ਵੈੱਬ ਡੈਸਕ : ਸੰਨੀ ਲਿਓਨ ਅਕਸਰ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ। ਸੋਸ਼ਲ ਮੀਡੀਆ 'ਤੇ ਉਸ ਦੀ ਪ੍ਰਸਿੱਧੀ ਦਾ ਕਾਰਨ ਉਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਹਨ। ਬਾਲੀਵੁੱਡ ਅਦਾਕਾਰਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਰਹਿੰਦੀ ਹੈ।
ਹਾਲ ਹੀ 'ਚ ਸੰਨੀ ਲਿਓਨ ਨੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਸ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਨੂੰ ਖੂਬ ਭਾਅ ਰਿਹਾ ਹੈ। ਇਨ੍ਹਾਂ ਤਸਵੀਰਾਂ ਵਿਚ ਸੰਨੀ ਲਿਓਨ ਸੈਕਸੀ ਡਰੈੱਸ 'ਚ ਨਜ਼ਰ ਆ ਰਹੀ ਹੈ। ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਅੱਜਕਲ ਅਦਾਕਾਰਾ ਸੰਨੀ ਲਿਓਨ ਹੌਟਨੈੱਸ ਦੇ ਮਾਮਲੇ 'ਚ ਕਈ ਅਭਿਨੇਤਰੀਆਂ ਨੂੰ ਪਿੱਛੇ ਛੱਡ ਰਹੀ ਹੈ। 43 ਸਾਲ ਦੀ ਸੰਨੀ ਲਿਓਨ ਕਾਫੀ ਫਿੱਟ ਅਤੇ ਸਟਾਈਲਿਸ਼ ਲੱਗਦੀ ਹੈ। ਇੰਨਾ ਹੀ ਨਹੀਂ, ਇਹ ਅਦਾਕਾਰਾ ਕਲਰਸ ਚੈਨਲ ਦੇ ਰਿਐਲਿਟੀ ਸ਼ੋਅ ਬਿੱਗ ਬੌਸ ਸੀਜ਼ਨ 5 ਦਾ ਹਿੱਸਾ ਰਹਿ ਚੁੱਕੀ ਹੈ।
ਇਸ ਸ਼ੋਅ ਰਾਹੀਂ ਉਨ੍ਹਾਂ ਨੂੰ ਭਾਰਤ 'ਚ ਕਾਫੀ ਪ੍ਰਸਿੱਧੀ ਮਿਲੀ। ਤੁਹਾਨੂੰ ਦੱਸ ਦੇਈਏ ਕਿ ਬਾਲੀਵੁੱਡ ਦੀ ਬੇਬੀ ਡੌਲ ਅਤੇ ਮਸ਼ਹੂਰ ਅਦਾਕਾਰਾ ਸੰਨੀ ਲਿਓਨ ਅਕਸਰ ਆਪਣੇ ਸਟਾਈਲ ਕਾਰਨ ਸੁਰਖੀਆਂ 'ਚ ਰਹਿੰਦੀ ਹੈ।
ਸੰਨੀ ਹਰ ਰੋਜ਼ ਆਪਣੀ ਡਰੈਸਿੰਗ ਸੈਂਸ ਅਤੇ ਹੌਟ ਵੀਡੀਓਜ਼ ਨਾਲ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਹੈ। ਉਸ ਦੀਆਂ ਸੈਕਸੀ ਹਰਕਤਾਂ ਸਿੱਧੇ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਹਮਲਾ ਕਰਦੀਆਂ ਹਨ।
ਗਰੀਬਾਂ ਦਾ ਮਸੀਹਾ ਹੁਣ ਕਰੇਗਾ 'ਫਤਿਹ', ਦੇਖੋ ਸੋਨੂੰ ਸੂਦ ਦਾ ਵੱਖਰਾ ਅੰਦਾਜ਼
NEXT STORY