹ ਹੁੰਦੀ ਐ ਕਿਸਮਤ...! ਵਿਦੇਸ਼ ਜਾਣ ਲਈ ਨਹੀਂ ਫੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸੁਨੀਲ ਪਾਲ ਨੇ ਐੱਫ.ਆਈ.ਆਰ. ਦਰਜ ਹੋਣ ਤੋਂ ਬਾਅਦ ਮੰਗੀ ਡਾਕਟਰਾਂ ਤੋਂ ਮੁਆਫ਼ੀ

ENTERTAINMENT News Punjabi(ਤੜਕਾ ਪੰਜਾਬੀ)

ਸੁਨੀਲ ਪਾਲ ਨੇ ਐੱਫ.ਆਈ.ਆਰ. ਦਰਜ ਹੋਣ ਤੋਂ ਬਾਅਦ ਮੰਗੀ ਡਾਕਟਰਾਂ ਤੋਂ ਮੁਆਫ਼ੀ

  • Edited By Aarti Dhillon,
  • Updated: 07 May, 2021 02:43 PM
Mumbai
sunil pal files fir apologies to the doctors after the registration
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਮਸ਼ਹੂਰ ਕਾਮੇਡੀਅਨ ਸੁਨੀਲ ਪਾਲ ਹਰ ਮੁੱਦੇ ’ਤੇ ਖੁੱਲ੍ਹ ਕੇ ਆਪਣੀ ਰਾਏ ਰੱਖਦੇ ਹਨ ਪਰ ਹਾਲ ਹੀ ’ਚ ਡਾਕਟਰਾਂ ’ਤੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਉਨ੍ਹਾਂ ਲਈ ਮਹਿੰਗੀ ਪੈ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਮੁੰਬਈ ਦੇ ਅੰਧੇਰੀ ਪੁਲਿਸ ਸਟੇਸ਼ਨ ’ਚ ਮਾਮਲਾ ਦਰਜ ਹੋਇਆ ਹੈ। ਐਸੋਸੀਏਸ਼ਨ ਆਫ ਮੈਡੀਕਲ ਕੰਸਲਟੈਂਟਸ ਦੀ ਮੁਖੀ ਡਾ. ਸੁਸ਼ਮਿਤਾ ਭਟਨਾਗਰ ਦੀ ਸ਼ਿਕਾਇਤ ਦੇ ਆਧਾਰ ’ਤੇ ਅੰਧੇਰੀ ਪੁਲਿਸ ਨੇ ਮੰਗਲਵਾਰ ਨੂੰ ਪਾਲ ਦੇ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਸੀ। ਉਥੇ ਹੀ ਹੁਣ ਮਾਮਲੇ ਨੂੰ ਵੱਧਦਾ ਦੇਖ ਕਾਮੇਡੀਅਨ ਸੁਨੀਲ ਪਾਲ ਨੇ ਸੋਸ਼ਲ ਮੀਡੀਆ ’ਤੇ ਡਾਕਟਰਾਂ ਤੋਂ ਮੁਆਫ਼ੀ ਮੰਗੀ ਹੈ। 

PunjabKesari
ਸੁਨੀਲ ਪਾਲ ਨੇ ਇਕ ਆਪਣੇ ਫੇਸਬੁੱਕ ਅਕਾਊਂਟ ’ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ ’ਚ ਉਨ੍ਹਾਂ ਨੇ ਮੁਆਫ਼ੀ ਮੰਗਦੇ ਹੋਏ ਕਿਹਾ ਹੈ ਕਿ ਇਹ ਗੱਲ ਉਨ੍ਹਾਂ ਨੇ ਹਰ ਡਾਕਟਰ ਲਈ ਨਹੀਂ ਕਹੀ ਸੀ। ਇਸ ਵੀਡੀਓ ’ਚ ਉਹ ਕਹਿੰਦੇ ਹਨ, ‘ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਅੰਧੇਰੀ ਪੁਲਿਸ ਸਟੇਸ਼ਨ ’ਚ ਮੇਰੇ ਖ਼ਿਲਾਫ਼ ਇਕ ਐੱਫ.ਆਈ.ਆਰ. ਦਰਜ ਹੋਈ ਹੈ। ਮੈਡੀਕਲ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਮੈਂ ਉਨ੍ਹਾਂ ਲਈ, ਡਾਕਟਰਾਂ ਦੀ ਟੀਮ ਲਈ ਕੁਝ ਬੁਰਾ-ਭਲਾ ਕਿਹਾ ਹੈ ਪਰ ਮੈਂ ਇਹ ਗੱਲਾਂ ਸਾਰਿਆਂ ਲਈ ਨਹੀਂ ਕਹੀਆਂ ਸਨ, ਆਲੇ-ਦੁਆਲੇ ਦੇ ਵਾਤਾਵਰਨ ਨੂੰ ਦੇਖਦੇ ਹੋਏ ਮੈਂ ਇਹ ਗੱਲਾਂ ਕਹੀਆਂ ਸਨ। ਅੱਜ ਵੀ ਮੇਰੀ ਨਜ਼ਰ ’ਚ ਡਾਕਟਰ ਭਗਵਾਨ ਦਾ ਰੂਪ ਹਨ।

PunjabKesari
ਮੇਰਾ ਦਿਲ ਹਾਲੇ ਵੀ ਇਹ ਕਹਿੰਦਾ ਹੈ ਕਿ ਕੋਈ ਗਲ਼ਤੀ ਹੋਈ ਹੋਵੇ ਜਾਂ ਕਿਸੇ ਦਾ ਦਿਲ ਦੁਖਿਆ ਹੋਵੇ ਤਾਂ ਮੈਂ ਮੁਆਫ਼ੀ ਮੰਗਦਾ ਹਾਂ। ਤੁਸੀਂ ਸਾਰੇ ਜੀਓ ਹਜ਼ਾਰੋਂ ਸਾਲ। ਇਕ ਵਾਰ ਫਿਰ ਮੈਂ ਦਿਲ ਤੋਂ ਮੁਆਫ਼ੀ ਮੰਗਦਾ ਹਾਂ।
ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ’ਚ ਸੁਨੀਲ ਪਾਲ ਨੇ ਆਪਣੀ ਵੈਬਸਾਈਟ ’ਤੇ ਅਪਲੋਡ ਇਕ ਵੀਡੀਓ ’ਚ ਡਾਕਟਰਾਂ ’ਤੇ ਕੋਵਿਡ ਸੰਕਟ ਦੀ ਆੜ ’ਚ ਮਾਨਵ ਤਸਕਰੀ ਦਾ ਦੋਸ਼ ਲਗਾਇਆ ਸੀ।

  • Sunil Pal
  • FIR Apologies
  • doctors
  • registration

ਪਿਓ-ਪੁੱਤ ਦੇ ਰਿਸ਼ਤੇ ਨੂੰ ਦਰਸਾਉਂਦੈ ਕਾਂਸ਼ੀ ਰਾਮ ਚੰਨ ਦਾ ਗੀਤ ‘ਫਾਦਰ ਇਜ਼ ਗੌਡ’ (ਵੀਡੀਓ)

NEXT STORY

Stories You May Like

  • sunil jakhar statement
    ਭਾਜਪਾ ਦੀ ਵੱਧਦੀ ਲੋਕਪ੍ਰਿਅਤਾ ਤੋਂ ਘਬਰਾਈਆਂ ਤਾਕਤਾਂ ਸਾਨੂੰ ਟੀਚੇ ਤੋਂ ਭਟਕਾ ਨਹੀਂ ਸਕਦੀਆਂ : ਸੁਨੀਲ ਜਾਖੜ
  • do you also drink cold water after meals
    ਖਾਣੇ ਤੋਂ ਬਾਅਦ ਕੀ ਤੁਸੀਂ ਵੀ ਪੀਂਦੇ ਹੋ ਠੰਡਾ ਪਾਣੀ? ਬਦਲ ਲਓ ਇਹ ਆਦਤ, ਨਹੀਂ ਤਾਂ ਹੋ ਸਕਦੀਆਂ ਨੇ ਇਹ ਬਿਮਾਰੀਆਂ
  • voter list names cut 6 people upset
    ਵੋਟਰ ਸੂਚੀ 'ਚੋਂ ਨਾਂ ਕੱਟੇ ਜਾਣ ਤੋਂ ਪਰੇਸ਼ਾਨ ਪੱਛਮੀ ਬੰਗਾਲ ਦੇ 6 ਲੋਕਾਂ ਨੇ ਰਾਸ਼ਟਰਪਤੀ ਤੋਂ ਮੰਗੀ 'ਇੱਛਾ ਮੌਤ'
  • human rights commission  ssp faridkot
    ਪੋਤੀ ਨੂੰ ਧੁੱਪੇ ਬੰਨ੍ਹਣ ਦੇ ਮਾਮਲੇ 'ਚ ਮਨੁੱਖੀ ਅਧਿਕਾਰ ਕਮਿਸ਼ਨ ਨੇ SSP ਤੋਂ ਮੰਗੀ ਰਿਪੋਰਟ
  • husband refuses to adopt after returning from canada
    ਕੈਨੇਡਾ ਤੋਂ ਪਰਤਣ ਮਗਰੋਂ ਪਤੀ ਨੇ ਅਪਣਾਉਣ ਤੋਂ ਕੀਤੀ ਨਾਂਹ, ਔਰਤ ਦੀ ਸ਼ਿਕਾਇਤ ’ਤੇ ਕੇਸ ਦਰਜ
  • work is being done as per the law  sunil jakhar
    ਕਾਨੂੰਨ ਅਨੁਸਾਰ ਕੀਤਾ ਜਾ ਰਿਹਾ ਹੈ ਕੰਮ: ਸੁਨੀਲ ਜਾਖੜ
  • the married woman took a terrible step
    Punjab: ਧੀ ਨੇ ਪਿਤਾ ਨੂੰ ਫ਼ੋਨ ਕਰਕੇ ਕਿਹਾ, ਮੈਂ ਸਹੁਰਿਆਂ ਤੋਂ...ਥੋੜ੍ਹੀ ਦੇਰ ਬਾਅਦ ਮਿਲੀ ਖ਼ਬਰ ਨੇ ਉਡਾ 'ਤੇ ਹੋਸ਼
  • barnala court checking
    ਬੰਬ ਦੀ ਧਮਕੀ ਤੋਂ ਬਾਅਦ ਬਰਨਾਲਾ ਅਦਾਲਤ ਸੀਲ! ਦੁਪਹਿਰ 2 ਵਜੇ ਤੋਂ ਬਾਅਦ ਅਦਾਲਤੀ ਕੰਮਕਾਜ ਠੱਪ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
  • impact of gulf war visible in punjab it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
  • 5 suppliers arrested for selling drugs
    ਕਪੂਰਥਲਾ ਤੋਂ ਜਲੰਧਰ ਚਿੱਟਾ ਵੇਚਣ ਆਉਣ ਵਾਲਿਆਂ ਸਮੇਤ 5 ਸਪਲਾਇਰ ਗ੍ਰਿਫ਼ਤਾਰ
  • new in pnb bank robbery case jalandhar   one person arrested
    ਜਲੰਧਰ: PNB ਬੈਂਕ ’ਚ ਹੋਈ ਲੁੱਟ ਦੇ ਮਾਮਲੇ 'ਚ ਨਵੀਂ ਅਪਡੇਟ! ਸਾਬਕਾ DSP ਦੇ...
Trending
Ek Nazar
cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • did jubin nautiyal get married
      ਕੀ ਜੁਬਿਨ ਨੌਟਿਆਲ ਨੇ ਕਰਵਾ ਲਿਆ ਵਿਆਹ? ਸੋਸ਼ਲ ਮੀਡੀਆ 'ਤੇ ਉਡੀ ਅਫਵਾਹ ਨੇ ਵਧਾਈ...
    • famous film actor vijay cases registered
      ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ
    • lok sabha asha bhosle three former members grief
      ਲੋਕ ਸਭਾ 'ਚ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਅਤੇ ਤਿੰਨ ਸਾਬਕਾ ਮੈਂਬਰਾਂ ਦੇ...
    • preity zinta responded to salman khan s tweet
      'PBKS ਦੀ ਜਿੱਤ ਦਾ ਸਾਰਾ ਕ੍ਰੈਡਿਟ ਕਪਤਾਨ, ਟੀਮ ਤੇ ਕੋਚ..!' ਸਲਮਾਨ ਦੇ ਟਵੀਟ ਦਾ...
    • rukmini vasanth shares a mysterious vanity post
      ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ
    • adivi sesh  s   dacoit  a love story   enters us top 10
      ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ...
    • baahubali  the eternal war  selected for annecy international film festival
      ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ "ਬਾਹੂਬਲੀ: ਦਿ ਇਟਰਨਲ ਵਾਰ"
    • after ranveer singh  sara arjun will now share the screen with dhanush
      ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !
    • ayushmann khurrana gives musical tribute to asha bhosle with her punjabi song
      ਆਯੁਸ਼ਮਾਨ ਖੁਰਾਨਾ ਨੇ ਦਿੱਤੀ ਆਸ਼ਾ ਭੌਂਸਲੇ ਨੂੰ ਸ਼ਰਧਾਂਜਲੀ
    • 64 closed suitcases found in rajesh khanna s bungalow after his death
      ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +