helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, MAY 22, 2026
RCB vs SRH : ਹੈਦਰਾਬਾਦ ਨੇ ਟਾਸ ਜਿੱਤ ਕੇ...
ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ...
ਗਰਮੀ 'ਚ ਭਾਰਤ ਨੇ ਬਣਾਇਆ ਰਿਕਾਰਡ! ਦੁਨੀਆ ਦੇ 50...
ਪਟਿਆਲਾ ਦੇ ਡਾਕਟਰ ਕਤਲਕਾਂਡ 'ਚ ਵੱਡਾ ਖ਼ੁਲਾਸਾ!...
ਪੰਜਾਬ
ਮਨੋਰੰਜਨ
Photos
Videos
ਜਲੰਧਰ (ਬਿਊਰੋ) - ਕੇਨੈਡੀਅਨ ਪੰਜਾਬੀ ਰੈਪਰ ਤੇ ਮਿਊਜ਼ਿਕ ਆਰਟਿਸਟ ਸੰਨੀ ਮਾਲਟਨ ਹਾਲ ਹੀ 'ਚ ਵਿਆਹ ਦੇ ਪਵਿੱਤਰ ਬੰਧਨ ‘ਚ ਬੱਝੇ ਹਨ, ਜਿਸ ਦੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਸਟੋਰੀਆਂ ਅਤੇ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ। ਸੰਨੀ ਮਾਲਟਨ ਦੇ ਵਿਆਹ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਵੀਡੀਓ ‘ਚ ਉਹ ਆਪਣੀ ਪਤਨੀ ਤੇ ਕੁਝ ਖ਼ਾਸ ਦੋਸਤਾਂ ਨਾਲ ਨਜ਼ਰ ਆ ਰਹੇ ਹਨ। ਨਵੀਂ ਵਿਆਹੀ ਜੋੜੀ ਇਸ ਦੌਰਾਨ ਬਹੁਤ ਹੀ ਖੁਸ਼ ਤੇ ਸੋਹਣੀ ਲੱਗ ਰਹੀ ਸੀ। ਇਸ ਦੌਰਾਨ ਸੰਨੀ ਮਾਲਟਨ ਨੇ ਪੱਗ ਬੰਨ੍ਹੀ ਹੋਈ ਸੀ ਤੇ ਨਾਲ ਸ਼ੇਰਵਾਨੀ ਪਾਈ ਹੋਈ ਸੀ, ਜਿਸ 'ਚ ਉਹ ਕਾਫ਼ੀ ਸ਼ਾਨਦਾਰ ਲੱਗ ਰਹੇ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਲੇਡੀ ਸੰਗੀਤ ਦੇ ਸੈਲੀਬਰੇਸ਼ਨ ਦੀ ਵੀ ਵੀਡੀਓ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਉਹ ਆਪਣੇ ਪਿਤਾ ਅਤੇ ਕੁਝ ਦੋਸਤਾਂ ਨਾਲ ਨੱਚਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ‘ਚ ਹੰਸ ਰਾਜ ਹੰਸ ਦਾ ਸੁਪਰ ਹਿੱਟ ਗੀਤ ‘ਨੱਚੀ ਜੋ ਸਾਡੇ ਨਾਲ’ ਵੱਜ ਰਿਹਾ ਹੈ। ਦੱਸ ਦਈਏ ਕਿ ਇਸ ਤੋਂ ਇਲਾਵਾ ਸੰਨੀ ਮਾਲਟਨ ਨੇ ਇੰਸਟਾਗ੍ਰਾਮ ਸਟੋਰੀ 'ਚ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਹ ਆਪਣੀ ਪਤਨੀ ਨਾਲ ਕਾਰ 'ਚ ਬੈਠੇ ਨਜ਼ਰ ਆ ਰਹੇ ਹਨ। ਇਸ ਦੌਰਾਨ ਸੰਨੀ ਦੀ ਪਤਨੀ ਉਨ੍ਹਾਂ ਦੇ ਹੱਥ 'ਤੇ ਆਪਣਾ ਹੱਥ ਰੱਖਦੀ ਹੈ। ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਸੰਨੀ ਮਾਲਟਨ ਪਿੱਛੇ ਜਿਹੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨਾਲ ਵਿਵਾਦ ਹੋਣ ਕਰਕੇ ਕਾਫ਼ੀ ਸੁਰਖੀਆਂ ‘ਚ ਛਾਏ ਰਹੇ ਸਨ।
View this post on Instagram Family first. Dancing with my dad on my wedding week❤️🩸❤️🩸 A post shared by 𝕊𝕌ℕℕ𝕐 𝕄𝔸𝕃𝕋𝕆ℕ 🐻 (BROWN BOYS) (@sunnymalton) on Sep 17, 2020 at 9:44pm PDT
Family first. Dancing with my dad on my wedding week❤️🩸❤️🩸
A post shared by 𝕊𝕌ℕℕ𝕐 𝕄𝔸𝕃𝕋𝕆ℕ 🐻 (BROWN BOYS) (@sunnymalton) on Sep 17, 2020 at 9:44pm PDT
ਫ੍ਰਾਈ ਪੈਨ ਮਾਰਨ ਤੋਂ ਲੈ ਕੇ ਪੇਸ਼ਾਬ ਤਕ, ਸ਼ੋਅ 'ਚ ਕੀਤੀਆਂ ਅਜਿਹੀਆਂ ਹਰਕਤਾਂ, ਪੜ੍ਹੋ ਬਿੱਗ ਬੌਸ ਦੇ ਵਿਵਾਦਤ ਕਿੱਸੇ
Stories You May Like
ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...
ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ
ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'
ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...
ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...
1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...
ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...
ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...
ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ
4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...
ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ
ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ
ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...
ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...
ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...
2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ
200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ
ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ
Subscribe Now!