Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    3:50:31 AM

  • major road accident in pakistan

    ਪਾਕਿਸਤਾਨ 'ਚ ਵੱਡਾ ਸੜਕ ਹਾਦਸਾ, ਬੱਸ ਅਤੇ ਟਰੱਕ ਦੀ...

  • strong earthquake tremors felt late at night

    ਦੇਰ ਰਾਤ ਲੱਗੇ ਭੂਚਾਲ ਦੇ ਤੇਜ਼ ਝਟਕੇ, ਘਰਾਂ ਤੋਂ...

  • parvinder singh jhota family makes a major announcement

    ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਫਿਰ ਅੜ ਗਿਆ ਪੇਚ,...

  • team india won the asian champions trophy

    Team India ਨੇ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 300 ਤੋਂ ਵੱਧ ਫਿਲਮਾਂ 'ਚ ਕੰਮ ਕਰ ਚੁੱਕੇ ਅਦਾਕਾਰ ਨੇ ਛੱਡੀ ਦੁਨੀਆ, ਨੇਪਾਲ 'ਚ ਦਿੱਤੀ ਗਈ ਅੰਤਿਮ ਵਿਦਾਈ

ENTERTAINMENT News Punjabi(ਤੜਕਾ ਪੰਜਾਬੀ)

300 ਤੋਂ ਵੱਧ ਫਿਲਮਾਂ 'ਚ ਕੰਮ ਕਰ ਚੁੱਕੇ ਅਦਾਕਾਰ ਨੇ ਛੱਡੀ ਦੁਨੀਆ, ਨੇਪਾਲ 'ਚ ਦਿੱਤੀ ਗਈ ਅੰਤਿਮ ਵਿਦਾਈ

  • Edited By Cherry,
  • Updated: 09 Feb, 2026 09:47 AM
Entertainment
sunil thapa passes away at 68
  • Share
    • Facebook
    • Tumblr
    • Linkedin
    • Twitter
  • Comment

ਕਾਠਮੰਡੂ (ਨੇਪਾਲ): ਨੇਪਾਲੀ ਅਤੇ ਭਾਰਤੀ ਸਿਨੇਮਾ ਦੇ ਦਿੱਗਜ ਅਦਾਕਾਰ ਸੁਨੀਲ ਥਾਪਾ, ਜਿਨ੍ਹਾਂ ਨੂੰ ਨੇਪਾਲੀ ਫ਼ਿਲਮਾਂ ਦਾ ਸਭ ਤੋਂ ਵੱਡਾ ਖਲਨਾਇਕ ਮੰਨਿਆ ਜਾਂਦਾ ਸੀ, ਦਾ ਸ਼ਨੀਵਾਰ ਸਵੇਰੇ ਕਾਠਮੰਡੂ ਵਿੱਚ ਦਿਹਾਂਤ ਹੋ ਗਿਆ। ਉਹ 68 ਸਾਲਾਂ ਦੇ ਸਨ। ਐਤਵਾਰ ਨੂੰ ਪਸ਼ੂਪਤੀਨਾਥ ਦੇ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ, ਜਿੱਥੇ ਨੇਪਾਲੀ ਮੰਤਰੀਆਂ ਨੇ ਉਨ੍ਹਾਂ ਦੀ ਦੇਹ 'ਤੇ ਰਾਸ਼ਟਰੀ ਝੰਡਾ ਲਪੇਟ ਕੇ ਸ਼ਰਧਾਂਜਲੀ ਭੇਟ ਕੀਤੀ।

ਇਹ ਵੀ ਪੜ੍ਹੋ: ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ ਵੀ ਬਣੀ ਨੰਬਰ-1

ਸਿਨੇਮਾ ਜਗਤ ਨੇ ਦਿੱਤੀ ਅੰਤਿਮ ਵਿਦਾਈ

ਸੁਨੀਲ ਥਾਪਾ ਦੇ ਅੰਤਿਮ ਦਰਸ਼ਨਾਂ ਲਈ ਫ਼ਿਲਮ ਡਿਵੈਲਪਮੈਂਟ ਬੋਰਡ ਵਿਖੇ ਸੈਂਕੜੇ ਅਦਾਕਾਰ ਅਤੇ ਪ੍ਰਸ਼ੰਸਕ ਪਹੁੰਚੇ। ਉਨ੍ਹਾਂ ਦੀ ਮੌਤ 'ਤੇ ਨੇਪਾਲ ਅਤੇ ਭਾਰਤ ਦੇ ਫ਼ਿਲਮੀ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਸ਼ੂਪਤੀਨਾਥ ਵਿਖੇ ਉਨ੍ਹਾਂ ਦੇ ਪੁੱਤਰ ਅਨਮੋਲ ਨੇ ਅੰਤਿਮ ਰਸਮਾਂ ਨਿਭਾਈਆਂ। ਜ਼ਿਕਰਯੋਗ ਹੈ ਕਿ ਥਾਪਾ ਦਾ ਪਰਿਵਾਰ ਮੁੰਬਈ ਵਿੱਚ ਰਹਿੰਦਾ ਹੈ।

ਇਹ ਵੀ ਪੜ੍ਹੋ: '2027 'ਚ ਅਕਾਲੀ ਦਲ ਹੀ ਆਊ'; ਵੀਡੀਓ ਕਾਲ 'ਤੇ ਸੁਖਬੀਰ ਬਾਦਲ ਨੂੰ Cheema Y ਨੇ ਆਖੀਆਂ ਇਹ ਗੱਲਾਂ

PunjabKesari

ਬਾਲੀਵੁੱਡ ਤੋਂ ਨੇਪਾਲ ਤੱਕ ਦਾ ਸਫ਼ਰ

ਸੁਨੀਲ ਥਾਪਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ 70 ਦੇ ਦਹਾਕੇ ਵਿੱਚ ਮੁੰਬਈ ਵਿੱਚ ਇੱਕ ਮਾਡਲ ਅਤੇ ਫੁੱਟਬਾਲ ਖਿਡਾਰੀ ਵਜੋਂ ਕੀਤੀ ਸੀ। ਉਨ੍ਹਾਂ ਨੇ 1981 ਵਿੱਚ ਹਿੱਟ ਫ਼ਿਲਮ 'ਏਕ ਦੂਜੇ ਕੇ ਲੀਏ' ਨਾਲ ਬਾਲੀਵੁੱਡ ਵਿੱਚ ਕਦਮ ਰੱਖਿਆ। ਨੇਪਾਲੀ ਫ਼ਿਲਮ 'ਚੀਨੋ' ਵਿੱਚ ਉਨ੍ਹਾਂ ਦੇ ਕਿਰਦਾਰ 'ਰਾਤੇ ਕੈਲਾ' (Rate Kaila) ਨੇ ਉਨ੍ਹਾਂ ਨੂੰ ਘਰ-ਘਰ ਮਸ਼ਹੂਰ ਕਰ ਦਿੱਤਾ। ਸਾਲ 2014 ਵਿੱਚ ਉਨ੍ਹਾਂ ਨੇ ਪ੍ਰਿਯੰਕਾ ਚੋਪੜਾ ਦੀ ਫ਼ਿਲਮ 'ਮੈਰੀ ਕੋਮ' ਵਿੱਚ ਕੋਚ ਦੀ ਭੂਮਿਕਾ ਨਿਭਾਈ, ਜਿਸ ਲਈ ਉਨ੍ਹਾਂ ਨੂੰ ਫਿਲਮਫੇਅਰ ਐਵਾਰਡ ਲਈ ਨਾਮਜ਼ਦ ਵੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ: US: ਮਸ਼ਹੂਰ ਰੈਪਰ ਦੇ ਜਵਾਨ ਪੁੱਤਰ ਦੀ ਮੌਤ, ਤਲਾਅ 'ਚੋਂ ਮਿਲੀ ਲਾਸ਼

PunjabKesari

ਪ੍ਰਿਯੰਕਾ ਚੋਪੜਾ ਨੇ ਸਾਂਝੀਆਂ ਕੀਤੀਆਂ ਯਾਦਾਂ

ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਇੰਸਟਾਗ੍ਰਾਮ 'ਤੇ ਭਾਵੁਕ ਪੋਸਟ ਸਾਂਝੀ ਕਰਦਿਆਂ ਲਿਖਿਆ, "ਤੁਸੀਂ ਹਮੇਸ਼ਾ ਮੇਰੇ ਕੋਚ ਰਹੋਗੇ ਸਰ। ਜਦੋਂ ਮੈਂ ਆਪਣੇ ਪਿਤਾ ਨੂੰ ਗੁਆਇਆ ਸੀ, ਉਸ ਸਮੇਂ ਤੁਸੀਂ ਮੈਨੂੰ ਸੰਭਾਲਿਆ। ਤੁਹਾਡਾ ਪਿਆਰ ਅਤੇ ਹਾਸਾ ਹਮੇਸ਼ਾ ਮੇਰੀਆਂ ਯਾਦਾਂ ਦਾ ਹਿੱਸਾ ਰਹੇਗਾ।"

ਇਹ ਵੀ ਪੜ੍ਹੋ: 'ਰਾਤ ਦਿਨ ਤੈਨੂੰ ਤੱਕਦੀ ਰਹਿੰਦੀ, ਕਿਉਂ ਘਰ ਨਹੀਂ ਮੁੜਿਆ ਸ਼ੇਰਾ?' ਪੁੱਤ ਦੇ ਸਸਕਾਰ ਵਾਲੀ ਥਾਂ ਪਹੁੰਚੀ ਰਾਜਵੀਰ ਜਵੰਦਾ ਦੀ ਮਾਂ

ਕਰੀਅਰ 'ਤੇ ਇੱਕ ਨਜ਼ਰ

ਥਾਪਾ ਆਪਣੇ ਕਰੀਅਰ ਵਿਚ 300 ਤੋਂ ਵੱਧ ਫ਼ਿਲਮਾਂ ਵਿੱਚ ਕੰਮ ਕਰ ਚੁੱਕੇ ਸਨ। ਉਨ੍ਹਾਂ ਨੇ ਖਲਨਾਇਕ ਦੇ ਕਿਰਦਾਰ ਨੂੰ ਇੱਕ ਨਵੀਂ ਪਛਾਣ ਦਿੱਤੀ ਅਤੇ ਉਸ ਵਿੱਚ ਗੰਭੀਰਤਾ ਤੇ ਮਨੋਵਿਗਿਆਨਕ ਡੂੰਘਾਈ ਲਿਆਂਦੀ। ਉਨ੍ਹਾਂ ਦੀਆਂ ਆਖਰੀ ਫ਼ਿਲਮਾਂ ਵਿੱਚ 'ਏਕਲੋ' ਅਤੇ 'ਰਾਮ ਨਾਮ ਸਤਿਆ' ਸ਼ਾਮਲ ਹਨ, ਜਦਕਿ ਫ਼ਿਲਮ 'ਪਹਾੜ' ਅਜੇ ਰਿਲੀਜ਼ ਹੋਣੀ ਬਾਕੀ ਹੈ।

ਇਹ ਵੀ ਪੜ੍ਹੋ: ਸੋਨਾ ਚੋਰੀ ਦੇ ਮਾਮਲੇ 'ਚ ਫ਼ਸਿਆ ਮਸ਼ਹੂਰ ਅਦਾਕਾਰ ! ਵੀਡੀਓ ਵਾਇਰਲ ਹੋਣ ਮਗਰੋਂ ED ਨੇ ਭੇਜੇ ਸੰਮਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Sunil Thapa
  • passes away
  • Nepal
  • final farewell

ਭਗਵਾਨ ਮਹਾਕਾਲ ਦੀ ਸ਼ਰਨ 'ਚ ਜੈਕਲੀਨ, ਨੰਦੀ ਹਾਲ 'ਚ ਬੈਠੇ ਕੇ ਕੀਤੇ ਦਰਸ਼ਨ

NEXT STORY

Stories You May Like

  • renewable energy capacity  300 gigawatts
    ਨਵਿਆਉਣਯੋਗ ਊਰਜਾ ਸਮਰੱਥਾ 300 ਗੀਗਾਵਾਟ ਤੋਂ ਵੱਧ, ਹੋਈ 100 ਅਰਬ ਡਾਲਰ ਦੀ ਬਚਤ: IEA
  • playback singer krishnaraj passes away at 75
    300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ
  • early in the morning  300 personnel cordoned off the suspected areas
    ਸਵੇਰੇ-ਸਵੇਰੇ 300 ਮੁਲਾਜ਼ਮਾਂ ਨੇ ਘੇਰੇ ਸ਼ੱਕੀ ਇਲਾਕੇ; ਨਸ਼ੀਲੇ ਪਦਾਰਥ ਸਣੇ ਕਈ ਗ੍ਰਿਫਤਾਰ
  • highcourt s major decision regarding daljit singh s cremation
    ਦਲਜੀਤ ਸਿੰਘ ਦੇ ਸਸਕਾਰ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕਿੱਥੇ ਦਿੱਤੀ ਜਾਵੇਗੀ ਅੰਤਿਮ ਵਿਦਾਈ
  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ ਤੇ ਸਰਤਾਜ ਸਣੇ ਕਈ ਕਲਾਕਾਰ
  • rajnath singh  operation sindoor  ap singh  retired
    ਆਪਰੇਸ਼ਨ ਸਿੰਦੂਰ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਏਪੀ ਸਿੰਘ ਨੂੰ ਰਾਜਨਾਥ ਸਿੰਘ ਨੇ ਦਿੱਤੀ ਵਿਦਾਈ
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
Trending
Ek Nazar
sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • salman khan movie song
      ਸਲਮਾਨ ਖਾਨ ਦੀ ਆਵਾਜ਼ ’ਚ ਰਿਲੀਜ਼ ਹੋਇਆ ‘ਮਾਤ੍ਰਭੂਮੀ’ ਦਾ ਗਾਣਾ ‘ਤੇਰੀ ਸੈਕਸੀ...
    • teaser of kaali kheti
      ਜ਼ਮੀਨ ਹੀ ਬਣ ਗਈ ਡਰ ਦੀ ਵਜ੍ਹਾ ! ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਦੀ ‘ਕਾਲੀ ਖੇਤੀ’ ਦਾ...
    • balkaur singh  s major statement regarding his meeting with rahul gandhi
      ਰਾਹੁਲ ਗਾਂਧੀ ਨਾਲ ਮੁਲਾਕਾਤ 'ਤੇ ਬਲਕੌਰ ਸਿੰਘ ਦਾ ਵੱਡਾ ਬਿਆਨ (ਵੀਡੀਓ)
    • after tiger and tushar  now this actor has received a threat
      ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...
    • big b reveals jaya bachchan called him lambu ji after marriage
      ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...
    • first song from    mysaa      o  mysaa re    released
      "ਮਾਇਸਾ" ਦਾ ਪਹਿਲਾ ਗਾਣਾ "ਓ ਮਇਸਾ ਰੇ," ਰਿਲੀਜ਼ ਹੋਇਆ; ਰਸ਼ਮਿਕਾ ਮੰਦਾਨਾ ਦੇ...
    • tu mil jaye  shah rukh khan king  record views
      ਸ਼ਾਹਰੁਖ ਖਾਨ ਦੀ "ਕਿੰਗ" ਦੇ ਗਾਣੇ "ਤੂ ਮਿਲ ਜਾਏ" ਨੇ ਬਣਾਇਆ ਰਿਕਾਰਡ, 24 ਘੰਟਿਆਂ...
    • vishal chaturvedi  successful debut directors hanuman ansh
      "ਹਨੂੰਮਾਨ ਅੰਸ਼" ਦੀ ਸਫਲਤਾ ਦੇ ਨਾਲ ਸਫਲ ਡੈਬਿਊ ਨਿਰਦੇਸ਼ਕਾਂ ਦੀ ਸੂਚੀ 'ਚ ਸ਼ਾਮਲ...
    • festival of dhanteras is special for rashmika mandanna
      ਰਸ਼ਮਿਕਾ ਮੰਦਾਨਾ ਲਈ ਖਾਸ ਹੈ ਧਨਤੇਰਸ ਦਾ ਤਿਉਹਾਰ, ਸਾਂਝੇ ਕੀਤੇ ਜਜ਼ਬਾਤ
    • raha cameo in ramayana
      2000 ਕਰੋੜੀ ਫ਼ਿਲਮ ਨਾਲ ਹੋਵੇਗਾ ਰਣਬੀਰ-ਆਲੀਆ ਦੀ ਧੀ ਦਾ ਡੈਬਿਊ ! ਵੱਡੇ ਪਰਦੇ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +