ਨਵੀਂ ਦਿੱਲੀ (ਬਿਊਰੋ) — ਆਪਣੀਆਂ ਹੌਟ ਤਸਵੀਰਾਂ ਨਾਲ ਆਏ ਦਿਨ ਇੰਸਟਾਗ੍ਰਾਮ ਦਾ ਤਾਪਮਾਨ ਵਧਾਉਣ ਵਾਲੀ ਬਾਲੀਵੁੱਡ ਅਦਾਕਾਰਾ ਸੰਨੀ ਲਿਓਨ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਇਸੇ ਦੌਰਾਨ ਉਸ ਨੇ ਆਪਣੀ ਬਿਕਨੀ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਹੈ।

ਦਰਅਸਲ ਹਾਲ ਹੀ 'ਚ ਸੰਨੀ ਲਿਓਨ ਨੇ ਇੱਕ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀ ਇੱਕ ਤਸਵੀਰ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ। ਇਸ ਵਾਇਰਲ ਤਸਵੀਰ 'ਚ ਸੰਨੀ ਲਿਓਨ ਕਾਫ਼ੀ ਹੌਟ ਨਜ਼ਰ ਆ ਰਹੀ ਹੈ। ਉਸ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ।

ਦੱਸ ਦਈਏ ਕਿ ਇਹ ਕੋਈ ਪਹਿਲੀ ਵਾਰ ਨਹੀਂ ਜਦੋਂ ਸੰਨੀ ਲਿਓਨ ਨੇ ਅਜਿਹਾ ਫੋਟੋਸ਼ੂਟ ਕਰਵਾਇਆ ਹੋਵੇ ਸਗੋਂ ਇਸ ਤੋਂ ਪਹਿਲਾਂ ਵੀ ਉਹ ਕਈ ਬੋਲਡ ਫੋਟੋਸ਼ੂਟ ਕਰਵਾ ਚੁੱਕੀ ਹੈ।

ਬੇਹੱਦ ਖ਼ਤਰਨਾਕ ਸੀ ਸੰਨੀ ਲਿਓਨ ਦਾ ਪਹਿਲਾ 'ਕਿੱਸ'
ਉਥੇ ਕੁਝ ਸਾਲ ਪਹਿਲਾ ਉਸ ਦੀ ਇੱਕ ਵੈੱਬ ਸੀਰੀਜ਼ 'ਕਰਨਜੀਤ ਕੌਰ' ਰਿਲੀਜ਼ ਹੋਈ ਸੀ, ਜੋ ਕਿ ਕਾਫ਼ੀ ਸੁਰਖੀਆਂ 'ਚ ਰਹੀ। ਵੈੱਬ ਸੀਰੀਜ਼ ਸੰਨੀ ਲਿਓਨ ਦੀ ਨਿੱਜੀ ਜ਼ਿੰਦਗੀ 'ਤੇ ਆਧਾਰਿਤ ਸੀ, ਜਿਸ 'ਚ ਸੰਨੀ ਲਿਓਨ ਨੇ ਆਪਣੀ ਜ਼ਿੰਦਗੀ ਦੇ ਕਈ ਰਾਜ਼ ਖੋਲ੍ਹੇ ਸਨ।

ਉਥੇ ਹੀ ਇਸ ਸੀਰੀਜ਼ ਦੇ ਪ੍ਰੋਮੋਸ਼ਨ ਦੌਰਾਨ ਸੰਨੀ ਨੇ ਆਪਣੇ ਪਹਿਲੇ ਕਿੱਸ ਦੇ ਤਜ਼ਰਬੇ ਬਾਰੇ ਵੀ ਖੁੱਲ੍ਹ ਕੇ ਗੱਲ ਕੀਤੀ ਸੀ। ਉਸ ਨੇ ਦੱਸਿਆ ਸੀ ਕਿ 'ਜਦੋਂ ਉਹ ਸਕੂਲ 'ਚ ਸੀ, ਉਦੋਂ ਉਸ ਨੇ ਪਹਿਲੀ ਵਾਰ ਕਿੱਸ ਕੀਤੀ ਸੀ।

ਇਸ ਗੱਲ ਤੋਂ ਭੜਕੇ ਸੋਨੂੰ ਸੂਦ, ਕਿਹਾ 'ਜਲਦ ਹੋਵੇਗੀ ਅਜਿਹੇ ਲੋਕਾਂ ਦੀ ਗ੍ਰਿਫ਼ਤਾਰੀ'
NEXT STORY