Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    3:08:24 PM

  • senior assistant of dc office mohali arrested for taking bribe of rs 1 00 000

    DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000...

  • indian young man in dubai

    ਜ਼ਬਰਦਸਤ ਧਮਾਕੇ 'ਚ ਭਾਰਤੀ ਨੌਜਵਾਨ ਦੀ ਮੌਤ ! ਦੁਬਈ...

  • vegetable seller chased by drone

    ਸਬਜ਼ੀ ਵੇਚਣ ਵਾਲੇ ਸ਼ਖਸ ਪਿੱਛੇ ਇਸ ਦੇਸ਼ ਨੇ ਛੱਡ'ਤਾ...

  • huge increase in gold and silver prices  check latest rates

    Gold-Silver ਦੀਆਂ ਕੀਮਤਾਂ 'ਚ ਭਾਰੀ ਵਾਧਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅਦਾਕਾਰਾ ਸੁਰਭੀ ਜੋਤੀ ਨੇ ਮਨਾਇਆ ਆਪਣਾ 38ਵਾਂ ਜਨਮਦਿਨ; ਬੇਬੀ ਸ਼ਾਵਰ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰਾ ਸੁਰਭੀ ਜੋਤੀ ਨੇ ਮਨਾਇਆ ਆਪਣਾ 38ਵਾਂ ਜਨਮਦਿਨ; ਬੇਬੀ ਸ਼ਾਵਰ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

  • Edited By Cherry,
  • Updated: 31 May, 2026 12:58 PM
Entertainment
surbhi jyoti celebrates her 38th birthday bash and baby shower
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ) : ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਸੁਰਭੀ ਜੋਤੀ ਜਲਦ ਹੀ ਮਾਂ ਬਣਨ ਵਾਲੀ ਹੈ। ਅਦਾਕਾਰਾ ਨੇ ਸ਼ੁੱਕਰਵਾਰ ਨੂੰ ਆਪਣਾ 38ਵਾਂ ਜਨਮਦਿਨ ਅਤੇ ਬੇਬੀ ਸ਼ਾਵਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ। ਇਸ ਖਾਸ ਮੌਕੇ 'ਤੇ ਉਸਦੇ ਪਤੀ ਸੁਮਿਤ ਸੂਰੀ, ਪਰਿਵਾਰਕ ਮੈਂਬਰ ਅਤੇ ਇੰਡਸਟਰੀ ਦੇ ਕਰੀਬੀ ਦੋਸਤ ਮੌਜੂਦ ਸਨ।

 
 
 
 
 
View this post on Instagram
 
 
 
 
 
 
 
 
 
 
 

A post shared by Surbhi Jyoti (@surbhijyoti)

'ਕਬੂਲ ਹੈ' ਫੇਮ ਅਦਾਕਾਰਾ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ 'ਤੇ ਜਸ਼ਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ਵਿੱਚ ਸੁਰਭੀ ਗੁਲਾਬੀ ਰੰਗ ਦੀ ਸੁੰਦਰ ਡਰੈੱਸ ਵਿੱਚ ਆਪਣਾ ਬੇਬੀ ਬੰਪ ਫਲਾਉਂਟ ਕਰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਪੋਸਟ ਦੇ ਨਾਲ ਇੱਕ ਭਾਵੁਕ ਕੈਪਸ਼ਨ ਲਿਖਿਆ, "ਖੁਦ ਨੂੰ ਅਤੇ ਮੇਰੇ ਅੰਦਰ ਪਲ ਰਹੀ ਛੋਟੀ ਜਾਨ ਨੂੰ ਸੈਲੀਬ੍ਰੇਟ ਕਰ ਰਹੀ ਹਾਂ"।

ਇਸ ਬੇਬੀ ਸ਼ਾਵਰ ਵਿੱਚ ਅਨੀਤਾ ਹਸਨੰਦਾਨੀ, ਆਸ਼ਾ ਨੇਗੀ, ਕਿਸ਼ਵਰ ਮਰਚੈਂਟ, ਰਿਤਵਿਕ ਧਨਜਾਨੀ ਅਤੇ ਕਰਨ ਵਾਹੀ ਵਰਗੇ ਕਈ ਮਸ਼ਹੂਰ ਕਲਾਕਾਰ ਸ਼ਾਮਲ ਹੋਏ। ਸੁਰਭੀ ਨੇ ਇਸ ਸਾਲ ਫਰਵਰੀ ਵਿੱਚ ਆਪਣੀ ਗਰਭ ਅਵਸਥਾ ਦਾ ਐਲਾਨ ਕੀਤਾ ਸੀ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦਾ ਬੱਚਾ ਇਸੇ ਸਾਲ ਜੂਨ ਵਿੱਚ ਦੁਨੀਆ ਵਿੱਚ ਆਵੇਗਾ। ਦੱਸ ਦੇਈਏ ਕਿ ਜੀਵਨ ਸੁਰਭੀ ਜੋਤੀ ਅਕਤੂਬਰ 2024 ਵਿੱਚ ਕਾਰੋਬਾਰੀ ਸੁਮਿਤ ਸੂਰੀ ਨਾਲ ਵਿਆਹ ਦੇ ਬੰਧਨ ਵਿੱਚ ਬੱਝੀ ਸੀ। 
 

  • Surbhi Jyoti
  • birthday bash
  • baby shower

ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ ਮਾਣਹਾਨੀ ਦੇ ਕਾਨੂੰਨੀ ਨੋਟਿਸ

NEXT STORY

Stories You May Like

  • summer  young girls  baby pink outfits
    ਗਰਮੀਆਂ ’ਚ ਮੁਟਿਆਰਾਂ ਦੇ ਫੇਵਰੇਟ ਬਣੇ ਬੇਬੀ ਪਿੰਕ ਆਊਟਫਿਟਸ
  • johnson and johnson proposes  5 5 billion settlement
    ਬੇਬੀ ਪਾਊਡਰ ਵਿਵਾਦ: Johnson & Johnson ਨੇ ਦਿੱਤਾ 5.5 ਅਰਬ ਡਾਲਰ ਦੇ ਨਿਪਟਾਰੇ ਦਾ ਪ੍ਰਸਤਾਵ
  • after his wife now the badshah s mother in law shares cryptic posts
    'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ ਸੱਸ ਨੇ ਸਾਂਝੀਆਂ ਕੀਤੀਆਂ ਪੋਸਟਾਂ
  • today is punjabi actress roopi gill birthday
    ਅੱਜ ਹੈ ਪੰਜਾਬੀ ਅਦਾਕਾਰਾ ਰੂਪੀ ਗਿੱਲ ਦਾ ਜਨਮਦਿਨ, ਜਾਣੋ ਕਿਵੇਂ ਬਣੀ ਗਲੋਬਲ ਸਿਨੇਮਾ ਆਈਕਨ?
  • big action by panjab university in jyoti  s death case
    ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ
  • big announcement for the family after the death of research scholar at pu
    ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ ਮਗਰੋਂ ਪਰਿਵਾਰ ਲਈ ਵੱਡਾ ਐਲਾਨ
  • hombale films extends birthday wishes to suriya  shares special post
    ਹੋਮਬਲੇ ਫਿਲਮਜ਼ ਨੇ ਅਦਾਕਾਰ ਸੂਰੀਆ ਨੂੰ ਖਾਸ ਅੰਦਾਜ਼ 'ਚ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ
  • akali dal waris punjab de protest in chandigarh
    ਚੰਡੀਗੜ੍ਹ 'ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਪ੍ਰਦਰਸ਼ਨ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
  • minor thief arrested in jalandhar
    ਨਿਰਮਾਣ ਅਧੀਨ ਬਿਲਡਿੰਗ 'ਚੋਂ ਤਾਰਾਂ ਤੇ AC ਪਾਈਪਾਂ ਚੋਰੀ ਕਰਕੇ ਭੱਜ ਰਿਹਾ...
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
Trending
Ek Nazar
russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • chandigarh tricity s real estate will change
      ਚੰਡੀਗੜ੍ਹ ਟ੍ਰਾਈਸਿਟੀ ਦੇ ਰੀਅਲ ਅਸਟੇਟ ਦਾ ਬਦਲੇਗਾ ਚਿਹਰਾ! ਸਲਮਾਨ ਖਾਨ ਤੇ GB...
    • yash raj films launches  raah records  to promote independent musical talent
      ਯਸ਼ ਰਾਜ ਫਿਲਮਜ਼ ਨੇ ਸੁਤੰਤਰ ਸੰਗੀਤ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਲਾਂਚ ਕੀਤਾ...
    • shooting for salman  s film svc63 to begin in mumbai on august 6
      ਸਲਮਾਨ ਦੀ ਫੀਸ ਸਬੰਧੀ ਅਟਕਲਾਂ ਬੇਬੁਨਿਆਦ; 6 ਅਗਸਤ ਨੂੰ ਮੁੰਬਈ 'ਚ ਸ਼ੁਰੂ ਹੋਵੇਗੀ...
    • sandeepa dhar shares leg day warm up routine  set to appear in  chumbak
      ਸੰਦੀਪਾ ਧਰ ਨੇ ਸਾਝੀ ਕੀਤੀ ਲੈੱਗ-ਡੇ ਵਾਰਮ-ਅੱਪ ਰੁਟੀਨ, ਜਲਦੀ ਹੀ ਸੀਰੀਜ਼...
    • famous bollywood actress bought mahindra thar roxx
      ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...
    • this singer joked about his own death  then had a heart attack the next moment
      ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...
    • pawan malhotra praises national award winner kartik aaryan  s performance
      ਪਵਨ ਮਲਹੋਤਰਾ ਨੇ ਰਾਸ਼ਟਰੀ ਪੁਰਸਕਾਰ ਜੇਤੂ ਕਾਰਤਿਕ ਆਰੀਅਨ ਦੀ ਅਦਾਕਾਰੀ ਦੀ ਕੀਤੀ...
    • salman khan drops first hint for   bigg boss hindi season 20
      'ਬਿੱਗ ਬੌਸ ਸੀਜ਼ਨ 20' ਦਾ ਪਹਿਲਾ ਟੀਜ਼ਰ ਜਾਰੀ, ਸਲਮਾਨ ਖਾਨ ਦੀ ਦਿਸੀ ਜ਼ਬਰਦਸਤ...
    • salman khan loses 16 kg actor gives on health
      ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ
    • i want to become an aware hindu  kangana ranaut
      ਮੈਂ ਜਾਗਰੂਕ ਹਿੰਦੂ ਬਣਨਾ ਚਾਹੁੰਦੀ ਹਾਂ : ਕੰਗਨਾ ਰਣੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +