Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    1:28:26 AM

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • bank unions announce strike

    ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ...

  • police constable attacked with sharp weapons

    ਗੁਰਦਾਸਪੁਰ: ਪੁਲਸ ਕਾਂਸਟੇਬਲ ’ਤੇ ਤੇਜ਼ਧਾਰ ਹਥਿਆਰਾਂ...

  • punjab shocking news

    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! 3 ਸਾਲਾ ਬੱਚੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੀ ਰਿਸੈਪਸ਼ਨ ਪਾਰਟੀ 'ਚ ਨੰਗੇ ਪੈਰੀਂ ਪੁੱਜਾ ਇਹ ਸੁਪਰਸਟਾਰ, ਜਾਣੋ ਵਜ੍ਹਾ

ENTERTAINMENT News Punjabi(ਤੜਕਾ ਪੰਜਾਬੀ)

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੀ ਰਿਸੈਪਸ਼ਨ ਪਾਰਟੀ 'ਚ ਨੰਗੇ ਪੈਰੀਂ ਪੁੱਜਾ ਇਹ ਸੁਪਰਸਟਾਰ, ਜਾਣੋ ਵਜ੍ਹਾ

  • Edited By Sunaina,
  • Updated: 05 Mar, 2026 02:19 PM
Entertainment
superstar arrived barefoot at reception party
  • Share
    • Facebook
    • Tumblr
    • Linkedin
    • Twitter
  • Comment

ਮਨੋਰੰਜਨ ਡੈਸਕ - ਸਾਊਥ ਸਿਨੇਮਾ ਦੇ ਮਸ਼ਹੂਰ ਸਿਤਾਰਿਆਂ ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਹੈਦਰਾਬਾਦ 'ਚ ਹੋਈ ਰਿਸੈਪਸ਼ਨ ਪਾਰਟੀ ਦੀਆਂ ਤਸਵੀਰਾਂ ਇਸ ਸਮੇਂ ਸੋਸ਼ਲ ਮੀਡੀਆ 'ਤੇ ਛਾਈਆਂ ਹੋਈਆਂ ਹਨ। ਇਸ ਸ਼ਾਨਦਾਰ ਸਮਾਗਮ 'ਚ ਸਾਊਥ ਅਤੇ ਬਾਲੀਵੁੱਡ ਦੇ ਕਈ ਦਿੱਗਜ ਸਿਤਾਰੇ ਆਪਣੇ ਸਟਾਈਲਿਸ਼ ਅੰਦਾਜ਼ 'ਚ ਪਹੁੰਚੇ ਪਰ ਸਭ ਤੋਂ ਵੱਧ ਚਰਚਾ ਸੁਪਰਸਟਾਰ ਰਾਮ ਚਰਨ ਦੀ ਹੋ ਰਹੀ ਹੈ, ਜੋ ਪਾਰਟੀ ਵਿੱਚ ਨੰਗੇ ਪੈਰੀਂ ਸ਼ਾਮਲ ਹੋਏ।

 ਰਾਮ ਚਰਨ ਦੀ ਸਾਦਗੀ ਨੇ ਜਿੱਤਿਆ ਦਿਲ 

ਸੁਪਰਸਟਾਰ ਰਾਮ ਚਰਨ ਕਾਲੇ ਰੰਗ ਦੇ ਸਾਦੇ ਮੈਂਡਰਿਨ ਕਾਲਰ ਕੁੜਤੇ ਅਤੇ ਪੈਂਟ 'ਚ ਆਪਣੀ ਪਤਨੀ ਉਪਾਸਨਾ ਨਾਲ ਪਹੁੰਚੇ ਸਨ। ਰਾਮ ਚਰਨ ਦੇ ਨੰਗੇ ਪੈਰੀਂ ਆਉਣ ਪਿੱਛੇ ਇਕ ਖਾਸ ਵਜ੍ਹਾ ਹੈ। ਦਰਅਸਲ, ਉਹ ਇਨ੍ਹੀਂ ਦਿਨੀਂ 'ਅਯੱਪਾ ਦੀਕਸ਼ਾ' ਦਾ ਪਾਲਣ ਕਰ ਰਹੇ ਹਨ। ਇਸ ਧਾਰਮਿਕ ਵਰਤ ਦੇ ਨਿਯਮਾਂ ਅਨੁਸਾਰ 41 ਦਿਨਾਂ ਤੱਕ ਸ਼ਰਧਾਲੂਆਂ ਨੂੰ ਨੰਗੇ ਪੈਰੀਂ ਰਹਿਣਾ ਪੈਂਦਾ ਹੈ ਅਤੇ ਕਾਲੇ ਜਾਂ ਨੀਲੇ ਕੱਪੜੇ ਪਹਿਨਣੇ ਹੁੰਦੇ ਹਨ। ਉਹ ਭਗਵਾਨ ਅਯੱਪਾ ਦੇ ਸਬਰੀਮਾਲਾ ਮੰਦਰ 'ਚ ਦਰਸ਼ਨਾਂ ਲਈ ਜਾਣ ਤੋਂ ਪਹਿਲਾਂ ਇਸ ਨਿਯਮ ਦਾ ਪਾਲਣ ਕਰ ਰਹੇ ਹਨ।

ਪਰਿਵਾਰਾਂ ਸਮੇਤ ਪਹੁੰਚੇ ਦਿੱਗਜ

ਸਮਾਗਮ 'ਚ ਅਦਾਕਾਰ ਨਾਗਾਰਜੁਨ ਆਪਣੀ ਪਤਨੀ ਅਮਾਲਾ ਅਤੇ ਬੇਟੇ ਨਾਗਾ ਚੈਤਨਿਆ ਨਾਲ ਪਹੁੰਚੇ। ਇਸੇ ਤਰ੍ਹਾਂ ਰਾਣਾ ਦੱਗੂਬਾਤੀ ਅਤੇ ਉਨ੍ਹਾਂ ਦੀ ਪਤਨੀ ਮੀਹਿਕਾ ਬਜਾਜ ਨੀਲੇ ਰੰਗ ਦੇ ਪਹਿਰਾਵੇ 'ਚ ਇਕੋ ਜਿਹੇ (ਟਵਿਨਿੰਗ) ਨਜ਼ਰ ਆਏ। ਅਦਾਕਾਰਾ ਸ਼੍ਰੀਲੀਲਾ ਅਨਾਰਕਲੀ ਸੂਟ 'ਚ ਬੇਹੱਦ ਪਿਆਰੀ ਲੱਗ ਰਹੀ ਸੀ, ਜਦਕਿ ਮਹੇਸ਼ ਬਾਬੂ ਦੀ ਪਤਨੀ ਨਮਰਤਾ ਸ਼ਿਰੋਡਕਰ ਆਪਣੀ ਬੇਟੀ ਸਿਤਾਰਾ ਨਾਲ ਇਸ ਜਸ਼ਨ ਦਾ ਹਿੱਸਾ ਬਣੀ।

ਸੋਸ਼ਲ ਮੀਡੀਆ 'ਤੇ ਇਸ ਰਿਸੈਪਸ਼ਨ ਦੀਆਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਸਿਤਾਰਿਆਂ ਦੇ ਵੱਖ-ਵੱਖ ਲੁੱਕਸ ਦੀ ਚਰਚਾ ਹੋ ਰਹੀ ਹੈ।

  • Vijay Deverakonda
  • Rashmika Mandanna
  • Ram Charan
  • Party

'ਈਰਾਨੀ ਸ਼ਾਸਨ ਇਕ ਕੈਂਸਰ ਹੈ!' ਮੰਦਨਾ ਕਰੀਮੀ ਦੇ ਇਸ ਬਿਆਨ ਨੇ ਦੁਨੀਆ ਭਰ 'ਚ ਮਚਾਈ ਹਲਚਲ

NEXT STORY

Stories You May Like

  • rashmika mandanna s  mysaa  to release on november 27
    ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ
  • prime minister carney liberal party achieved victoroy
    ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ ਸ਼ਾਨਦਾਰ ਜਿੱਤ
  • bank unions announce strike
    ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ ਅਕਤੂਬਰ 'ਚ ਜਾਣੋ ਕਦੋਂ-ਕਦੋਂ ਬੰਦ ਰਹਿਣਗੇ ਬੈਂਕ?
  • great discount available on phones with 50mp camera
    6000mAh ਬੈਟਰੀ ਤੇ 50MP ਕੈਮਰੇ ਵਾਲੇ ਫੋਨ 'ਤੇ ਮਿਲ ਰਿਹਾ ਵਧੀਆ ਡਿਸਕਾਉਂਟ ! ਜਾਣੋ ਪੂਰੀ ਡੀਲ
  • amritsar airport
    ਅੰਮ੍ਰਿਤਸਰ ਏਅਰਪੋਰਟ 'ਤੇ ਫਿਰ ਹੰਗਾਮਾ, ਕਈ ਘੰਟੇ ਲੇਟ ਹੋਈ ਇਹ ਫਲਾਈਟ, ਗਰਮੀ 'ਚ ਯਾਤਰੀ ਖੱਜਲ-ਖੁਆਰ
  • bank branches will remain closed for 14 days in september
    ਸਤੰਬਰ 'ਚ 14 ਦਿਨਾਂ ਲਈ ਬੰਦ ਰਹਿਣਗੀਆਂ ਬੈਂਕ ਸ਼ਾਖਾਵਾਂ; ਜਾਣੋ ਛੁੱਟੀਆਂ ਦੀ ਪੂਰੀ ਸੂਚੀ
  • badshah isha rikhi jasmine masih divorce
    ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ ਰੈਪਰ ਦੀ ਰਿਲੇਸ਼ਨਸ਼ਿਪ ਹਿਸਟਰੀ
  • vivo  s flagship phone is about to be launched with a 7050mah battery
    7050mAh ਦੀ ਬੈਟਰੀ ਨਾਲ ਲਾਂਚ ਹੋਣ ਵਾਲਾ ਹੈ ਵੀਵੋ ਦਾ ਧਾਕੜ ਫੋਨ ! ਜਾਣੋ ਖਾਸੀਅਤਾਂ
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
Trending
Ek Nazar
how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • rapper badshah wife divorce
      5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ...
    • badshah isha rikhi jasmine masih divorce
      ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...
    • devgn cinex wrote a new story of expansion
      ਦੇਵਗਨ ਸਿਨੇਐਕਸ ਨੇ ਲਿਖੀ ਵਿਸਤਾਰ ਦੀ ਨਵੀਂ ਕਹਾਣੀ
    • sidhu moosewala  s favorite rapper will get   justice   after 30 years
      ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...
    • ankit baliyan  planned incident
      ਅੰਕਿਤ ਬਾਲੀਆਨ ਕਤਲਕਾਂਡ ਯੋਜਨਾਬੱਧ ਸਾਜ਼ਿਸ਼, ਗੋਗੀ ਗੈਂਗ ਨੈੱਟਵਰਕ ਦੀ ਭੂਮਿਕਾ ਦੀ...
    • rapper badshah releases first marathi hip hop song   chimna
      ਰੈਪਰ ਬਾਦਸ਼ਾਹ ਨੇ ਜਾਰੀ ਕੀਤਾ ਪਹਿਲਾ ਮਰਾਠੀ ਹਿੱਪ-ਹੌਪ ਗਾਣਾ "ਚਿਮਨਾ"
    • rashmika mandanna set to return to work after recovering from hip injury
      ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ...
    • kareena and prithviraj sukumaran s powerful avatars in new  daayra  posters
      "ਦਾਇਰਾ" ਦੇ ਨਵੇਂ ਪੋਸਟਰਾਂ 'ਚ ਕਰੀਨਾ ਕਪੂਰ ਖਾਨ ਤੇ ਪ੍ਰਿਥਵੀਰਾਜ ਸੁਕੁਮਾਰਨ ਦਾ...
    • anshuman jha and raghubir yadav  s   om ka hari   to release on september 18
      ਅੰਸ਼ੁਮਨ ਝਾਅ ਤੇ ਰਘੁਬੀਰ ਯਾਦਵ ਦੀ 'ਓਮ ਕਾ ਹਰੀ' 18 ਸਤੰਬਰ ਨੂੰ ਹੋਵੇਗੀ ਰਿਲੀਜ਼
    • what was rahul roy s condition like after brain stroke revealed
      'ਮੈਨੂੰ ਨਹੀਂ ਸੀ ਪਤਾ ਮੈਂ ਮੁੜ ਪੈਰਾਂ 'ਤੇ ਖੜ੍ਹਾ ਹੋ ਸਕਾਂਗਾ'; ਬ੍ਰੇਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +