Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    3:27:31 AM

  • break on war for now

    ਮਹਾਯੁੱਧ ਦਾ ਫਿਲਹਾਲ ਖ਼ਤਰਾ ਟਲਿਆ: ਅਰਬ ਦੇਸ਼ਾਂ ਦੀ...

  • csk vs srh  ipl 2026

    IPL 2026 : ਚੇਨਈ ਨੂੰ ਹਰਾ ਕੇ ਪਲੇਆਫ 'ਚ ਪਹੁੰਚੀ...

  • major incident in punjab government medical college student murdered

    Punjab 'ਚ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ...

  • turkey mass shooting  4 killed  several injured

    ਰੈਸਟੋਰੈਂਟ 'ਤੇ ਅੰਨ੍ਹੇਵਾਹ ਗੋਲੀਬਾਰੀ! ਤੁਰਕੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸੰਨੀ ਦਿਓਲ ਆਪਣੀ ਮਾਂ ਪ੍ਰਕਾਸ਼ ਕੌਰ ਨਾਲ ਮਸਤੀ ਕਰਦੇ ਆਏ ਨਜ਼ਰ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਸੰਨੀ ਦਿਓਲ ਆਪਣੀ ਮਾਂ ਪ੍ਰਕਾਸ਼ ਕੌਰ ਨਾਲ ਮਸਤੀ ਕਰਦੇ ਆਏ ਨਜ਼ਰ (ਵੀਡੀਓ)

  • Edited By Aarti Dhillon,
  • Updated: 26 Sep, 2021 03:28 PM
Mumbai
sunny deol is seen having fun with his mother parkash kaur  video
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਆਪਣੇ ਦਮਦਾਰ ਡਾਇਲਾਗ ਅਤੇ ਅਦਾਕਾਰੀ ਨਾਲ ਬਾਲੀਵੁੱਡ ਵਿੱਚ ਖਾਸ ਪਛਾਣ ਬਣਾਉਣ ਵਾਲੇ ਸੰਨੀ ਦਿਓਲ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ। ਉਨ੍ਹਾਂ ਨੂੰ ਆਪਣੇ ਪਰਿਵਾਰ ਅਤੇ ਦੋਸਤਾਂ ਦੇ ਨਾਲ ਖਾਸ ਲਗਾਅ ਹੈ। ਜਿਸ ਕਰਕੇ ਉਹ ਆਪਣੇ ਪਰਿਵਾਰ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਉੱਤੇ ਸ਼ੇਅਰ ਕਰਦੇ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਇੱਕ ਪਿਆਰੀ ਜਿਹੀ ਵੀਡੀਓ ਆਪਣੀ ਮਾਂ ਪ੍ਰਕਾਸ਼ ਕੌਰ ਦੇ ਨਾਲ ਸ਼ੇਅਰ ਕੀਤੀ ਹੈ।

 
 
 
 
View this post on Instagram
 
 
 
 
 
 
 
 
 
 
 

A post shared by Sunny Deol (@iamsunnydeol)


ਇਸ ਵੀਡੀਓ ਵਿੱਚ ਸੰਨੀ ਦਿਓਲ ਪਹਾੜਾਂ ਵਿੱਚ ਬਰਫ ਵਿੱਚ ਆਪਣੀ ਮਾਂ ਨਾਲ ਖੇਡਦੇ ਹੋਏ ਨਜ਼ਰ ਆ ਰਹੇ ਹਨ। ਸੰਨੀ ਦਿਓਲ ਅਤੇ ਉਸ ਦੀ ਮਾਂ ਪ੍ਰਕਾਸ਼ ਕੌਰ ਦੀ ਇਸ ਖ਼ੂਬਸੂਰਤ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਸੰਨੀ ਦਿਓਲ ਨੇ ਇਹ ਵੀਡੀਓ ਇੰਸਟਾਗ੍ਰਾਮ 'ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਹ ਆਪਣੀ ਮਾਂ ਦੇ ਨਾਲ ਬਰਫ ਦਾ ਗੋਲੇ ਬਣਾ ਕੇ ਖੇਡਦੇ ਹੋਏ ਨਜ਼ਰ ਆ ਰਹੇ ਹਨ। ਦਰਸ਼ਕਾਂ ਨੂੰ ਮਾਂ-ਪੁੱਤ ਦਾ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ।

मां प्रकाश कौर के साथ बर्फ के पहाड़ों पर मस्ती करते दिखे सनी देओल, कहा हम  आज भी उनके लिए बच्चे ही है
ਸੰਨੀ ਦਿਓਲ ਨੇ ਮਾਂ ਪ੍ਰਕਾਸ਼ ਕੌਰ ਨਾਲ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਅਸੀਂ ਜਿੰਨੇ ਮਰਜ਼ੀ ਵੀ ਵੱਡੇ ਹੋ ਜਾਈਏ, ਇਨ੍ਹਾਂ (ਮਾਪਿਆਂ) ਲਈ ਹਮੇਸ਼ਾ ਬੱਚੇ ਹੀ ਰਹਾਂਗੇ। ਮਾਤਾ-ਪਿਤਾ ਦਾ ਪਿਆਰ ਅਣਮੋਲ ਅਤੇ ਸੱਚਾ ਪਿਆਰ ਹੈ, ਇਨਾਂ ਦੀ ਕਦਰ ਕਰੋ। ਇਹ ਪਲ, ਮੇਰੇ ਯਾਦਗਾਰੀ ਪਲਾਂ ‘ਚੋਂ ਇੱਕ ਹਨ। ਜਿੱਥੇ ਮੈਂ ਆਪਣੀ ਮਾਂ ਦੇ ਨਾਲ ਆਪਣਾ ਬਚਪਨ ਇੱਕ ਵਾਰ ਫਿਰ ਤੋਂ ਮਹਿਸੂਸ ਕੀਤਾ। ਇਸ ਇੰਸਟਾ ਰੀਅਲ ਉੱਤੇ ਵੱਡੀ ਗਿਣਤੀ ‘ਚ ਲਾਈਕਸ ਅਤੇ ਕਮੈਂਟ ਆ ਚੁੱਕੇ ਹਨ।

  • Sunny Deol
  • fun
  • mother Parkash Kaur
  • ਸੰਨੀ ਦਿਓਲ
  • ਮਸਤੀ
  • ਮਾਂ ਪ੍ਰਕਾਸ਼ ਕੌਰ

ਪ੍ਰਭਾਸ ਨੇ ਸੈਫ ਲਈ ਭੇਜੀ ਬਰਿਆਨੀ, ਤਸਵੀਰ ਸਾਂਝੀ ਕਰ ਕਰੀਨਾ ਨੇ ਕੀਤਾ ਧੰਨਵਾਦ

NEXT STORY

Stories You May Like

  • varun dhawan may be seen working in a remo d  souza film
    ਰੇਮੋ ਡਿਸੂਜ਼ਾ ਦੀ ਫਿਲਮ 'ਚ ਕੰਮ ਕਰਦੇ ਨਜ਼ਰ ਆ ਸਕਦੇ ਹਨ ਵਰੁਣ ਧਵਨ
  • bibi jagir kaur  s letter to pm modi
    ਬੀਬੀ ਜਗੀਰ ਕੌਰ ਦੀ PM ਮੋਦੀ ਨੂੰ ਚਿੱਠੀ! ਔਰਤਾਂ ਲਈ ਕੀਤੀ ਵੱਡੀ ਮੰਗ (ਵੀਡੀਓ)
  • katrina kaif  vicky kaushal make first public appearance together
    ਪੁੱਤਰ ਵਿਹਾਨ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ਼
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ ਅੱਖਾਂ ਸਾਹਮਣੇ ਗਈ ਮਾਂ ਦੀ ਜਾਨ
  • mother  retirement  son  note  car  video goes viral
    ਮਾਂ ਦੀ ਰਿਟਾਇਰਮੈਂਟ 'ਤੇ ਪੁੱਤ ਨੇ ਇੰਝ ਦਿਖਾਇਆ ਪਿਆਰ ! ਨੋਟਾਂ 'ਚ ਜੜ'ਤੀ ਕਾਰ
  • another accused named in bhabhi kamal kaur murder case
    ਭਾਬੀ ਕਮਲ ਕੌਰ ਕਤਲ ਮਾਮਲੇ ਦਾ ਇਕ ਹੋਰ ਦੋਸ਼ੀ ਨਾਮਜ਼ਦ
  • eyes on target
    ਸਹੀ ਨਿਸ਼ਾਨੇ ’ਤੇ ਨਜ਼ਰ...!
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ ਮਾਂ-ਧੀ ਨਾਲ ਕੀਤਾ ਵੱਡਾ ਕਾਂਡ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • yograj singh
      ਯੋਗਰਾਜ ਸਿੰਘ 'ਤੇ ਗ੍ਰਿਫ਼ਤਾਰੀ ਦੀ ਤਲਵਾਰ ! ਅਦਾਕਾਰ ਨੇ ਦਾਇਰ ਕੀਤੀ ਅਗਾਊਂ...
    • priyanka chopra shares captivating photos
      ਪ੍ਰਿਯੰਕਾ ਚੋਪੜਾ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਫੋਟੋਆਂ
    • i don  t read scripts  i understand the vision by listening  salman khan
      ਮੈਂ ਸਕ੍ਰਿਪਟਾਂ ਨਹੀਂ ਪੜ੍ਹਦਾ, ਸੁਣ ਕੇ ਸਮਝਦਾ ਹਾਂ ਵਿਜ਼ਨ: ਸਲਮਾਨ ਖਾਨ
    • ravi mohan announces he won t do films until divorce is finalised
      'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...
    • actress fiza ali
      ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...
    • bollywood  s famous couple   reunited   amid divorce news
      ਤਲਾਕ ਦੀਆਂ ਖ਼ਬਰਾਂ ਵਿਚਾਲੇ ਮੁੜ 'ਇਕੱਠੀ' ਹੋਈ ਬਾਲੀਵੁੱਡ ਦੀ ਮਸ਼ਹੁੂਰ ਜੋੜੀ !...
    • varun dhawan may be seen working in a remo d  souza film
      ਰੇਮੋ ਡਿਸੂਜ਼ਾ ਦੀ ਫਿਲਮ 'ਚ ਕੰਮ ਕਰਦੇ ਨਜ਼ਰ ਆ ਸਕਦੇ ਹਨ ਵਰੁਣ ਧਵਨ
    • atlee and priya reveal newborn daughter  s name as   miyou
      ਮਸ਼ਹੂਰ ਫਿਲਮ ਨਿਰਮਾਤਾ ਨੇ ਆਪਣੀ ਧੀ ਦਾ ਕੀਤਾ ਨਾਮਕਰਨ, ਰੱਖਿਆ ਇਹ ਪਿਆਰਾ ਜਿਹਾ ਨਾਮ
    • singer sukhwinder singh recounts the story of meeting ar rahman
      ਅੰਮ੍ਰਿਤਸਰ ਤੋਂ ਬਾਲੀਵੁੱਡ ਦਾ ਸਫ਼ਰ ਤੈਅ ਕਰਨ ਵਾਲੇ ਸੁਖਵਿੰਦਰ ਨੇ ਸੁਣਾਇਆ AR...
    • ancestral homes of dilip kumar raj kapoor
      ਪੇਸ਼ਾਵਰ 'ਚ ਰਾਜ ਕਪੂਰ ਤੇ ਦਿਲੀਪ ਕੁਮਾਰ ਦੇ ਜੱਦੀ ਘਰਾਂ ਨੂੰ ਲੈ ਕੇ ਚਿੰਤਾਜਨਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +