Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    5:02:56 PM

  • vadilal s matter reaches high court

    Vadilal ਕੰਪਨੀ ਦਾ ਵਧਿਆ ਪਰਿਵਾਰਕ ਵਿਵਾਦ, ਬੰਬਈ...

  • foreign connection behind petrol bomb attack in bathinda

    ਬਠਿੰਡਾ 'ਚ ਪੈਟਰੋਲ ਬੰਬ ਹਮਲੇ ਪਿੱਛੇ ਵਿਦੇਸ਼ੀ...

  • sgpc president dhami opposes amendment to hazur sahib act

    SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ

  • property registration noc

    ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸੰਨੀ ਲਿਓਨ ਨੇ ਰਿਵਾਈਤੀ ਪਹਿਰਾਵੇ ’ਚ ਦਿਖਾਈ ਵੱਖਰੀ ਲੁੱਕ, ਬੋਲਡ ਅੰਦਾਜ਼ ’ਚ ਦੇ ਰਹੀ ਪੋਜ਼

ENTERTAINMENT News Punjabi(ਤੜਕਾ ਪੰਜਾਬੀ)

ਸੰਨੀ ਲਿਓਨ ਨੇ ਰਿਵਾਈਤੀ ਪਹਿਰਾਵੇ ’ਚ ਦਿਖਾਈ ਵੱਖਰੀ ਲੁੱਕ, ਬੋਲਡ ਅੰਦਾਜ਼ ’ਚ ਦੇ ਰਹੀ ਪੋਜ਼

  • Edited By Shivani Bassan,
  • Updated: 03 Sep, 2022 12:07 PM
Mumbai
sunny leone showed different look
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ- ਸੰਨੀ ਲਿਓਨ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ। ਅਦਾਕਾਰਾ ਆਪਣੀ ਲੁੱਕ ਨਾਲ ਪ੍ਰਸ਼ੰਸਕਾਂ ਦਾ ਧਿਆਨ ਖਿੱਚਦੀ ਨਜ਼ਰ ਆਉਂਦੀ ਹੈ। ਸੰਨੀ ਲਿਓਨ ਜੋ ਵੀ ਪਹਿਰਾਵਾ ਪਾਉਂਦੀ ਹੈ ਉਸ ’ਚ ਹਮੇਸ਼ਾ ਸੁਰਖੀਆਂ ਬਟੋਰਦੀ ਹੈ। ਇਸ ਦੇ ਅਦਾਕਾਰਾ ਸੋਸ਼ਲ ਮੀਡੀਆ ’ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਆਉਂਦੇ ਹੀ ਤੇਜ਼ੀ ਨਾਲ ਵਾਇਰਲ ਹੋ ਜਾਂਦੀਆਂ ਹਨ।

PunjabKesari

ਹਾਲ ਹੀ ’ਚ ਅਦਾਕਾਰਾ ਸੰਨੀ ਲਿਓਨ ਨੇ ਆਪਣੀ ਕੁਝ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ। ਜੋ ਖੂਬ ਵਾਇਰਲ ਹੋ ਰਹੀਆਂ ਹਨ। ਇਸ ’ਚ ਅਦਾਕਾਰਾ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। 

PunjabKesari

ਅਦਾਕਾਰਾ ਨੇ ਇੰਸਟਾਗ੍ਰਾਮ ’ਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜਿਸ ’ਚ ਅਦਾਕਾਰਾ ਨੇ ਸ਼ਰਾਰਾ ਸੂਟ ਪਾਇਆ ਹੋਇਆ ਹੈ। ਇਸ ਲੁੱਕ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਗਿਆ ਹੈ। 

PunjabKesari

ਇਹ ਵੀ ਪੜ੍ਹੋ : ਫ਼ਿਲਮਾਂ ਦੇ ਸ਼ੌਕੀਨਾਂ ਲਈ ਖ਼ੁਸ਼ਖ਼ਬਰੀ, ਸਿਨੇਮਾ ਹਾਲ 'ਚ ਸਿਰਫ਼ 75 ਰੁ.’ਚ ਵੇਖੋ ਕੋਈ ਵੀ ਫ਼ਿਲਮ, ਜਾਣੋ ਕਦੋਂ

ਅਦਾਕਾਰਾ ਇਨ੍ਹਾਂ ਤਸਵੀਰਾਂ ’ਚ ਬੋਲਡ ਅਤੇ ਕਾਫ਼ੀ ਕਿਊਟ ਨਜ਼ਰ ਆ ਰਹੀ ਹੈ। ਸੰਨੀ ਲਿਓਨ ਨੂੰ ਅਕਸਰ ਵੈਸਟਰਨ ਸਟਾਈਲ ’ਚ ਦੇਖਿਆ ਜਾਂਦਾ ਹੈ।

PunjabKesari

 ਇਸ ਵਾਰ ਅਦਾਕਾਰਾ ਦਾ ਵੱਖ ਅੰਦਾਜ਼ ਸਾਹਮਣੇ ਆਇਆ ਹੈ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਪਿੰਕ ਕਲਰ ਦਾ ਸ਼ਰਾਰਾ ਸੂਟ ਪਾਇਆ ਹੋਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਮੈਚਿੰਗ ਦੁਪੱਟਾ ਲਿਆ ਹੋਇਆ ਹੈ।

PunjabKesari

ਸੰਨੀ ਨੇ ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ। ਕੰਨਾਂ ਦੇ ਝੁਮਕੇ ਅਦਾਕਾਰਾ ਦੀ ਲੁੱਕ ਨੂੰ ਚਾਰ-ਚੰਨ ਲਗਾ ਰਹੇ ਹਨ। ਹਰ ਕੋਈ ਅਦਾਕਾਰਾ ਦੀ ਤਾਰੀਫ਼ ਕਰ ਰਿਹਾ ਹੈ।

PunjabKesari

ਇਹ ਵੀ ਪੜ੍ਹੋ : ਸ਼ਿਲਪਾ ਸ਼ੈੱਟੀ ਨੇ ਬੱਪਾ ਨੂੰ ਦਿੱਤੀ ਵਿਦਾਈ, ਗਣਪਤੀ ਵਿਸਰਜਨ ’ਚ ਨਜ਼ਰ ਆਇਆ ਕੁੰਦਰਾ ਪਰਿਵਾਰ

ਸੰਨੀ ਲਿਓਨ ਕੈਮਰੇ ਸਾਹਮਣੇ ਵੱਖ-ਵੱਖ ਅੰਦਾਜ਼ ’ਚ ਪੋਜ਼ ਦੇ ਰਹੀ ਹੈ। ਇਸ ਨਾਲ ਕੁਝ ਤਸਵੀਰਾਂ ’ਚ ਅਦਾਕਾਰਾ ਮੁਸਕਰਾਉਂਦੀ ਹੋਈ ਨਜ਼ਰ ਆਰਹੀ ਹੈ।  

  • Sunny Leone
  • different look
  • traditional dress
  • bold style
  • ਸੰਨੀ ਲਿਓਨ
  • ਵੱਖਰਾ ਲੁੱਕ
  • ਰਵਾਇਤੀ ਪਹਿਰਾਵਾ
  • ਬੋਲਡ ਅੰਦਾਜ਼

ਕੱਲ ਨੂੰ ਰਿਲੀਜ਼ ਹੋਵੇਗਾ ਪੰਜਾਬੀ ਫ਼ਿਲਮ ‘ਮਾਂ ਦਾ ਲਾਡਲਾ’ ਦਾ ਟਰੇਲਰ

NEXT STORY

Stories You May Like

  • first look of  dulhaniya le aayegi  released
    'ਦੁਲਹਨੀਆ ਲੇ ਆਏਗੀ' ਦਾ ਪਹਿਲਾ ਲੁੱਕ ਪੋਸਟਰ ਰਿਲੀਜ਼, ਅਨੌਖੇ ਅੰਦਾਜ਼ 'ਚ ਦਿਸੀ ਖੁਸ਼ਾਲੀ ਕੁਮਾਰ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • rbi infused into the banking
    RBI ਨੇ ਬੈਂਕਿੰਗ ਪ੍ਰਣਾਲੀ ’ਚ ਪਾਏ 1,41,171 ਲੱਖ ਕਰੋੜ ਰੁਪਏ
  • jalandhar blackout
    ਹਨ੍ਹੇਰੀ-ਤੂਫ਼ਾਨ ਨਾਲ ਜਲੰਧਰ 'ਚ 'ਬਲੈਕਆਊਟ', ਕਈ ਇਲਾਕਿਆਂ 'ਚ ਗੁਲ ਰਹੀ ਬਿਜਲੀ
  • who won in issuing credit cards among sbi  icici or hdfc
    Credit Card ਜਾਰੀ ਕਰਨ 'ਚ SBI, ICICI ਜਾਂ HDFC 'ਚੋਂ ਕਿਸ ਨੇ ਮਾਰੀ ਬਾਜ਼ੀ, ਜਾਣੋ 2026 ਦੇ ਅੰਕੜੇ
  • heavy work  lehenga choli  young women  royal look
    ਹੈਵੀ ਵਰਕ ਵਾਲੇ ਲਹਿੰਗਾ ਚੋਲੀ ਮੁਟਿਆਰਾਂ ਨੂੰ ਦੇ ਰਹੇ ਰਾਇਲ ਲੁੱਕ
  • sebi presents securities market taxprint at   global fintech festival
    ਸੇਬੀ ਨੇ ਗਲੋਬਲ ਫਿਨਟੈੱਕ ਫੈਸਟੀਵਲ ’ਚ ਸਕਿਓਰਿਟੀਜ਼ ਮਾਰਕੀਟ ਟੈਕਸਪ੍ਰਿੰਟ ਕੀਤਾ ਪੇਸ਼
  • major incident in jalandhar
    ਜਲੰਧਰ 'ਚ ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, 25 ਰਾਊਂਡ ਕੀਤੀ ਫਾਇਰਿੰਗ
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
  • bloody clash between wrestlers in chhinj mela shahkot
    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
  • major action taken against 84 teachers of jalandhar salary stopped
    ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
  • government holiday in punjab on monday
    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
  • jalandhar corporation has not sent records of illegal buildings to vigilance
    ਰਿਮਾਈਂਡਰ ਦੇ ਬਾਵਜੂਦ ਜਲੰਧਰ ਨਿਗਮ ਨੇ ਨਹੀਂ ਭੇਜਿਆ ਨਾਜਾਇਜ਼ ਬਿਲਡਿੰਗਾਂ ਦਾ...
  • cyber fraud complaint in jalandhar
    ਕੁੜੀ ਬੋਲੀ, FD ਛੱਡੋ, ਪੈਸੇ ਦੁਗਣੇ ਕਰ ਦੇਵਾਂਗੀ...ਫਿਰ ਬਜ਼ੁਰਗ ਨਾਲ ਹੋਇਆ....ਦੋ...
Trending
Ek Nazar
heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • now the audience connects with the   main character energy    anil kapoor
      ਹੁਣ ਦਰਸ਼ਕ ‘ਮੇਨ ਕਰੈਕਟਰ ਐਨਰਜੀ’ ਨਾਲ ਜੁੜਦੇ ਹਨ ਤੇ ‘ਅਲਫ਼ਾ’ ਅਜਿਹੀ ਹੀ ਫ਼ਿਲਮ...
    • the balika vadhu fame actress quietly got engaged
      ਬਾਲਿਕਾ ਵਧੂ ਫੇਮ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਈ ਮੰਗਣੀ ! ਸੋਸ਼ਲ ਮੀਡੀਆ 'ਤੇ...
    • mohanlal  s film   athimanoharam   to release on december 24
      24 ਦਸੰਬਰ ਨੂੰ ਹੋਵੇਗੀ ਰਿਲੀਜ਼ ਮੋਹਨ ਲਾਲ ਦੀ ਫਿਲਮ 'ਅਤਿਮਨੋਹਰਮ'
    • work has the power to dispel life  s worries  amitabh bachchan
      ਕੰਮ 'ਚ ਜ਼ਿੰਦਗੀ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਤਾਕਤ: ਅਮਿਤਾਭ ਬੱਚਨ
    • world television premiere of shahid tripti starrer  o romeo
      ਸ਼ਾਹਿਦ-ਤ੍ਰਿਪਤੀ ਸਟਾਰਰ 'ਓ ਰੋਮੀਓ' ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ...
    • powerful teaser of  the india story  released
      'ਦਿ ਇੰਡੀਆ ਸਟੋਰੀ' ਦਾ ਦਮਦਾਰ ਟੀਜ਼ਰ ਰਿਲੀਜ਼
    • veteran actor passes away
      ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ
    • actor john abraham enters cricket
      'ਕ੍ਰਿਕਟ' ਜਗਤ 'ਚ ਐਂਟਰੀ ਮਾਰਨ ਜਾ ਰਿਹੈ ਬਾਲੀਵੁੱਡ ਸੁਪਰਸਟਾਰ !
    • cocktail 2   earns  70 50 crore at the indian box office in its first week
      'ਕਾਕਟੇਲ 2' ਨੇ ਆਪਣੇ ਪਹਿਲੇ 'ਚ ਹਫ਼ਤੇ ਭਾਰਤੀ ਬਾਕਸ ਆਫਿਸ 'ਤੇ ਕਮਾਏ 70...
    • nidhi singh s character poster released for rashmika mandanna s film mysaa
      ਰਸ਼ਮਿਕਾ ਮੰਦਾਨਾ ਦੀ ਫਿਲਮ "ਮਾਈਸਾ" ਤੋਂ ਨਿਧੀ ਸਿੰਘ ਦਾ ਦਮਦਾਰ ਕਰੈਕਟਰ ਪੋਸਟਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +