Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    5:11:04 PM

  • mohali airport indigo flight

    ਚੰਡੀਗੜ੍ਹ ਏਅਰਪੋਰਟ 'ਤੇ ਲੈਂਡ ਹੋਈ ਫਲਾਈਟ 'ਚ...

  • us strikes hormuz

    ਅਮਰੀਕਾ ਨੇ ਹੋਰਮੁਜ਼ 'ਤੇ ਕਰ'ਤਾ ਹਮਲਾ ! ਕਿਸ਼ਤੀਆਂ...

  • four students injured as portion of ceiling plaster falls

    RJ : ਚੱਲਦੀ ਕਲਾਸ 'ਚ ਵਿਦਿਆਰਥੀਆਂ 'ਤੇ ਅਚਾਨਕ...

  • mamata banerjee  west bengal  resignation  chief minister

    ਮਮਤਾ ਬੈਨਰਜੀ ਨੇ ਬੰਗਾਲ 'ਚ ਲਿਆਂਦਾ ਸਿਆਸੀ ਭੂਚਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਾਊਥ ਸੁਪਰਸਟਾਰ ਮਹੇਸ਼ ਬਾਬੂ ਕੋਰੋਨਾ ਪਾਜ਼ੇਟਿਵ, ਪ੍ਰਸ਼ੰਸਕਾਂ ਨੂੰ ਕੀਤੀ ਇਹ ਅਪੀਲ

ENTERTAINMENT News Punjabi(ਤੜਕਾ ਪੰਜਾਬੀ)

ਸਾਊਥ ਸੁਪਰਸਟਾਰ ਮਹੇਸ਼ ਬਾਬੂ ਕੋਰੋਨਾ ਪਾਜ਼ੇਟਿਵ, ਪ੍ਰਸ਼ੰਸਕਾਂ ਨੂੰ ਕੀਤੀ ਇਹ ਅਪੀਲ

  • Author Rahul Singh,
  • Updated: 07 Jan, 2022 02:29 PM
Mumbai
superstar mahesh babu tested corona positive
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਸਾਊਥ ਸੁਪਰਸਟਾਰ ਮਹੇਸ਼ ਬਾਬੂ ਕੋਵਿਡ-19 ਦੀ ਚਪੇਟ ’ਚ ਆ ਗਏ ਹਨ। ਕੋਰੋਨਾ ਦੀ ਰਫਤਾਰ ਦੇਸ਼ ਭਰ ’ਚ ਵੱਧ ਰਹੀ ਹੈ। ਇਕ ਤੋਂ ਬਾਅਦ ਇਕ ਲਗਾਤਾਰ ਕਈ ਮਾਮਲੇ ਸਾਹਮਣੇ ਆ ਰਹੇ ਹਨ। ਪਹਿਲਾਂ ਸਵਰਾ ਭਾਸਕਰ ਤੇ ਹੁਣ ਮਹੇਸ਼ ਬਾਬੂ ਨੇ ਆਪਣੇ ਕੋਰੋਨਾ ਵਾਇਰਸ ਪਾਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਪਤਨੀ ਤੇ ਪੁੱਤਰਾਂ ਨਾਲ ਗਿੱਪੀ ਗਰੇਵਾਲ ਨੇ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ, ਮਿੰਟਾਂ ’ਚ ਹੋਈਆਂ ਵਾਇਰਲ

ਵੀਰਵਾਰ ਨੂੰ ਮਹੇਸ਼ ਬਾਬੂ ਨੇ ਟਵਿਟਰ ’ਤੇ ਇਸ ਗੱਲ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਲਿਖਿਆ, ‘ਮੈਂ ਪ੍ਰਸ਼ੰਸਕਾਂ ਤੇ ਸ਼ੁਭਚਿੰਤਕਾਂ ਨੂੰ ਦੱਸਣਾ ਚਾਹਾਂਗਾ ਕਿ ਸਾਰੀਆਂ ਸਾਵਧਾਨੀਆਂ ਵਰਤਣ ਦੇ ਬਾਵਜੂਦ ਮੈਂ ਕੋਰੋਨਾ ਪਾਜ਼ੇਟਿਵ ਹੋ ਗਿਆ ਹਾਂ। ਮੈਨੂੰ ਹਲਕੇ ਲੱਛਣ ਹਨ। ਮੈਂ ਖ਼ੁਦ ਨੂੰ ਘਰ ’ਚ ਇਕਾਂਤਵਾਸ ਕਰ ਲਿਆ ਹੈ ਤੇ ਮੈਡੀਕਲ ਗਾਈਡਲਾਈਨਜ਼ ਦਾ ਪਾਲਨ ਕਰ ਰਿਹਾ ਹਾਂ।’

ਇਸ ਤੋਂ ਇਲਾਵਾ ਮਹੇਸ਼ ਨੇ ਪ੍ਰਸ਼ੰਸਕਾਂ ਨੂੰ ਵੀ ਸਾਵਧਾਨੀ ਰੱਖਣ ਲਈ ਕਿਹਾ ਹੈ। ਉਨ੍ਹਾਂ ਲਿਖਿਆ, ‘ਮੇਰੇ ਸੰਪਰਕ ’ਚ ਆਉਣ ਵਾਲੇ ਸਾਰੇ ਲੋਕਾਂ ਨੂੰ ਬੇਨਤੀ ਹੈ ਕਿ ਉਹ ਆਪਣਾ ਕੋਰੋਨਾ ਟੈਸਟ ਕਰਵਾ ਲੈਣ। ਜਿਨ੍ਹਾਂ ਲੋਕਾਂ ਨੇ ਆਪਣੀ ਵੈਕਸੀਨ ਨਹੀਂ ਲਗਵਾਈ, ਉਹ ਜਲਦ ਲਗਵਾ ਲੈਣ। ਇਸ ਨਾਲ ਤੁਹਾਡੇ ਲੱਛਣ ਦੇ ਗੰਭੀਰ ਹੋਣ ਤੇ ਤੁਹਾਡੇ ਹਸਪਤਾਲ ’ਚ ਦਾਖ਼ਲ ਹੋਣ ਦੀ ਨੌਬਤ ਨਹੀਂ ਆਵੇਗੀ। ਕੋਵਿਡ ਨਿਯਮਾਂ ਦੀ ਪਾਲਨਾ ਕਰੋ, ਸੁਰੱਖਿਅਤ ਰਹੋ।’

 
 
 
 
View this post on Instagram
 
 
 
 
 
 
 
 
 
 
 

A post shared by Mahesh Babu (@urstrulymahesh)

ਮਹੇਸ਼ ਬਾਬੂ ਨੇ ਇਹ ਵੀ ਕਿਹਾ ਕਿ ਉਹ ਵਾਪਸ ਆਉਣ ਦਾ ਇੰਤਜ਼ਾਰ ਨਹੀਂ ਕਰ ਸਕਦੇ। ਮਹੇਸ਼ ਦੇ ਇਸ ਟਵੀਟ ’ਤੇ ‘ਆਰ. ਆਰ. ਆਰ.’ ਫ਼ਿਲਮ ਦੇ ਅਦਾਕਾਰ ਜੂਨੀਅਰ ਐੱਨ. ਟੀ. ਆਰ., ਰਕੁਲ ਪ੍ਰੀਤ ਸਿੰਘ, ਰਾਸ਼ੀ ਖੰਨਾ ਸਮੇਤ ਹੋਰਨਾਂ ਸਿਤਾਰਿਆਂ ਤੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਦੁਆ ਕੀਤੀ ਹੈ।’

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Mahesh Babu
  • Corona Positive
  • South Superstar
  • COVID 19

ਉਡੀਕ ਖ਼ਤਮ! ਮੋਹਿਤ ਰੈਨਾ ਦੀ ‘ਭੌਕਾਲ 2’ ਦਾ ਟੀਜ਼ਰ ਰਿਲੀਜ਼ (ਵੀਡੀਓ)

NEXT STORY

Stories You May Like

  • central government issues special advisory amid scorching heat
    ਭੱਖਦੀ ਗਰਮੀ 'ਚ ਕੇਂਦਰ ਸਰਕਾਰ ਨੇ ਜਾਰੀ ਕੀਤੀ ਸਪੈਸ਼ਲ ਐਡਵਾਈਜ਼ਰੀ, ਲੋਕਾਂ ਨੂੰ ਕੀਤੀ ਇਹ ਅਪੀਲ
  • mock drill on blackout to be held in nawanshahr tomorrow
    ਨਵਾਂਸ਼ਹਿਰ 'ਚ ਭਲਕੇ ਬਲੈਕਆਊਟ ਤੇ ਹੋਵੇਗੀ ਮੌਕ ਡ੍ਰਿਲ, DC ਵੱਲੋਂ ਕੀਤੀ ਗਈ ਇਹ ਅਪੀਲ
  • nclat dismisses vedanta  s appeal in jp case
    NCLAT ਨੇ JP ਮਾਮਲੇ ’ਚ ਵੇਦਾਂਤਾ ਦੀ ਅਪੀਲ ਖ਼ਾਰਜ ਕੀਤੀ
  • blackout in jalandhar also and alarm bells will be sounded
    ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ ਕੀਤੀ ਖ਼ਾਸ ਅਪੀਲ
  • mk stalin defeated kolathur election
    ਆਪਣੀ ਹੀ ਪਾਰਟੀ ਦੇ ਬਾਗੀ ਤੋਂ ਹਾਰ ਗਏ CM ਸਟਾਲਿਨ, ਜਾਣੋਂ ਕੌਣ ਹਨ TVK ਦੇ VS ਬਾਬੂ
  • garry sandhu makes a special appeal to the indian embassy in spain
    ਕੱਚੇ ਲੋਕਾਂ ਨੂੰ ਪੱਕੇ ਕਰਨ ਲੱਗਾ ਸਪੇਨ ! Garry Sandhu ਨੇ Indian Embassy ਨੂੰ ਕੀਤੀ ਖਾਸ ਅਪੀਲ
  • trump  iranian women
    ਟਰੰਪ ਨੇ 8 ਈਰਾਨੀ ਔਰਤਾਂ ਦੀ ਰਿਹਾਈ ਦੀ ਕੀਤੀ ਅਪੀਲ! ਵਿਰੋਧ ਪ੍ਰਦਰਸ਼ਨਾਂ 'ਚ ਲਿਆ ਸੀ ਹਿੱਸਾ
  • hawalati commits suicide in   central modern jail faridkot
    ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ, ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
Trending
Ek Nazar
wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    •   star wars  the mandalorian and grogu   trailer released in hindi
      ‘ਸਟਾਰ ਵਾਰਜ਼ : ਦਿ ਮੈਂਡਲੋਰੀਅਨ ਐਂਡ ਗ੍ਰੋਗੁ’ ਦਾ ਹਿੰਦੀ ’ਚ ਟ੍ਰੇਲਰ ਰਿਲੀਜ਼
    • ashnoor kaur turns 22  many fellow artists attend celebration party
      22 ਸਾਲ ਦੀ ਹੋਈ ਅਸ਼ਨੂਰ ਕੌਰ, ਸੈਲੀਬ੍ਰੇਸ਼ਨ ਪਾਰਟੀ ਪੁੱਜੇ ਕਈ ਸਾਥੀ ਕਲਾਕਾਰ
    • actor santhosh nair was killed in road accident in pathanamthitta
      100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...
    • sc seeks report from karnataka government on actor darshan  s allegations
      ਅਦਾਕਾਰ ਦਰਸ਼ਨ ਦੇ ਦੋਸ਼ਾਂ ’ਤੇ ਸੁਪਰੀਮ ਕੋਰਟ ਨੇ ਕਰਨਾਟਕ ਸਰਕਾਰ ਤੋਂ ਮੰਗੀ ਰਿਪੋਰਟ
    • cannes 2026 guest list  ammy virk  karan to represent india on global stage
      ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !
    • kangana ranaut breaks silence on false rumours of marriage to rahul gandhi
      ਕੰਗਨਾ ਰਣੌਤ ਨੇ ਰਾਹੁਲ ਗਾਂਧੀ ਨਾਲ ਵਿਆਹ ਦੀਆਂ 'ਫਰਜ਼ੀ ਅਫਵਾਹਾਂ' 'ਤੇ ਤੋੜੀ ਚੁੱਪ
    • after tamil nadu  now an actor is in the cm  s chair in west bengal too
      ਤਾਮਿਲਨਾਡੂ ਮਗਰੋਂ ਹੁਣ ਪੱਛਮੀ ਬੰਗਾਲ 'ਚ ਵੀ CM ਦੀ ਕੁਰਸੀ 'ਤੇ ਅਦਾਕਾਰ ! ਇਹ...
    • himesh reshammiya joins forces with anshul garg for his latest track  sharab
      ਹਿਮੇਸ਼ ਰੇਸ਼ਮੀਆ ਤੇ ਮਾਨੁਸ਼ੀ ਛਿੱਲਰ ਦੀ ਜੋੜੀ 'ਸ਼ਰਾਬ' ਗਾਣੇ ਰਾਹੀਂ ਮਚਾਏਗੀ...
    • shruti haasan joins ram charan starrer   peddi   for a special song
      ਰਾਮ ਚਰਨ ਦੀ ਫਿਲਮ 'ਪੈਡੀ' 'ਚ ਇਕ ਖਾਸ ਗੀਤ ਲਈ ਸ਼ਾਮਲ ਹੋਈ ਸ਼ਰੂਤੀ ਹਾਸਨ
    • why is superstar vijay called thalapathy
      ਤਮਿਲਨਾਡੂ 'ਚ DMK ਦਾ ਕਿਲ੍ਹਾ ਢਾਹੁਣ ਵਾਲੇ ਸੁਪਰਸਟਾਰ ਵਿਜੇ ਨੂੰ ਕਿਉਂ ਕਿਹਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +