ਮੁੰਬਈ (ਏਜੰਸੀ)- ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਦੁਸਹਿਰੇ ਦੇ ਮੌਕੇ 'ਤੇ ਆਪਣੇ ਪ੍ਰਸ਼ੰਸਕਾਂ ਨੂੰ ਸੋਸ਼ਲ ਮੀਡੀਆ ਰਾਹੀਂ ਵਧਾਈਆਂ ਦਿੱਤੀਆਂ। ਉਨ੍ਹਾਂ ਆਪਣੇ ਸੁਨੇਹੇ ਵਿੱਚ ਕਿਹਾ ਕਿ ਦੁਸਹਿਰੇ ਬੁਰਾਈ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਇਸ ਦਿਨ ਸਾਨੂੰ ਆਪਣੇ ਅੰਦਰੋਂ ਨਕਾਰਾਤਮਕਤਾ ਨੂੰ ਸਾੜ ਕੇ ਨੇਕੀ, ਹਿੰਮਤ ਅਤੇ ਦਇਆ ਨੂੰ ਅਪਣਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ: 5 ਅਕਤੂਬਰ ਨੂੰ ਇਕ ਵਾਰ ਫ਼ਿਰ ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿ ਕ੍ਰਿਕਟ ਟੀਮਾਂ ! ਨਹੀਂ ਹੋਵੇਗਾ 'ਹੈਂਡਸ਼ੇਕ'

ਅਦਾਕਾਰ ਨੇ ਇੰਸਟਾਗ੍ਰਾਮ ਸਟੋਰੀ 'ਤੇ ਲਿਖਿਆ, “ਹੈਪੀ ਦੁਸਹਿਰਾ, ਆਓ ਇਸ ਦੁਸਹਿਰੇ ਮੌਕੇ ਆਪਣੇ ਅੰਦਰੋਂ ਨਕਾਰਾਤਮਕਤਾ ਸਾੜ ਕੇ ਨੇਕੀ, ਹਿੰਮਤ ਅਤੇ ਦਇਆ ਨਾਲ ਜੀਵਨ ਰੌਸ਼ਨ ਕਰੀਏ। #HappyDussehra”।
ਇਹ ਵੀ ਪੜ੍ਹੋ: ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਸੰਬੰਧੀ ਫੋਰਟਿਸ ਦੇ ਡਾਕਟਰਾਂ ਨੇ ਦਿੱਤੀ ਅਹਿਮ ਅਪਡੇਟ
ਵਰਕ ਫਰੰਟ ਦੀ ਗੱਲ ਕਰੀਏ ਤਾਂ ਸੰਨੀ ਆਪਣੀ ਆਉਣ ਵਾਲੀ ਫਿਲਮ "ਬਾਰਡਰ 2" ਦੀ ਰਿਲੀਜ਼ ਲਈ ਤਿਆਰੀ ਕਰ ਰਹੇ ਹਨ, ਜੋ 22 ਜਨਵਰੀ 2026 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ।
ਇਹ ਵੀ ਪੜ੍ਹੋ: ਪੰਜਾਬੀ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ, ਮਸ਼ਹੂਰ ਕਲਾਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਜੌਲੀ ਐਲਐਲਬੀ 3' 100 ਕਰੋੜ ਰੁਪਏ ਦੇ ਕਲੱਬ 'ਚ ਸ਼ਾਮਲ
NEXT STORY