Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    12:21:24 PM

  • major accident in punjab

    ਪੰਜਾਬ 'ਚ ਵੱਡਾ ਹਾਦਸਾ, ਕਾਰ ਛੱਪੜ 'ਚ ਡਿੱਗਣ ਕਾਰਨ...

  • bob and canara bank increase interest rates  emi may increase

    BOB ਅਤੇ ਕੇਨਰਾ ਬੈਂਕ ਨੇ ਵਧਾਈਆਂ ਵਿਆਜ ਦਰਾਂ,...

  • full dress rehearsal for independence day in jalandhar guru gobind singh stadium

    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ...

  • visiting mata vaishno devi will be more convenient

    ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਹੋਣਗੇ ਹੋਰ ਸੁਖਾਲੇ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਪ੍ਰਸਿੱਧ ਅਦਾਕਾਰ ਧਰਮਿੰਦਰ ਦੀ ਵਿਗੜੀ ਸਿਹਤ, ਪੁੱਤਰ ਸੰਨੀ ਦਿਓਲ ਨਾਲ ਅਮਰੀਕਾ ਹੋਏ ਰਵਾਨਾ

ENTERTAINMENT News Punjabi(ਤੜਕਾ ਪੰਜਾਬੀ)

ਪ੍ਰਸਿੱਧ ਅਦਾਕਾਰ ਧਰਮਿੰਦਰ ਦੀ ਵਿਗੜੀ ਸਿਹਤ, ਪੁੱਤਰ ਸੰਨੀ ਦਿਓਲ ਨਾਲ ਅਮਰੀਕਾ ਹੋਏ ਰਵਾਨਾ

  • Edited By Sunita,
  • Updated: 12 Sep, 2023 11:32 AM
Mumbai
sunny deol takes father dharmendra to usa for medical
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਬਾਲੀਵੁੱਡ ਦੇ ਹੀਮੈਨ ਧਰਮਿੰਦਰ ਦੀ ਅਚਾਨਕ ਸਿਹਤ ਖ਼ਰਾਬ ਹੋ ਗਈ ਹੈ। ਇਹ ਸਭ ਵੇਖਦਿਆਂ ਸੰਨੀ ਦਿਓਲ ਆਪਣੇ ਪਿਤਾ ਦੇ ਇਲਾਜ ਲਈ ਅਮਰੀਕਾ ਰਵਾਨਾ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ 'ਚ ਉਹ 15-20 ਦਿਨ ਰੁਕਣ ਵਾਲੇ ਹਨ ਤਾਂ ਜੋ ਧਰਮਿੰਦਰ ਦਾ ਸਹੀ ਤਰੀਕੇ ਨਾਲ ਇਲਾਜ ਹੋ ਸਕੇ। 

ਇਹ ਖ਼ਬਰ ਵੀ ਪੜ੍ਹੋ : ਸ਼ਾਹਰੁਖ ਖ਼ਾਨ ਦੀ ‘ਜਵਾਨ’ ਨੇ ਤੋੜੇ ਸਾਰੇ ਰਿਕਾਰਡ, 4 ਦਿਨਾਂ ’ਚ ਕਮਾਈ 500 ਕਰੋੜ ਦੇ ਪਾਰ

ਖ਼ਬਰਾਂ ਮੁਤਾਬਕ, ਧਰਮਿੰਦਰ ਪਿਛਲੇ ਕੁਝ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਸਨ। ਸੰਨੀ ਦਿਓਲ ਆਪਣੇ ਪਿਤਾ ਨੂੰ ਇਲਾਜ ਲਈ ਅਮਰੀਕਾ ਲੈ ਗਏ ਹਨ। ਸੰਨੀ ਦਿਓਲ ਨੇ ਆਪਣੇ ਕਰੀਅਰ ਤੋਂ ਕੁਝ ਦਿਨਾਂ ਲਈ ਬ੍ਰੇਕ ਲਿਆ ਹੈ ਅਤੇ ਆਪਣੇ ਪਿਤਾ ਦੀ ਦੇਖਭਾਲ ਕਰਨ ਦਾ ਫ਼ੈਸਲਾ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਮੁੜ ਹੋਏ ਇਕੱਠੇ, ‘ਜੱਟ ਐਂਡ ਜੂਲੀਅਟ’ ਦੇ ਤੀਜੇ ਭਾਗ ਦਾ ਕੀਤਾ ਐਲਾਨ

ਦੱਸ ਦਈਏ ਕਿ ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਗਦਰ 2' ਨੂੰ ਲੈ ਕੇ ਖ਼ੂਬ ਸੁਰਖੀਆਂ 'ਚ ਹਨ। ਉਨ੍ਹਾਂ ਦੀ ਫ਼ਿਲਮ ਨੇ ਬਾਕਸ ਆਫਿਸ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਵੱਡੀ ਕਮਾਈ ਕੀਤੀ ਹੈ। ਫ਼ਿਲਮ ਨੂੰ ਰਿਲੀਜ਼ ਹੋਏ ਇਕ ਮਹੀਨਾ ਹੋ ਗਿਆ ਹੈ ਅਤੇ ਹੁਣ ਤੱਕ ਦਰਸ਼ਕ 'ਗਦਰ 2' ਦੇ ਦੀਵਾਨੇ ਹਨ।

ਇਹ ਖ਼ਬਰ ਵੀ ਪੜ੍ਹੋ : ‘ਗਦਰ 2’ ਨੇ ਤੋੜਿਆ ‘ਬਾਹੂਬਲੀ 2’ ਦਾ ਰਿਕਾਰਡ, ਬਣੀ ਦੂਜੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਿੰਦੀ ਫ਼ਿਲਮ

ਦੱਸਣਯੋਗ ਹੈ ਕਿ  ਸੰਨੀ ਦਿਓਲ ਦੀ ਫ਼ਿਲਮ ‘ਗਦਰ 2’ ਬਾਕਸ ਆਫਿਸ ’ਤੇ ਰੁਕਣ ਦਾ ਨਾਂ ਨਹੀਂ ਲੈ ਰਹੀ। ਇਹ ਫ਼ਿਲਮ ਆਏ ਦਿਨ ਨਵੇਂ ਰਿਕਾਰਡ ਬਣਾ ਰਹੀ ਹੈ। ‘ਗਦਰ 2’ ਨੇ ਹੁਣ ਪ੍ਰਭਾਸ ਦੀ ‘ਬਾਹੂਬਲੀ 2’ ਨੂੰ ਪਿੱਛੇ ਛੱਡ ਦਿੱਤਾ ਹੈ, ਜਿਸ ਦੇ ਨਾਲ ਹੀ ‘ਗਦਰ 2’ ਦੂਜੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਿੰਦੀ ਫ਼ਿਲਮ ਬਣ ਗਈ ਹੈ। ‘ਗਦਰ 2’ ਤੋਂ ਅੱਗੇ ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਪਠਾਨ’ ਹੈ। ‘ਗਦਰ 2’ ਨੇ ਹੁਣ ਤਕ ਕੁਲ 515.03 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ‘ਬਾਹੂਬਲੀ 2’ ਨੇ ਹਿੰਦੀ ’ਚ ਲਾਈਫਟਾਈਮ ਕਲੈਕਸ਼ਨ 510.99 ਕਰੋੜ ਰੁਪਏ ਦੀ ਕੀਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Sunny Deol
  • Father
  • Dharmendra
  • USA
  • Medical Treatment
  • Bollywood Actor

ਏ. ਆਰ. ਰਹਿਮਾਨ ਦੇ ਸੰਗੀਤ ਸਮਾਰੋਹ 'ਚ ਹੰਗਾਮਾ, ਲੋਕਾਂ ਨੇ ਟਿਕਟਾਂ ਪਾੜੀਆਂ, ਵੇਖ ਗਾਇਕ ਨੇ ਵੀ ਕਰ 'ਤਾ ਇਹ ਐਲਾਨ

NEXT STORY

Stories You May Like

  • sunny deol promotes  batwara 1947  in patna with son karan deol
    ਸੰਨੀ ਦਿਓਲ ਨੇ ਪੁੱਤਰ ਕਰਨ ਨਾਲ ਪਟਨਾ 'ਚ  ਕੀਤੀ ਫਿਲਮ "ਬਟਵਾਰਾ 1947" ਦੀ ਪ੍ਰਮੋਸ਼ਨ
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ ਜੁੜੇ ਮੁੱਦਿਆਂ ’ਤੇ ਹੋਈ ਚਰਚਾ
  • sunny deol to visit patna for the first time to promote  batwara 1947
    'ਬਟਵਾਰਾ 1947' ਦੀ ਪ੍ਰਮੋਸ਼ਨ ਲਈ ਪਹਿਲੀ ਵਾਰ ਪਟਨਾ ਜਾਣਗੇ ਸੰਨੀ ਦਿਓਲ
  • batwara 1947  film  sunny deol
    ਪਾਪਾ ਨੇ ਕਿਹਾ ਸੀ-ਫ਼ਿਲਮ ਬਹੁਤ ਵਧੀਆ ਹੈ, ਬਸ ਰਿਲੀਜ਼ ’ਚ ਦੇਰੀ ਹੋ ਗਈ : ਸੰਨੀ ਦਿਓਲ
  • sunny deol visits partition museum during   batwara 1947   punjab promotions
    'ਬਟਵਾਰਾ 1947' ਦੇ ਪੰਜਾਬ ਪ੍ਰਮੋਸ਼ਨ ਦੌਰਾਨ ਸੰਨੀ ਦਿਓਲ ਨੇ ਪਾਰਟੀਸ਼ਨ ਮਿਊਜ਼ੀਅਮ ਦਾ ਦੌਰਾ ਕੀਤਾ
  • the health of the student leader on hunger strike is deteriorating
    ਝਾਰਖੰਡ ਪ੍ਰਿਖਿਆ ਵਿਵਾਦ : ਭੁੱਖ ਹੜਤਾਲ 'ਤੇ ਬੈਠੇ ਵਿਦਿਆਰਥੀ ਆਗੂ ਦੀ ਵਿਗੜੀ ਸਿਹਤ, ਸਰਕਾਰ ਕਰੇਗੀ ਗੱਲਬਾਤ
  • film batwara 1947  humanity sunny deol
    ਫਿਲਮ "ਬਟਵਾਰਾ 1947" ਸਾਬਤ ਕਰੇਗੀ ਕਿ ਮਨੁੱਖਤਾ ਤੋਂ ਵੱਧ ਕੁਝ ਵੀ ਨਹੀਂ ਮਹੱਤਵਪੂਰਨ ਨਹੀਂ ਹੈ: ਸੰਨੀ ਦਿਓਲ
  • actor pradeep singh rawat
    5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ ਵਿਦਾਇਗੀ
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
Trending
Ek Nazar
police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • vir das wraps up shooting for his second directorial venture   bara number
      ਵੀਰ ਦਾਸ ਨੇ ਆਪਣੀ ਦੂਜੀ ਨਿਰਦੇਸ਼ਤ ਫਿਲਮ "ਬਾਰਾ ਨੰਬਰ" ਦੀ ਸ਼ੂਟਿੰਗ ਕੀਤੀ ਪੂਰੀ
    • fir registered against famous singer of natu natu song fame
      'ਨਾਟੂ-ਨਾਟੂ' Song ਫੇਮ ਮਸ਼ਹੂਰ ਗਾਇਕ ਖਿਲਾਫ ਦਰਜ ਹੋਈ FIR, ਜਾਣੋ ਕੀ ਹੈ ਪੂਰਾ...
    • akshay kumar plays a villain in  haiwaan
      'ਹੈਵਾਨ' 'ਚ ਅਕਸ਼ੈ ਕੁਮਾਰ ਨੇ ਨਿਭਾਇਆ ਖਲਨਾਇਕ ਦਾ ਕਿਰਦਾਰ
    • sudev nair joins yash s  toxic
      ਸੁਦੇਵ ਨਾਇਰ ਨੇ ਯਸ਼ ਦੀ "ਟੌਕਸਿਕ" 'ਚ ਰੱਖਿਆ ਕਦਮ, ਗੁਪਤ ਰੱਖਿਆ ਗਿਆ ਕਿਰਦਾਰ
    • sonal chauhan s dance number heightens anticipation for  mirzapur  the movie
      ਸੋਨਲ ਚੌਹਾਨ ਦੇ ਡਾਂਸ ਨੰਬਰ ਨੇ ਵਧਾਈ 'ਮਿਰਜ਼ਾਪੁਰ: ਦਿ ਮੂਵੀ' ਲਈ ਉਤਸੁਕਤਾ
    • famous actress s health suddenly deteriorates she is admitted to the hospital
      ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...
    • s s  rajamouli is a fan of rajkumar hirani s  munna bhai m b b s
      ਰਾਜਕੁਮਾਰ ਹਿਰਾਨੀ ਦੀ "ਮੁੰਨਾਭਾਈ MBBS" ਦੇ ਫੈਨ ਹਨ SS ਰਾਜਾਮੌਲੀ
    • salman khan reveals the biggest twist of   bigg boss   season 20
      ਸਲਮਾਨ ਖਾਨ ਨੇ ਕੀਤਾ 'ਬਿੱਗ ਬੌਸ' ਸੀਜ਼ਨ 20 ਦੇ ਸਭ ਤੋਂ ਵੱਡੇ ਟਵਿਸਟ ਦਾ ਖੁਲਾਸਾ
    • famous influencer
      27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...
    • accident during stunt  jasmine bhasin lost her memory
      ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +