helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, JUL 06, 2025
ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ...
ਮੋਟਰਸਾਈਕਲ ਸਵਾਰਾਂ ਲਈ ਖੁਸ਼ਖਬਰੀ, ਹੁਣ ਘਟੀਆ...
ਟਰੰਪ ਨਾਲ ਮੁਕਾਬਲੇ ਲਈ ਤਿਆਰ ਐਲੋਨ ਮਸਕ, ਨਵੀਂ...
ਨਰਸਿੰਗ ਦੀ ਵਿਦਿਆਰਥਣ ਤੇ ਉਸ ਦਾ ਸਾਥੀ 50 ਲੱਖ ਦੀ...
ਪੰਜਾਬ
ਮਨੋਰੰਜਨ
Photos
Videos
ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰਾ ਸੰਨੀ ਲਿਓਨ ਹਮੇਸ਼ਾ ਆਪਣੀਆਂ ਹੌਟ ਤਸਵੀਰਾਂ ਨਾਲ ਇੰਟਰਨੈਟ 'ਤੇ ਛਾਈ ਰਹਿੰਦੀ ਹੈ। ਸੰਨੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ਵਿਚ ਉਸ ਨੇ ਆਪਣੇ ਇੰਸਟਾ 'ਤੇ ਆਪਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਤੋਂ ਬਾਅਦ ਇੰਟਰਨੈਟ ਦਾ ਪਾਰਾ ਵਧ ਗਿਆ ਹੈ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਸੰਨੀ ਲਿਓਨ ਨੇ ਲਿਖਿਆ- 'ਮੈਂ ਜਾਣਦੀ ਹਾਂ ਕਿ ਘਰ ਵਿਚ ਰਹਿਣਾ ਮੁਸ਼ਕਲ ਹੈ ਕਿਉਂਕਿ ਅਸੀਂ ਬਹੁਤ ਸਾਰੇ ਮਹੀਨਿਆਂ ਤੋਂ ਘਰ ਵਿਚ ਹਾਂ ਪਰ ਯਕੀਨਨ ਹੌਲੀ-ਹੌਲੀ ਚੀਜ਼ਾਂ ਪਹਿਲਾਂ ਵਾਂਗ ਲੀਹ 'ਤੇ ਵਾਪਸ ਆਉਣਗੀਆਂ।' ਤਸਵੀਰਾਂ 'ਚ ਉਹ ਬਾਥਟਬ' ਵਿਚ ਬੈਠੀ ਵਿਖਾਈ ਦੇ ਰਹੀ ਹੈ, ਉਸ ਨੇ ਬੁੱਲ੍ਹਾਂ 'ਤੇ ਗੁਲਾਬੀ ਰੰਗ ਦੀ ਲਿਪਸਟਿਕ ਲਗਾਈ ਹੈ। ਸੰਨੀ ਦੇ ਇਸ ਲੁੱਕ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਬਹੁਤ ਪਸੰਦ ਕੀਤਾ ਹੈ। ਇਸ ਤੋਂ ਇਲਾਵਾ ਕੁਝ ਤਸਵੀਰਾਂ ਵਿਚ ਉਹ ਬੈੱਡਰੂਮ ਵਿਚ ਪੋਜ ਦਿੰਦੀ ਨਜ਼ਰ ਆ ਰਹੀ ਹੈ। ਸੰਨੀ ਲਿਓਨ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫ਼ੀ ਪਸੰਦ ਅਤੇ ਸ਼ੇਅਰ ਕੀਤਾ ਜਾ ਰਿਹਾ ਹੈ। ਸੰਨੀ ਲਿਓਨ ਆਪਣੀਆਂ ਬੋਲਡ ਤਸਵੀਰਾਂ ਵੀ ਇੰਸਟਾਗ੍ਰਾਮ 'ਤੇ ਅਪਲੋਡ ਕਰਦੀ ਰਹਿੰਦੀ ਹੈ। ਸੋਸ਼ਲ ਮੀਡੀਆ ਦੇ ਪ੍ਰਸ਼ੰਸਕ ਉਨ੍ਹਾਂ ਦੀ ਖੂਬਸੂਰਤੀ ਦੀ ਪ੍ਰਸ਼ੰਸਾ ਕਰਦਿਆਂ ਥੱਕਦੇ ਨਹੀਂ ਹਨ। ਕਈ ਵਾਰ ਪੂਲ ਦੇ ਕੋਲ ਮੋਨੋਕਿਨੀ ਵਿੱਚ, ਕਈ ਵਾਰ ਬੀਚ 'ਤੇ ਪਰਿਵਾਰ ਨਾਲ ਇੰਜੋਏ ਕਰਦੀ ਤਸਵੀਰਾਂ ਨੂੰ ਫੈਨਸ ਬਹੁਤ ਪਸੰਦ ਕਰਦੇ ਹਨ। ਸੰਨੀ ਲਿਓਨੀ ਦੀ ਇਸ ਤਸਵੀਰ 'ਤੇ ਫਾਲੋਅਰਜ਼ ਦੇ ਤਾਬੜਤੋੜ ਪ੍ਰਤੀਕਰਮ ਆ ਰਹੇ ਹਨ। ਇਹੀ ਕਾਰਨ ਹੈ ਕਿ ਇਨ੍ਹਾਂ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਅੱਗ ਲਾ ਦਿੱਤੀ ਹੈ।
ਇਹ ਹਨ ਸਭ ਤੋਂ ਮਹਿੰਗੀਆਂ ਕਾਰਾਂ ਚਲਾਉਣ ਵਾਲੇ ਪੰਜਾਬ ਦੇ 5 ਗਾਇਕ ਤੇ ਰੈਪਰ (ਵੇਖੋ ਤਸਵੀਰਾਂ)
Stories You May Like
ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ
ਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ 'ਤੇ ਨਿੱਘਾ ਸਵਾਗਤ
ਰੂਸ ਦਾ ਯੂਕ੍ਰੇਨ 'ਤੇ ਭਿਆਨਕ ਹਵਾਈ ਹਮਲਾ; ਇੱਕ ਦੀ ਮੌਤ, 26 ਜ਼ਖਮੀ
ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਵਿਰੋਧੀ ਪਾਰਟੀ ਦੇ 45 ਮੈਂਬਰ ਗ੍ਰਿਫ਼ਤਾਰ
ਆਸਟ੍ਰੇਲੀਆ 'ਚ ਯਹੂਦੀ ਧਾਰਮਿਕ ਸਥਾਨਾਂ 'ਤੇ ਹਮਲੇ, ਇਜ਼ਰਾਈਲੀ ਆਗੂਆਂ ਨੇ ਕੀਤੀ...
ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
ਬ੍ਰਿਟੇਨ 'ਚ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ ਭਾਰਤੀ ਵਿਅਕਤੀ ਨੂੰ ਸਜ਼ਾ
ਸ਼੍ਰੀਲੰਕਾ 'ਚ ਬੰਦੂਕ ਹਿੰਸਾ 'ਤੇ ਕਾਰਵਾਈ, 300 ਤੋਂ ਵੱਧ ਲੋਕ ਗ੍ਰਿਫ਼ਤਾਰ
ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ
ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ
ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ
ਖ਼ਤਰੇ ਦੀ ਘੰਟੀ! ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
ਪੰਜਾਬ 'ਚ ਵੱਡਾ ਹਾਦਸਾ! ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਇਕ ਨੌਜਵਾਨ...
ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
Subscribe Now!